Wednesday, November 25, 2026

ਪੰਜਾਬੀ

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਰੰਗੇ ਹੱਥੀਂ ਦਬੋਚਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਤਾਇਨਾਤ ਏ.ਐਸ.ਆਈ ਸੁਰਿੰਦਰ ਕੁਮਾਰ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।                 ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਪਿੰਡ ਮਾੜੀ ਉਦੋਕੇ ਜਿਲਾ ਤਰਨਤਾਰਨ ਦੀ ਸ਼ਿਕਾਇਤ `ਤੇ ਫ਼ੜਿਆ ਹੈ। …

Read More »

ਕੈਪਟਨ ਅਮਰਿੰਦਰ ਨੇ ਕੇਂਦਰ ਸਰਕਾਰ ਪਾਸੋਂ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ `ਚ ਵਾਧਾ ਮੰਗਿਆ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜੀ ਦੀਆਂ ਵੱਖ-ਵੱਖ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ।               ਮੁੱਖ ਮੰਤਰੀ ਦੇ ਨਿਰਦੇਸ਼ਾਂ `ਤੇ ਸੂਬੇ ਦੇ …

Read More »

ਵਿੱਤ ਵਿਭਾਗ ਵਲੋਂ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ

ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚੋਂ ਸੇਵਾਮੁਕਤ ਹੋਣ ਜਾ ਰਹੇ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਖੱਜ਼ਲ-ਖੁਆਰੀ ਤੋਂ ਬਚਾਉਣ ਲਈ ਸੂਬੇ ਦੇ ਵਿੱਤ ਵਿਭਾਗ ਵਲੋਂ ਸਾਰੇ ਵਿਭਾਗਾਂ ਨੂੰ ਪੈਨਸ਼ਨ ਕੇਸ ਸਮੇਂ ਸਿਰ ਭੇਜਣ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਵਿੱਤ ਵਿਭਾਗ ਵਲੋਂ ਇਸ ਸਬੰਧੀ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।              ਵਿੱਤ …

Read More »

ਕੈਪਟਨ ਅਮਰਿੰਦਰ ਨੇ ਸੀਨੀਅਰ ਪੱਤਰਕਾਰ ਅਸ਼ਵਨੀ ਕੁਮਾਰ ਦੇ ਪਿਤਾ ਦੇ ਦੇਹਾਂਤ `ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪ੍ਰਗਟਾਇਆ ਚੰਡੀਗੜ, 12 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੇਸਰੀ ਦੇ ਬਿਊਰੋ ਚੀਫ਼ ਅਸ਼ਵਨੀ ਕੁਮਾਰ ਦੇ ਪਿਤਾ ਮਨਸਾ ਰਾਮ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਮਨਸਾ ਰਾਮ 65 ਵਰਿਆਂ ਦੇ ਸਨ ਜੋ ਸੰਖੇਪ ਬੀਮਾਰੀ ਮਗਰੋਂ ਬੀਤੀ ਸ਼ਾਮ ਲਖਨਊ ਨੇੜੇ ਆਪਣੇ ਜੱਦੀ ਸਥਾਨ …

Read More »

ਐਮਾਜੋਨ ਤੇ ਫਲਿੱਪਕਾਰਟ ਨੂੰ ਸ਼੍ਰੋਮਣੀ ਕਮੇਟੀ ਨੇ ਭੇਜਿਆ ਕਾਨੂੰਨੀ ਨੋਟਿਸ

ਮਾਮਲਾ ਗੁਰੂ ਸਾਹਿਬਾਨ ਦੀਆਂ ਮੂਰਤੀਆਂ ਦੀ ਵਿਕਰੀ ਦਾ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਆਨਲਾਈਨ ਵਿਕਰੀ ਵਾਲੀਆਂ ਵੈਬਸਾਈਟਾਂ ਐਮਾਜੋਨ ਤੇ ਫਲਿੱਪਕਾਰਟ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਮੂਰਤੀਆਂ ਬਣਾ ਕੇ ਵੇਚਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਨੇ ਐਮਾਜੋਨ ਤੇ ਫਲਿੱਪਕਾਰਟ ਵੱਲੋਂ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਵਿਰੁੱਧ ਗੁਰੂ ਸਾਹਿਬ ਦੀਆਂ ਮੂਰਤੀਆਂ ਦੀ ਵਿਕਰੀ ’ਤੇ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਕਰਵਾਏ ਢਾਡੀ ਤੇ ਕਵੀਸ਼ਰੀ ਮੁਕਾਬਲੇ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬ ਸ਼ਹੀਦਾਂ ਲੱਧੇਵਾਲ ਮਾਹਿਲਪੁਰ (ਹੁਸ਼ਿਆਰਪੁਰ) ਵਿਖੇ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ।ਦੋ ਦਿਨ ਚੱਲੇ ਇਨ੍ਹਾਂ ਮੁਕਾਬਲਿਆਂ ਵਿਚ ਪਹਿਲੇ ਦਿਨ 28 ਢਾਡੀ ਜਥਿਆਂ, ਜਦਕਿ ਦੂਸਰੇ ਦਿਨ 8 ਕਵੀਸ਼ਰੀ ਜਥਿਆਂ ਨੇ ਢਾਡੀ ਤੇ ਕਵੀਸ਼ਰੀ ਕਲਾ ਦੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬੀਆਂ ਦੀ ਮਦਦ ਲਈ ਸ਼ਿਲਾਂਗ ਭੇਜਿਆ ਜਾਵੇਗਾ ਉਚ ਪੱਧਰੀ ਵਫ਼ਦ

ਸ਼ਿਲਾਂਗ ’ਚ ਪੰਜਾਬੀਆਂ ਦਾ ਉਜਾੜਾ ਰੋਕਣ ਲਈ ਗ੍ਰਹਿ ਮੰਤਰੀ ਦੇਣ ਦਖ਼ਲ – ਭਾਈ ਲੌਂਗੋਵਾਲ ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਇਕ ਕਲੋਨੀ ਵਿਚ ਵੱਸਦੇ ਪੰਜਾਬੀਆਂ ਨੂੰ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਮਾਮਲਾ ਇਕ ਵਾਰ ਫਿਰ ਸੁਰਖੀਆਂ ਵਿਚ ਆਉਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਲਾਂਗ ਵਿਖੇ ਇੱਕ ਉਚ ਪੱਧਰੀ ਵਫ਼ਦ ਭੇਜਣ ਦਾ ਫੈਸਲਾ ਕੀਤਾ ਗਿਆ …

Read More »

ਜੀ.ਐਨ.ਡੀ.ਯੂ ਪ੍ਰਸ਼ਾਸ਼ਨ ਵਲੋਂ ਸੇਵਾ ਮੁਕਤ ਪੀ.ਏ ਜਸਵਿੰਦਰ ਸਿੰਘ ਨੂੰ ਨਿੱਘੀ ਵਿਦਾਇਗੀ

ਅੰਮ੍ਰਿਤਸਰ, 12 ਜੂਨ (ਪੰਜਾਬ ਪੋਸਟ – ਸੰਧੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਿੱਖੇ 37 ਸਾਲ ਬੇਮਿਸਾਲ ਤੇ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਜਸਵਿੰਦਰ ਸਿੰਘ ਪੀ.ਏ ਸੇਵਾ ਮੁਕਤ ਹੋ ਗਏ। ਦੱਸਣਯੋਗ ਹੈ ਕਿ ਉਸਾਰੀ ਵਿਭਾਗ ਵਿਖੇ ਇੰਜੀਨੀਅਰ ਦਫਤਰ ਵਿਖੇ ਬਤੌਰ ਉਨ੍ਹਾਂ ਦੀਆਂ ਪੀ.ਏ ਸੇਵਾਵਾਂ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਸਾਰਥਿਕ ਸੋਚ ਦੇ ਧਨੀ ਤੇ ਸੰਜ਼ੀਦਗੀ ਭਰਪੂਰ ਉਸਾਰੀ ਫੈਸਲਿਆਂ ਦੇ …

Read More »

ਅੱਖਾਂ ਨੂੰ ਨੁਕਸਾਨ ਪਹੁਚਾਉਂਦਾ ਹੈ ਟਰਕੌਮਾ ਰੋਗ

ਪਠਾਨਕੋਟ, 12 ਜੂਨ (ਪੰਜਾਬ ਪੋਸਟ  ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਵਲ ਹਸਪਤਾਲ ਦੀ ਅਨੈਕਸੀ ਵਿਖੇ ਆਸ਼ਾ ਵਰਕਰ ਅਤੇ ਹੈਲਥ ਇੰਸਪੈਕਟਰਾਂ ਦੀ ਟਰਕੌਮਾ ( ਰੋਹੇ/ਕੁਕਰੇ/ਅਤੇ ਪਰਬਾਲ) ਰੋਗ ਦੀ ਵਰਕਸ਼ਾਪ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਡਾ: ਰਮੇਸ਼ ਡੋਗਰਾ ਆਈ ਸਰਜਨ ਨੇ ਦੱਸਿਆ ਕਿ ਟਰਕੌਮਾ ਇੱਕ ਲਾਗ ਦੀ ਰੋਗ ਹੈ।ਇਹ ਅੱਖਾਂ ਦੀਆਂ ਪਲਕਾ `ਤੇ ਅਸਰ ਕਰਦਾ ਹੈ।ਇਸ …

Read More »

ਮਾਧੋਪੁਰ ਅਤੇ ਮਲਿਕਪੁਰ ਅਧੀਨ ਆਉਂਦੇ ਘਰਾਟਾਂ ਦੀ ਬੋਲੀ ਹੁਣ 14 ਜੂਨ ਨੂੰ

ਪਠਾਨਕੋਟ, 12 ਜੂਨ (ਪੰਜਾਬ ਪੋਸਟ ਬਿਊਰੋ) – ਯੂ.ਬੀ.ਡੀ.ਸੀ ਉਪ ਮੰਡਲ ਮਾਧੋਪੁਰ ਅਤੇ ਤੇ ਮਲਿਕਪੁਰ ਅਧੀਨ ਆਉਂਦੇ ਘਰਾਟਾਂ ਦੀ ਬੋਲੀ ਮਿਤੀ 11 ਜੂਨ 2019 ਤੇ 12 ਜੂਨ 2019 ਨੂੰ ਕਰਵਾਈ ਜਾਣੀ ਸੀ।ਪਰ ਪ੍ਰਬੰਧਕੀ ਕਾਰਨਾਂ ਕਰਕੇ ਹੁਣ ਇਹ ਬੋਲੀ 14 ਜੂਨ ਨੂੰ ਪਹਿਲਾਂ ਵਾਲੇ ਸਥਾਨ `ਤੇ ਹੀ ਕਰਵਾਈ ਜਾਏਗੀ। ਇਹ ਜਾਣਕਾਰੀ ਜਗਦੀਸ਼ ਰਾਜ ਕਾਰਜਕਾਰੀ ਇੰਜੀਨੀਅਰ ਯੂ.ਬੀ.ਡੀ.ਸੀ ਗੁਰਦਾਸਪੁਰ ਅਤੇ ਸੁਰਿੰਦਰ ਸਿੰਘ ਕਲੇਰ ਐਸ.ਡੀ.ਓ …

Read More »