ਫ਼ਤਹਿਵੀਰ ਦੀ ਲੰਬੀ ਉਮਰ ਦੀ ਵੀ ਕੀਤੀ ਗਈ ਕਾਮਨਾ ਸਮਰਾਲਾ, 10 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਮਰਾਲਾ ਸ਼ਹਿਰ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੜਕੀਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।ਇਹ ਅਨੋਖਾ ਕੰਮ ਸਮਰਾਲਾ ਸ਼ਹਿਰ ਵਿੱਚ ਸ਼ਰਮਾ ਪਰਿਵਾਰ ਵੱਲੋਂ ਲੜਕੀਆਂ ਨੂੰ ਮੁਫਤ ਟੇਲਰਿੰਗ ਦੀ ਟਰੇਨਿੰਗ ਪ੍ਰਦਾਨ ਕਰ ਰਿਹਾ ਆਰਤੀ ਮੈਮੋਰੀਅਲ ਫਰੀ ਟੇਲਰਿੰਗ ਸੈਂਟਰ ਦੀਆਂ ਲੜਕੀਆਂ ਵੱਲੋਂ ਕੀਤਾ ਗਿਆ। …
Read More »ਪੰਜਾਬੀ
ਵਿਜੀਲੈਂਸ ਨੇ ਮਈ ਮਹੀਨੇ 16 ਮੁਲਾਜ਼ਮ ਤੇ ਇਕ ਪ੍ਰਾਈਵੇਟ ਵਿਅਕਤੀ ਨੂੰ ਰਿਸ਼ਵਤ ਲੈਂਦੇ ਦਬੋਚਿਆ
ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਮਈ ਮਹੀਨੇ ਦੌਰਾਨ ਕੁੱਲ 12 ਛਾਪੇ ਮਾਰਕੇ 16 ਸਰਕਾਰੀ ਮੁਲਾਜ਼ਮ ਅਤੇ 1 ਪ੍ਰਾਈਵੇਟ ਵਿਅਕਤੀ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨਾਂ ਵਿਚ ਪੁਲਿਸ ਵਿਭਾਗ ਦੇ 4, ਮਾਲ ਵਿਭਾਗ ਦੇ 3 ਅਤੇ ਹੋਰਨਾਂ ਵੱਖ-ਵੱਖ ਵਿਭਾਗਾਂ ਦੇ 9 ਮੁਲਾਜਮ ਸ਼ਾਮਲ ਹਨ। ਇਸ …
Read More »ਪਟਵਾਰੀਆਂ ਦੀ ਭਰਤੀ ਜਲਦ, ਤਹਸੀਲ ਕੰਪਲੈਕਸਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਜਾਵੇਗਾ ਮਜ਼ਬੂਤ- ਕਾਂਗੜ
ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ `ਚ ਹੋਏ ਫੇਰਬਦਲ ਤੋਂ ਬਾਅਦ ਗੁਰਪ੍ਰੀਤ ਸਿੰਘ ਕਾਂਗੜ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਮਾਲ ਮੰਤਰੀ ਵਜੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ। ਮੀਡੀਆ ਨਾਲ ਗੱਲਬਾਤ ਕਰਦਿਅਆਂ ਕਾਂਗੜ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸੇਵਾਵਾਂ ਦੇਣ ਲਈ ਸਟਾਫ ਅਤੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਦੇ ਕੰਮਾਂ ਨੂੰ ਪਹਿਲ ਦੇ ਆਧਾਰ `ਤੇ …
Read More »ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਆਪਣੇ ਕੰਮ `ਚ ਲਿਆਂਦੀ ਪਾਰਦਰਸ਼ਤਾ
ਉਮੀਦਵਾਰਾਂ ਨੂੰ ਵਿਭਾਗਾਂ ਦੀ ਵੰਡ ਹੁਣ ਮੈਰਿਟ ਅਧਾਰ `ਤੇ ਕੀਤੀ ਜਾਵੇਗੀ ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਨੇ ਸਿਸਟਮ ਵਿਚਲੀ ਜਟਿਲਤਾ ਨੂੰ ਖ਼ਤਮ ਕਰਕੇ ਆਪਣੀ ਤਰਾਂ ਦੀ ਵੱਖਰੀ ਪਹਿਲਕਦਮੀ ਕੀਤੀ ਹੈ, ਜਿਸ ਅਨੁਸਾਰ ਹੁਣ ਸ਼ਾਰਟਲਿਸਟਿਡ ਉਮੀਦਵਾਰਾਂ ਨੂੰ ਮੈਰਿਟ ਦੇ ਅਧਾਰ `ਤੇ ਵਿਭਾਗਾਂ ਦੀ ਵੰਡ ਕੀਤੀ ਜਾਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਰਮਨ ਬਹਿਲ …
Read More »550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਮਨਾਇਆ ਜਾਵੇਗਾ – ਚੰਨੀ
ਪੰਜਾਬ ਸਰਕਾਰ ਦੀ ਸੈਰ ਸਪਾਟਾ ਨਾਲ ਸਬੰਧਤ ਕੋਈ ਵੀ ਥਾਂ ਨਹੀਂ ਵੇਚੀ ਜਾਵੇਗੀ – ਚੰਨੀ ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਗੁਰੁ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਸਥਾਵਾਂ ਨੂੰ ਨਾਲ ਲੈ ਕੇ ਸਿੱਖ ਰਹਿਤ ਮਰਿਆਦਾ ਨਾਲ ਮਨਾਇਆ ਜਾਵੇਗਾ।ਅੱਜ ਇਥੇ ਸਭਿਆਚਾਰਕ ਮਾਮਲੇ ਅਤੇ ਸੈਰ ਸਪਾਟਾ ਵਿਭਾਗ ਦਾ ਚਾਰਜ …
Read More »ਸੂਬੇ ਦੇ 6000 ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਕੰਮ ਮੁਕੰਮਲ ਹੋਣ ਨੇੜੇ – ਤ੍ਰਿਪਤ ਬਾਜਵਾ
ਚੰਡੀਗੜ, 10 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਇਥੇ ਕਿਹਾ ਹੈ ਕਿ ਵਿਭਾਗ ਵਲੋਂ `ਪੰਜਾਬ ਤੰਦਰੁਸਤ ਮਿਸ਼ਨ` ਤਹਿਤ ਸੂਬੇ ਭਰ ਵਿਚ ਜੰਗੀ ਪੱਧਰ `ਤੇ ਚੱਲ ਰਹੀ ਛੱਪੜਾਂ ਦੀ ਸਫਾਈ ਮੁਹਿੰਮ ਅਧੀਨ ਹੁਣ ਤੱਕ ਤਕਰੀਬਨ 6000 ਛੱਪੜਾਂ ਵਿਚੋਂ ਗੰਦਾ ਪਾਣੀ ਅਤੇ ਗਾਰ ਕੱਢਣ ਦਾ ਕੰਮ ਸ਼ੁਰੂ ਕੀਤਾ ਗਿਆ ਕਾਰਜ …
Read More »ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ
ਧੂਰੀ, 10 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਧਰਮਪੂਰਾ ਮੁਹੱਲਾ ਵਿਖੇ ਬਾਬਾ ਪੀਰ ਦੀ ਸਮਾਧ ਦੇ ਨਜਦੀਕ ਛੋਟੇ ਬੱਚਿਆਂ ਵੱਲੋਂ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।ਬੱਚਿਆਂ ਦੇ ਇਸ ਉਪਰਾਲੇ ਦੀ ਰਾਹਗੀਰਾਂ ਅਤੇ ਮੁਹੱਲਾ ਨਿਵਾਸੀਆਂ ਨੇ ਖੂਬ ਸ਼ਲਾਘਾ ਕੀਤੀ।ਇਸ ਮੋਕੇ ਦਕਸ਼ ਕੁਮਾਰ, ਪ੍ਰਿਆ ਗਰਗ, ਆਸ਼ੁ, ਤਰਨ, ਹਿਮਾਂਸ਼ੀ, ਲੱਕੀ, ਹਰਮਨ …
Read More »ਵਾਕ ਗਰੁੱਪ ਧੂਰੀ ਵੱਲੋਂ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ
ਧੂਰੀ, 10 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਮੌਰਨਿੰਗ ਵਾਕ ਗਰੁੱਪ ਧੂਰੀ ਵੱਲੋਂ ਦੂਸਰਾ ਬੈਡਮਿੰਟਨ ਟੂਰਨਾਮੈਂਟ ਕਰਵਾਇਆ ਗਿਆ।ਜਿਸ ਦਾ ਉਦਘਾਟਨ ਪ੍ਰਸਿੱਧ ਉਦਯੋਗਪਤੀ ਪ੍ਰਸ਼ੋਤਮ ਗਰਗ ਕਾਲਾ ਡਾਇਰੈਕਟਰ ਰਾਈਸੀਲਾ ਹੈਲਥ ਫੂਡ ਲਿਮ: ਵੱਲੋਂ ਕੀਤਾ ਗਿਆ।ਇਸ ਟੂਰਨਾਮੈਂਟ ਵਿੱਚ ਕੁੱਲ 8 ਟੀਮਾਂ ਨੇ ਭਾਗ ਲਿਆ ਅਤੇ ਮੈਚ ਦੇ ਫਾਈਨਲ ਰਾਊਂਡ ਵਿੱਚ ਸੀਤਾ ਰਾਮ ਜਿੰਦਲ ਅਤੇ ਅੰਕੁਰ ਦੀ ਜੋੜੀ …
Read More »ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਸਮਰ ਕੈਂਪ ਦੀ ਸ਼ੁਰੂਆਤ
ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਸਮਰ ਕੈਂਪ ਦੀ ਸ਼ੁਰੂਆਤ ਹੋ ਗਈ ਹੈ।ਪਹਿਲੇ ਦਿਨ ਵੱਖ ਮਾਹੌਲ ਵੇਖਣ ਨੂੰ ਮਿਲਿਆ ਜਿਥੇ ਬੱਚਿਆਂ ਦੇ ਚੇਹਰਿਆਂ `ਤੇ ਉਤਸ਼ਾਹ ਅਤੇ ਪ੍ਰਸੰਨਤਾ ਦਿਖੀ, ਉਥੇ ਸਾਰੇ ਬੱਚਿਆਂ ਨੇ ਖ਼ੂਬ ਮਸਤੀ ਕੀਤੀ।ਸਮਰ ਕੈਂਪ ਵਿੱਚ ਵੱਖ ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ।ਸਕੂਲ ਵਲੋਂ ਵੁਜ਼ੂ, ਸਪੋਕਨ ਇੰਗਲਿਸ਼, ਡਾਂਸ, ਆਰਟ, ਸਪਲੈਸ਼ …
Read More »ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਖੁੱਲ੍ਹੇ ਪਏ ਬੋਰਾਂ ਦੀਆਂ ਲਿਸਟਾਂ ਮੰਗੀਆਂ
ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ 6 ਜੂਨ ਵੀਰਵਾਰ ਸ਼ਾਮ ਨੂੰ ਬੋਰਵੈਲ ਵਿੱਚ ਡਿੱਗੇ 2 ਸਾਲਾ ਫ਼ਤਿਹਵੀਰ ਦੇ ਮਾਮਲੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲਿਆ ਹੈ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਬੋਰ ਵੈਲਾਂ ਕਾਰਨ ਹੋ ਹੁੰਦੀਆਂ ਦੁਰਘਟਨਾਵਾਂ ਨੂੰ ਦੇਖਦਿਆਂ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਤੋਂ ਉਨ੍ਹਾਂ ਦੇ ਹਲਕਿਆਂ ਵਿੱਚ ਖੁੱਲ੍ਹੇ …
Read More »
Punjab Post Daily Online Newspaper & Print Media