ਸਮਰਾਲਾ, 31 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਲਕਾ ਫਤਹਿਗੜ੍ਹ ਸਾਹਿਬ ਲਈ ਲੋਕ ਇਨਸਾਫ ਪਾਰਟੀ ਦੇੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਿੱਚ ਪਾਈਆਂ ਵੋਟਾਂ ਲਈ ਧੰਨਵਾਦ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਓ.ਬੀ.ਸੀ ਵਿੰਗ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਬਿਜਲੀਪੁਰ ਨੇ ਕਿਹਾ ਕਿ ਜਿਨਾਂ ਪਿਆਰ ਹਲਕਾ ਫਤਹਿਗੜ੍ਹ ਸਾਹਿਬ ਦੇ ਲੋਕਾਂ ਨੇ ਦਿੱਤਾ ਹੈ, ਉਸ ਦੀ …
Read More »ਪੰਜਾਬੀ
ਅਖਾੜਾ ਦੀਆਂ ਸੰਗਤਾਂ ਨੇ ਸਰੀ `ਚ ਸੰਤ ਗੁਰਬਚਨ ਸਿੰਘ ਜੀ ਦੀ ਬਰਸੀ ਮਨਾਈ
ਜਗਰਾਉਂ/ ਸਰੀ, 31 ਮਈ (ਪੰਜਾਬ ਪੋਸਟ – ਕੁਲਦੀਪ ਸਿੰਘ ਲੋਹਟ) – ਦਮਦਮੀ ਟਕਸਾਲ ਦੇ ਬਾਰਵੇਂ ਮੁੱਖੀ ਸੰਤ ਗਿਆਨੀ ਗੁਰਬਚਨ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਜਨਮ ਭੋਇ ਇਤਿਹਾਸਕ ਨਗਰ ਅਖਾੜਾ ਦੇ ਜੰਮਪਲ ਕੈਨੇਡਾ ਦੇ ਸਰੀ ਨਿਵਾਸੀਆਂ ਨੇ ਸੰਤ ਗੁਰਬਚਨ ਸਿੰਘ ਖਾਲਸਾ ਜੀ ਦੀ ਮਹਾਨ ਯਾਦ ਨੂੰ ਤਾਜ਼ਾ ਕਰਦੇ ਹੋਏ ਵਿਸ਼ਾਲ ਬਰਸੀ ਸਮਾਗਮਾਂ ਦਾ ਆਯੋਜਨ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ …
Read More »ਖ਼ਾਲਸਾ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੇ ਪੀ.ਟੀ.ਯੂ ਦੀਆਂ ਪ੍ਰੀਖਿਆਵਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ 12 ਵਿਦਿਆਰਥੀਆਂ ਨੇ ਇੰਦਰ ਕੁਮਾਰ ਗੁਜ਼ਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵੱਲੋਂ ਲਈ ਗਈ ਪ੍ਰੀਖਿਆ ’ਚ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਮੈਰਿਟ ਸੂਚੀ ’ਚ ਪਹਿਲੇ ਦਸਾਂ ਸਥਾਨਾਂ ’ਚ ’ਤੇ ਆਪਣਾ ਕਬਜ਼ਾ ਕੀਤਾ ਹੈ।ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …
Read More »ਖਾਲਸਾ ਕਾਲਜ ਨਰਸਿੰਗ ਵੱਲੋਂ ਵਿਦਾਇਗੀ ਸਮਾਗਮ ਦਾ ਆਯੋਜਨ
ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਸਫ਼ਲਤਾਪੂਰਵਕ ਵਿੱਦਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਕਮਲਜੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਪ੍ਰੋਗਰਾਮ ’ਚ ਨਰਸਿੰਗ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਡਿਗਰੀ ਪੂਰੀ ਕਰਨ ’ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਈ ਨਿੱਘੀਆਂ ਯਾਦਾਂ …
Read More »ਵਧੀਆ ਨਤੀਜੇ ਦੇਣ ਵਾਲੇ ਮੁੱਖ ਅਧਿਆਪਕ ਸਿੱਖਿਆ ਮੰਤਰੀ ਵਲੋਂ ਸਨਮਾਨਿਤ
ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਸਰਕਾਰੀ ਸਕੂਲਾਂ ਦੇ ਵਧੀਆ ਨਤੀਜੇ ਦੇਣ ਵਾਲੇ ਮੁੱਖ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਓ.ਪੀ ਸੋਨੀ ਵੱਲੋਂ ਬੀਤੇ ਦਿਨੀਂ ਮੋਹਾਲੀ ਵਿਖੇ ਕਰਵਾਏ ਗਏ ਇੱਕ ਸਮਾਗਮ ਵਿੱਚ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।ਸਰਕਾਰੀ ਹਾਈ ਸਕੂਲ ਰਾਜੋਮਾਜਰਾ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਗੁਰਮੀਤ ਕੌਰ ਘੁੰਮਣ ਨੇ ਸਿੱਖਿਆ ਮੰਤਰੀ ਪਾਸੋਂ ਮਿਲੇ ਸਨਮਾਨ …
Read More »ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ
ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਮਾਡਰਨ ਸੈਕੂਲਰ ਪਬਲਿਕ ਸਕੂਲ ਧੂਰੀ ਵਿਖੇ ਅੱਜ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ।ਸਿਵਲ ਹਸਪਤਾਲ ਧੂਰੀ ਤੋਂ ਡਾ. ਆਰ.ਪੀ ਸਿੰਘ, ਡਾ. ਅਮਰਪ੍ਰੀਤ ਸਿੰਘ ਅਤੇ ਡਾ. ਕੁਲਜੀਤ ਕੁਮਾਰ ਧਵਨ ਆਪਣੀ ਟੀਮ ਸਮੇਤ ਪਹੁੰਚੇ।ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਜਾਣੂ ਕਰਵਾਇਆ।ਡਾ. ਆਰ.ਪੀ ਸਿੰਘ ਨੇ ਦੱਸਿਆ ਕਿ ਤੰਬਾਕੂ ਇਕ ਜ਼ਹਿਰ ਹੈ, ਜਿਸ …
Read More »ਲੋਕ ਇਨਸਾਫ ਪਾਰਟੀ ਦਾ ਦਫਤਰ ਜ਼ਲਦ ਧੂਰੀ ਵਿਖੇ ਖੋਲਿਆ ਜਾਵੇਗਾ – ਰਿਖੀ
ਧੂਰੀ, 31 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਅੱਜ ਧੂਰੀ ਵਿਖੇ ਲੋਕ ਇਨਸਾਫ ਪਾਰਟੀ ਦੇ ਯੂਥ ਵਿੰਗ ਧੂਰੀ ਦੀ ਮੀਟਿੰਗ ਮਾਲਵਾ ਜੋਨ ਯੂਥ ਪ੍ਰਧਾਨ ਜਸਵਿੰਦਰ ਸਿੰਘ ਰਿਖੀ ਦੀ ਅਗਵਾਈ `ਚ ਹੋਈ।ਜਿਸ ਵਿੱਚ ਧੂਰੀ ਹਲਕੇ ਦੀ ਯੂਥ ਟੀਮ ਮੋਜੂਦ ਰਹੀ।ਰਿਖੀ ਨੇ ਮੀਟਿੰਗ ਦੋਰਾਨ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਪਾਰਟੀ ਨੂੰ ਜ਼ਮੀਨੀ ਪੱਧਰ ਤੱਕ ਮਜ਼ਬੂਤ ਕਰਨਾ ਸੀ।ਪਾਰਟੀ ਪ੍ਰਧਾਨ ਸਿਮਰਜੀਤ …
Read More »ਕਰਜ਼ੇ ਦੇ ਦੈਂਤ ਨੇ ਲਈ ਇਕ ਹੋਰ ਕਿਸਾਨ ਦੀ ਜਾਨ, 6 ਲੱਖ ਦਾ ਸੀ ਸਿਰ `ਤੇ ਕਰਜ਼ਾ
ਭੀਖੀ, 31 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਰਜ਼ੇ ਦੇ ਜਾਲ ਵਿਚ ਫਸਿਆ ਪੰਜਾਬ ਦਾ ਕਿਸਾਨ ਨਿੱਤ ਦਿਨ ਖੁਦਕੁਸ਼ੀਆਂ ਕਰ ਰਿਹਾ ਹੈ, ਪਰ ਸਰਕਾਰਾਂ ਕਿਸਾਨ ਨੂੰ ਖੁਦਕੁਸ਼ੀਆਂ ਦੇ ਰਾਹ ਤੋਂ ਮੋੜਨ `ਚ ਅਸਫਲ ਹਨ।ਕਸਬਾ ਭੀਖੀ ਦੇ ਨੇੜਲੇ ਪਿੰਡ ਦੇ ਇੱਕ ਹੋਰ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੀ ਜਾਨ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹੇ ਦੇ ਪਿੰਡ …
Read More »ਜਨਮ ਦਿਨ ਮੁਬਾਰਕ – ਖੁਸ਼ਪ੍ਰੀਤ ਕੌਰ
ਲੌਂਗੋਵਾਲ, 30 ਮਈ (ਪੰਜਾਬ ਪੋਸਟ – ਜਸਗੀਰ ਲੌਂਗੋਵਾਲ) – ਲੌਂਗੋਵਾਲ ਜਿਲਾ ਸੰਗਰੂਰ ਵਾਸੀ ਰੋਸ਼ਨ ਸਿੰਘ ਸਿਆਣ ਅਤੇ ਪਰਮਜੀਤ ਕੌਰ ਵਲੋਂ ਹੋਣਹਾਰ ਬੇਟੀ ਖੁਸ਼ਪ੍ਰੀਤ ਕੌਰ ਨੂੰ ਬਹੁਤ-ਬਹੁਤ ਮੁਬਾਰਕਾਂ।
Read More »ਥਾਣਾ ਸਾਂਝ ਕੇਦਰ ਨੇ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਅਤੇ ਸ਼ਕਤੀ ਐਪ ਬਾਰੇ ਦਿੱਤੀ ਜਾਣਕਾਰੀ
ਭੀਖੀ/ ਮਾਨਸਾ, 30 ਮਈ (ਪੰਜਾਬ ਪੋਸਟ – ਕਮਲ ਕਾਂਤ) – ਥਾਣਾ ਸਾਂਝ ਕੇਦਰ ਭੀਖੀ ਵਲੋਂ ਮਧੇਵਾਲਾ ਕੰਪਲੈਕਸ ਦੀਆਂ ਵਿਦਿਆਰਥਣਾਂ ਨੂੰ ਸਵੈ ਸੁਰੱਖਿਆ ਦੀ ਜਾਣਕਾਰੀ ਦਿੱਤੀ ਗਈ।ਸੈਂਟਰ ਦੇ ਐਮ.ਡੀ ਓਮ ਪ੍ਰਕਾਸ਼ ਨੇ ਉੱਚ ਪੁਲਿਸ ਅਫਸਰਾਂ ਦਾ ਪਹੁੰਚਣ `ਤੇ ਉਨਾਂ ਨੂੰ ‘ਜੀ ਆਇਆ ਨੂੰ’ ਕਿਹਾ ਅਤੇ ਸਾਂਝ ਕੇਦਰ ਦੇ ਇੰਚਾਰਜ ਸਮਰਾਟਵੀਰ ਨੇ ਸਮੇਤ ਹੌਲਦਾਰ ਮਨਜਿੰਦਰ ਸਿੰਘ ਅਤੇ ਸਿਪਾਹੀ ਗਗਨਦੀਪ ਸਿੰਘ ਨੇ ਮਧੇਵਾਲਾ …
Read More »
Punjab Post Daily Online Newspaper & Print Media