ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸਕੰ. ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲਾ ਕਰਵਾਇਆ ਗਿਆ।ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲੈਂਦਿਆਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਕਵਿਤਾਵਾਂ ਪੇਸ਼ …
Read More »ਪੰਜਾਬੀ
ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਵਲੋਂ ਸਵੱਛ ਭਾਰਤ ਤਹਿਤ ਸੈਮੀਨਾਰ
ਜੰਡਿਆਲਾ ਗੁਰੂ, 3 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਵਿਖੇ ਨਗਰ ਕੌਂਸਲ ਵਲੋ ਕਾਰਜ ਸਾਧਕ ਅਫਸਰ ਸਾਗਰ ਮਹਿਤਾ ਦੀ ਅਗਵਾਈ ਹੇਠ ਮਨੋਹਰ ਵਾਟਿਕਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਪਾਣੀ ਬਚਾੳਣ ਦੇ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਵੱਛ ਭਾਰਤ ਅਭਿਆਨ ਅਤੇ ਪਾਣੀ ਬਚਾੳ ਨਾਲ ਸੰਬੰਧਿਤ ਚਿੱਤਰ ਬਣਾਏ …
Read More »ਬੇਰੁਜ਼ਗਾਰਾਂ ਨੌਜਵਾਨਾਂ ਲਈ ਵਰਦਾਨ ਸਾਬਤ ਹੋਰ ਰਿਹਾ ਜਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ – ਡੀ.ਸੀ
ਅੰਮ੍ਰਿਤਸਰ, 3 ਜੂਨ (ਪੰਜਾਬ ਪੋਸਟ -ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਚੱਲ ਰਿਹਾ ਦਫਤਰ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਬਿਊਰੋ ਬੇਰੁਜਗਾਰ ਨੌਜਵਾਨਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੁਜ਼ਗਾਰ ਪੁੱਜਦਾ ਕਰਨ ਦੀ ਨੀਤੀ ਤਹਿਤ ਬੇਰੁਜਗਾਰਾਂ ਨੌਜਵਾਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ …
Read More »ਸਮੈਕ ਤੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਔਰਤ ਗ੍ਰਿਫ਼ਤਾਰ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭੀਖੀ ਪੁਲਿਸ ਵਲੋਂ ਇਕ ਔਰਤ ਨੂੰ ਸਮੈਕ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਪੈਸ਼ਲ ਬਰਾਂਚ ਦੇ ਹੌਲਦਾਰ ਸੁਖਵਿੰਦਰ ਸਿੰਘ ਤੇ ਸਿਪਾਹੀ ਕਿਰਨਜੀਤ ਕੌਰ ਨੇ ਗਸ਼ਤ ਦੌਰਾਨ ਜੱਸੜਵਾਲ ਸੂਏ ਲਾਗਿਓ ਇਕ ਔਰਤ ਨੂੰ ਸ਼ੱਕ ਦੇ ਅਧਾਰ `ਤੇ ਰੋਕਿਆ …
Read More »ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਕਸਬੇ ਦੇ ਧਲੇਵਾਂ ਰੋਡ `ਸਬ ਤਹਿਸੀਲ ਦੇ ਪਿਛਲੇ ਪਾਸੇ ਇਕ ਅੰਗਹੀਣ ਵਿਅਕਤੀ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਿਕ ਗੁਰਮੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਬੀਰੋਕੇ ਕਲਾਂ ਆਰਥਿਕ ਤੰਗੀ ਕਾਰਨ ਮਾਨਸਿਕ ਤੌਰ `ਤੇ ਪ੍ਰੇਸ਼ਾਨ ਰਹਿੰਦਾ ਸੀ।ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ …
Read More »ਤੰਬਾਕੂ ਵਿਰੋਧੀ ਦਿਵਸ ਮਨਾਇਆ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਨਗਰ ਪੰਚਾਇਤ ਦਫਤਰ ਵਿੱਚ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ।ਨਗਰ ਪੰਚਾਇਤ ਵਿਨੋਦ ਕੁਮਾਰ ਸਿੰਗਲਾ ਨੇ ਕਿਹਾ ਕਿ ਤੰਬਾਕੂ ਖਾਣਾ ਇੱਕ ਸਮਾਜਕ ਬੁਰਾਈ ਹੀ ਨਹੀ ਬਲਕਿ ਇਸ ਦੀ ਵਰਤੋਂ ਨਾਲ ਸਰੀਰ ਨੂੰ ਕਈ ਨਾਮੁਰਾਦ ਬਿਮਾਰੀਆ ਲੱਗਦੀਆਂ ਹਨ।ਜਿਸ ਕਾਰਨ ਮਨੁੱਖ ਖੁਦ ਤਾਂ ਦੁੱਖੀ ਹੰਦਾ ਹੀ ਹੈ ਅਤੇ ਨਾਲ-ਨਾਲ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਅਨੇਕਾਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਘੁੱਦੂਵਾਲਾ ਵਿਖੇ ਲੱਗਾ ਬਾਲ ਸੁਰੱਖਿਆ ਜਾਗਰੂਕਤਾ ਕੈਂਪ
ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਮੇਂ-ਸਮੇਂ `ਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ।ਇਸੇ ਲੜੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਘੁੱਦੂਵਾਲਾ ਵਿਖੇ ਬਾਲ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਭੂਸ਼ਣ ਸਿੰਗਲਾ ਨੇ ਬੱਚਿਆਂ ਨੂੰ ਪੋਕਸੋ ਐਕਟ, ਜੁਵੇਨਾਈਲ ਜਸਟਿਸ ਐਕਟ, ਗੁੱਡ ਟੱਚ, ਬੈਡ ਟੱਚ, ਸਿੱਖਿਆ ਦਾ …
Read More »ਪਿੰਡਾਂ ਦੇ ਬੇਰੁਜ਼ਗਾਰ ਲੜਕੇ ਲੜਕੀਆਂ ਲਈ ਰੁਜ਼ਗਾਰ ਬਿਊਰੋ `ਚ ਕਰਵਾਈ ਜਾਵੇਗੀ ਰਜਿਸਟੇ੍ਰਸ਼ਨ – ਡੀ.ਸੀ
ਡੇਂਗੂ ਦਾ ਲਾਰਵਾ ਮਿਲਣ `ਤੇ ਹੁਣ ਤੱਕ ਕੱਟੇ 32 ਚਲਾਨ- ਅਪਨੀਤ ਰਿਆਤ ਭੀਖੀ/ਮਾਨਸਾ, 3 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ ਅਤੇ ਹਾਜ਼ਰ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਉਨ੍ਹਾਂ ਦੇ ਸਬੰਧਤ ਕੰਮਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਜਿਲ੍ਹਾ ਰੁਜ਼ਗਾਰ ਬਿਊਰੋ …
Read More »ਸ਼ਨੀਦੇਵ ਜਯੰਤੀ ਨੂੰ ਲੈ ਕੇ ਭਗਤਾਂ ਤੇ ਕਮੇਟੀ ਮੈਂਬਰਾਂ `ਚ ਭਾਰੀ ਉਤਸ਼ਾਹ
ਭੀਖੀ/ਮਾਨਸਾ, 2 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ੍ਰੀ ਸਿੱਧਪੀਠ ਸ਼ਨੀਦੇਵ ਧਰਮਸ਼ਾਲਾ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 3 ਜੂਨ ਦਿਨ ਸੋਮਵਾਰ ਨੂੰ ਸ੍ਰੀ ਸ਼ਨੀ ਦੇਵ ਜਯੰਤੀ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਸ਼ਨੀ ਮੰਦਰ ਬਰਨਾਲਾ ਰੋਡ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਬੱਬਲੂ ਅਤੇ ਪ੍ਰੈਸ ਸਕੱਤਰ ਰਜਨੀਸ਼ ਸ਼ਰਮਾ …
Read More »ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੰਦੌਰ `ਚ ਵਿਸ਼ਾਲ ਗੁਰਮਤਿ ਸਮਾਗਮ
ਅੰਮ੍ਰਿਤਸਰ/ ਇੰਦੌਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਅੰਦਰ ਆਰੰਭੀ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਬੀਤੀ ਰਾਤ ਇੰਦੌਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਸਥਾਨਕ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਇੰਦੌਰ ਵਿਖੇ ਕਰਵਾਏ …
Read More »
Punjab Post Daily Online Newspaper & Print Media