ਤਹਿਸੀਲਦਾਰਾਂ ਨੂੰ ਹਰ ਹਫ਼ਤੇ ਪਟਵਾਰੀਆਂ ਦੇ ਕੰਮਾਂ ਦੀ ਸਮੀਖਿਆ ਕਰਨ ਦੀ ਹਦਾਇਤ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਵਿਭਾਗ ਦੇ ਬਕਾਇਆ ਪਏ ਕੰਮਾਂ ਇੰਤਕਾਲ, ਗਿਰਦਾਵਰੀ ਅਤੇ ਤਕਸੀਮ ਦੇ ਕੇਸਾਂ ਦਾ ਗੰਭੀਰ ਨੋਟਿਸ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮੀਟਿੰਗ ਵਿਚ ਹਾਜ਼ਰ ਸਰਕਲ ਮਾਲ ਅਧਿਕਾਰੀਆਂ ਤੇ ਤਹਿਸੀਲਦਾਰਾਂ ਨੂੰ ਕਿਹਾ …
Read More »ਪੰਜਾਬੀ
ਡੀ.ਏ.ਵੀ ਸਥਾਪਨਾ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ- ਜਗਦੀਪ ਸਿਮਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ `ਚ ਇੱਕ ਜੂਨ ਦਾ ਪਵਿੱਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਕਿਉਂਕਿ 1886 ਈ. ਵਿੱਚ ਇਸ ਦਿਨ ਪਹਿਲੇ ਡੀ.ਏ.ਵੀ ਦੀ ਸਥਾਪਨਾ ਕੀਤੀ ਗਈ। ਪਹਿਲੇ ਡੀ.ਏ.ਵੀ ਸਕੂਲ ਦੀ ਸਥਾਪਨਾ ਆਰਿਆ ਸਮਾਜ ਦੇ ਸੰਸਥਾਪਕ ਮਹਾਰਿਸ਼ੀ ਦਇਆਨੰਦ ਸਰਸਵਤੀ ਜੀ ਨੂੰ ਸ਼ਰਧਾਂਜਲੀ ਦੇ ਰੂਪ ਵਿੱਚ ਕੀਤੀ ਗਈ।ਉਦੋਂ ਤੋਂ ਹੀ ਡੀ.ਏ.ਵੀ …
Read More »ਮੈਨਸੁਰਲ ਹਾਈਜ਼ਨ ਡੇਅ ਮਨਾਇਆ ਗਿਆ
ਭੀਖੀ/ ਮਾਨਸਾ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਅਤੇ ਇਨਰਵੀਲ ਕਲੱਬ ਮਾਨਸਾ ਗਰੇਟਰ ਵਲੋਂ ਮੈਨਸੁਰਲ ਹਾਈਜ਼ਨ ਡੇਅ ਸਰਕਾਰੀ ਮਿਡਲ ਸਕੂਲ ਪਿੰਡ ਨੰਗਲ ਖੁਰਦ ਵਿਖੇ ਮਨਾਇਆ ਗਿਆ।ਜਿਸ ਵਿੱਚ ਡਾ. ਗੁਰਜੀਤ ਕੋਰ ਸਿੱਧੂ ਵਲੋਂ ਲੜਕੀਆਂ ਨੂੰ ਮਾਹਾਵਾਰੀ ਸੰਬੰਧਿਤ ਜਾਣਕਾਰੀ ਦਿੱਤੀ ਗਈ।ਕਲੱਬ ਦੇ ਸੀਨੀਅਰ ਮੈਂਬਰ ਵਿਨੋਦ ਕੁਮਾਰ, ਡਾ. ਸਿੱਧੂ, ਤਰਸੇਮ ਗਰਗ, ਸੁਨੀਲ ਕੱਕੜ, ਮਨਮੋਹਿਤ ਗੋਇਲ ਅਤੇ ਪ੍ਰਧਾਨ …
Read More »ਪਿੰਡ ਅਤਲਾ ਕਲਾਂ ਵਿਖੇ ਹੋਣਹਾਰ ਬੱਚਿਆਂ ਤੇ ਸਕੂਲ ਸਟਾਫ ਦਾ ਕਲੱਬ ਵੱਲੋਂ ਸਨਮਾਨ
ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਦੇ ਨੇੜਲੇ ਪਿੰਡ ਅਤਲਾ ਕਲਾਂ ਵਿਖੇ ਬਾਬਾ ਜੋਗੀਪੀਰ ਜੀ ਵੈਲਫੇਅਰ ਕਲੱਬ ਅਤਲਾ ਕਲਾਂ ਵਲੋਂ ਪੜ੍ਹਾਈ ਤੇ ਖੇਡਾਂ ਦੇ ਖੇਤਰ ਵਿੱਚ ਚੰਗੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵੀ ਸਨਮਾਨਿਤ ਕੀਤਾ ਗਿਆ।ਕਲੱਬ ਪ੍ਰਧਾਨ ਗੁਰਸੇਵਕ ਸਿੰਘ ਚਹਿਲ ਨੇ ਬੱਚਿਆਂ ਨੂੰ ਖੇਡਾਂ ਅਤੇ ਪੜ੍ਹਾਈ ਵੱਲ ਰੁਚੀ ਵਧਾਉਣ …
Read More »ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨੇ ਸੰਭਾਲੀ ਇੰਡੀਅਨ ਨੇਵੀ ਦੀ ਕਮਾਂਡ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਚੀਫ ਆਫ ਨੇਵਲ ਸਟਾਫ ਐਡਮਿਰਲ ਕਰਮਬੀਰ ਸਿੰਘ ਨਵੀਂ ਦਿੱਲੀ ਵਿਖੇ ਇੰਡੀਅਨ ਨੇਵੀ ਦੀ ਕਮਾਂਡ ਸੰਭਾਲਦੇ ਹੋਏ।ਅਹੁੱਦਾ ਛੱਡ ਰਹੇ ਚੀਫ ਆਫ ਨੇਵਲ ਸਟਾਫ ਐਡਮਿਰਲ ਸੁਨੀਲ ਲਾਂਬਾ ਵੀ ਉਨਾਂ ਦੇ ਨਾਲ ਦਿਖਾਈ ਦੇ ਰਹੇ ਹਨ।
Read More »ਜਨਮ ਦਿਨ ਮੁਬਾਰਕ – ਅਰਲੀਨ ਕੌਰ
ਲੌਂਗੋਵਾਲ, 31 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲਾ ਸੰਗਰੂਰ ਵਾਸੀ ਕੁਲਵਿੰਦਰ ਸਿੰਘ ਅਤੇ ਪਰਮਿੰਦਰ ਕੌਰ ਵਲੋਂ ਹੋਣਹਾਰ ਬੇਟੀ ਅਰਲੀਨ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਪਹਿਲਾ ਫੈਸਲਾ ਭਾਰਤ ਦੇ ਰਖਵਾਲਿਆਂ ਨੂੰ ਸਮਰਪਿਤ
ਨਵੀਂ ਦਿੱਲੀ, 31 ਮਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਡਿਫੈਂਸ ਫੰਡ ਅਧੀਨ ‘ਪ੍ਰਧਾਨ ਮੰਤਰੀ ਦੀ ਵਜ਼ੀਫਾ ਸਕੀਮ’ ਅਧੀਨ ਵੱਡੀਆਂ ਤਬਦੀਲੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਅਤੇ ਵਜ਼ੀਫਿਆਂ ਦੀਆਂ ਦਰਾਂ ਵਿੱਚ ਵਾਧਾ ਹੋਵੇਗਾ ਤੇ ਸਕੀਮ ਵਿੱਚ ਸੂਬਾ ਪੁਿਲਸ ਦੇ ਮੁਲਾਜ਼ਮ ਸ਼ਾਮਲ ਕੀਤੇ ਜਾਣਗੇ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉਨ੍ਹਾਂ ਲੋਕਾਂ, ਜਿਨ੍ਹਾਂ ਨੇ ਭਾਰਤ ਦੀ ਰਾਖੀ ਕੀਤੀ ਹੈ, ਦੀ ਰਾਖੀ, ਸੁਰੱਖਿਆ …
Read More »ਕਾਮਰੇਡ ਜਗਤਾਰ ਸਿੰਘ ਮਹਿਲਾਂਵਾਲਾ ਦੀ ਪਹਿਲੀ ਬਰਸੀਂ `ਤੇ ਸ਼ਰਧਾਂਜਲੀ ਸਮਾਰੋਹ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ ਵਲੋਂ ਵਿਛੜੇ ਸਾਥੀ ਕਾਮਰੇਡ ਜਗਤਾਰ ਸਿੰਘ ਮਹਿਲਾਂਵਾਲਾ ਦੀ ਪਹਿਲੀ ਬਰਸੀਂ `ਤੇ ਪਰਿਵਾਰ ਨਾਲ ਮਿਲ ਕੇ ਸ਼ਰਧਾਂਜਲੀ ਸਮਾਰੋਹ ਕਰਵਾਇਆ ਗਿਆ। ਵਰਣਯੋਗ ਹੈ ਕਿ ਕਾ. ਜਗਤਾਰ ਸਿੰਘ ਮਹਿਲਾਂਵਾਲਾ ਇਕ ਨਿਧੜਕ ਇਨਕਲਾਬੀ ਯੋਧਾ ਸੀ, ਜਿਸ ਨੇ ਆਪਣੀ ਜ਼ਿੰਦਗੀ ਕਮਿਊਨਿਸਟ ਲਹਿਰ ਲੇਖੇ ਲਾਈ ਆਪਣੀ ਜ਼ਿੰਦਗੀ ਅੰਦਰ ਕਈ ਚੁਣੋਤਿਆਂ ਦਾ ਸਫ਼ਲਤਾਪੂਵਕ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਗੁਰਮਤਿ ਕੈਂਪ ਲੱਗਣਗੇ- ਲੌਂਗੋਵਾਲ
ਗੁਰੂ ਘਰਾਂ ਅੰਦਰ ਸ਼ਾਰਟ ਸਰਕਟ ਦੀਆਂ ਘਟਨਾਵਾਂ ਰੋਕਣ ਲਈ ਪ੍ਰਬੰਧਕ ਸੁਚੇਤ ਭੂਮਿਕਾ ਨਿਭਾਉਣ ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਭਰ ਅੰਦਰ ਸਕੂਲੀ ਬੱਚਿਆਂ ਦੇ ਗੁਰਮਤਿ ਸਿਖਲਾਈ ਕੈਂਪ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਹੈ ਕਿ ਬੱਚਿਆਂ ਅਤੇ …
Read More »ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਿਆਈ ਪੁਰਬ ਸਬੰਧੀ ਗੁਰਮਤਿ ਸਮਾਗਮ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਕੌਲਸਰ ਸਾਹਿਬ ਵਿਖੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।ਸ੍ਰੀ ਅਖੰਡ ਪਾਠਾਂ ਦੇ ਭੋਗ ਉਪਰੰਤ ਸ਼ਹਿਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਕੀਤੇ ਗਏ।ਬਾਅਦ ਦੁਪਹਿਰ ਤੋਂ ਦੇਰ ਰਾਤ …
Read More »
Punjab Post Daily Online Newspaper & Print Media