11 ਦਿਨ ਲਗਾਤਾਰ ਕੀਤੇ ਜਾਣਗੇ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੋਕਲ ਗੁਰਦੁਆਰਾ ਕਮੇਟੀ ਦੇ ਸਕੱਤਰ ਗੁਰਚਰਨ ਸਿੰਘ ਸਮਾਘ ਨੇ ਦੱਸਿਆ …
Read More »ਪੰਜਾਬੀ
ਸਰਕਾਰੀ ਨਰਸਿੰਗ ਟਰੇਨਿੰਗ ਦੀਆਂ ਸਿਖਿਆਰਥਣਾਂ ਨੇ ਕੱਢੀ ਤੰਬਾਕੂ ਦੇ ਮੰਦੇ ਪ੍ਰਭਾਵਾਂ ਬਾਰੇ ਜਾਗਰੂਕਤਾ ਰੈਲੀ
ਵਧੀਕ ਡਿਪਟੀ ਕਮਿਸ਼ਨਰ ਨੇ ਤੰਬਾਕੂ ਦਾ ਸੇਵਨ ਨਾ ਕਰਨ ਦੀ ਚੁਕਾਈ ਸਹੁੰ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਸਿਹਤ ਵਿਭਾਗ ਵਲੋਂ ਤੰਬਾਕੂ ਵਿਰੁੱਧ ਸਹੁੰ ਚੁੱਕ ਸਮਾਗਮ ਅਤੇ ਤੰਬਾਕੂ ਦੇ ਮੰਦੇ ਪ੍ਰਭਾਵਾਂ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਰਾਜੇਸ਼ ਤ੍ਰਿਪਾਠੀ ਅਤੇ ਕਾਰਜਕਾਰੀ ਸਿਵਲ ਸਰਜਨ ਸੰਗਰੂਰ ਡਾ. ਪ੍ਰੇਮਪਾਲ …
Read More »ਗਰੀਨ ਬੈਂਕਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਦਾ ਯਤਨ ਕਰਨਗੇ ਉਦਯੋਗਪਤੀ – ਕਾਂਸਲ
ਚੰਡੀਗੜ੍ਹ ਵਿਖੇ ਸੈਮੀਨਾਰ 4 ਜੂਨ ਨੂੰ ਲੌਂਗੋਵਾਲ/ ਸੰਗਰੂਰ, 2 ਜੂਨ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਗਰੀਨ ਬੈਂਕਿੰਗ ਰਾਹੀਂ ਵਾਤਾਵਰਨ ਨੂੰ ਬਚਾਉਣ ਦੀ ਮੁਹਿੰਮ ਵਿੱਚ ਉਦਯੋਗਪਤੀ ਆਪਣਾ ਵਡਮੁੱਲਾ ਯੋਗਦਾਨ ਦੇਣਗੇ।ਪੀ.ਐਚ.ਡੀ.ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਦੇ ਜਿਲ੍ਹਾ ਕਨਵੀਨਰ ਘਣਸ਼ਿਆਮ ਕਾਂਸਲ ਨੇ ਕਿਹਾ ਹੈ ਕਿ ਕੌਮੀ ਪੱਧਰ `ਤੇ ਆਰ.ਬੀ.ਆਈ ਰਾਹੀਂ ਇਸ ਮੁਹਿੰਮ ਨੂੰ ਹਲਾਸ਼ੇਰੀ ਦਿੱਤੀ ਜਾ ਰਹੀ ਹੈ।ਪੰਜਾਬ ਵਿੱਚ ਇੰਡਸਟਰੀ ਚੈਂਬਰ ਅਤੇ ਪੀ.ਐਚ.ਡੀ.ਚੈਂਬਰ …
Read More »ਭੋਪਾਲ ਦੀ ਗੁਰਦੁਆਰਾ ਕਮੇਟੀ ਨੇ ਕੀਤੀ ਵਿਲੱਖਣ ਪਹਿਲ – ਡਾ. ਰੂਪ ਸਿੰਘ
ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭੋਪਾਲ ਦੇ ਆਗੂ ਸਿੱਖਾਂ ਵੱਲੋਂ ਇੱਕ ਨਿਵੇਕਲੀ ਪਹਿਲ ਕੀਤੀ ਗਈ ਹੈ।ਭੋਪਾਲ ਤੋਂ ਜਾਣਕਾਰੀ ਦਿੰਦਿਆਂ ਡਾ. ਰੂਪ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਅਤੇ ਖਾਲਸਾ ਯੂਥ ਵਿੰਗ ਭੋਪਾਲ ਦੇ ਨੁਮਾਇੰਦਿਆਂ ਵੱਲੋਂ ਲੋੜਵੰਦ ਸਿਕਲੀਗਰ ਸਿੱਖਾਂ ਨੂੰ ਸਵੈ ਨਿਰਭਰ ਬਣਾਉਣ …
Read More »ਭੋਪਾਲ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਸਫਲਤਾ ਪੂਰਵਕ ਸੰਪਨ
ਸੰਗਤ ਦੀ ਸਹੂਲਤ ਲਈ ਲੈਬੋਰਟਰੀ ਦਾ ਵੀ ਕੀਤਾ ਉਦਘਾਟਨ ਅੰਮ੍ਰਿਤਸਰ/ਭੋਪਾਲ, 1 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੇ ਮੰਤਵ ਨਾਲ ਗੁਰਦੁਆਰਾ ਸਾਹਿਬ ਹਮੀਦੀਆ ਰੋਡ ਭੋਪਾਲ (ਮੱਧ ਪ੍ਰਦੇਸ਼) ਵਿਖੇ ਲਗਾਏ ਗਏ ਗੁਰਮਤਿ ਟ੍ਰੇਨਿੰਗ ਕੈਂਪ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ …
Read More »ਯੋਗਾ ਕੈਂਪ ਨਾਲ ਕੀਤੀ ਗਈ ਸਰਕਾਰੀ ਸਕੂਲ਼ `ਚ ਸਮਰ ਕੈਂਪ ਦੀ ਸ਼ੁੁਰੂਆਤ
ਮਲੋਟ, 1 ਜੂਨ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ 6 ਜੂਨ ਤੱਕ ਚੱਲਣ ਵਾਲੇ ਸਮਰ ਕੈਂਪ ਦੀ ਸ਼ੁਰੂਆਤ ਯੋਗਾ ਕੈਂਪ ਨਾਲ ਕੀਤੀ ਗਈ।ਇਸ ਕੈਂਪ ਵਿੱਚ ਲਗਭਗ 100 ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਪਹਿਲੇ ਦਿਨ ਜੀਵਨ ਜਾਂਚ ਅਤੇ ਯੋਗ ਆਸਣ ਦਾ ਕੈਂਪ ਲਗਾਇਆ ਗਿਆ। ਜਿਸ ਵਿੱਚ ਆਰਟ ਆਫ ਲੀਵਿਗ ਮਲੋਟ ਟੀਮ ਦੇ ਦੀਪਕ …
Read More »ਮਾਲ ਰੋਡ ਸਕੂਲ ਦੀਆਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਲੋਕ ਭਲਾਈ ਸੰਸਥਾ ਵਲੋਂ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ। ਸਕੂਲ ਦੀ ਲੈਕਚਰਾਰ ਮਿਸ ਆਦਰਸ਼ ਸ਼ਰਮਾ ਦੀ ਕੋਸ਼ਿਸ਼ਾਂ ਸਦਕਾ ਇਸ ਸਮਾਗਮ ਵਿੱਚ 50 ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ ਗਈਆਂ।ਜਿੰਨਾਂ ਵਿਚੋਂ ਅੇਨ.ਐਮ.ਐਮ.ਐਸ ਅਤੇ ਪੀ.ਐਸ.ਟੀ.ਐਸ.ਈ ਦਾ ਵਜੀਫਾ ਪ੍ਰਾਪਤ ਕਰਨ …
Read More »550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਮਾਰਟ ਸਕੂਲ ਕਿਆਮਪੁਰ `ਚ ਸ਼ਬਦ ਗਾਇਣ ਮੁਕਾਬਲੇ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਜਿਲੇ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕਿਆਮਪੁਰ ਵਿਖੇ ਸ਼ਬਦ ਗਾਇਣ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 12ਵੀਂ ਕਲਾਸ ਤੱਕ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਨਵਦੀਪ ਕੌਰ ਗਿੱਲ …
Read More »ਪੈਨਸ਼ਨ ਬੰਦ ਹੋਣ `ਤੇ ਸਰਕਾਰੀ ਦਫਤਰਾਂ `ਚ ਧੱਕੇ ਖਾਣ ਵਾਲਿਆਂ ਦੀ ਸਾਰ ਲੈਣ ਕੈਪਟਨ- ਚਾਵਲਾ
ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚੋਣਾਂ ਦੀ ਜਿੱਤ ਦਾ ਜਸ਼ਨ ਮਨਾਉਣ ਦੇ ਬਾਅਦ ਹੁਣ ਉਨ੍ਹਾਂ ਲੋੜਵੰਦਾਂ ਦੀ ਸਾਰ ਲੈਣ ਜੋ ਅਪਾਹਿਜ਼, ਬਜੁਰਗ ਅਤੇ ਵਿਧਵਾ ਹੋਣ ਦੇ ਬਾਵਜ਼ੂਦ ਵੀ ਸਰਕਾਰ ਤੋਂ ਮਿਲ ਰਹੀ ਪੈਨਸ਼ਨ ਬੰਦ ਹੋਣ ਤੋਂ ਦੁੱਖੀ ਹੋ ਕੇ ਸਰਕਾਰੀ ਦਫਤਰਾਂ ਦੇ ਧੱਕੇ ਖਾਣ ਨੂੰ ਮਜ਼ਬੂਰ ਹਨ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਸਿਹਤ ਮੰਤਰੀ …
Read More »ਬਾਬਾ ਕੁੰਦਨ ਸਿੰਘ ਨਿਸ਼ਕਾਮ ਕੀਰਤਨ ਅਕੈਡਮੀ ਦੇ ਬੱਚਿਆਂ ਨੇ ਹਰ ਵੇਲੇ ਕੇਸ ਢੱਕਣ ਦਾ ਕੀਤਾ ਪ੍ਰਣ
ਗੁਰਦੁਆਰਾ ਸਤਿਸੰਗ ਸਭਾ ਬਜਾਰ ਲੁਹਾਰਾਂ ਵਿਖੇ ਮਹੀਨਾਵਾਰ ਕਥਾ ਕੀਰਤਨ ਦੇ ਦੀਵਾਨ ਸਜਾਏ ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਪ੍ਰੀਤਮ ਸਿੰਘ) – ਸਥਾਨਕ ਬਜਾਰ ਲੁਹਾਰਾਂ ਸਥਿਤ ਗੁਰਦੁਆਰਾ ਸਤਿਸੰਗ ਸਭਾ ਅਸਥਾਨ ਬਾਬਾ ਦੀਪ ਸਿੰਘ ਸ਼ਹੀਦ ਵਿਖੇ ਮਹੀਨਾਵਾਰ ਸ਼ਾਮ 6.00 ਤੋਂ ਰਾਤ 9.00 ਵਜੇ ਤੱਕ ਕਥਾ ਕੀਰਤਨ ਦੇ ਦੀਵਾਨ ਸਜਾਏ ਗਏ।ਜਿਸ ਵਿੱਚ ਭਾਈ ਸੁਖਵਿੰਦਰ ਸਿੰਘ ਗੋਗਾ ਤੇ ਬੀਬੀ ਪਰਮਜੀਤ ਕੋਰ ਪੰਮਾਂ ਭੈਣ ਜੀ ਨੇ …
Read More »
Punjab Post Daily Online Newspaper & Print Media