Wednesday, November 25, 2026

ਪੰਜਾਬੀ

ਕੇਂਦਰੀ ਸਰਕਾਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ – ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ  11 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਾਂ ਉੱਪਰ ਦਿਨੋ-ਦਿਨੀ ਵਧ ਰਹੇ ਨਸਲਕੁਸ਼ੀ ਹਮਲੇ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ।ਇਨ੍ਹਾਂ ਮੰਦਭਾਗੀ ਘਟਨਾਵਾਂ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਬੀਤੇ ਦਿਨੀਂ ਕਸ਼ਮੀਰ ਵਿੱਚ ਸ਼ਰਾਰਤੀ ਅਨਸਰਾਂ ਅਤੇ ਕਸ਼ਮੀਰੀ ਪੰਡਤਾਂ ਵਲੋਂ ਸਿੱਖਾਂ ਨੂੰ ਕੁੱਟ-ਕੁੱਟ ਕੇ ਘਰੋਂ ਬੇਘਰ ਕਰਨ …

Read More »

ਫ਼ਤਿਹਵੀਰ ਦੇ ਦੋਸ਼ੀਆਂ `ਤੇ ਕਾਰਵਾਈ ਲਈ ਵੱਖ-ਵੱਖ ਸੰਸਥਾਵਾਂ ਵਲੋਂ ਧਰਨਾ ਪ੍ਰਦਰਸ਼ਨ

ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਜਥੇਬੰਦੀਆਂ ਦੀ ਅਗਵਾਈ ਹੇਠ ਅੱਜ ਨੰਨੇ ਬੱਚੇ ਫਤਿਹਵੀਰ ਦੇ ਕਤਲ ਦੇ ਰੋਸ ਵਜੋਂ ਕਸਬਾ ਸ਼ਹਿਰ ਦਾ ਸਾਰਾ ਬਾਜ਼ਾਰ ਮੁਕੰਮਲ ਤੌਰ `ਤੇ ਬੰਦ ਰਿਹਾ।ਇਸ ਸਬੰਧੀ ਸੁਨਾਮ ਰੋਡ ਡਰੇਨ ਦੇ ਪੁੱਲ ਉਪਰ ਲਾਏ ਵਿਸ਼ਾਲ ਧਰਨੇ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਖਵੀਰ ਲੌਂਗੋਵਾਲ ਨੇ …

Read More »

ਫਤਿਹਵੀਰ ਦੀ ਹੋਈ ਮੌਤ ਹੋਣ `ਤੇ ਸਥਾਨਕ ਲੋਕਾਂ ਨੇ ਕੱਢਿਆ ਰੋਸ ਮਾਰਚ

ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਪਿਛਲੇ ਪੰਜ ਦਿਨਾਂ ਤੋ ਬੋਰਵੈਲ ਵਿੱਚ ਡਿੱਗੇ ਭਗਵਾਨ ਪੁਰਾ ਦੇ ਫਤਿਹਵੀਰ ਸਿੰਘ ਨੂੰ ਪੰਜਾਬ ਸਰਕਾਰ ਅਤੇ ਸੰਗਰੂਰ ਦੇ ਪ੍ਰਸ਼ਾਸ਼ਨ ਦੀ ਨਾਕਾਮੀ ਅਤੇ ਲਾਪਰਵਾਹੀ ਦੇ ਕਾਰਨ ਆਖ਼ਿਰਕਾਰ ਆਪਣੀ ਜ਼ਿੰਦਗੀ ਤੋਂ ਹੱਥ ਧੋਣਾ ਪਿਆ।ਕਿਉਂਕਿ ਪਿਛਲੇ ਪੰਜ ਦਿਨਾਂ ਤੋਂ ਲਗਾਤਾਰ ਪ੍ਰਸ਼ਾਸਨ ਅਤੇ ਐਨ.ਡੀ.ਆਰ ਐਫ ਬਠਿੰਡਾ ਦੀ ਟੀਮ ਵਲੋਂ ਫਤਿਹਵੀਰ ਸਿੰਘ ਦੇ ਦਾਦਾ ਰੋਹੀ ਸਿੰਘ, …

Read More »

ਨੰਨ੍ਹੇ ਬੱਚੇ ਫਤਿਹਵੀਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ

ਲੌਂਗੋਵਾਲ, 11 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਇਥੋਂ ਨੇੜਲੇ ਪਿੰਡ ਭਗਵਾਨਪੁਰਾ ਵਿੱਚ ਬੋਰਵੈਲ ਵਿੱਚ ਡਿੱਗੇ ਦੋ ਸਾਲ ਦੇ ਮਾਸੂਮ ਫ਼ਤਿਹਵੀਰ ਸਿੰਘ ਨੂੰ 110 ਘੰਟਿਆਂ ਬਾਅਦ ਐਨ.ਡੀ.ਆਰ.ਐਫ ਦੀ ਟੀਮ ਦੀ ਨਾਕਾਮੀ ਤੋਂ ਬਾਅਦ ਪਿੰਡ ਦੇ ਹੀ ਇੱਕ ਵਿਅਕਤੀ ਵਲੋਂ ਦੇਸੀ ਜੁਗਾੜ (ਤਰੀਕੇ) ਨਾਲ ਉਸੇ ਬੋਰਵੈਲ ਵਿਚੋਂ ਦੀ ਹੀ ਬਾਹਰ ਕੱਢਿਆ ਗਿਆ, ਜਿਸ ਵਿੱਚ ਫ਼ਤਿਹਵੀਰ ਸਿੰਘ ਫਸਿਆ ਹੋਇਆ ਸੀ।ਬੋਰਵੈੱਲ ਵਿੱਚੋਂ …

Read More »

ਫਹਿਤਵੀਰ ਦੀ ਮੌਤ ਦੇ ਰੋਸ `ਚ ਭੀਖੀ ਦੇ ਮੇਨ ਚੌਕ ਵਿੱਚ ਲਾਇਆ ਜਾਮ

ਭੀਖੀ, 11 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਚ ਹੋਈ ਮੰਦਭਾਗੀ ਘਟਨਾ ਵਿਚ ਜਿਥੇ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਇਕ ਦੋ ਸਾਲਾ ਫਹਿਤਵੀਰ ਦੀ ਮੌਤ ਹੋ ਗਈ।ਇਸ ਦੁੱਖਦਾਈ ਘਟਨਾ ਦੇ ਖਿਲਾਫ ਭੀਖੀ ਸ਼ਹਿਰ ਦੇ ਮੇਨ ਚੌਕ ਵਿੱਚ ਨੋਜਵਾਨਾਂ ਵਲੋਂ ਚੱਕਾ ਜਾਮ ਕਰਕੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਾਏ ਗਏ।ਮਾਸਟਰ ਵਰਿੰਦਰ ਸੋਨੀ ਨੇ ਇਸ ਸਮੇਂ ਕਿਹਾ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਫਤਹਿਵੀਰ ਦੀ ਮੌਤ ਤੋਂ ਬਾਅਦ ਸਾਰੇ ਖੁੱਲੇ ਬੋਰਾਂ ਨੂੰ ਬੰਦ ਕਰਨ ਦੇ ਹੁਕਮ

ਅਜਿਹੀਆਂ ਘਟਨਾਵਾਂ ਰੋਕਣ ਲਈ ਐਸ.ਓ.ਪੀਜ਼ ਤਿਆਰ ਕਰਨ ਲਈ ਆਫਤ ਪ੍ਰਬੰਧਨ ਗਰੁੱਪ ਨੂੰ ਨਿਰਦੇਸ਼ ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਸੰਗਰੂਰ ਜ਼ਿਲੇ ਦੇ ਸੁਨਾਮ ਇਲਾਕੇ ਦੇ ਪਿੰਡ ਭਗਵਾਨਪੁਰ ਵਿਖੇ ਬੋਰ ਵਿਚ ਡਿੱਗਕੇ 2 ਸਾਲਾਂ ਦੇ ਫਤਹਿਵੀਰ ਸਿੰਘ ਦੀ ਹੋਈ ਦਰਦਨਾਕ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਭਰ ਵਿਚ ਖੁਲੇ …

Read More »

ਸਰਕਾਰੀ ਹਸਪਤਾਲਾਂ `ਚ ਮੁਫ਼ਤ ਦਵਾਈਆਂ ਦੇਣ ਸਬੰਧੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਬਲਬੀਰ ਸਿੱਧੂ

ਮਿਆਰੀ ਸੇਵਾਵਾਂ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਤੇ ਕੁਤਾਹੀ ਵਰਤਣ ਵਾਲਿਆਂ ਨੂੰ ਕਰੜੇ ਹੱਥੀਂ ਲਿਆ ਜਾਵੇਗਾ ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਰ ਕਿਸਮ ਦੀਆਂ ਮੁਫ਼ਤ ਦਵਾਈਆਂ ਦੀ ਢੁਕਵੀਂ ਉਪਲੱਬਤਾ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਜ਼ਰੂਰੀ ਦਵਾਈਆਂ ਲੈਣ ਲਈ ਭੱਜ ਦੌੜ ਨਾ ਕਰਨੀ ਪਵੇ …

Read More »

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ ਰੰਗੇ ਹੱਥੀਂ ਦਬੋਚਿਆ

ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸ਼ਹਿਰੀ ਥਾਣਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ ਮੇਜਰ ਸਿੰਘ ਨੂੰ 8000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।             ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਨਸੀਬ ਸਿੰਘ ਵਾਸੀ ਪਿੰਡ ਸੱਦੂ ਸ਼ਾਹ ਵਾਲਾ ਜਿਲਾ ਫਿਰੋਜਪੁਰ ਦੀ ਸ਼ਿਕਾਇਤ `ਤੇ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਕਮਲਾ ਸ਼ਰਮਾ ਦੇ ਪਤੀ ਦੀ ਮੌਤ `ਤੇ ਦੁੱਖ ਪ੍ਰਗਟ

ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਹਮਦਰਦੀ ਜਤਾਈ ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੜਦੀਕਲਾ ਦੀ ਸੀਨੀਅਰ ਪੱਤਰਕਾਰ ਕਮਲਾ ਸ਼ਰਮਾ ਦੇ ਪਤੀ ਤਰਸੇਮ ਲਾਲ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਤਰਸੇਮ ਲਾਲ (68) ਨੇ ਅੱਜ ਸਵੇਰੇ ਪੀ.ਜੀ.ਆਈ ਵਿਖੇ ਸੰਖੇਪ ਬੀਮਾਰੀ ਤੋਂ ਬਾਅਦ ਆਖਰੀ ਸਾਹ ਲਿਆ।ਉਹ ਆਪਣੇ ਪਿੱਛੇ …

Read More »

ਮਿਲਕਫੈਡ ਵਲੋਂ ਦੱਧ ਦੀਆਂ ਖਰੀਦ ਕੀਮਤਾਂ `ਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ

ਚੰਡੀਗੜ, 11 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਹਿਕਾਰੀ ਦੁੱਧ ਉਤਪਾਦਕ ਸੰਘ ਲਿਮਿਟਡ (ਮਿਲਕਫੈਡ) ਵਲੋਂ ਦੁੱਧ ਉਤਪਾਦਕ ਕਿਸਾਨਾਂ ਤੋਂ ਕੀਤੀ ਜਾਂਦੀ ਦੁੱਧ ਦੀ ਖਰੀਦ ਦੀਆਂ ਕੀਮਤਾਂ ਵਿੱਚ 20 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਗਿਆ। ਇਹ ਵਾਧਾ ਅੱਜ 11 ਜੂਨ ਤੋ ਲਾਗੂ ਹੋ ਗਿਆ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਮਿਲਕਫੈਡ ਦੇ ਉਚ ਅਧਿਕਾਰੀਆਂ …

Read More »