Wednesday, November 25, 2026

ਪੰਜਾਬੀ

ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) `ਚ ਸਾਈਕਲ ਵੰਡੇ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼ਹੀਦ ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਚੇਅਰਮੈਨ ਜਗਤਾਰ ਸਿੰਘ ਦੀ ਅਗਵਾਈ ਹੇਠ ਵਿਦਿਆਰਥਣਾਂ ਨੂੰ ਸਾਈਕਲ ਵੰਡਦੇ ਹੋਏ ਪ੍ਰਿੰਸੀਪਲ ਕਰਮਜੀਤ ਕੌਰ, ਲੈਕਚਰਾਰ ਜਗਰੂਪ ਸਿੰਘ, ਪਵਨ ਕੁਮਾਰ, ਲੀਲ੍ਹਾ ਰਾਣੀ, ਛਿੰਦਰਪਾਲ ਕੌਰ, ਪਰਮਜੀਤ ਕੌਰ ਅਤੇ ਨਾਜਰ ਸਿੰਘ ਚਹਿਲ।  

Read More »

ਇਸਤਰੀ ਜਾਗ੍ਰਿਤੀ ਮੰਚ ਵਲੋਂ ਜਾਗਰੂਕਤਾ ਸੈਮੀਨਾਰ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਸਤਰੀ ਜਾਗ੍ਰਿਤੀ ਮੰਚ ਵਲੋਂ ਸਥਾਨਕ ਬਾਬਾ ਫ਼ਰੀਦ ਇੰਸਟੀਚਿਊਟ ਆਫ਼ ਅਡਵਾਂਸ ਐਜੂਕੇਸ਼ਨ ਸੰਸਥਾ ਵਿਖੇ ਸਿਲਾਈ ਦਾ ਕੋਰਸ ਕਰ ਰਹੀਆਂ ਲੜਕੀਆਂ ਨੂੰ ਔਰਤਾਂ ਦੀ ਮੌਜੂਦਾ ਸਥਿਤੀ ਬਾਰੇ ਜਾਗਰੂਕ ਕਰਨ ਸੰਬੰਧੀ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਆਪਣੇ ਭਾਸ਼ਣ ਦੌਰਾਨ ਇਸਤਰੀ ਜਾਗ੍ਰਿਤੀ ਮੰਚ ਪੰਜਾਬ ਜਨਰਲ ਸਕੱਤਰ ਅਮਨਦੀਪ ਕੌਰ ਦਿਓਲ ਨੇ ਔਰਤਾਂ ਨੂੰ ਆਪਣੀ ਸ਼ਕਤੀ ਨੂੰ …

Read More »

ਸਰਕਾਰੀ ਸਕੂਲ ਨੂੰ ਵਾਟਰ ਕੂਲਰ ਦੇ ਕੇ ਸਮਾਜਸੇਵੀ ਨੇ ਪੁੰਨ ਖੱਟਿਆ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਬੱਲੋ ਪੱਤੀ ਚੀਮਾ ਮੰਡੀ ਵਿਖੇ ਗਰਮੀ ਨੂੰ ਮੁੱਖ ਰੱਖਦਿਆਂ ਹੋਇਆਂ ਸਮਾਜ ਸੇਵੀ ਗੁਰਜੰਟ ਸਿੰਘ ਮਾਨ (ਲਾਲ ਸਿੰਘ)  ਵਲੋਂ ਸਕੂਲੀ  ਬਚਿਆਂ ਲਈ ਵਾਟਰ ਕੂਲਰ ਦੇ ਕੇ ਭਲਾਈ ਕਾਰਜ਼ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਟੀਚਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਕੂਲ ‘ਚ ਬੱਚਿਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ …

Read More »

ਪੀ.ਪੀ.ਐਸ ਚੀਮਾ ਵਿਖੇ ਕਰਵਾਇਆ ਸਹੋਦਿਆ ਇੰਟਰ ਸਕੂਲ ਪੇਂਟਿੰਗ ਮੁਕਾਬਲਾ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ `ਵਾਤਾਵਰਨ ਬਚਾਓ` ਵਿਸ਼ੇ `ਤੇ ਸਾਹੋਦਿਆ ਇੰਟਰ ਸਕੂਲ ਪੇਂਟਿੰਗ ਮੁਕਾਬਲਾ ਕਰਵਾਇਆ  ਗਿਆ।ਜਿਸ ਵਿੱਚ ਜ਼ੋਨ ਦੇ ਲਗਭਗ 15 ਸਕੂਲਾਂ ਨੇ ਭਾਗ ਲਿਆ।ਸਹੋਦਿਆ ਗਰੁੱਪ ਦੀਆਂ ਹਦਾਇਤਾਂ ਅਨੁਸਾਰ ਜਿਸ ਸਕੂਲ ਵਿੱਚ ਇਹ ਕੰਪੀਟੀਸ਼ਨ ਕਰਵਾਇਆ ਜਾਂਦਾ ਹੈ, ਉਸ ਸਕੂਲ ਦੇ ਬੱਚੇ ਇਸ ਵਿੱਚ ਭਾਗ ਨਹੀਂ ਲੈ ਸਕਦੇ।ਮੁੱਖ ਨਿਰੀਖਕ ਵਜੋਂ ਕੈਂਬਰਿਜ਼ ਇੰਟਰਨੈਸ਼ਨਲ …

Read More »

‘ਗਰੈਫ਼ਿਟੀ’ ਕਲਾ ਦੇ ਰਾਹੀਂ ਬੇਟੀਆਂ ਨੂੰ ਅੱਗੇ ਵਧਣ ਲਈ ਕੀਤਾ ਪ੍ਰੇਰਿਤ

ਜ਼ਿੰਦਗੀ ਦੀਆਂ ਚੁਣੌਤੀਆਂ ਨੂੰ ਆਪਣੀ ਹਿੰਮਤ ਸਦਕਾ ਦੂਰ ਕਰਨ ਦੇ ਸਮਰੱਥ ਹਨ ਧੀਆਂ -ਘਨਸ਼ਿਆਮ ਥੋਰੀ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਗਰੈਫ਼ਿਟੀ ਕਲਾ ਰਾਹੀਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੂੰ ਲੋਕ ਲਹਿਰ ਦੇ ਰੂਪ ਵਜੋਂ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵਿਸ਼ੇਸ਼ ਉਦਮ ਕੀਤਾ ਹੈ।ਨੈਸ਼ਨਲ ਹਾਈਵੇ 7 ’ਤੇ ਭਵਾਨੀਗੜ੍ਹ ਦੇ ਪੁੱਲ ਨੂੰ ਵੱਡ-ਅਕਾਰੀ ਗਰੈਫ਼ਿਟੀ ਰਾਹੀਂ …

Read More »

ਈ-ਸੇਵਾ ਰਾਹੀਂ ਮਿਲ ਸਕਣਗੇ ਬਿਨੈਕਾਰਾਂ ਨੂੰ ਜਾਤੀ ਪ੍ਰਮਾਣ ਪੱਤਰ – ਵਧੀਕ ਡਿਪਟੀ ਕਮਿਸ਼ਨਰ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਸਮਾਜਿਕ ਨਿਆਂ ਅਤੇ ਸ਼ਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਈ-ਡਿਸਟ੍ਰਿਕਟ ਪ੍ਰੋਜੈਕਟ ਦੇ ਤਹਿਤ ਈ-ਸੇਵਾ ਪੰਜਾਬ ਨਾਂ ਦੀ ਨਵੀਂ ਐਪਲੀਕੇਸ਼ਨ ਲਾਗੂ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ ਇਸ ਸੇਵਾ ਤਹਿਤ ਐਸ.ਸੀ, ਬੀ.ਸੀ ਅਤੇ ਓ.ਬੀ.ਸੀ ਵਰਗਾਂ ਨੂੰ ਈ-ਸੇਵਾ ਐਪਲੀਕੇਸ਼ਨ ਦੇ ਰਾਹੀਂ ਜਾਤੀ …

Read More »

ਕੈਬਨਿਟ ਮੰਤਰੀ ਵੱਲੋਂ ਧੂਰੀ ਵਿਖੇ ਜ਼ੇਰੇ ਇਲਾਜ ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਇਨਸਾਫ਼ ਦਾ ਦਿੱਤਾ ਭਰੋਸਾ

ਪੰਜਾਬ ਦੇ ਸਕੂਲਾਂ ’ਚ ਭਰਤੀ ਸਮੇਂ ਅਧਿਆਪਕਾਂ ਤੇ ਸਹਿਯੋਗੀ ਸਟਾਫ਼ ਦੀ ਸਕਰੀਨਿੰਗ ਜਰੂਰੀ – ਸਿੰਗਲਾ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਿਵਲ ਹਸਪਤਾਲ ਧੂਰੀ ਵਿਖੇ ਜ਼ੇਰੇ ਇਲਾਜ ਪੀੜ੍ਹਤ ਬੱਚੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ …

Read More »

ਰੇਡਰਜ਼ ਹਾਊਸ ਨੇ ਜਿੱਤਿਆ ਬਾਸਕਟਬਾਲ ਮੁਕਾਬਲਾ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਇੰਟਰ ਹਾਊਸ ਬਾਸਕਟਬਾਲ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੰਜਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਬੱਚਿਆਂ ਦਾ ਬਾਸਕਟਬਾਲ ਦਾ ਇੰਟਰ ਹਾਊਸ ਮੈਚ ਕਰਵਾਇਆ ਗਿਆ।ਸਕੂਲ ਦੇ ਚਾਰੇ ਹਾਊਸਾਂ ਦੇ ਪ੍ਰਤੀਯੋਗੀਆਂ ਨੇ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ।ਫਾਈਨਲ ਮੈਚ ਰੇਡਰਜ਼ ਹਾਊਸ ਅਤੇ ਗਲੈਡੀਏਟਰਸ ਹਾਊਸ ਦਰਮਿਆਨ ਹੋਇਆ। ਜੋ  ਬਹੁਤ …

Read More »

ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੇ ਸਮਰ ਕੈਂਪ ਲਈ ਵਿਦਿਆਰਥੀਆਂ `ਚ ਭਾਰੀ ਉਤਸ਼ਾਹ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪਿੱਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿੱਚ 10 ਤੋਂ 16 ਜੂਨ ਤੱਕ ਸਮਰ ਕੈਂਪ ਲਗਾਇਆ ਜਾ ਰਿਹਾ ਹੈ।ਇਸ ਸਬੰਧੀ ਸਕੂਲ ਚੇਅਰਮੈਨ ਰਾਜਿੰਦਰ ਗੋਇਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਵਾਰ ਸਮਰ ਕੈਂਪ ਵਿੱਚ ਬੱਚਿਆਂ ਲਈ ਸਪਲੈਸ਼ ਪੂਲ, ਆਰਟ ਐਂਡ ਕਰਾਫ਼ਟ, ਸਪੋਕਨ ਇੰਗਲਿਸ਼ ਏਡ ਪਰਸਨੈਲਿਟੀ ਡੇਵੇਲਪਮੈਂਟ, …

Read More »

ਪ੍ਰਾਚੀਨ ਸ਼ਿਵ ਕੁਟੀ ਮੰਦਿਰ ਵਿਖੇ ਝੰਡਾ ਲਹਿਰਾ ਕੇ ਧਾਰਮਿਕ ਸਮਾਗਮ ਅਰੰਭ

ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਸ਼ਹਿਰ ਦੇ ਪੁਰਾਣੇ ਸਿਵਲ ਹਸਪਤਾਲ ਦੇ ਨੇੜੇ ਪ੍ਰਾਚੀਨ ਸ਼ਿਵ ਕੁਟੀ ਮੰਦਿਰ ਵਿੱਚ ਸ੍ਰੀ ਰਾਧਾ ਕ੍ਰਿਸ਼ਨ ਜੀ ਦੀ ਮੂਰਤੀ ਦੀ ਸਥਾਪਨਾ ਕੀਤੀ ਜਾ ਰਹੀ ਹੈ।ਇਸ ਸ਼ੁੱਭ ਮੌਕੇ ਤੇ ਵੱਖ-ਵੱਖ ਧਾਰਮਿਕ ਕੰਮਾਂ ਦੀ ਸ਼ੁਰੂਆਤ ਹੋਈ।31 ਮਈ 2019 ਤੋਂ 6 ਜੂਨ 2019 ਤੱਕ ਹਫ਼ਤਾ ਭਰ ਵੱਖ-ਵੱਖ ਧਾਰਮਿਕ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਵੇਗਾ।ਜਿੰਨਾ ਵਿੱਚ …

Read More »