ਅੰਮ੍ਰਿਤਸਰ, 26 ਦਸੰਬਰ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਵੱਲੋਂ ਈਸਟ ਮੋਹਨ ਨਗਰ ਸਥਿਤ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ‘ਦਸਤਾਰ ਦੀ ਸ਼ਾਨ’ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ 100 ਤੋਂ ਵੱਧ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਦੋ ਸ਼੍ਰੇਣੀਆਂ ਅਧੀਨ ਕਰਵਾਏ ਗਏ ਮੁਕਾਬਲਿਆਂ ਦੀ ਪਹਿਲੀ ਸ਼਼੍ਰੇਣੀ ਵਿੱਚ 10 ਤੋਂ 13 ਸਾਲ …
Read More »ਪੰਜਾਬੀ ਖ਼ਬਰਾਂ
ਡੀ.ਏ.ਵੀ ਪਬਲਿਕ ਸਕੂਲ ਨੇ ਸਵਾਮੀ ਸ਼ਰਧਾਨੰਦ ਜੀ ਦਾ ਬਲਿਦਾਨ ਦਿਵਸ ਮਨਾਇਆ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਦੇ ਵਿਦਿਆਰਥੀਆਂ ਦੁਆਰਾ ਸਵਾਮੀ ਸ਼ਰਧਾਨੰਦ ਜੀ ਨੂੰ ਉਨ੍ਹਾਂ ਦੇ ਬਲਿਦਾਨ ਦਿਵਸ `ਤੇ ਸ਼ਰਧਾਂਜਲੀ ਦੇਣ ਲਈ ਸਵੇਰ ਸਮੇਂ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ। ਸਵਾਮੀ ਜੀ ਦਾ ਇੱਕ ਪ੍ਰਮੁੱਖ ਭਾਰਤੀ ਸੁਤੰਤਰਤਾ ਕਾਰਜਕਰਤਾ, ਆਰੀਆ ਸਮਾਜ ਸੰਨਿਆਸੀ ਅਤੇ ਇੱਕ ਸਮਾਜ ਸੁਧਾਰਕ ਨੂੰ ਗੁਰੂਕੁਲ ਕਾਂਗੜੀ ਦੇ ਸੰਸਥਾਪਕ ਵਜੋਂ ਯਾਦ ਕੀਤਾ ਜਾਂਦਾ ਹੈ …
Read More »ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਕੋਰਸ ਦਾ ਨਵਾਂ ਬੈਚ 1 ਜਨਵਰੀ 2026 ਤੋਂ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ) – ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ.) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ ਨਜਦੀਕ ਨਿੱਝਰ ਸਕੈਨ ਸੈਂਟਰ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੇ ਸੈਂਟਰ ਵਿੱਚ 120 ਘੰਟੇ (ਤਿੰਨ ਮਹੀਨੇ) ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜ਼ਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ, ਜ਼ੋ ਕਿ ਹਰ ਸਰਕਾਰੀ ਨੋਕਰੀ ਲਈ ਜਰੂਰੀ ਹੈ।ਇਸ ਕੋਰਸ ਦਾ …
Read More »ਖ਼ਾਲਸਾ ਯੂਨੀਵਰਸਿਟੀ ਵਲੋਂ ਏਡਜ਼ ਜਾਗਰੂਕਤਾ ’ਤੇ ਬਾਈਕ ਰੈਲੀ ਕੱਢੀ ਗਈ
ਅੰਮ੍ਰਿਤਸਰ, 24 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਵਿਸ਼ਵ ਏਡਜ਼ ਜਾਗਰੂਕਤਾ ਦਿਵਸ ਦੇ ਸਬੰਧ ’ਚ ਬਾਈਕ ਰੈਲੀ ਦਾ ਆਯੋਜਨ ਕੀਤਾ ਗਿਆ।’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੀ ਰਹਿਨੁਮਾਈ ਹੇਠ ਆਯੋਜਿਤ ਰੈਲੀ ਦਾ ਮੁੱਖ ਮਕਸਦ ਵਿਦਿਆਰਥੀਆਂ ਅਤੇ ਸਮਾਜ ਨੂੰ ਏਡਜ਼ ਸਬੰਧੀ ਜਾਗਰੂਕ ਕਰਨਾ ਅਤੇ ਇਸ ਰੋਗ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰ ਬੀ ਐਲ ਬੈਂਕ ਵੱਲੋਂ 20 ਐਲ.ਈ.ਡੀ ਕੀਤੀਆਂ ਭੇਟ
ਅੰਮ੍ਰਿਤਸਰ, 24 ਦਸੰਬਰ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਆਰ ਬੀਐਲ ਬੈਂਕ ਨੇ 20 ਐਲਈਡੀ ਟੀ.ਵੀ. ਭੇਟ ਕੀਤੇ ਹਨ।ਇਹ ਐਲ.ਈ.ਡੀ ਆਰ.ਬੀ.ਐਲ ਬੈਂਕ ਦੇ ਅਧਿਕਾਰੀਆਂ ਨੇ ਦਫ਼ਤਰ ਸ੍ਰੋਮਣੀ ਕਮੇਟੀ ਵਿਖੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਨੂੰ ਸੌਂਪੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਆਰ.ਬੀ.ਐਲ ਬੈਂਕ …
Read More »ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਨੂੰ ਸਮਰਪਿਤ ਨਾਟਕ ‘1675’ ਦਾ ਮੰਚਣ 25 ਨੂੰ
ਅੰਮਿ੍ਰਤਸਰ, 24 ਦਸੰਬਰ (ਦੀਪ ਦਵਿੰਦਰ ਸਿੰਘ) – ਸੰਸਾਰ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਵਿਸ਼ੇਸ਼ ਸਹਿਯੋਗ ਨਾਲ ਮਿਤੀ 25 ਦਸੰਬਰ 2025 ਦਿਨ ਵੀਰਵਾਰ ਸ਼ਾਮ 5.00 ਵਜੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਨੂੰ ਸਮਰਪਿਤ ਪੰਜਾਬੀ ਨਾਟਕ ‘1675’ ਦਾ ਮੰਚਣ ਕੀਤਾ ਜਾ ਰਿਹਾ ਹੈ।ਇਹ ਨਾਟਕ ਡਾ. ਅਮਰਜੀਤ ਸਿੰਘ ਗਰੇਵਾਲ ਅਤੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ …
Read More »ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਜਾਰੀ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ ਅਤੇ ਹੱਕ ਸੱਚ ਨਾਲ ਖੜ੍ਹਣ ਦੀ ਵਚਨਬੱਧਤਾ ਬਾਰੇ …
Read More »ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ’ਚ ਇਨਾਮ ਜਿੱਤੇ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਨਾਲ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ …
Read More »ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਵਜੀਫੇ ਤੇ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਧਰਮ ਪ੍ਰਚਾਰ ਕਮੇਟੀ ਸ੍ਰੀ ਹਰਿਮੰਦਰ ਸਾਹਿਬ ਵਲੋਂ ਕਰਵਾਈ ਗਈ ਧਾਰਮਿਕ ਪ੍ਰੀਖਿਆ ‘ਗੁਰਮਤਿ ਗਿਆਨ’ ’ਚ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ 21 ਵਿਦਿਆਰਥਣਾਂ ਨੇ ਵਜ਼ੀਫੇ ਅਤੇ 19 ਵਿਦਿਆਰਥਣਾਂ ਨੇ ਮੈਡਲ ਪ੍ਰਾਪਤ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ …
Read More »
Punjab Post Daily Online Newspaper & Print Media