Wednesday, November 25, 2026

ਪੰਜਾਬੀ

ਬਿਜਲੀ ਮਹਿਕਮੇ ਦੀ ਲਾਹਪ੍ਰਵਾਹੀ ਕਾਰਨ ਰੂੰ ਦੇ ਭਰੇ ਟਰੱਕ ਨੂੰ ਲੱਗੀ ਅੱਗ

ਭੀਖੀ, 7 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬਾ ਭੀਖੀ ਦੇ ਬੱਸ ਸਟੈਂਡ ਨੇੜੇ ਗੁਰਦੁਆਰਾ ਰੋਡ ਤੋਂ ਆ ਰਹੇ ਟਰੱਕ ਨੂੰ ਅਚਾਨਕ ਅੱੱਗ ਲੱਗ ਗਈ।ਇਹ ਅੱਗ ਗੁਰਦੁਆਰਾ ਰੋਡ ਉਪਰ ਦੀ ਲੰਘਦੀਆਂ ਬਿਜਲੀ ਦੀਆਂ ਤਾਰਾਂ ਜੋ ਕੇ ਬਹੁਤ ਜਿਆਦਾ ਨੀਵੀਆਂ ਹਨ, ਤੋਨਨ ਹੋਈ ਸਪਾਰਿਕਿੰਗ ਦੇ ਕਾਰਨ ਲੱਗੀ। ਪ੍ਰਪਾਤ ਜਾਣਕਾਰੀ ਅਨੁਸਾਰ ਰੂ ਦਾ ਇੱਕ ਟਰੱਕ ਰੂੰ ਦਾ ਭਰ ਕੇ ਸ਼ਹਿਰ …

Read More »

ਸਰਕਾਰੀ ਸਕੂਲ ਸੇਖਵਾਂ ਵਿਖੇ ਸਮਰ ਕੈਂਪ ਦੌਰਾਨ ਵਿਲੱਖਣ ਉਪਰਾਲਾ

ਪੁਲਿਸ ਸੇਵਾਵਾਂ, ਹੈਲਪਲਾਈਨ ਨੰਬਰ ਅਤੇ ਪੁਲਿਸ ਵਿਦਿਆਰਥੀ ਸਬੰਧਾਂ `ਤੇ ਹੋਈ ਚਰਚਾ ਬਟਾਲਾ, 7 ਜੂਨ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਵਿਦਿਆਰਥੀਆਂ ਨੂੰ ਵਧੀਆ ਤੇ ਸਕਾਰਾਤਮਿਕ ਸਿਖਿਆ ਦੇਣ ਦੇ ਮਕਸਦ ਨਾਲ ਪੰਜਾਬ ਭਰ ਦੇ ਬਹੁਤ ਸਾਰੇ ਸਕੂਲਾਂ ਵਿੱਚ ਸਮਰ ਕੈਂਪ ਆਯੋਜਿਤ ਕੀਤੇ ਜਾ ਰਹੇ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਅਜਿਹਾ ਹੀ ਉਪਰਾਲਾ ਕੀਤਾ ਗਿਆ, ਜਿਸ ਦੌਰਾਨ ਵਿਦਿਆਰਥੀਆਂ ਨੇ ਸੰਗੀਤ, ਗਿੱਧੇ ਤੇ …

Read More »

ਇੰਟਰਨੈਸ਼ਨਲ ਆਕਸਫੋਰਡ ਸਕੂਲ `ਚ ਮਨਾਇਆ ਵਿਸ਼ਵ ਵਾਤਾਵਰਣ ਦਿਵਸ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇੰਟਰਨੈਸ਼ਨਲ ਆਕਸਫੋਰਡ ਸਕੂਲ ਸੁਨਾਮ `ਚ ਵਿਸ਼ਵ  ਵਾਤਾਆਵਰਣ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੇੜੇ ਤੇੜੇ ਦਾ ਵਾਤਾਵਰਨ ਜੇਕਰ ਸਵੱਛ ਨਾ ਹੋਵੇ ਤਾਂ ਮਨੁੱਖੀ ਜੀਵਨ ਸੰਭਵ ਨਹੀਂ ਹੈ।ਇਹੀ ਕਾਰਨ ਹੈ ਕਿ ਵਾਤਾਵਰਣ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਰ ਸਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਲੋਕ …

Read More »

ਵਿਸ਼ਵ ਵਾਤਾਵਰਣ ਦਿਵਸ ਮੌਕੇ ਡੀ.ਸੀ ਘਨਸ਼ਿਆਮ ਥੋਰੀ ਨੇ ਬੂਟੇ ਲਾਏ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਬਹਾਦਰਪੁਰ ਵਿਖੇ ਵਿਸ਼ਵ ਵਾਤਾਵਰਣ ਦਿਵਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਮਨੁੱਖੀ ਸਿਹਤ ਨੂੰ ਤੰਦਰੁਸਤ ਅਤੇ ਸੁਰੱਖਿਅਤ ਰੱਖਣ ਲਈ ਰੁੱਖਾਂ ਨਾਲ ਅੰਦਰੂਨੀ ਸਾਂਝ ਪਾਉਣਾ ਬੇਹੱਦ ਜ਼ਰੂਰੀ ਹੈ ਤਾਂ …

Read More »

ਵਧ ਰਿਹਾ ਤਾਪਮਾਨ ਤੇ ਪ੍ਰਦੂਸ਼ਣ ਰੋਕਣ ਲਈ ਰੁੱਖ ਲਗਾਉਣੇ ਜ਼ਰੂਰੀ -ਵਾਤਾਵਰਣ ਪੇਮੀ ਬਲਵਿੰਦਰ ਸਿੰਘ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਉਘੇ ਵਾਤਾਵਰਣ ਪ੍ਰੇਮੀ ਬਲਵਿੰਦਰ ਸਿੰਘ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ  ਕਿ ਜਿਥੇ ਵਾਤਾਵਰਣ ਦੀ ਸਾਂਭ ਸੰਭਾਲ ਪ੍ਰਤੀ ਅੱਜ ਦਾ ਹਰ ਬੁੱਧੀਜੀਵੀ ਜਿਥੇ ਜਾਗਰੂਕ ਹੋ ਕੇ ਸਮਾਜ ਨੂੰ ਇਸ ਦਿਸ਼ਾ ਵਿੱਚ ਸੋਚਣ ਲਈ ਜਾਗਰੂਕ ਕਰ ਰਿਹਾ ਹੈ, ਉਥੇ ਅੱਜ ਤੋਂ ਕਈ ਸੌ ਸਾਲ ਪਹਿਲਾਂ ਲਿਖੀ ਗਈ ਪਵਿੱਤਰ ਗੁਰਬਾਣੀ ਵਿੱਚ ਤਾਂ …

Read More »

ਪੀ.ਐਸ ਚੀਮਾਂ ਵਿਖੇ ਕਰਵਾਇਆ ਗਿਆ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਸਾਹੋਦਿਆ ਇੰਟਰ ਸਕੂਲ ਪੇਟਿੰਗ ਕੰਪੀਟਿਸ਼ਨ ਜਿਸ ਦਾ ਵਿਸ਼ਾ ਵਾਤਾਵਰਨ ਬਚਾਉ ਕਰਵਾਇਆ ਗਿਆ।ਜਿਸ ਵਿੱਚ ਜੋਨ ਦੇ ਲਗਭਗ 15 ਸਕੂਲਾਂ ਨੇ ਭਾਗ ਲਿਆ।ਇਸ ਕੰਪੀਟਿਸ਼ਨ ਦੇ ਸਾਰੇ ਮੁਕੰਮਲ ਇੰਤਜਾਮ ਸਕੂਲ ਵਲੋਂ ਕਰਵਾਏ ਗਏ।ਇਸ ਪੇਟਿੰਗ ਕੰਪੀਟਿਸਨ ਲਈ ਸਾਹੋਦਿਆ ਗਰੁੱਪ ਦੀਆਂਂ ਹਦਾਇਤਾਂ ਅਨੁਸਾਰ ਜਿਸ ਸਕੂਲ ਵਿਚ ਇਹ ਕੰਪੀਟਿਸ਼ਨ ਕਰਵਾਇਆ ਜਾਂਦਾ ਹੈ।ਉਸ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਵਿਖੇ ਪੰਜ ਦਿਨਾ ਓਰੀਏਂਟੇਸ਼ਨ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 7 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਐਜੂਕੇਸ਼ਨ ਕਮੇਟੀ ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਡਾ: ਜਸਵਿੰਦਰ ਸਿੰਘ ਢਿੱਲੋਂ ਦੀ ਅਗਵਾਈ `ਚ ਪੰਜ ਦਿਨਾਂ ਓਰੀਏਂਟੇਸ਼ਨ ਪ੍ਰੋਗਰਾਮ ਦਾ ਆਯਜੋਨ ਕੀਤਾ ਗਿਆ।ਸਕੂਲ ਵਿੱਚ ਇਸ ਪ੍ਰੋਗਰਾਮ ਦੇ ਪਹਿਲੇ ਗੇੜ `ਚ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ …

Read More »

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

ਜੰਡਿਆਲਾ ਗੁਰੂ, 7 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਸਕੂਲ ਦੇ ਬੱਚਿਆਂ ਅਤੇ ਸਟਾਫ ਨੇ ਮਿਲ ਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ।ਅਰਦਾਸ ਬੇਨਤੀ ਕਰਨ ਉਪਰੰਤ ਸਕੂਲ ਵਿੱਚ ਠੰਡੇ ਮਿੱਠੇ ਜਲ ਦੀ ਛਬੀਲ …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਸਮਰਾਲਾ, 7 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਦੇਖ-ਰੇਖ ਹੇਠ ਚੱਲ ਰਹੇ ਸੱਤਵੇਂ ਸੱਤ ਰੋਜ਼ਾ ਸਮਰ ਕੈਂਪ ਦੌਰਾਨ ਅੱਜ ਸਕੂਲ ਦੇ ਬੱਚਿਆਂ ਨੇ ‘ਵਿਸ਼ਵ ਵਾਤਾਵਰਨ ਦਿਵਸ’ ਮੌਕੇ ਸਾਬਕਾ ਸਰਪੰਚ ਜਗੀਰ ਸਿੰਘ ਨੰਬਰਦਾਰ, ਜੀ.ਓ.ਜੀ ਕੁਲਵਿੰਦਰ ਸਿੰਘ ਅਤੇ ਮੈਡਮ ਪਰਮਿੰਦਰ ਕੌਰ ਦੀ ਰਹਿਨੁਮਾਈ ਹੇਠ ਪੌਦੇ ਲਗਾਏ ਗਏ।ਨੰਬਰਦਾਰ ਜਗੀਰ ਸਿੰਘ ਨੇ …

Read More »

ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਸਮਰ ਕੈਂਪ ਦਾ ਆਯੋਜਨ

ਲੌਂਗੋਵਾਲ, 7 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਵਿਖੇ ਤਿੰਨ ਦਿਨਾਂ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਲਗਭਗ 70 ਬੱਚਿਆਂ ਨੇ ਭਾਗ ਲਿਆ।ਕੈਂਪ ਦੌਰਾਨ ਜਿੱਥੇ ਬੱਚਿਆਂ ਨੇ ਗਿੱਧਾ, ਭੰਗੜਾ, ਯੋਗ ਆਸਣ ਆਦਿ ਸਿੱਖੇ, ਉਥੇ ਡਸਟਬਿਨ, ਪੈਨ ਹੋਲਡਰ, ਗ੍ਰੀਟਿੰਗ ਕਾਰਡ, ਰੱਖੜੀਆਂ ਬਣਾਉਣੀਆਂ ਸਿਖੀਆਂ।ਵਿਦਿਆਰਥੀਆਂ ਦੇ ਮਾਪੇ ਆਪਣੇ ਬੱਚਿਆਂ ਦਾ ਕੰਮ ਦੇਖ ਕੇ ਬਹੁਤ ਖੁਸ਼ ਹੋਏ।ਬੱਚਿਅਂ ਵਲੋਂ …

Read More »