ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀ ਆਰੂਸ਼ ਸ਼ਰਮਾ ਨੇ ਜੇ.ਈ.ਈ ਐਡਵਾਂਸ-2019 ਵਿੱਚ ਆਲ਼ ਇੰਡੀਆ ਰੈਂਕ 992 ਦੇ ਨਾਲ ਸ਼ਹਿਰ ਵਿੱਚ ਤੀਸਰਾ ਰੈਂਕ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।ਈਸ਼ਾਨ ਸ਼ਰਮਾ ਨੇ ਆਲ਼ ਇੰਡੀਆ ਰੈਂਕ 1589 ਤੇ ਮਨਾਰਥ ਸੈਣੀ ਨੇ ਆਲ਼ ਇੰਡੀਆ ਰੈਂਕ 1839 ਹਾਸਲ ਕੀਤਾ । ਆਰੂਸ਼ ਸ਼ਰਮਾ ਨੇ …
Read More »ਪੰਜਾਬੀ
83ਵਾਂ ਸੰਤ ਬਾਬਾ ਅਤਰ ਸਿੰਘ ਅਤਲਾ ਕਲਾਂ ਵਾਲਿਆਂ ਦਾ ਜੋੜ ਮੇਲਾ 18 ਜੂਨ ਤੋਂ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਅਤਲਾ ਕਲਾਂ ਦੇ ਗੁਰਦੁਆਰਾ ਬਾਬਾ ਅਤਰ ਸਿੰਘ ਅਤੇ ਸੰਤ ਬਾਬਾ ਲੱਖਾ ਸਿੰਘ ਅਤਲਾ ਕਲਾਂ ਵਾਲਿਆਂ ਦੇ ਸਥਾਨ ਦੇ ਹੈਡ ਗ੍ਰੰਥੀ ਬਾਬਾ ਨਾਜ਼ਰ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ਅਤੇ ਸੰਤ ਬਾਬਾ ਅਤਰ ਸਿੰਘ ਅਤਲਾ ਕਲਾਂ …
Read More »ਪੰਜਾਬ ਕਿਸਾਨ ਯੂਨੀਅਨ ਭੀਖੀ ਵਲੋਂ ਧਰਨਾ ਮੁਲਤਵੀ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਸਥਾਨਕ ਐੱਚ.ਡੀ.ਐੱਫ.ਸੀ. ਬੈਂਕ ਦੀ ਬਰਾਂਚ ਅੱਗੇ ਦਿੱਤੇ ਜਾਣ ਵਾਲਾ ਧਰਨਾ ਐਚ.ਡੀ.ਐਫ.ਸੀ ਬੈਂਕ ਮੈਨੇਜਰ ਵਲੋਂ ਵਿਸ਼ਵਾਸ ਦਿਵਾਉਣ `ਤੇ ਮੁਲਤਵੀ ਕਰ ਦਿੱਤਾ।ਸੈਂਕੜੇ ਕਿਸਾਨ ਜਿਉਂ ਹੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਇਕੱਤਰ ਹੋਏ ਤਾਂ ਬੈਂਕ ਮੈਨੇਜਰ ਨੇ ਟੀਮ ਸਮੇਤ ਪਹੁੰਚ ਕੇ ਕਿਸਾਨਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਬੈਂਕ ਵਲੋਂ …
Read More »ਮਾਲੀ ਦੇ ਘਰ ਨੂੰ ਲੱਗੀ ਅਚਾਨਕ ਅੱਗ ਨੇ ਕੀਤਾ ਨੁਕਸਾਨ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹੇ ਦੇ ਪਿੰਡ ਖਿਆਲਾ ਵਿਖੇ ਇੱਕ ਮਾਲੀ ਦੇ ਘਰ ਨੂੰ ਦੁਪਿਹਰ ਕਰੀਬ ਡੇਢ ਵਜੇ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਨਾਲ ਬਾਗਾਂ ਦਾ ਠੇਕਾ ਲੈਣ ਵਾਲੇ ਮਾਲੀ ਦੀਵਾਨ ਦਾ ਕਾਫੀ ਨੁਕਸਾਨ ਹੋ ਗਿਆ। ਖਿਆਲਾ ਵਿਖੇ ਮਾਲੀ ਦੀਵਾਨ ਜਦ ਆਪਣੇ ਘਰ ਮੌਜੂਦ ਨਹੀਂ ਸੀ ਤਾਂ ਉਸ ਦੇ ਘਰ ਨੂੰ …
Read More »ਪ੍ਰਸ਼ਾਸ਼ਨ ਨੇ ਜਿਲ੍ਹੇ `ਚ 27 ਖੁੱਲ੍ਹੇ ਬੋਰਵੈਲ ਬੰਦ ਕਰਵਾਏ – ਡਿਪਟੀ ਕਮਿਸ਼ਨਰ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਖੁਲ੍ਹੇ ਬੋਰਵੈਲਾਂ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਖੁਲ੍ਹੇ ਬੋਰਵੈਲਾਂ ਦੀ ਪੜਤਾਲ ਕਰਨ ਅਤੇ ਉਨ੍ਹਾਂ ਨੂੰ ਤੁਰੰਤ ਢੱਕ ਦੇਣ ਦੇ ਹੁਕਮ ਦਿੱਤੇ ਗਏ ਸਨ।ਜਿਸ ਸਬੰਧੀ ਵਿਭਾਗਾਂ ਵਲੋਂ ਤੁਰੰਤ ਹੀ ਸਮੁੱਚੀ ਪ੍ਰਕਿਰਿਆ ਨੇਪਰੇ …
Read More »ਬੋਰ ਦੀ ਮੁਰੰਮਤ ਜਾਂ ਟਿਊਬਵੈਲ ਦੀ ਉਸਾਰੀ ਲਈ 15 ਦਿਨ ਪਹਿਲਾਂ ਪ੍ਰਵਾਨਗੀ ਜਰੂਰੀ – ਡੀ.ਸੀ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਅਣ-ਢਕੇ ਬੋਰਵੈਲ ਖੂਹਾਂ ਕਾਰਨ ਹੁੰਦੀਆਂ ਦੁਰਘਟਨਾਵਾਂ ਦੀ ਰੋਕਥਾਮ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਗਈ ਹੈ।ਜਿਸ ਅਨੁਸਾਰ ਜ਼ਮੀਨ ਮਾਲਕ ਬੋਰ ਦੀ ਮੁਰੰਮਤ ਜਾਂ ਟਿਊਬਵੈਲ ਦੀ ਉਸਾਰੀ ਲਈ ਕਦਮ ਚੁੱਕਣ ਤੋਂ ਪਹਿਲਾਂ ਉਸ ਖੇਤਰ ਦੀ ਸਬੰਧਤ ਅਥਾਰਟੀ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਲਿਖਤੀ ਰੂਪ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
ਭੀਖੀ, 16 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਸਥਾਨਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਹਜ਼ੂਰੀ ਰਾਗੀ ਭਾਈ ਜਰਨੈਲ ਸਿੰਘ ਕੁਹਾੜਕਾ, ਕਥਾ ਵਾਚਕ ਰਜਿੰਦਰਪਾਲ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਅਤੇ ਭਾਈ ਮਨਜੋਤ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਦਿਆਂ …
Read More »ਸਾਹਿਤਕਾਰ ਡਾ. ਦਰਸ਼ਨ ਸਿੰਘ ਧੰਜ਼ਲ ਦੇ ਦਿਹਾਂਤ `ਤੇ ਗਹਿਰੇ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਸਾਹਿਤਕ ਹਲਕਿਆਂ `ਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪੰਜਾਬੀ ਜ਼ੁਬਾਨ ਦੇ ਨਾਮਵਰ ਗਲਪ ਲੇਖਕ ਅਤੇ ਵਾਤਾਵਰਣ ਪ੍ਰ੍ਮੀ ਡਾ. ਦਰਸ਼ਨ ਸਿੰਘ ਧੰਜ਼ਲ ਅੱਜ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ।ਵਡੇ ਤੜਕੇ ਉਨ੍ਹਾਂ ਆਪਣੇ ਨਿਵਾਸ `ਤੇ ਆਖਰੀ ਸਵਾਸ ਲਏ। ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਹਰਭਜਨ ਖੇਮਕਰਨੀ ਅਤੇ ਧਰਵਿੰਦਰ ਔਲਖ ਨੇ …
Read More »ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ-ਡੀ.ਸੀ.ਪੀ
ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਵਲੋਂ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ `ਤੇ ਪਾਬੰਦੀ ਲਗਾਈ ਗਈ ਹੈ। ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 16 ਜਨੂ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ ਅੰਮ੍ਰਿਤਸਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ …
Read More »
Punjab Post Daily Online Newspaper & Print Media