ਮਲੋਟ, 2 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਸਮਰ ਕੈਂਪ ਦੇ ਦੂਜੇ ਦਿਨ ਸੁੰਦਰ ਲਿਖਾਈ ਤੇ ਪੇਟਿੰਗ ਕਰਨੀ ਸਿਖਾਈ ਗਈ।ਮੈਡਮ ਸੰਤੋਸ਼ ਕੁਮਾਰੀ ਪੰਜਾਬੀ ਅਧਿਆਪਕਾਂ ਨੇ ਬੱਚਿਆਂ ਨਾਲ ਸੁੰਦਰ ਲਿਖਾਈ ਦੇ ਵੱਖ-ਵੱਖ ਨੁਕਤੇ ਸਾਂਝੇ ਕੀਤੇ ਅਤੇ ਲਿਖਾਈ ਨੂੰ ਸੁੰਦਰ ਬਣਾਉਣ ਲਈ ਪ੍ਰੈਕਟੀਕਲੀ ਅੱਖਰਾਂ ਦੀ ਬਣਤਰ ਬਾਰੇ ਦੱਸਿਆ।6 ਜੂਨ ਤੱਕ ਚੱਲਣ ਵਾਲੇ ਇਸ …
Read More »ਪੰਜਾਬੀ
ਹਰਸਿਮਰਤ ਬਾਦਲ ਦੇ ਲਗਾਤਾਰ ਦੂਜੀ ਵਾਰ ਕੇਂਦਰੀ ਮੰਤਰੀ ਬਣਨ `ਤੇ ਇਲਾਕਾ ਵਾਸੀ ਖੁਸ਼ – ਗੋਲਡੀ
ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਠਿੰਡਾ ਤੋਂ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਲਗਾਤਾਰ ਦੂਸਰੀ ਵਾਰ ਕੇਂਦਰ ਸਰਕਾਰ `ਚ ਕੈਬਨਿਟ ਵਿੱਚ ਮੰਤਰੀ ਬਣਨ `ਤੇ ਸਮੁੱਚੇ ਇਲਾਕੇ ਦੇ ਅਕਾਲੀ ਆਗੂ, ਵਰਕਰ ਤੇ ਲੋਕ ਖੁਸ਼ ਹਨ।ਇਹਨਾਂ ਸਬਦਾਂ ਦਾ ਪ੍ਰਗਟਾਵਾ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਪਰਸਨ ਵਿਨਰਜੀਤ ਸਿੰਘ …
Read More »ਪੀ.ਪੀ.ਐਸ ਚੀਮਾਂ ਵਿਖੇ ਪਲੇਅ ਵੇਅ ਤੇ ਨਰਸਰੀ ਦੇ ਬੱਚਿਆਂ ਦੇ ਮਨੋਰੰਜ਼ਨ ਲਈ ਪੂਲ ਪਾਰਟੀ
ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਪਲੇਅ ਵੇਅ ਤੇ ਨਰਸਰੀ ਕਲਾਸ ਛੋਟੇ-ਛੋਟੇ, ਨੰਨ੍ਹੇ-ਮੁਨ੍ਹੇ ਬੱਚਿਆਂ ਦੀਆਂ ਵੱਖ-ਵੱਖ ਤੈਰਾਕੀ ਗਤੀਵਿਧੀਆਂ ਕਰਵਾਈਆਂ ਗਈਆਂ।ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਹੋਏ ਬੀਟ ਦਾ ਹੀਟ ਪੂਲ ਪਾਰਟੀਆਯੋਜਿਤ ਕੀਤੀ ਗਈ।ਅਧਿਆਪਕਾਂ ਦੇ ਸਥ ਨਾਲ ਬੱਚਿਆਂ ਨੇ ਇਸ ਦਾ ਖ਼ੂਬ ਅਨੰਦ ਮਾਣਿਆਂ।ਸਕੂਲ ਵਲੋਂ ਬੱਚਿਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।ਸਕੂਲ ਦੇ ਚੇਅਰਮੈਨ ਜਸਵੀਰ …
Read More »ਸੀਵਰੇਜ ਬੋਰਡ ਕਾਮਿਆਂ ਵਲੋਂ 18 ਜੂਨ ਨੂੰ ਲੇਬਰ ਕਮਿਸ਼ਨਰ ਮੁਹਾਲੀ ਵਿਖੇ ਧਰਨੇ ਦਾ ਐਲਾਨ
ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਵਲੋਂ ਸੂਬਾ ਕਮੇਟੀ ਦੀ ਮੀਟਿੰਗ ਲੌਂਗੋਵਾਲ, 2 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਇੰਪਲਾਈਜ਼ ਕੰਟਰੈਕਟ ਵਰਕਰ ਲੇਬਰ ਯੂਨੀਅਨ ਰਜਿ: ਨੰਬਰ 23 ਦੀ ਮੀਟਿੰਗ ਤੇਜਾ ਸਿੰਘ ਸੁਤੰਤਰ ਭਵਨ ਵਿਖੇ ਚੇਅਰਮੈਨ ਗੁਰਜੰਟ ਸਿੰਘ ਬੁਗਰਾ ਦੀ ਅਗਵਾਈ ਹੇਠ ਹੋਈ।ਸੂਬਾ ਆਗੂ ਪ੍ਰਦੀਪ ਕੁਮਾਰ ਚੀਮਾ ਤੇ ਸ਼ੇਰ ਸਿੰਘ ਲੌਂਗੋਵਾਲ ਨੇ ਵੱਖ-ਵੱਖ ਜਿਲ੍ਹਿਆਂ …
Read More »ਸਿੱਖਿਆ ਮੰਤਰੀ ਵਲੋਂ ਸਰਕਾਰੀ ਹਾਈ ਤੇ ਪ੍ਰਾਇਮਰੀ ਸਕੂਲ ਗੇਟ ਹਕੀਮਾਂ ਨੂੰ 5-5 ਲੱਖ ਦੇਣ ਦਾ ਐਲਾਨ
ਸਮਰ ਵੋਕੇਸ਼ਨ ਕੈਂਪਾਂ ਦਾ ਕੀਤਾ ਉਦਘਾਟਨ- ਸਕੂਲੀ ਬੈਗ ਵੰਡੇ ਤੇ 50-50 ਪੌਦੇ ਲਗਾਏ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਗੇਟ ਹਕੀਮਾਂ ਅਤੇ ਕਟੜਾ ਕਰਮ ਸਿੰਘ ਵਿਖੇ ਸਮਰ ਵੋਕੇਸ਼ਨ ਕੈਪ ਦਾ ਉਦਘਾਟਨ ਕਰਦਿਆਂ ਕਿਹਾ ਸਮਰ ਵੋਕੇਸ਼ਨ ਕੈਂਪ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਲਗਾਏ ਜਾਣਗੇ ਅਤੇ ਇੰਨਾਂ ਕੈਪਾਂ …
Read More »ਦੋ ਮਹੀਨਿਆਂ `ਚ ਸ਼ਹਿਰੀ ਪੁਲਿਸ ਨੇ ਟ੍ਰੈਫਿਕ ਕੇਸਾਂ `ਚ ਵਸੂਲਿਆ 19 ਲੱਖ ਜੁਰਮਾਨਾ – ਪੁਲਿਸ ਕਮਿਸ਼ਨਰ
ਲੋਕਾਂ ਨੂੰ ਆਵਾਜਾਈ ਨਿਯਮਾਂ ਤੋਂ ਜਾਗਰੂਕ ਕਰਨ ਦਾ ਉਪਰਾਲਾ ਜਾਰੀ ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਗਰਮੀਆਂ ਦੀ ਛੁੱਟੀਆਂ ਵਧਣ ਦੇ ਨਾਲ-ਨਾਲ ਸੈਲਾਨੀਆਂ ਦੀ ਗਿਣਤੀ ਵੀ ਵੱਧ ਜਾਂਦੀ ਹੈ, ਜਿਸ ਕਾਰਨ ਟ੍ਰੈਫਿਕ ਨੂੰ ਕੰਟਰੋਲ ਕਰਨ ਵਿਚ ਲੋਕਾਂ ਦੇ ਸਾਥ ਦੇ ਵੀ ਵੱਡੀ ਲੋੜ ਹੈ।ਪੁਲਿਸ ਦਾ ਮੰਤਵ ਚਲਾਨ ਕੱਟਣ ਦੇ ਨਾਮ `ਤੇ ਕਿਸੇ ਸ਼ਹਿਰੀ ਨੂੰ …
Read More »ਕੇਂਦਰ ਨਰਿੰਦਰ ਮੋਦੀ ਦੀ ਅਗਵਾਈ `ਚ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ – ਹਰਦੀਪ ਸਿੰਘ ਪੁਰੀ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ `ਚ ਪੂਰੇ ਦੇਸ਼ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ।ਇਹ ਵਿਚਾਰ ਰਿਹਾਇਸ਼ੀ ਅਤੇ ਸ਼ਹਿਰੀ ਮਾਮਲਿਆਂ, ਨਾਗਰਿਕ ਹਵਾਬਾਜ਼ੀ ਮੰਤਰਾਲਾ, ਵਣਜ ਤੇ ਉਦਯੋਗ ਮੰਤਰਾਲਾ ਦੇ ਕੇਂਦਰੀ ਰਾਜ ਮੰਤਰੀ (ਸੁਤੰਤਰ ਚਾਰਜ਼) ਹਰਦੀਪ ਸਿੰਘ ਪੁਰੀ ਵਲੋਂ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਅੰਮ੍ਰਿਤਸਰ ਫੇਰੀ ਦੌਰਾਨ ਦੇਰ ਸ਼ਾਮ ਨੂੰ ਪ੍ਰੈਸ …
Read More »ਬਲੈਰੋ ਤੇ ਮੋਟਰਸਾਈਕਲ ਦੀ ਟੱਕਰ `ਚ ਇਕ ਵਿਅਕਤੀ ਦੀ ਮੌਕੇ `ਤੇ ਮੌਤ
ਜੰਡਿਆਲਾ ਗੁਰੂ, 2 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ `ਤੇ ਗੁਰਦੁਆਰਾ ਖੂਹ ਅਰਜਨ ਦੇਵ ਸਾਹਿਬ ਕੋਲ ਬਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਟੱਕਰ `ਚ ਇਕ ਵਿਅਕਤੀ ਦੀ ਮੋਕੇ `ਤੇ ਮੋਤ ਹੋ ਗਈ ਹੈ। ਪਾ੍ਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਹੈਪੀ ਪੁੱੱਤਰ ਬਲਦੇਵ ਸਿੰਘ ਵਾਸੀ ਪਿੰਡ ਧਾਰ ਸਾਹਿਬ ਰੋਜਾਨਾ ਦੀ ਤਰਾਂ ਆਪਣੇ ਪਲੈਟੀਨਾ ਮੋਟਰਸਾਈਕਲ `ਤੇ ਸਵਾਰ …
Read More »ਮੇਘਾਲਿਆ ਤੇ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਕਦਮ ਚੁੱਕੇ – ਦਮਦਮੀ ਟਕਸਾਲ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਮੇਘਾਲਿਆ ਸਰਕਾਰ ਵਲੋਂ ਸ਼ਿਲਾਂਗ ਸ਼ਹਿਰ ਦੇ ਪੰਜਾਬੀ ਲੇਨ ਇਲਾਕੇ ਵਿਚੋਂ ਸਿੱਖ ਭਾਈਚਾਰੇ ਦੇ ਉਜਾੜੇ ਦੀ ਕੀਤੀ ਜਾ ਰਹੀ ਕੋਸ਼ਿਸ਼ ’ਤੇ ਰੋਕ ਲਗਾਉਣ ਲਈ ਉਥੋਂ ਦੇ ਰਾਜਪਾਲ ਟਾਥਾਗਾਟਾ ਰੋਏ ਨੂੰ ਅਪੀਲ ਕੀਤੀ ਹੈ।ਉਹਨਾਂ ਮੁੱਖ ਮੰਤਰੀ ਕੋਨਰਾਡ ਕੇ ਸੰਗਮਾ ਨੂੰ ਸਰਕਾਰੀ ਫੈਸਲੇ ’ਤੇ ਮੁੜ ਵਿਚਾਰ ਕਰਨ …
Read More »ਸ਼ਿਲਾਂਗ ਦੀ ਪੰਜਾਬੀ ਕਲੋਨੀ ਦੇ ਵਸਨੀਕਾਂ ਨੂੰ ਨੋਟਿਸ ਮੰਦਭਾਗੀ ਕਰਵਾਈ – ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 2 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਵਿਖੇ ਪ੍ਰਸ਼ਾਸਨ ਵੱਲੋਂ ਪੰਜਾਬੀ ਲੇਨ ਇਲਾਕੇ ਦੇ ਵਸਨੀਕਾਂ ਨੂੰ ਨੋਟਿਸ ਭੇਜਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਪ੍ਰਧਾਨ ਲੌਂਗੋਵਾਲ ਨੇ ਜਾਰੀ ਇਕ ਪ੍ਰੈਸ ਬਿਆਨ ਵਿੱਚ ਆਖਿਆ ਹੈ ਕਿ ਸਥਾਨਕ ਪੰਜਾਬੀ ਕਲੋਨੀ ਵਿਚ ਵੱਸੇ ਪੰਜਾਬੀਆਂ ਤੇ ਖ਼ਾਸਕਰ ਸਿੱਖਾਂ ਨੂੰ ਜਾਣਬੁੱਝ …
Read More »
Punjab Post Daily Online Newspaper & Print Media