Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਦੇ ਸਬੰਧ ’ਚ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ’ਚ ਵਿਦਿਆਰਥੀਆਂ ਨੂੰ ਅਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ’ਤੇ ਡਾ. ਇੰਦਰਜੀਤ ਕੌਰ ਪ੍ਰਧਾਨ ਆਲ ਇੰਡਿਆ ਪਿੰਗਲਵਾੜਾ ਸੋਸਾਇਟੀ ਨੇ ਵਿਸ਼ੇਸ਼ ਸ਼ਮੂਲੀਅਤ ਕੀਤੀ।ਵਿਦਿਆਰਥੀਆਂ ਵੱਲੋਂ ਵਾਤਾਵਰਣ ਦੇ ਵਿਸ਼ੇ ’ਤੇ ਕੁਇਜ਼, ਸਪੀਚ, ਰੰਗੋਲੀ …

Read More »

ਉਪ ਮੰਡਲ ਅਧਿਕਾਰੀਆਂ ਨੂੰ ਸੇਵਾ ਮੁਕਤੀ `ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਿੰਚਾਈ ਵਿਭਾਗ `ਚ ਤਕਰੀਬਨ 35 ਸਾਲ ਦੀ ਬੇਦਾਗ ਸੇਵਾ ਕਰਨ ਉਪਰੰਤ ਬਤੌਰ ਉਪ ਮੰਡਲ ਅਫਸਰ ਵਜੋਂ ਸੇਵਾ ਮੁਕਤ ਹੋਏ ਇੰਜੀ. ਸਤਨਾਮ ਸਿੰਘ ਅਤੇ ਅਵਤਾਰ ਸਿੰਘ ਬੈਂਸ ਨੂੰ ਇੰਜੀਨੀਅਰਜ਼ ਐਸੋਸੀਏਸ਼ਨ ਸਿੰਚਾਈ ਵਿਭਾਗ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ।ਮੁੱਖ ਇੰਜੀਨੀਅਰ ਜਸਬੀਰ ਸਿੰਘ ਸੰਧੂ, ਨਿਗਰਾਨ ਇੰਜੀਨੀਅਰ ਮਨਜੀਤ ਸਿੰਘ ਅਤੇ ਕਾਰਜਕਾਰੀ ਇੰਜੀਨੀਅਰ ਡੀ.ਕੇ ਏਰੀ, …

Read More »

ਮਿਸ ਆਕਰਸ਼ੀ ਸਾਹਨੀ ਨੇ `ਐਕਸਟਰਨਲ ਲਵ` ਦੇ ਬੈਨਰ ਹੇਠ ਲਗਾਈ ਸੋਲੋ ਪੇਟਿੰਗ ਪ੍ਰਦਰਸ਼ਨੀ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਸਥਾਨਕ ਆਰਟ ਗੈਲਰੀ ਵਿਖੇ ਮਿਸ ਆਕਰਸ਼ੀ ਸਾਹਨੀ ਵਲੋਂ `ਐਕਸਟਰਨਲ ਲਵ` ਦੇ ਬੈਨਰ ਹੇਠ ਸੋਲੋ ਪੇਟਿੰਗ ਪ੍ਰਦਰਸ਼ਨੀ ਲਗਾਈ ਗਈ।8ਵੇਂ ਸਮਰ ਆਰਟ ਕੈਂਪ/ ਫੈਸਟੀਵਲ 2019 ਦੌਰਾਨ ਪ੍ਰਦਰਸ਼ਿਤ ਕੀਤੇ ਗਏ ਤਕਰੀਬਨ 25 ਪੈਨਸਿਲ ਕਲਰ ਚਿੱਤਰਾਂ ਵਿੱਚ ਕਬੂਤਰਾਂ ਦੀਆਂ ਭਾਵਨਾਵਾਂ ਦਰਸਾਈਆਂ ਗਈਆਂ।ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਤੋਂ ਪ੍ਰਿੰਸੀਪਲ ਅੰਜ਼ਨਾ ਗੁਪਤਾ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਜਿੰਨਾਂ ਨੂੰ …

Read More »

ਅਕਾਲੀ ਦਲ ਵਲੋਂ ਗ੍ਰਹਿ ਮੰਤਰੀ ਨੂੰ ਸਿੱਖ ਰੈਫਰੈਂਸ ਲਾਇਬਰੇਰੀ ਦੇ ਖਰੜੇ ਵਾਪਸ ਕਰਨ ਦੀ ਅਪੀਲ

ਕਿਹਾ ਧਰਮੀ ਫੌਜੀਆਂ ਦਾ ਹੋਵੇ ਮੁੜ ਵਸੇਬਾ ਤੇ ਪਾਕਿ ਨਗਰ ਕੀਰਤਨ ਸਬੰਧੀ ਮਿਲੇ ਇਜਾਜ਼ਤ ਦਿੱਲੀ/ ਚੰਡੀਗੜ੍ਹ, 6 ਜੂਨ ( ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਆਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ `ਚ ਮੌਜੂਦ ਸਿੱਖ ਰੈਫਰੈਂਸ ਲਾਇਬਰੇਰੀ ਵਿਚੋਂ ਫੌਜੀ ਅਧਿਕਾਰੀਆਂ ਵਲੋਂ ਚੁੱਕੇ ਦੁਰਲੱਭ ਖਰੜਿਆਂ ਅਤੇ ਦਸਤਾਵੇਜ਼ਾਂ ਨੂੰ ਵਾਪਸ ਸ੍ਰੋਮਣੀ ਕਮੇਟੀ ਨੂੰ ਵਾਪਸ ਸੌਂਪੇ ਜਾਣ ਦਾ ਮੁੱਦਾ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਚਾਰ ਨੂੰ ਛੱਡ ਕੇ ਬਾਕੀ ਸਾਰੇ ਮੰਤਰੀਆਂ ਦੇ ਵਿਭਾਗਾਂ `ਚ ਫੇਰਬਦਲ

ਬ੍ਰਹਮ ਮੋਹਿੰਦਰਾ ਨੂੰ ਸਥਾਨਕ ਸਰਕਾਰਾਂ, ਸਿੱਧੂ ਨੂੰ ਬਿਜਲੀ ਅਤੇ ਸਰਕਾਰੀਆ ਨੂੰ ਮਕਾਨ ਤੇ ਸ਼ਹਿਰੀ ਵਿਭਾਗ ਚੰਡੀਗੜ੍ਹ, 6 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਪਿਛੋਂ ਮੰਤਰੀ ਮੰਡਲ ਦੀ ਆਪਣੀ ਪਹਿਲੀ ਮੀਟਿੰਗ ਤੋਂ ਕੁੱਝ ਘੰਟੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਸ਼ਾਮ ਨਾਲ ਆਪਣੇ ਬਹੁਤ ਸਾਰੇ ਮੰਤਰੀਆਂ ਦੇ ਵਿਭਾਗਾਂ ਵਿਚ ਰੱਦੋ-ਬਦਲ ਕਰ ਦਿੱਤੀ ਹੈ ਅਤੇ ਕੁੱਝ …

Read More »

ਅੰਮ੍ਰਿਤਸਰ ਬੰਦ ਦੌਰਾਨ ਸੁੰਨਸਾਨ ਰਹੇ ਪ੍ਰਮੁੱਖ ਵਪਾਰਕ ਕੇਂਦਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸੁੰਨਸਾਨ ਦਿਖਾਈ ਦੇ ਰਹੀ ਹੈ ਪ੍ਰਮੁੱਖ ਕੱਪੜਾ ਮਾਰਕੀਟ ਕਟੜਾ ਜੈਮਲ ਸਿੰਘ।

Read More »

ਅੰਮ੍ਰਿਤਸਰ ਬੰਦ ਦੌਰਾਨ ਚੱਪੇ ਚੱਪੇ `ਤੇ ਤਾਇਨਾਤ ਰਹੇ ਪੁਲਿਸ ਦੇ ਜਵਾਨ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਸਥਾਨਕ ਹਾਲ ਗੇਟ ਵਿਖੇ ਤਾਇਨਾਤ ਰਹੇ ਪੰਜਾਬ ਪੁਲਿਸ ਦੇ ਜਵਾਨ।

Read More »

ਬੰਦ ਦੌਰਾਨ ਬੰਦ ਰਹੇ ਰਾਮ ਬਾਗ ਦੇ ਬਜ਼ਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਬੰਦ ਪਈਆਂ ਬਜ਼ਾਰ ਰਾਮ ਬਾਗ ਦੀਆਂ ਦੁਕਾਨਾਂ।

Read More »

ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਪ੍ਰਭਾਵਿਤ ਰਿਹਾ ਬੈਂਕਾਂ ਦਾ ਕੰਮਕਾਰ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ ਬਿਊਰੋ) – 1984 ਦੇ ਸਾਕਾ ਨੀਲਾ ਤਾਰਾ ਦੀ 35ਵੀਂ ਬਰਸੀ ਮੌਕੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਦੌਰਾਨ ਬੈਂਕਾਂ ਦਾ  ਕੰਮਕਾਰ ਪ੍ਰਭਾਵਿਤ ਹੋਇਆ। ਤਸਵੀਰ ਵਿੱਚ ਜੀ.ਟੀ ਰੋਡ ਸਥਿਤ ਏ.ਟੀ.ਐਮ ਅਤੇ ਸਟੇਟ ਬੈਂਕ ਦੇ ਹੇਠਾਂ ਸੁੱਟੇ ਗਏ ਸ਼ਟਰ।  

Read More »

ਜੂਨ ’84 ਦੇ ਹਮਲੇ ਦੌਰਾਨ ਲੁੱਟਿਆ ਸਾਹਿਤਕ ਖ਼ਜ਼ਾਨਾ ਵਾਪਸ ਹੋਵੇ – ਡਾ. ਰੂਪ ਸਿੰਘ

ਅੰਮ੍ਰਿਤਸਰ, 6 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਸ ਸਮੇਂ ਦੀ ਕਾਂਗਰਸ ਸਰਕਾਰ ਦੇ ਕਰੂਰ ਕਾਰੇ ਵਿਰੁੱਧ ਸੰਸਦ ਵਿਚ ਨਿੰਦਾ ਮਤਾ ਪਾਸ ਕਰੇ।ਉਨ੍ਹਾਂ ਆਖਿਆ ਕਿ ਭਾਰਤ ਦੀ ਵਰਤਮਾਨ ਸਰਕਾਰ ਆਪਣੇ ਆਪ ਵਿਚ ਸਮਰੱਥ ਸਰਕਾਰ ਹੈ ਅਤੇ ਉਸ ਨੂੰ ਸਿੱਖਾਂ ’ਤੇ ਕੀਤੇ …

Read More »