Wednesday, November 25, 2026

ਪੰਜਾਬੀ

ਡਸਟਬਿਨਾਂ ਨੂੰ ਉਨ੍ਹਾਂ ਦੇ ਰੰਗਾਂ ਅਨੁਸਾਰ ਹੀ ਵਰਤੋਂ ਵਿੱਚ ਲਿਆਂਦਾ ਜਾਵੇ – ਡਿਪਟੀ ਕਮਿਸ਼ਨਰ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ `ਚ 12 ਥਾਵਾਂ `ਤੇ ਰਖਵਾਏ ਲਾਲ, ਹਰੇ ਤੇ ਪੀਲੇ ਡਸਟਬਿਨ ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਜਿਲ੍ਹੇ ਨੂੰ ਸਾਫ਼-ਸੁਥਰਾ ਬਣਾਉਣ ਦੇ ਮੰਤਵ ਨਾਲ ਕੁੜਾ-ਕਰਕਟ ਦੀ ਸੁਚੱਜੀ ਸੰਭਾਲ ਅਤੇ ਮੁੜ ਵਰਤੋਂ ਵਿੱਚ ਲਿਆਉਣ ਲਈ ਚਲਾਏ ਗਏ 3 ਡੀ ਪ੍ਰੋਜੈਕਟ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਵਿਖੇ ਵੱਖ-ਵੱਖ 12 ਥਾਵਾਂ `ਤੇ ਤਿੰਨ ਰੰਗਾਂ ਵਾਲੇ ਡਸਟਬਿਨ ਰੱਖੇ ਗਏ। …

Read More »

ਮਾਨਸਾ ਹਲਕੇ ਤੋਂ ਰਣਇੰਦਰ ਸਿੰਘ ਦੇ ਜ਼ਿਮਨੀ ਚੋਣ ਲੜਨ ਸਬੰਧੀ ਚਰਚਾਵਾਂ `ਚ ਤੇਜ਼ੀ

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਮਾਨਸਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਵਿਧਾਇਕ ਦੇ ਅਹੁੱਦੇ ਤੋਂ ਦਿੱਤੇ ਅਸਤੀਫੇ ਨੂੰ ਭਾਵੇਂ ਅਜੇ ਤੱਕ ਸਪੀਕਰ ਵਲੋਂ ਮਨਜ਼ੂਰ ਨਹੀਂ ਕੀਤਾ ਗਿਆ ਹੈ, ਪਰ ਇਸ ਇਲਾਕੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਦੇ ਜ਼ਿਮਨੀ ਚੋਣ ਲੜਨ ਸਬੰਧੀ ਚਰਚਾਵਾਂ ਤੇਜ਼ …

Read More »

ਆਲ ਇੰਡੀਆ ਤੰਬਾਕੂ ਰੋਕੂ ਦਿਵਸ ਮਨਾਇਆ ਗਿਆ

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸਿਵਲ ਹਸਪਤਾਲ ਮਾਨਸਾ ਵਿਖੇ ਅਸ਼ੋਕ ਕੁਮਾਰ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਲ ਇੰਡੀਆ ਤੰਬਾਕੂ ਰੋਕੂ ਦਿਵਸ ਮਨਾਇਆ ਗਿਆ।ਇਸ ਸਮੇ ਹਸਪਤਾਲ ਵਿੱਚ ਮੋਜੂਦ ਮਰੀਜ਼ਾਂ, ਸਟਾਫ ਅਤੇ ਸਨੀਅਰ ਸਿਟੀਜ਼ਨ ਕੌਂਸਲ ਦੇ ਮੈਬਰਾ ਨੇ ਵਾਅਦਾ ਕੀਤਾ ਕਿ ਉਹ ਪੂਰੀ ਜਿੰਦਗੀ ਕਿਸੇ ਵੀ ਤਰ੍ਹਾਂ ਦੇ ਤੰਬਾਕੂ ਪਦਾਰਥਾਂ ਦਾ ਕਿਸੇ ਵੀ ਰੂਪ ਵਿੱਚ ਇਸਤੇਮਾਲ ਨਹੀ …

Read More »

ਜੂਨ 1984 ਦੀ 35ਵੀਂ ਵਰੇਗੰਢ `ਤੇ ਮਾਨਸਾ ਜੱਥਾ ਹੋਵੇਗਾ ਰਵਾਨਾ – ਅਤਲਾ

ਭੀਖੀ, 1 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਦੱਸਿਆ ਹੈ ਕਿ ਜੂਨ 84 ਦੀ 35ਵੀਂ ਵਰੇਗੰਢ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਜਾ ਰਹੇ ਘੱਲੂਘਾਰਾ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ `ਚ ਮਾਨਸਾ …

Read More »

ਐਮ.ਪੀ ਔਜਲਾ ਨੇ ਰਾਹੁਲ ਗਾਂਧੀ ਤੇ ਡਾ: ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਜੀ ਵਾਰ ਚੁਣੇ ਗਏ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਸੂਬੇ ਦੇ ਸਿਆਸੀ ਹਾਲਾਤਾਂ ਸੰਬੰਧੀ ਵਿਚਾਰ ਚਰਚਾ ਕੀਤੀ।ਔਜਲਾ ਨੇ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਅੰਮ੍ਰਿਤਸਰ …

Read More »

`ਆਰਟ ਮੋਸ਼ਨ` ਗਰੁੱਪ ਨੇ ਆਰਟ ਗੈਲਰੀ `ਚ ਲਗਾਈ ਚਿੱਤਰ ਪ੍ਰਦਰਸ਼ਨੀ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ `ਆਰਟ ਮੋਸ਼ਨ` ਗਰੁੱਪ ਆਫ ਬਰਾਸ ਸਿਟੀ ਮੁਰਾਦਾਬਾਦ ਵਲੋਂ ਲਗਾਈ ਗਈ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਸ਼ਿਵਦੇਵ ਸਿੰਘ ਵਲੋਂ ਫੀਤਾ ਕੀਤਾ ਗਿਆ।ਪ੍ਰਦਰਸ਼ਨੀ ਦੌਰਾਨ ਪ੍ਰਦਸ਼ਿਤ ਕੀਤੇ ਗਏ ਮੁਰਾਦਾਬਾਦ ਦੇ ਦੋ ਕਲਾਕਾਰਾਂ ਅਨੁਰਾਗ ਅਤੇ ਡਾ. ਰਵੀਸ਼  ਕੁਮਾਰ ਦੇ ਲਗਭਗ 40 ਚਿੱਤਰਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਅਰਵਿੰਦਰ ਸਿੰਘ ਚਮਕ ਨੇ ਦੱਸਿਆ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਫਿਲਮ `ਦਾਸਤਾਨ ਏ ਮੀਰੀ ਪੀਰੀ` ਦੀ ਰਲੀਜ਼ `ਤੇ ਲਾਈ ਰੋਕ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਫਿਲਮ ਪ੍ਰਬੰਧਕਾਂ ਨੂੰ ਆਦੇਸ਼ ਕੀਤਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਫਿਲਮ ਸਮੀਖਿਆ ਕਮੇਟੀ ਦੀ ਫਿਲਮ ਸਬੰਧੀ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਨਹੀ ਪੁੱਜੀ ਇਸ ਲਈ ਜਿਨ੍ਹਾਂ ਚਿਰ ਰਿਪੋਰਟ ਨਹੀ ਆਉਂਦੀ ਉਨ੍ਹਾਂ ਚਿਰ ਸ੍ਰੀ …

Read More »

ਕੇਂਦਰੀ ਸਿੱਖ ਅਜਾਇਬ ਘਰ ’ਚ ਲੱਗੇਗੀ ਸਵ. ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਵੱਲੋਂ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੋਢੀ ਆਗੂ ਤੇ ਵਿਸ਼ਵ ਪ੍ਰਸਿੱਧ ਸਿੱਖ ਸ਼ਖ਼ਸੀਅਤ ਗੁਰਪੁਰਵਾਸੀ ਡਾ. ਸੰਤੋਖ ਸਿੰਘ ਭੋਪਾਲ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਭੋਪਾਲ ਵਿਖੇ ਸਵਰਗੀ ਡਾ. ਸੰਤੋਖ ਸਿੰਘ ਦੇ ਪਰਿਵਾਰ …

Read More »

ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਵੰਤ ਸਿੰਘ ਦਾ ਸੇਵਾ-ਮੁਕਤ ਹੋਣ ’ਤੇ ਸਨਮਾਨ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਜਸਵੰਤ ਸਿੰਘ ਨੂੰ ਸੇਵਾ-ਮੁਕਤ ਹੋਣ ’ਤੇ ਸਨਮਾਨਿਤ ਕਰਦੇ ਹੋਏ ਵਧੀਕ ਸਕੱਤਰ ਸੁਖਦੇਵ ਸਿੰਘ ਭੁਰਾ ਕੋਹਨਾ, ਮੀਤ ਸਕੱਤਰ ਗੁਰਬਚਨ ਸਿੰਘ ਲੇਹਲ ਤੇ ਤੇਜਿੰਦਰ ਸਿੰਘ ਪੱਡਾ, ਇੰਚਾਰਜ਼ ਗੱਡੀਆਂ ਨਿਰਮਲ ਸਿੰਘ ਅਤੇ ਹੋਰ।

Read More »

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਰਿਕਾਰਡ ਵਿਭਾਗ ਦੇ ਸਹਾਇਕ ਸੁਪਰਵਾਈਜ਼ਰ ਸੁਖਦੇਵ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸਕੱਤਰ ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਕਰਮਬੀਰ ਸਿੰਘ ਕਿਆਮਪੁਰ, ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰਨਾਂ ਅਧਿਕਾਰੀਆਂ ਨੇ ਸੁਖਦੇਵ ਸਿੰਘ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ, ਸ੍ਰੀ ਸਾਹਿਬ, ਸੱਚਖੰਡ ਸ੍ਰੀ …

Read More »