Wednesday, November 25, 2026

ਪੰਜਾਬੀ

ਸਲਾਈਟ ਨੂੰ ਅਰਾਵਲੀ ਟੈਰਨ ਵਹੀਕਲ ਏ.ਟੀ.ਵੀ ਚੈਂਪੀਅਨਸ਼ਿਪ ਵਿੱਚ “ਇੰਡਿਓਂਰੈਂਸ ਐਵਾਰਡ”

ਲੌਂਗੋਵਾਲ, 13 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਡੀਮਡ ਯੂਨੀਵਰਸਿਟੀ ਦੀ ਟੀਮ ਜੰਕਯਾਰਡ ਵਾਰੀਅਰਸ ਨੇ ਸੰਸਥਾ ਪ੍ਰੋ. ਸ਼ੰਕਰ ਸਿੰਘ ਦੀ ਅਗਵਾਈ ਹੇਠ ਚਾਰ ਪਹੀਆ ਵਾਹਨ ਬਣਾ ਕੇ ਏ.ਆਈ.ਸੀ.ਟੀ.ਈ ਦੇ ਸਹਿਯੋਗ ਨਾਲ ਆਟੋ ਸਪੋਰਟ ਇੰਡੀਆ ਅਤੇ ਇਨਫੀਲੀਗ ਮੋਟਰ ਸਪੋਰਟ ਵਲੋਂ ਕਰਵਾਈ ਗਈ “ਮੈਗਾ ਏ.ਟੀ.ਵੀ ਚੈਂਪਿਅਨਸ਼ਿਪ” ਅਤੇ “ਅਰਾਵਲੀ ਟੈਰਨ ਵਹੀਕਲ ਚੈਂਪਿਅਨਸ਼ਿਪ” ਵਿਚ …

Read More »

ਨੀਟ ਦੀ ਪ੍ਰੀਖਿਆ `ਚ ਸੇਂਟ ਸੋਲਜ਼ਰ ਦੀ ਸ਼ਾਨਦਾਰ ਪ੍ਰਾਪਤੀ

ਜੰਡਿਆਲਾ ਗੁਰੂ, 13 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਦੇ +2 ਸਾਇੰਸ ਦੇ ਵਿਦਿਆਰਥੀਆਂ ਨੇ ਨੀਟ ਪ੍ਰੀਖਿਆ 2019 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਕੂਲ ਦੀਆ ਤਿੰਨ ਵਿਦਿਆਰਥਣਾਂ ਸ਼ਰਨਦੀਪ ਕੌਰ, ਸਿਮਰਨਦੀਪ ਕੌਰ ਅਤੇ ਹਰਮਨਦੀਪ ਕੌਰ ਨੇ ਨੀਟ ਦੀ ਪ੍ਰੀਖਿਆ ਪਾਸ ਕਰਕੇ ਸਕੂਲ ਆਉਣ ਵਾਲੇ ਸਮੇਂ `ਚ ਮੈਡੀਕਲ ਦਾਖਲੇ ਲਈ ਆਪਣਾ ਰਾਹ ਬਣਾ ਲਿਆ …

Read More »

ਮੀਡੀਆ ਰਾਹੀਂ ਮੁਸ਼ਕਲਾਂ ਉਜਾਗਰ ਕਰਨ `ਤੇ ਨੇਤਰਹੀਣ ਪਰਿਵਾਰ ਦੀ ਮਦਦ ਲਈ ਦੇਸ਼-ਵਿਦੇਸ਼ ਤੋਂ ਅੱਗੇ ਆਏ ਸਮਾਜਸੇਵੀ

ਜੰਡਿਆਲਾ ਗੁਰੂ, 13 ਜੂਨ  (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਇਥੋਂ ਨੇੜਲੇ ਪਿੰਡ ਵਡਾਲਾ ਜੋਹਲ ਦੇ ਨੇਤਰਹੀਣ ਪਰਿਵਾਰ ਦੀਆਂ ਮੁਸ਼ਕਿਲਾਂ ਮੀਡੀਆ ਰਾਹੀਂ ਉਜਾਗਰ ਕਰਨ `ਤੇ ਦੇਸ਼ ਵਿਦੇਸ਼ ਦੇ ਸਮਾਜ ਸੇਵੀਆਂ ਵਲੋਂ ਇਸ ਪਰਿਵਾਰ ਨੂੰ ਆਰਥਿਕ ਸਹਾਇਤਾ ਭੇਜੀ ਜਾ ਰਹੀ ਹੈ। ਆਸਟ੍ਰੇਲੀਆ ਤੋਂ ਅਮਨਦੀਪ ਸਿੰਘ ਵਿਰਕ (ਜੰਡਿਆਲੇ ਵਾਲਾ) ਵਲੋਂ ਭੇਜੀ ਗਈ ਆਰਥਿਕ ਸਹਾਇਤਾ ਜਿਸ ਵਿਚ ਰਸੋਈ ਘਰ ਦਾ ਲਗਭਗ ਪੂਰਾ …

Read More »

ਤਰਕਸ਼ੀਲ ਸੁਸਾਇਟੀ ਵਲੋਂ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੀ ਨਿਖੇਧੀ

ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪ੍ਰਗਤੀਸ਼ੀਲ ਬੁੱਧੀਜੀਵੀ ਅਤੇ ਪ੍ਰਸਿੱਧ ਇਤਿਹਾਸਕਾਰ ਡਾ. ਰਾਮ ਪੁਨਿਆਨੀ ਨੂੰ ਕੁੱਝ ਫਿਰਕੂ ਅਤੇ ਫਾਸ਼ੀਵਾਦੀ ਅਨਸਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਮੋਦੀ ਸਰਕਾਰ ਤੋਂ ਅਜਿਹੇ ਦੋਸ਼ੀਆਂ ਅਤੇ ਉਨ੍ਹਾਂ ਦੇ ਸਿਆਸੀ ਸਰਪ੍ਰਸਤਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ।           ਸੁਸਾਇਟੀ ਦੀ ਅੰਮ੍ਰਿਤਸਰ ਇਕਾਈ ਦੇ …

Read More »

ਸ਼੍ਰੋਮਣੀ ਕਮੇਟੀ ਵਫ਼ਦ ਨੇ ਮੇਘਾਲਿਆ ਦੇ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ

ਸ਼ਿਲਾਂਗ ’ਚ ਵੱਸਦੇ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਸਰਕਾਰ ਨੂੰ ਸੰਜੀਦਾ ਅਪੀਲ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿੱਚ ਵੱਸਦੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਮਾਮਲੇ ਲੈ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ’ਤੇ ਸ਼ਿਲਾਂਗ ਗਏ ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ …

Read More »

ਜੂਨ ’84 `ਚ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਚੋਰੀ ਕੀਤਾ ਮੁਕੰਮਲ ਸਰਮਾਇਆ ਵਾਪਸ ਨਹੀਂ ਪੁੱਜਾ – ਡਾ. ਰੂਪ ਸਿੰਘ

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਬਣਾਈ ਹਾਈਪਾਵਰ ਕਮੇਟੀ ਮਾਮਲੇ ਦੀ ਹਰ ਪੱਖ ਤੋਂ ਮੁਕੰਮਲ ਪੜਤਾਲ ਕਰੇਗੀ ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੇਂਦਰ ਸਰਕਾਰ ਅਤੇ ਫ਼ੌਜ ਵੱਲੋਂ ਅਜੇ ਤੱਕ ਵੀ ਵਾਪਸ ਨਾ ਕੀਤੇ ਜਾਣ ਦਾ ਮੁੜ ਦਾਅਵਾ ਕੀਤਾ ਗਿਆ ਹੈ।ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ …

Read More »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੁੱਲੇ ਹੋਏ ਬੋਰਵੈਲਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਇਨਾਮ

ਡਿਫਾਲਟਰਾਂ ਵਿਰੁੱਧ ਕਾਨੂੰਨੀ ਕਾਰਵਾਈ ਤੇ ਜੁਰਮਾਨੇ ਦਾ ਦਿੱਤਾ ਪ੍ਰਸਤਾਵ ਚੰਡੀਗਡ਼੍ਹ, 13 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਭਰ ਵਿਚ ਗੈਰ ਵਰਤੋਂ ਵਾਲੇ/ ਖੁੱਲੇ ਪਏ ਬੋਰਵੈਲਾਂ ਨੂੰ ਤੁਰੰਤ ਬੰਦ ਕਰਨ ਲਈ, ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਤੁਰੰਤ ਕਦਮ ਚੁੱਕਣ ਲਈ ਪੱਤਰ ਜਾਰੀ ਕੀਤਾ ਗਿਆ ਤਾਂ ਜੋ ਵੱਖ-ਵੱਖ ਖੇਤਰੀ ਵਿਭਾਗਾਂ ਦੀ ਸਹਾਇਤਾ ਨਾਲ ਸੂਬੇ ਵਿੱਚ ਸਾਰੇ ਖੁੱਲੇ …

Read More »

ਵਿਜੀਲੈਂਸ ਵਲੋਂ ਕਰ ਇੰਸਪੈਕਟਰ 25000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗਡ਼੍ਹ, 13 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਕਰ ਵਭਾਗ ਦੇ ਦਫਤਰ ਕੋਟਕਪੁਰਾ (ਫਰੀਦਕੋਟ) ਵਿਖੇ ਤਾਇਨਾਤ ਕਰ ਇੰਸਪੈਕਟਰ ਜਸਪਾਲ ਹਾਂਡਾ ਨੂੰ 25000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।         ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆਂ ਕਿ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਅੰਕੁਰ ਵਾਸੀ ਢਿੱਲੋਂ ਕਲੋਨੀ ਫਰੀਦਕੋਟ ਦੀ ਸ਼ਿਕਾਇਤ `ਤੇ 25000 …

Read More »

`ਲੇਟੈਸਟ ਟੈਕਨੀਕਸ ਆਫ ਪੇਟਿੰਗ` ਦੇ ਬੈਨਰ ਹੇਠ ਲਾਈਵ ਆਰਟ ਪ੍ਰਦਰਸ਼ਨ ਦਾ ਆਯੋਜਨ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਆਰਟ ਗੈਲਰੀ ਦੇ 8ਵੇਂ ਸਮਰ ਆਰਟ ਕੈਂਪ/ ਫੈਸਟੀਵਲ 2019 ਦੌਰਾਨ ਪੇਟਿੰਗ, ਗ੍ਰਾਫਿਕਸ, ਮੁਰਾਲਜ਼, ਡਾਂਸ, ਪ੍ਰਦਰਸ਼ਨੀਆਂ ਅਤੇ ਲਾਈਵ ਪ੍ਰਦਰਸ਼ਨ ਆਦਿ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ `ਲੇਟੈਸਟ ਟੈਕਨੀਕਸ ਆਫ ਪੇਟਿੰਗ` ਦੇ ਬੈਨਰ ਹੇਠ ਲਾਈਵ ਆਰਟ ਪ੍ਰਦਰਸ਼ਨ ਦਾ ਆਯੋਜਨ ਕੀਤਾ ਗਿਆ।               ਇਸ ਬਾਰੇ …

Read More »

ਸਾਬਕਾ ਸੰਸਦ ਮੈਂਬਰ ਕਿੱਕਰ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਾਬਕਾ ਸੰਸਦ ਮੈਂਬਰ ਕਿੱਕਰ ਸਿੰਘ ਨਮਿਤ ਅੰਤਿਮ ਅਰਦਾਸ ਗੁਰਦੁਆਰਾ ਈਸਟ ਮੋਹਨ ਨਗਰ/ ਅਜੀਤ ਨਗਰ ਵਿਖੇ ਹੋਈ।ਜਿਸ ਦੌਰਾਨ ਵੱਖ-ਵੱਖ ਸਖਸ਼ੀਅਤਾਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।ਭਾਈ ਜਤਿੰਦਰ ਸਿੰਘ ਬੋਪਾਰਾਏ, ਭਾਈ ਸਤਨਾਮ ਸਿੰਘ ਮਲੇਸ਼ੀਆ, ਭਾਈ ਸਤਨਾਮ ਸਿੰਘ ਯੂ.ਐਸ.ਏ, ਪ੍ਰੋ. ਹਰਦੇਵ ਸਿੰਘ ਦੀਪਕ ਦਿੱਲੀ, ਭਾਈ ਇੰਦਰਜੀਤ ਸਿੰਘ ਰਾਏ, ਭਾਈ ਸੁਖਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ …

Read More »