Wednesday, December 31, 2025

ਪੰਜਾਬੀ ਖ਼ਬਰਾਂ

ਭਾਜਪਾ ਉਮੀਦਵਾਰ ਨੇ ਸ਼ਾਸਤਰੀ ਮਾਰਕੀਟ ਵਿੱਚ ਚੋਣ ਪ੍ਰਚਾਰ ਦੌਰਾਨ ਸੁਣੀਆਂ ਦੁਕਾਨਦਾਰਾਂ ਦੀਆਂ ਮੁਸ਼ਕਲਾਂ

ਅੰਮ੍ਰਿਤਸਰ, 2 ਮਈ (ਸੁਖਬੀਰ ਸਿੰਘ) – ਚੋਣ ਪ੍ਰਚਾਰ ਦੌਰਾਨ ਭਾਜਪਾ ਦੇ ਲੋਕ ਸਭਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸ਼ਾਸਤਰੀ ਮਾਰਕੀਟ ਪਹੁੰਚ ਕੇ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਦੀਆਂ ਮੁਸ਼ਕਲਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।ਉਨ੍ਹਾਂ ਨਾਲ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ, ਭਾਜਪਾ ਆਗੂ ਡਾ: ਰਾਮ ਚਾਵਲਾ ਤੇ ਹੋਰ ਵਰਕਰ ਤੇ ਸਮਰਥਕ ਮੌਜ਼ੂਦ ਸਨ।ਦੁਕਾਨਦਾਰਾਂ ਨੇ ਮੁੱਖ ਤੌਰ `ਤੇ ਸੀਵਰੇਜ ਅਤੇ ਟ੍ਰੈਫਿਕ …

Read More »

ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 2 ਮਈ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭੀਖੀ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਬਾਰਵੀਂ ਜਮਾਤ ਦਾ ਨਤੀਜਾ ਸੌ ਫੀਸਦੀ ਰਿਹਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਵਿੱਕੀ ਨੇ 84% ਅੰਕਾਂ ਨਾਲ ਪਹਿਲਾ, ਗੁਰਪਿਆਰ ਸਿੰਘ ਨੇ 77% ਅੰਕਾਂ ਨਾਲ ਦੂਜਾ ਅਤੇ ਜਸ਼ਨਪ੍ਰੀਤ ਸਿੰਘ ਨੇ 76% ਅੰਕਾਂ ਨਾਲ ਤੀਜ਼ਾ ਸਥਾਨ ਪ੍ਰਾਪਤ ਕੀਤਾ।ਕਾਲਜ ਪ੍ਰਧਾਨ ਹਰਬੰਸ …

Read More »

ਸੰਵੇਦਨਸ਼ੀਲ ਬੂਥਾਂ ‘ਤੇ ਕਰਵਾਈਆਂ ਗਈਆਂ ਵੋਟਰ ਜਾਗਰੂਕਤਾ ਗਤੀਵਿਧੀਆਂ

ਅੰਮ੍ਰਿਤਸਰ, 2 ਮਈ *(ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੰਮ੍ਰਿਤਸਰ ਕੇੰਦਰੀ ਵਿਧਾਨ ਸਭਾ ਹਲਕੇ ਦੇ ਵਲਨਰੇਬਲ ਅਤੇ ਸੰਵੇਦਨਸ਼ੀਲ ਬੂਥਾਂ ‘ਚ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ।ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਦੇ ਨੋਡਲ ਅਫ਼ਸਰ ਸਵੀਪ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਵੋਟਰਾਂ ਦੀ …

Read More »

ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਕਾਲਜ ਦੀ ਵਿਦਿਆਰਥਣ ਦਾ ਜ਼ਿਲ੍ਹੇ ’ਚ ਪਹਿਲਾ ਸਥਾਨ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੁਮੈਨ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਬੀ.ਸੀ.ਏ ਸਮੈਸਟਰ-ਪਹਿਲਾ ਦੇ ਇਮਤਿਹਾਨਾਂ ਦੇ ਐਲਾਨੇ ਗਏ ਨਤੀਜੇ ’ਚ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਨਵਜੀਤ ਕੌਰ ਦਾ ਮੂੰਹ …

Read More »

ਟਰੱਸਟ ਦੀਆਂ ਲੈਬਾਰਟਰੀਆਂ ਤੋਂ ਹਰ ਸਾਲ 12 ਲੱਖ ਤੋਂ ਵਧੇਰੇ ਲੋਕ ਕਰਵਾ ਰਹੇ ਨੇ ਟੈਸਟ – ਡਾ. ਓਬਰਾਏ

ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਆਪਣੀ ਜੇਬ੍ਹ `ਚੋਂ ਕਰੋੜਾਂ ਹੀ ਰੁਪਏ ਸੇਵਾ ਕਾਰਜ਼ਾਂ `ਤੇ ਖ਼ਰਚ ਕਰਨ ਵਾਲੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁਖੀ ਡਾ. ਐਸ.ਪੀ ਸਿੰਘ ਓਬਰਾਏ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਆਗਮਨ ਪੁਰਬ ਨੂੰ ਸਮਰਪਿਤ `ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ` ਦਾ ਉਦਘਾਟਨ ਅੱਜ ਅੰਮ੍ਰਿਤਸਰ ਦੇ …

Read More »

ਖ਼ਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 12ਵੀਂ ਜਮਾਤ ਦਾ ਨਤੀਜ਼ਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ …

Read More »

ਖ਼ਾਲਸਾ ਕਾਲਜ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਪੰਥਕ ਰਵਾਇਤ ਅਨੁਸਾਰ ਸੈਸ਼ਨ 2023-24 ਦੇ ਵਿਦਿਆਰਥੀਆਂ ਦੇ ਇਮਤਿਹਾਨਾਂ ’ਚ ਬੈਠਣ ਤੋਂ ਪਹਿਲਾਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ’ਚ ਗੁਰਮਤਿ ਸਟੱਡੀ ਸੈਂਟਰ ਦੇ ਵਿਦਿਆਰਥੀਆਂ ਨੇੇ ਰਸਭਿੰਨਾ ਕੀਰਤਨ ਸਰਵਣ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ। …

Read More »

ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ‘ਚ ਮਨਾਇਆ ਮਈ ਦਿਹਾੜਾ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸਥਾਨਕ ਘੁੰਮਣ ਭਵਨ ਵਿਖੇ ਕਿਰਤੀਆਂ ਵਲੋਂ 1 ਮਈ ਦਾ ਦਿਹਾੜਾ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਗਿਆ।ਸੀ.ਪੀ.ਆਈ.ਐਮ ਦੇ ਸੂਬਾ ਸਕੱਤਰ ਮੈਂਬਰ ਕਾਮਰੇਡ ਭੂਪ ਚੰਦ ਚੰਨੋ ਅਤੇ ਪਾਰਟੀ ਦੇ ਜਿਲ੍ਹਾ ਸਕੱਤਰ ਕਾਮਰੇਡ ਚਮਕੌਰ ਸਿੰਘ ਖੇੜੀ ਨੇ ਕਿਹਾ ਕਿ ਸਿਕਾਂਗੋ ਦੇ ਸਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ, ਸਗੋਂ ਹਿੰਦੁਸਤਾਨ ਦੇ ਮਜ਼ਦੂਰ ਯੂਨੀਅਨ ਦਾ ਭਵਿੱਖ ਮੋਦੀ …

Read More »

ਸੰਤ ਬਾਬਾ ਇਕਬਾਲ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਸੰਤ ਬਾਬਾ ਇਕਬਾਲ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੇ ਸ਼ਬਦ ਕੀਰਤਨ ਕਵਿਤਾਵਾਂ ਅਤੇ ਕਵੀਸ਼ਰੀਆਂ ਰਾਹੀਂ ਖੂਬ ਰੱਬੀ ਰੰਗ ਬੰਨਿਆ ਅਤੇ ਸੰਤਾਂ ਦੇ ਜੀਵਨ ਬਾਰੇ ਚਰਚਾ ਕੀਤੀ ਗਈ।ਅਕਾਲ ਅਕੈਡਮੀ ਪ੍ਰਿੰਸੀਪਲ ਸ੍ਰੀਮਤੀ ਗੁਰਜੀਤ …

Read More »

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸੈਮੀਨਾਰ

ਅਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜ਼ਿਲ੍ਹਾ ਲੇਬਰ ਕਮਿਸ਼ਨਰ ਦਫ਼ਤਰ ਦੇ ਸਹਿਯੋਗ ਨਾਲ ਖੰਨਾ ਪੇਪਰ ਮਿੱਲ ਵਿਖੇ ਕਰਵਾਏ ਗਏ ਇਸ ਮੈਮੀਨਾਰ ਵਿੱਚ ਲੇਬਰ ਇੰਸਪੈਕਟਰ ਜਸਪਾਲ ਸਿੰਘ ਨੇ ਕਿਹਾ ਕਿ ਕਿਰਤੀ ਮਜ਼ਦੂਰ ਸਾਡੇ ਸਮਾਜ ਦਾ ਮਹੱਤਵਪੂਰਨ ਅੰਗ ਹਨ ਅਤੇ ਇਹਨਾਂ ਦਾ ਦੇਸ਼ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਹੈ।ਉਹਨਾਂ ਕਿਹਾ ਕਿ ਦੇਸ਼ …

Read More »