ਮਲੋਟ, 6 ਜੂਨ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਰ ਕੈਂਪ ਦੇ ਪੰਜਵੇਂ ਦਿਨ ਐਕੂਪ੍ਰੈਸ਼ਰ ਤੇ ਮਹਿੰਦੀ ਮੁਕਾਬਲੇ ਕਰਵਾਏ ਗਏ ਅਤੇ ਬੱਚਿਆਂ ਨੂੰ ਡਾਂਸ ਤੇ ਯੋਗਾ ਸਿਖਾਇਆ ਗਿਆ।
Read More »ਪੰਜਾਬੀ
ਹਲਕਾ ਵਿਧਾਇਕ ਡੈਨੀ ਦੇ ਯਤਨਾਂ ਸਦਕਾ ਇਕਮੁੱਠ ਹੋਈ ਜੰਡਿਆਲਾ ਗੁਰੂ ਦੀ ਕਾਂਗਰਸ
ਜੰਡਿਆਲਾ ਗੁਰੂ, 6 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਨਗਰ ਕੌਂਸਲ ਵਿੱਚ ਪ੍ਰਧਾਨ ਦੇ ਖਿਲਾਫ ਚੱਲ ਰਿਹਾ ਬੇਭਰੋਸਗੀ ਵਾਲਾ ਰੇੜਕਾ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਦਖਲ ਨਾਲ ਖਤਮ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਜੰਡਿਆਲਾ ਗੁਰੂ ਦੇ ਕਾਂਗਰਸੀ ਆਗੂਆਂ ਦੀ ਮੀਟਿੰਗ ਹੋਈ, ਜਿਸ ਵਿਚ ਸਾਰਿਆਂ ਨੇ ਇਕ ਦੂਜੇ …
Read More »ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਸ਼ਬਦ ਗਾਇਣ ਮੁਕਾਬਲੇ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ `ਤੇ ਸਰਕਾਰੀ ਹਾਈ ਸਮਾਰਟ ਸਕੂਲ ਫਤਾਹਪੁਰ ਵਿਖੇ ਬੱਚਿਆਂ ਦੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ। ਸਕੂਲ ਦੀ ਹੈਡਮਿਸਟ੍ਰੈਸ ਸ੍ਰੀਮਤੀ ਬਲਵਿੰਦਰ ਕੌਰ ਨੇ ਦੱਸਿਆ ਕਿ ਬੱਚਿਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਮੁਕਾਬਲੇ ਕਰਵਾਏ ਗਏ।ਦੀਦਾਰ ਸਿੰਘ ਕਲਾਸ 10ਵੀਂ ਪਹਿਲੇ, ਸਾਜਨਦੀਪ …
Read More »ਗੁਰਦਵਾਰਾ ਸਿੰਘ ਸਭਾ `ਚ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ
ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ ਨੇ ਸਿੰਘ ਸਭਾ ਗੁਰਦਵਾਰਾ ਰਣਜੀਤਪੁਰਾ ਪੁਤਲੀਘਰ ਵਿਖੇ ਮਨਾਏ ਗਏ ਵਿਸ਼ਵ ਵਾਤਾਵਰਣ ਦਿਵਸ ਦੌਰਾਨ ਆਪਣੇ ਆਲੇ ਦੁਆਲੇ ਨੂੰ ਸੰਭਾਲਣ ਲਈ ਹਰ ਮਨੁੱਖ ਨੰੂ ਉਪਰਾਲਾ ਕਰਨ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ ਹੈ ਕਿ ਧਾਰਮਿਕ ਤੌਰ `ਤੇ ਮਾਨਤਾ ਪ੍ਰਾਪਤ ਰੁੱਖ ਜਿਵੇਂ ਨਿੰਮ, ਪਿੱਪਲ …
Read More »ਮੰਤਰੀ ਮੰਡਲ ਵਲੋਂ ਨਿੱਜੀ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਤੇ ਹੋਰ ਮਾਮਲਿਆਂ ਸਬੰਧੀ ਤਿੰਨ ਮੈਂਬਰੀ ਕਮੇਟੀ ਕਾਇਮ
ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਦੇ ਫੀਸ ਢਾਂਚੇ ਅਤੇ ਸਮੱਸਿਆਵਾਂ ਦੀ ਘੋਖ ਕਰਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ …
Read More »ਮੁਹਾਲੀ ਦੇ ਨਵੇਂ ਮੈਡੀਕਲ ਕਾਲਜ ਲਈ 994 ਅਸਾਮੀਆਂ ਨੂੰ ਪ੍ਰਵਾਨਗੀ
ਮੰਤਰੀ ਮੰਡਲ ਵਲੋਂ ਅਸਾਮੀਆਂ ਪੜਾਅਵਾਰ ਭਰਨ ਦੀ ਮਨਜ਼ੂਰੀ ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਮੰਤਰੀ ਮੰਡਲ ਨੇ ਮੁਹਾਲੀ ਵਿਖੇ 100 ਐਮ.ਬੀ.ਬੀ.ਐਸ.ਸੀਟਾਂ ਦੀ ਸਮਰਥਾ ਵਾਲੇ ਨਵੇਂ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਨੂੰ ਸ਼ੁਰੂ ਕਰਨ ਲਈ ਟੀਚਿੰਗ ਫੈਕਲਟੀ, ਪੈਰਾ-ਮੈਡੀਕਲ ਸਟਾਫ ਅਤੇ ਮਲਟੀ ਟਾਸਕਿੰਗ ਵਰਕਰਾਂ ਦੀਆਂ 994 ਅਸਾਮੀਆਂ ਸਿਰਜਣ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਮੁੱਖ …
Read More »ਪੰਜਾਬ ਸਰਕਾਰ ਵਲੋਂ 14 ਆਈ.ਏ.ਐਸ ਅਧਿਕਾਰੀ ਤਬਦੀਲ
ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ 14 ਆਈ.ਏ.ਐਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਤਬਦੀਲ਼ ਕਰਨ ਦੇ ਹੁਕਮ ਜ਼ਾਰੀ ਕੀਤੇ ਹਨ। ਬੁਲਾਰੇ ਅਨੁਸਾਰ 14 ਆਈ.ਏ.ਐਸ ਅਧਿਕਾਰੀਆਂ ਵਿਚ ਸ੍ਰੀਮਤੀ ਸੀਮਾ ਜੈਨ, ਆਈ.ਏ.ਐਸ ਨੂੰ ਪ੍ਰਮੁੱਖ ਸਕੱਤਰ, ਪ੍ਰਸ਼ਾਸਨਿਕ ਸੁਧਾਰਾਂ ਤੇ ਜਨਤਕ ਸ਼ਿਕਾਇਤ ਨਿਵਾਰਨ, ਵਾਧੂ ਚਾਰਜ ਪ੍ਰਮੁੱਖ ਸਕੱਤਰ, ਉਚੇਰੀ ਸਿੱਖਿਆ ਤੇ ਭਾਸ਼ਾਵਾਂ, ਦਿਪਿੰਦਰ ਸਿੰਘ, ਆਈ.ਏ.ਐਸ ਨੂੰ ਸਕੱਤਰ, ਚੋਣਾਂ ਅਤੇ ਵਾਧੂ ਚਾਰਜ …
Read More »ਕੈਬਨਿਟ ਮੰਤਰੀ ਰੰਧਾਵਾ ਤੇ ਰਜ਼ੀਆ ਸੁਲਤਾਨਾ ਵਲੋਂ ਈਦ-ਉਲ-ਫ਼ਿਤਰ ਦੀਆਂ ਮੁਬਾਰਕਾਂ
ਮਲੇਰਕੋਟਲਾ ਦੇ ਵਿਕਾਸ ਲਈ ਰੰਧਾਵਾ ਵਲੋਂ ਪੰਜਾਬ ਸਰਕਾਰ ਵਲੋਂ ਇਕ ਕਰੋੜ ਤੇ ਅਖਤਿਆਰੀ ਕੋਟੋ `ਚੋਂ 10 ਲੱਖ ਦੇਣ ਦਾ ਐਲਾਨ ਲੋਂਗੋਵਾਲ/ ਸੰਗਰੂਰ, 6 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਈਦ-ਉਲ-ਫ਼ਿਤਰ ਦੇ ਪਵਿੱਤਰ ਤਿਓਹਾਰ ਦੇ ਮੌਕੇ ’ਤੇ ਈਦਗਾਹ ਮਲੇਰਕੋਟਲਾ ਵਿਖੇ ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਦੀ ਤਰਫੋਂ ਵਿਸ਼ੇਸ਼ ਤੌਰ ’ਤੇ ਮੁਬਾਰਕਬਾਦ ਦੇਣ ਲਈ ਸ਼ਾਮਲ ਹੋਏ ਪੰਜਾਬ ਦੇ ਸਹਿਕਾਰਤਾ ਅਤੇ ਜੇਲ …
Read More »ਵਿਸ਼ਾਲ ਸ਼ਹੀਦੀ ਸਮਾਗਮ ਦੌਰਾਨ ਲੱਖਾਂ ਸੰਗਤ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
ਸਿੱਖ ਕੌਮ `ਤੇ ਕੀਤਾ ਅਤਿਆਚਾਰ ਭੁਲਾਇਆ ਨਹੀਂ ਜਾ ਸਕਦਾ – ਗਿ. ਹਰਨਾਮ ਸਿੰਘ ਖ਼ਾਲਸਾ ਮਹਿਤਾ ਚੌਕ, 6 ਜੂਨ (ਪੰਜਾਬ ਪੋਸਟ ਬਿਊਰੋ) – ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ `ਚ 35ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਅਤੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ …
Read More »ਖ਼ਾਲਸਾ ਕਾਲਜ ਲਾਅ ਵਿਖੇ ਐਨ.ਐਸ.ਐਸ ਦਾ 7 ਰੋਜ਼ਾ ਸਪੈਸ਼ਲ ਕੈਂਪ
ਮਨੁੱਖ ਦੇ ਚੰਗੇ ਗੁਣ ਹੀ ਉਸ ਦੀ ਸੋਭਾ ਵਧਾਉਂਦੇ – ਪਰਮਜੀਤ ਬੱਲ ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪ੍ਰਭਾਵਸ਼ਾਲੀ ਢੰਗ ਅਤੇ ਲਿਆਕਤ ਨਾਲ ਗੱਲਬਾਤ ਕਰਨਾ ਵੀ ਇਕ ਕਲਾ ਹੈ।ਇਹ ਜਿੱਥੇ ਮਨੁੱਖ ਦਾ ਮਾਣ-ਸਨਮਾਨ ਵਧਾਉਂਦੀ ਹੈ ਉੱਥੇ ਸਮਾਜ ’ਚ ਮਾਣ ਸਤਿਕਾਰ ਵੀ ਦਿਵਾਉਂਦੀ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਮੈਂਬਰ ਸ੍ਰ. ਪਰਮਜੀਤ ਸਿੰਘ ਬੱਲ ਨੇ ਖ਼ਾਲਸਾ ਕਾਲਜ ਆਫ਼ …
Read More »
Punjab Post Daily Online Newspaper & Print Media