Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀ ਨੂੰ ਐਨ.ਸੀ.ਸੀ ਆਰਮੀ ਵਿੰਗ ਸਰਵੋਤਮ ਕੈਡੇਟ ਐਵਾਰਡ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਦਸ੍ਹਵੀਂ ਜਮਾਤ ਦੇ ਵਿਦਿਆਰਥੀ ਯੁਵਮ ਖੋਸਲਾ ਨੂੰ ਐਨ.ਸੀ.ਸੀ ਆਰਮੀ ਵਿੰਗ 2018-19 ਦੇ ਲਈ ਸਰਵੋਤਮ ਕੈਡੇਟ ਐਵਾਰਡ ਮਿਲਿਆ ਹੈ।ਉਸ ਨੂੰ ਇਹ ਐਵਾਰਡ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਐਨ.ਸੀ.ਸੀ ਆਰਮੀ ਵਿੰਗ ਜੂਨੀਅਰ ਡਵੀਜ਼ਨ ਵਿੱਚ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਦਿੱਤਾ ਗਿਆ।ਗਰੁੱਪ ਕਮਾਂਡਰ ਐਨ.ਸੀ.ਸੀ ਹੈਡ ਕੁਆਰਟਰ ਅੰਮ੍ਰਿਤਸਰ …

Read More »

ਵਿਰਸਾ ਵਿਹਾਰ ਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ 15 ਰੋਜ਼ਾ ਚਿਲਡਰਨ ਥੀਏਟਰ ਤੇ ਨ੍ਰਿਤ ਵਰਕਸ਼ਾਪ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜੂਨ ਮਹੀਨੇ ਵਿੱਚ ਲਗਾਈ 15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅੰਮ੍ਰਿਤਸਰ ਦੇ ਲਗਭਗ 30 ਦੇ ਕਰੀਬ ਛੋਟੇ ਬੱਚਿਆਂ ਨੇ ਰੰਗਮੰਚ ਅਤੇ ਡਾਂਸ ਦੀ ਸਿੱਖਿਆ ਪ੍ਰਾਪਤ ਕੀਤੀ।ਬੱਚਿਆਂ ਨੇ ਰੰਗਮੰਚ, ਕੋਰਿਓਗ੍ਰਾਫ਼ੀ ਅਤੇ ਡਾਂਸ ਆਇਟਮਾਂ ਤਿਆਰ ਕੀਤੀਆਂ।ਇਹ ਵਰਕਸ਼ਾਪ ਸ਼੍ਰੋਮਣੀ …

Read More »

ਤਰਕਸ਼ੀਲ ਤੇ ਪ੍ਰਸਿੱਧ ਲੇਖਕ ਮੁਖਵਿੰਦਰ ਚੋਹਲਾ ਦੇ ਦੇਹਾਂਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਸਰਕਾਰੀ ਮੈਡੀਕਲ ਕਾਲਜ ਤੇ ਗੁਰੂ ਰਾਮਦਾਸ ਮੈਡੀਕਲ ਵੱਲਾ ਵਲੋਂ ਮ੍ਰਿਤਕ ਸਰੀਰ ਨਾ ਲੈਣ ਦੀ ਤਰਕਸ਼ੀਲਾਂ ਕੀਤੀ ਨਿਖੇਧੀ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸਥਾਨਕ ਇਕਾਈ ਨੇ ਤਰਕਸ਼ੀਲ ਲਹਿਰ ਦੇ ਸੀਨੀਅਰ ਆਗੂ ਅਤੇ ਪ੍ਰਸਿਧ ਲੇਖਕ ਮੁਖਵਿੰਦਰ ਚੋਹਲਾ ਦੇ ਦੇਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਦੇ ਨਾਲ ਹੀ ਸੁਸਾਇਟੀ ਨੇ ਸਰਕਾਰੀ ਮੈਡੀਕਲ ਕਾਲਜ …

Read More »

ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਪਾਵਨ ਦਿਹਾੜੇ ’ਤੇ ਜਿਥੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕੀਤੇ, ਉਥੇ ਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ …

Read More »

ਮਾਮਲਾ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ- ਸਿੱਕਮ ਦੇ ਮੁੱਖ ਮੰਤਰੀ ਨੂੰ ਮਿਲਿਆ ਵਫਦ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਕਮ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦੀ ਸੇਵਾ ਸੰਭਾਲ ਅਤੇ ਲੋੜੀਂਦੇ ਕਾਰਜ ਕਰਨ ਦੀ ਜਿੰਮੇਵਾਰੀ ਉਸ ਨੂੰ ਦੇਣ ਦੀ ਸਿੱਕਮ ਸਰਕਾਰ ਪਾਸੋਂ ਮੰਗ ਕੀਤੀ ਗਈ ਹੈ। ਬੀਤੇ ਕੱਲ੍ਹ ਨੂੰ ਦਿੱਲੀ ਵਿਖੇ ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮੰਗ ਨੂੰ …

Read More »

ਕਲਕੱਤਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਜੇ.ਆਈ.ਐਸ ਯੂਨੀਵਰਸਿਟੀ ਕਲਕੱਤਾ ਵਲੋਂ ਕਲਕੱਤਾ ਦੀ ਨੈਸ਼ਨਲ ਲਾਇਬ੍ਰੇਰੀ ਵਿਖੇ ਸਾਂਝੇ ਤੌਰ ’ਤੇ ਸੈਮੀਨਾਰ ਕਰਵਾਇਆ ਗਿਆ।     ਸੈਮੀਨਾਰ ਦੌਰਾਨ ਵਿਸ਼ੇਸ਼ ਬੁਲਾਰਿਆਂ ਵਜੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ …

Read More »

ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ ਨੂੰ ਲੌਂਗੋਵਾਲ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦਾ ਦਿੱਤਾ ਸੱਦਾ

ਗੁਰ ਅਸਥਾਨਾਂ ਲਈ 10 ਕਰੋੜ ਜਾਰੀ ਕਰਨ ਲਈ ਕੀਤਾ ਧੰਨਵਾਦ, ਸਿੱਖ ਮਿਸ਼ਨ ਲਈ ਜਗ੍ਹਾ ਮੰਗੀ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

 ਛੀਨਾ ਨੇ ਹਰੇਕ ਮਨੁੱਖ ਨੂੰ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਕੀਤਾ ਪ੍ਰੇਰਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

‘ਪਾਣੀ ਬਚਾਓ-ਪੈਸਾ ਕਮਾਓ’ ਸਕੀਮ ਅਧੀਨ ਕਿਸਾਨਾਂ ਨੂੰ ਬਿੱਲ ਦੀ ਨਗਦ ਰਾਸ਼ੀ ਦਿੱਤੀ ਜਾਵੇਗੀ – ਮੁੱਖ ਸਕੱਤਰ

ਵਾਤਾਵਰਣ ਬਚਾਉਣ ਵਾਲੇ ਕਿਸਾਨਾਂ ਨੂੰ ਅਜ਼ਾਦੀ ਦਿਹਾੜੇ ਉਤੇ ਕਰਾਂਗੇ ਸਨਮਾਨਿਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਧਰਤੀ ਹੇਠਲੇ ਪਾਣੀ ਅਤੇ ਵਾਤਾਵਰਣ ਨੂੰ ਬਚਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਲੜੀ ਵਿਚ ਕਿਸਾਨਾਂ ਦਾ ਸਾਥ ਲੈਣ ਲਈ ‘ਪਾਣੀ ਬਚਾਓ-ਪੈਸਾ ਕਮਾਓ’ ਨਾਮ ਦੀ ਸਕੀਮ ਸ਼ੁੁਰੂ ਕੀਤੀ …

Read More »

ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਅਤੀ ਜਰੂਰੀ – ਥਾਣਾ ਮੁਖੀ ਚਹਿਲ

ਭੀਖੀ, 19 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲਾ ਪੁਲਿਸ ਮੁੱਖੀ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ `ਚ ਪੁਲਿਸ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਸਥਾਨਕ ਥਾਣਾ ਸ਼ਹਿਰੀ-2 ਦੇ ਮੁੱਖ ਅਫ਼ਸਰ ਜਸਵੀਰ ਸਿੰਘ ਚਹਿਲ ਨੇ ਕੋਟ ਦਾ ਟਿੱਬਾ ਵਿਖੇ ਨਸ਼ਾ ਵਿਰੋਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਲੋਕਾਂ …

Read More »