ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਦੇ ਨਾਲ ਲੱਗਦੇ ਇੰਡਸਟ੍ਰੀਅਲ ਗਰੋਥ ਸੈਂਟਰ ਵਿਖੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ ਰਣਤੇਜ ਸਰਮਾ ਵੱਲੋਂ ਇੱਕ ਮੀਟਿੰਗ ਇੰਡਸਟ੍ਰੀਅਲ ਗਰੋਥ ਸੈਂਟਰ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਵਿੱਚ ਉਨ੍ਹਾਂ ਵੱਲੋਂ ਇੰਡਸਟਰੀ ਦੇ ਹਵਾ ਪ੍ਰਦੂਸ਼ਣ ਯੰਤਰ ਅਤੇ ਹਵਾ ਪ੍ਰਦੂਸ਼ਣ ਘੱਟ ਕਰਨ ਦੇ ਲਈ ਨੁਕਤਿਆਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਹਵਾ ਪ੍ਰਦੂਸ਼ਣ ਯੰਤਰ …
Read More »ਪੰਜਾਬੀ
ਡੀ.ਸੀ ਨੇ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਪਠਾਨਕੋਟ, 31 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਚਲਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਰਹਿੰਦਿਆਂ ਪੂਰਾ ਕੀਤਾ ਜਾਵੇ ਅਤੇ ਜੋ ਕੰਮ ਸਾਲ 2016-17 ਅਤੇ 2017-18 ਦੇ ਕਰਵਾਏ ਗਏ ਹਨ ਉਨ੍ਹਾਂ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਵਿਭਾਗਾਂ ਵੱਲੋਂ ਦਿੱਤੇ ਜਾਣ।ਇਹ ਪ੍ਰਗਟਾਵਾ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਡਿਵੈਲਪਮੈਂਟ ਵਰਕਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿਖੇ …
Read More »ਪਲੇਸਮੈਂਟ ਕੈਂਪ `ਚ 35 ਪ੍ਰਾਰਥਣਾਂ ਦੀ ਮਸ਼ੀਨ ਉਪਰੇਟਰ ਵਜੋਂ ਕੀਤੀ ਚੋਣ
ਪਠਾਨਕੋਟ, 1 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਬੇਰੁਜਗਾਰ ਨੋਜਵਾਨ ਲੜਕੇ ਲੜਕੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ, ਜਿਸ ਅਨੁਸਾਰ ਸਥਾਨਕ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਪਠਾਨਕੋਟ ਵਿਖੇ 31-05-2019 ਨੂੰ ਰਾਮਵੀਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਪਲੇਸਮੈਂਟ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਚਿਨਾਬ ਟੈਕਸਟਾਈਲ, ਕਠੂਆ ਨੇ ਭਾਗ ਲਿਆ।ਕੰਪਨੀ ਤੋਂ ਆਏ ਅਧਿਕਾਰੀ …
Read More »ਵਿਸ਼ਵ ਤੰਬਾਕੂ ਰੋਕੂ ਦਿਵਸ `ਤੇ ਸਹੁੰ ਚੁੱਕਾਈ
ਜਲੰਧਰ, 1 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਜਲੰਧਰ ਸਥਿਤ ਪੱਤਰ ਸੂਚਨਾ ਦਫਤਰ `ਚ ਵਿਸ਼ਵ ਤੰਬਾਕੂ ਰੋਕੂ ਦਿਵਸ ਉਤੇ ਅੱਜ ਸਾਰੇ ਮੁਲਾਜ਼ਮਾਂ ਨੇ ਸਹੁੰ ਚੁੱਕੀ।ਦਫਤਰ ਮੁੱਖੀ ਅਤੇ ਮੀਡੀਆ ਤੇ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਮੁਲਾਜ਼ਮਾਂ ਨੂੰ ਸਹੁੰ ਚੁਕਾਈ ਕਿ ਉਹ ਕਦੇ ਵੀ ਸਿਗਰਟਨੋਸ਼ੀ ਜਾਂ ਤੰਬਾਕੂ ਉਤਪਾਦਾਂ ਦੀ ਵਰਤੋਂ ਨਹੀਂ ਕਰਨਗੇ।ਸਾਰਿਆਂ ਨੇ ਸਹੁੰ …
Read More »ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ `ਚ ਕਰਵਾਏ ਗੀਤ ਤੇ ਡਾਂਸ ਮੁਕਾਬਲੇ
ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸ਼ੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਬੱਚਿਆਂ ਦਾ ਗੀਤ ਅਤੇ ਡਾਂਸ ਮੁਕਾਬਲਾ ਕਰਵਾਇਆ ਗਿਆ।ਬੱਚਿਆਂ ਨੂੰ ਤਿੰਨ ਗਰੁੱਪਾਂ ਵਿੱਚ ਵੰਡਿਆ ਗਿਆ।ਪਹਿਲੇ ਗਰੁੱਪ ਵਿੱਚ ਤੀਸਰੀ ਤੋਂ ਪੰਜਵੀ, ਦੂਜੇ `ਚ ਛੇਵੀਂ ਤੋਂ ਅੱਠਵੀਂ ਅਤੇ ਤੀਜੇ ਗਰੁੱਪ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੇ ਬੱਚਿਆਂ ਨੂੰ ਰੱਖਿਆ ਗਿਆ।ਗੀਤ ਮੁਕਾਬਲੇ ਵਿੱਚ ਤੀਸਰੀ ਤੋਂ ਪੰਜਵੀ ਜਮਾਤ …
Read More »ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵਲੋਂ ਜਲੰਧਰ `ਚ ਸੂਬਾ ਪੱਧਰੀ ਕਨਵੈਨਸ਼ਨ 3 ਜੂਨ ਨੂੰ – ਲਾਹੌਰੀਆ
ਜੰਡਿਆਲਾ ਗੁਰੂ, 1 ਜੂਨ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸਿਖਿਆ ਸਕੱਤਰ ਵਲੋਂ ਵੱਖ-ਵੱਖ ਯੂਨੀਅਨਾਂ ਨਾਲ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਸੰਘਰਸ਼ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਦੇ ਵਿਰੋਧ `ਚ ਪੈਦਾ ਹੋਏ ਹਾਲਾਤਾਂ `ਤੇ ਅਗਲੇਰੀ ਰਣਨੀਤੀ ਉਲੀਕਣ ਲਈ 3 ਜੂਨ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਹੋਵੇਗੀ।ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈਸ ਸਕੱਤਰ ਦਲਜੀਤ …
Read More »ਸਕੂਲ ਪ੍ਰੀਖਿਆਵਾਂ ਦੇ ਨਤੀਜਿਆਂ ’ਚ ਦੇਸ਼ ਭਰ ਤੋਂ ਪੰਜਾਬ ਦੂਜੀ ਥਾਂ ’ਤੇ – ਸਿਖਿਆ ਮੰਤਰੀ
80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਸਾਲ 2018-19 ਦੀਆਂ ਪ੍ਰੀਖਿਆਵਾਂ `ਚ ਦਸਵੀਂ ਅਤੇ ਬਾਰਵੀਂ ਤੇ ਨਤੀਜਿਆਂ ਵਿਚੋਂ 80 ਫੀਸਦੀ ਤੋਂ ਜਿਆਦਾ ਨੰਬਰ ਲੈਣ ਵਾਲੇ ਵਿਦਿਆਰਥੀਆਂ ਅਤੇ ਵਾਧੂ ਕਲਾਸਾਂ ਲਗਾ ਕੇ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ ਡੀ.ਏ.ਵੀ …
Read More »ਸਿਖਿਆ ਮੰਤਰੀ ਪੰਜਾਬ ਮਾਤਾ ਭੱਦਰਕਾਲੀ ਮੰਦਿਰ `ਚ ਹੋਏ ਨਤਮਸਤਕ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਸਥਾਨਕ ਮਾਤਾ ਭੱਦਰਕਾਲੀ ਮੰਦਿਰ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਡਿਪਟੀ ਮੇਅਰ ਯੂਨਿਸ ਕੁਮਾਰ, ਤਾਹਿਰ ਸ਼ਾਹ, ਪਰਮਜੀਤ ਚੋਪੜਾ, ਰਵੀਕਾਂਤ ਵੀ ਹਾਜਰ ਸਨ।ਮੰਦਿਰ ਕਮੇਟੀ ਵੱਲੋਂ ਓਮ ਪ੍ਰਕਾਸ਼ ਸੋਨੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਸੋਨੀ ਨੇ ਐਲਾਨ ਕੀਤਾ ਕਿ ਮੰਦਿਰ ਦੀ ਗਰਾਉਂਡ ਵਿਖੇ …
Read More »ਸਿਵਲ ਹਸਪਤਾਲ `ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ
ਨੁੱਕੜ ਨਾਟਕ `ਜਿੰਦਗੀ ਚੁਣੋ ਤੰਬਾਕੂ ਨਹੀ` ਖੇਡਿਆ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿਘ ਘਈ ਦੇ ਦਿਸ਼ਾ ਨਿਰਦੇਸ਼ਾ ਹੇਠ ਡਾ. ਨਰੇਸ਼ ਚਾਵਲਾ ਜਿਲ੍ਹਾ ਨੋਡਲ ਅਵਸਰ ਤੰਬਾਕੂ ਪ੍ਰੋਗਰਾਮ ਵਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ ਸਿਵਲ ਹਸਪਤਾਲ `ਚ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ ਸੁਮੀਤ ਮੱਕੜ ਵਲੋਂ ਕੀਤੀ ਗਈ। ਡਾ. ਨਰੇਸ਼ ਚਾਵਲਾ ਨੇ …
Read More »ਡਿਪਟੀ ਕਮਿਸ਼ਨਰ ਨੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਲਿਆ ਸੰਕਲਪ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੱਜ ਅੰਤਰਰਾਸ਼ਟਰੀ ਤੰਬਾਕੂ ਵਿਰੋਧੀ ਦਿਵਸ ਮੌਕੇ ਆਪਣੇ ਨਾਲ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਕੋਲੋਂ ਤੰਬਾਕੂ ਵਿਰੁੱਧ ਸੰਕਲਪ ਲੈਂਦੇ ਤੰਬਾਕੂ ਦੀ ਵਰਤੋਂ ਨਾ ਕਰਨ ਅਤੇ ਇਸ ਵਿਰੁੱਧ ਜਾਗਰੂਕਤਾ ਪੈਦਾ ਕਰਨ ਦਾ ਸੱਦਾ ਦਿੱਤਾ।ਢਿੱਲੋਂ ਨੇ ਕਿਹਾ ਕਿ ਭਾਵੇਂ ਹਰੇਕ ਤਰਾਂ ਦੇ ਨਸ਼ੇ ਮਾੜੇ ਹਨ, ਕਿਉਂਕਿ ਇਹ ਮਨੁੱਖ …
Read More »
Punjab Post Daily Online Newspaper & Print Media