ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਚੌਪਰ ਦਾ ਇੰਤਜ਼ਾਮ ਕੀਤਾ ਗਿਆ ਕਿਸੇ ਵੀ ਮਾੜੇ ਹਾਲਤਾਂ ਨਾਲ ਨਜਿੱਠਣ ਅਤੇ ਫ਼ਤਿਹਵੀਰ ਨੂੰ ਬੋਰ ਵਿੱਚੋਂ ਕੱਢ ਕੇ ਡਾਕਟਰੀ ਸਹਾਇਤਾ ਦੁਆਉਣ ਲਈ ਕਿਸੇ ਵੱਡੇ ਹਸਪਤਾਲ ਤੱਕ ਜਲਦੀ ਪਹੁੰਚਾਉਣ ਲਈ ਚੌਪਰ ਦਾ ਇੰਤਜ਼ਾਮ ਸਰਕਾਰ ਅਤੇ ਪ੍ਰਸ਼ਾਸਨ ਕੀਤਾ ਗਿਆ ਸੀ।ਤਾਂ ਕਿ ਫ਼ਤਿਹਵੀਰ ਨੂੰ ਜਲਦੀ ਤੋਂ …
Read More »ਪੰਜਾਬੀ
ਮਿਸ਼ਨ ਫ਼ਤਿਹਵੀਰ ਹਾਲੇ ਤੱਕ ਅਸਫਲ – ਢਿੱਲੀ ਕਾਰਵਾਈ ਤੋਂ ਨਾਰਾਜ਼ ਲੋਕਾਂ ਨੇ ਲਾਇਆ ਜਾਮ
100 ਘੰਟੇ ਬੀਤ ਜਾਣ ਤੋਂ ਬਾਅਦ ਵੀ ਹੱਥ ਖ਼ਾਲੀ ਲੌਂਗੋਵਾਲ, 10 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨ ਪੁਰਾ ਵਿਖੇ 6 ਜੂਨ ਵੀਰਵਾਰ ਨੂੰ ਸ਼ਾਮ ਲਗਭਗ 4.00 ਵਜੇ ਬੋਰਵੈਲ ਵਿੱਚ ਡਿੱਗੇ 2 ਸਾਲਾ ਫ਼ਤਿਹਵੀਰ ਨੂੰ ਕੱਢਣ `ਚ ਹਾਲੇ ਤੱਕ ਵੀ ਕਾਮਯਾਬੀ ਨਹੀਂ ਮਿਲ ਸਕੀ।ਹਾਲਾਂਕਿ ਫ਼ਤਿਹਵੀਰ ਨੂੰ ਬੋਰ ਵਿੱਚ ਡਿੱਗੇ ਨੂੰ ਸੋਮਵਾਰ ਸ਼ਾਮ ਤੱਕ ਲਗਭਗ 100 ਘੰਟੇ ਬੀਤ ਚੁੱਕੇ …
Read More »ਨੈਸ਼ਨਲ ਲੈਵਲ ਕੈਂਪ `ਚ ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਤੇ ਟ੍ਰੈਫਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਨਵ ਵਿਦਿਆ ਨਿਕੇਤਨ ਸੀਨੀ. ਸਕੈਂ ਸਕੂਲ ਵਿਖੇ ਚੱਲ ਰਹੇ `ਏਕ ਭਾਰਤ ਸਰੇਸ਼ਟ ਭਾਰਤ` ਨੈਸ਼ਨਲ ਲੈਵਲ ਕੈਂਪ ਵਿੱਚ ਪੰਜਾਬ ਤੋ ਇਲਾਵਾ ਹਿਮਾਚਲ ਪ੍ਰਦੇਸ਼, ਹਰਿਆਣਾ, ਕਰਨਾਟਕਾ ਅਤੇ ਗੋਆ ਤੋ 600 ਦੇ ਕਰੀਬ ਕੈਡਿਟ ਹਿੱਸਾ ਲੈ ਰਹੇ ਹਨ।ਇਸ ਸਮੇਂ ਸਟੂਡੈਂਟਸ ਪੁਲਿਸ ਕੈਡਿਟਸ ਪ੍ਰੋਗਰਾਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਟ੍ਰੈਫਿਕ ਐਜੂਕੇਸ਼ਨ ਸੈਲ ਦੇ ਇੰਸ: …
Read More »ਖ੍ਰੀਦੀਆਂ ਜਾ ਰਹੀਆਂ ਪੁਸਤਕਾਂ ਬਾਰੇ ਤਰਕਸੰਗਤ ਨੀਤੀ ਅਪਨਾਵੇ ਸਿੱਖਿਆ ਵਿਭਾਗ – ਪਰਕਸ
ਅੰਮ੍ਰਿਸਰ, 9 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਲਿਮ. ਲੁਧਿਆਣਾ/ ਅੰਮ੍ਰਿਤਸਰ ਦੇ ਪ੍ਰਧਾਨ ਡਾ. ਬਿਕਰਮ ਸਿੰਘ ਘੁੰਮਣ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਵੱਖ-ਵੱਖ ਪੱਤਰ ਲਿਖ ਕੇ ਸਿੱਖਿਆ ਵਿਭਾਗ ਵੱਲੋਂ 5 ਕਰੋੜ 22 ਲੱਖ ਦੀਆਂ ਪ੍ਰਾਇਮਰੀ ਤੇ ਮਿਡਲ ਸਕੂਲਾਂ ਲਈ ਖ੍ਰੀਦੀਆਂ ਜਾ ਰਹੀਆਂ ਪੁਸਤਕਾਂ ਬਾਰੇ ਤਰਕਸੰਗਤ ਨੀਤੀ ਅਪਨਾਉਣ ਦੀ ਮੰਗ ਕੀਤੀ …
Read More »ਡੀ.ਏ.ਵੀ ਕਾਲਜ ਲੜਕੀਆਂ ਦੀ ਟੀਮ ਨੇ ਜਿੱਤੀ ਨੈਸ਼ਨਲ ਯੂਥ ਰੂਰਲ ਗੇਮਜ਼ 2019 ਪ੍ਰਤਯੋਗਿਤਾ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਯੁਥ ਰੂਰਲ ਨੇਸ਼ਨਲ ਗੇਮਜ਼ ਅਤੇ ਸਪੋਰਟਸ ਐਸੋਸੀਏਸ਼ਨ ਵਲੋਂ ਆਯੋਜਿਤ ਨੈਸ਼ਨਲ ਯੂਥ ਰੂਰਲ ਗੇਮਜ਼ 2109 ਮੁਕਾਬਲੇ `ਚ ਡੀ.ਏ.ਵੀ ਕਾਲਜ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਹਾਸਲ ਕੀਤਾ ਹੈ।ਇਸ ਟੂਰਨਾਮੈਂਟ ਦਾ ਪ੍ਰਬੰਧ ਐਸ.ਆਰ ਸਰਕਾਰੀ ਕਾਲਜ (ਔਰਤਾਂ) ਅੰਮ੍ਰਿਤਸਰ ਵਿਖੇ ਕੀਤਾ ਗਿਆ।ਡੀ.ਏ.ਵੀ ਕਾਲਜ ਦੀ ਟੀਮ ਨੇ ਮੁਕਾਬਲੇ `ਚ ਪੰਜਾਬ ਜੋਨ …
Read More »ਵਿਰਸਾ ਵਿਹਾਰ ਵਿਖੇ ਯੰਗ ਥੀਏਟਰ ਵਰਕਸ਼ਾਪ 7 ਜੂਨ ਤੋਂ 5 ਜੁਲਾਈ ਤੱਕ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਯੋਗ ਅਗਵਾਈ ਹੇਠ ਇਕ ਮਹੀਨੇ ਦੀ ਥੀਏਟਰ ਵਰਕਸ਼ਾਪ 7 ਜੂਨ ਤੋਂ 5 ਜੁਲਾਈ 2019 ਤੱਕ ਵਿਰਸਾ ਵਿਹਾਰ ’ਚ ਚੱਲ ਰਹੀਂ ਹੈ।ਇਸ ਵਰਕਸ਼ਾਪ ਵਿੱਚ ਨੌਜੁਆਨਾਂ ਨੂੰ ਨੈਸ਼ਨਲ ਸਕੂਲ …
Read More »ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਨੇ ਐਂਬੂਲੈਂਸ ਕੀਤੀ ਭੇਟ
ਅੰਮ੍ਰਿਤਸਰ/ ਪਾਉਂਟਾ ਸਾਹਿਬ, 9 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰੇਰਣਾ ਸਦਕਾ ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਵਿਖੇ ਇਕ ਐਂਬੂਲੈਂਸ ਭੇਟ ਕੀਤੀ ਗਈ ਹੈ।ਟਰੱਸਟ ਦੇ ਚੇਅਰਮੈਨ ਡਾ. ਐਸ.ਪੀ.ਐਸ ਓਬਰਾਏ ਨੇ ਐਂਬਲੈਂਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਹਿਤਕ ਖ਼ਜ਼ਾਨੇ ਦੀ ਚੋਰੀ ਸਬੰਧੀ ਸ਼੍ਰੋਮਣੀ ਕਮੇਟੀ ਦੀ ਇਕੱਤਰਤਾ 13 ਜੂਨ ਨੂੰ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪੀਤ ਸਿੰਘ) – ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ …
Read More »ਸ਼੍ਰੋਮਣੀ ਕਮੇਟੀ ਵੱਲੋਂ ਕੀਰਤਨ ਮੁਕਾਬਲੇ ਅੱਜ 10 ਜੂਨ ਤੋਂ ਹੋਣਗੇ ਸ਼ੁਰੂ
ਅੰਮ੍ਰਿਤਸਰ, 9 ਜੂਨ (ਪੰਜਾਬ ਪੋਸਟ – ਗੁਰਪੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਿੱਖ ਨੌਜੁਆਨੀ ਨੂੰ ਗੁਰਬਾਣੀ ਨਾਲ ਜੋੜਨ ਦੇ ਮੰਤਵ ਨਾਲ ਗਾਵਹੁ ਸਚੀ ਬਾਣੀ ਦੀ ਅਗਲੀ ਕੜੀ ਤਹਿਤ ਕੀਰਤਨ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ …
Read More »ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦੀ ਨੌਕਰੀ ਤੋਂ ਛਾਂਟੀ ਦੀ ਨਿਖੇਧੀ
ਲੌਂਗੋਵਾਲ, 9 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੂਬਾ ਆਗੂ ਸ਼ੇਰ ਸਿੰਘ ਲੌਂਗੋਵਾਲ ਨੇ ਜਾਰੀ ਬਿਆਨ `ਚ ਦੱਸਿਆ ਕਿ ਪਾਵਰਕਾਮ (ਬਿਜਲੀ ਬੋਰਡ) ਦੇ ਕਾਰਜਕਾਰੀ ਇੰਜੀਨੀਅਰ ਡਵੀਜ਼ਨ ਖਰੜ ਵਲੋਂ ਬਦਲਾ ਲਉ ਭਾਵਨਾ ਨਾਲ “ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਬਿਨਾਂ ਕੋਈ ਨੋਟਿਸ ਦੇ ਨੌਕਰੀ ਤੋਂ ਫਾਰਗ …
Read More »
Punjab Post Daily Online Newspaper & Print Media