Wednesday, November 25, 2026

ਪੰਜਾਬੀ

ਪੋਸ਼ਨ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਵਾਲਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡੀ.ਸੀ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀ ਪ੍ਰਧਾਨਗੀ ਹੇਠ ‘ਪੋਸ਼ਨ ਅਭਿਆਨ’ ਤਹਿਤ ਪਹਿਲੀ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਸ਼ਟਰੀ ਪੋਸ਼ਨ ਮਿਸ਼ਨ ਅਧੀਨ ਸਬੰਧਿਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਰੂਰਲ ਡਿਵੈਲਪਮੈਂਟ ਵਿਭਾਗ ਅਤੇ ਪੰਚਾਇਤੀ ਰਾਜ ਸੰਸਥਾਵਾਂ ਤੋਂ ਅਧਿਕਾਰੀ ਸ਼ਾਮਿਲ ਹੋਏ।ਇਸ ਮੀਟਿੰਗ ਵਿੱਚ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ, …

Read More »

ਭੱਠਾ ਮਾਲਕ ਭੱਠਿਆਂ ਨੂੰ ਜ਼ਿਗ-ਜ਼ੈਗ ਤਕਨਾਲੋਜੀ `ਚ ਤਬਦੀਲ ਕਰਨ – ਹਰਬੀਰ ਸਿੰਘ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ-2019 ਮੌਕੇ ਯੂਨਾਇਟਿਡ ਨੇਸ਼ਨਜ਼ (ਯੂ.ਐਨ) ਵਲੋਂ `ਬੀਟ ਏਅਰ ਪਲੂਸ਼ਨ` ਦਾ ਨਾਅਰਾ ਦਿੱਤਾ ਗਿਆ ਹੈ।ਇਸ ਸਬੰਧੀ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨਵੀਂ ਦਿੱਲੀ ਤੋਂ ਪ੍ਰਾਪਤ ਹੋਏ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਵਾਤਾਵਰਣ ਇੰਜੀਨੀਅਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅੰਮ੍ਰਿਤਸਰ ਦੇ ਦਫਤਰ ਵਿਖੇ ਸ਼ਹਿਰ ਦੇ 5 ਕਿਲੋਮੀਟਰ ਦੇ ਘੇਰੇ ਅਧੀਨ ਆਉਂਦੇ ਭੱਠਾ ਮਾਲਕਾਂ ਲਈ ਇਕ …

Read More »

ਅਣਅਧਿਕਾਰਤ ਇਮਾਰਤਾਂ ਦੀ ਫਾਰਮ ਭਰਨ ਦੀ ਆਖ਼ਰੀ ਮਿਤੀ 4 ਜੂਨ ਨੂੰ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਦੇ ਅੰਦਰੂਨੀ ਹਿੱਸੇ ਵਿੱਚ ਅਣਅਧਿਕਾਰਤ ਇਮਾਰਤਾਂ ਨੂੰ ਛੋਟ ਦੇਣ ਲਈ ਸਰਕਾਰ ਵਲੋਂ ਜੋ ਨੀਤੀ ਲਾਗੂ ਕੀਤੀ ਗਈ ਸੀ।ਉਸ ਦੀ ਮਿਆਦ 4 ਅਪ੍ਰੈਲ 2019 ਨੂੰ ਖ਼ਤਮ ਹੋ ਗਈ ਹੈ ਅਤੇ ਇਸ ਸਮੇਂ ਦੌਰਾਨ 352 ਵਿਅਕਤੀਆਂ ਨੇ ਛੋਟ ਲੈਣ ਲਈ ਅਪਲਾਈ ਕੀਤਾ ਸੀ, ਪਰ ਇਨ੍ਹਾਂ ਵਲੋਂ ਫਾਰਮਾਂ ਵਿਚ ਵਿਸਥਾਰ ਰੂਪ ਵਿਚ ਜਾਣਕਾਰੀ …

Read More »

ਜੀ.ਐਨ.ਡੀ.ਯੂ `ਚ ਸ਼ੁਰੂ ਹੋਵੇਗਾ 10 ਦਿਨਾਂ ਸ਼ਾਰਟ ਟਰਮ ਕੋਰਸ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਚ ਸਥਿਤ ਡਰੱਗ ਐਡ ਪਲਿਊਸਨ ਟੈਸਟਿੰਗ ਲੈਬ ਵੱਲੋਂ  10 ਦਿਨਾਂ ਦੇ ਸ਼ੁਰੂ ਹੋ ਰਹੇ ਸ਼ਾਰਟ ਟਰਮ ਕੋਰਸ ਦਾ ਵੱਧ ਤੋ ਵੱਧ ਲੋਕਾਂ ਨੂੰ ਲਾਭ ਲੈਣ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਾਲ ਸੰਪਰਕ ਕਰਨ ਦੀ ਸਲਾਹ ਦਿੰਦਿਆ ਯੂਨੀਵਰਸਿਟੀ ਦੇ ਇੰਡਸਟਰੀ ਲਿੰਕਜ ਪ੍ਰੋਗਰਾਮ ਦੇ ਕੋਆਰਡੀਨੇਟਰ, …

Read More »

ਯੂਨੀਵਰਸਿਟੀ `ਚ ਟੀਚਿੰਗ ਅਤੇ ਟ੍ਰੇਨਿੰਗ ਸਕੀਮ ਪ੍ਰੋਗਰਾਮ ਦਾ ਅਗਾਜ

ਨਵ-ਨਿਯੁਕਤ ਅਧਿਆਪਕਾਂ ਨੂੰ ਟ੍ਰੇਨਿੰਗ ਦੇਣੀ ਸਮੇਂ ਦੀ ਲੋੜ –  ਵੀ.ਸੀ ਡਾ. ਸੰਧੂ   ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪੋ੍ਰ. (ਡਾ.) ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਨਵ-ਨਿਯੁੱਕਤ ਅਧਿਆਪਕਾਂ ਨੂੰ ਡਿਊਟੀ ਜੁਆਇਨ ਕਰਨ ਤੋਂ ਪਹਿਲਾ ਆਧੁਨਿਕ ਲੋੜਾਂ ਦੇ ਅਨੁਸਾਰ ਉਚੇਰੀ ਵਿੱਦਿਆ ਨਾਲ ਸਬੰਧਤ ਟ੍ਰੇਨਿੰਗ ਦੇਣੀ ਅਜੋਕੇ ਸਮੇਂ ਦੀ ਜ਼ਰੂਰੀ …

Read More »

ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲਜ ਕੰਪਨੀਆਂ ਵਲੋ ਨੌਕਰੀਆਂ ਦੀ ਪੇਸਕਸ਼

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਆਯੋਜਿਤ ਕੀਤੇ ਗਏ ਕੈਂਪਸ ਪਲੇਸਮੈਂਟ ਡਰਾਈਵ ਵਿਚ ਪ੍ਰਸਿਧ ਫਾਰਮਾ ਕੰਪਨੀਆਂ ਮੈਨਕਾਈਡ ਫਾਰਮਾ ਅਤੇ ਨੈੈਕਟਰ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮ. ਵੱਲੋ ਯੂਨੀਵਰਸਿਟੀ ਦੇ ਮਾਈਕਰੋਬਾਇਲਾਜੀ ਵਿਭਾਗ ਦੇ 7 ਐੱਮ.ਐਸ.ਸੀ ਵਿਦਿਆਰਥੀਆ ਦੀ ਨੌਕਰੀਆਂ ਲਈ ਚੋਣ ਕੀਤੀ ਗਈ ਹੈ।ਇਹ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ `ਤੇ ਮਾਈਕਰੋਬਾਇਓਲੋਜਿਸਟ ਦੇ ਅਹੁਦੇ ਲਈ …

Read More »

ਮੁਸਲਿਮ ਭਾਈਚਾਰੇ ਵਲੋਂ ਹਾਲ ਬਜ਼ਾਰ ਮਸਜ਼ਿਦ `ਚ ਇਫਤਾਰ ਪਾਰਟੀ ਦਾ ਆਯੋਜਨ

ਅੰਮ੍ਰਿਤਸਰ, 30 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਾਮਾ ਮਸਜ਼ਿਦ ਹਾਲ ਬਜ਼ਾਰ ਵਿਖੇ 22ਵੇਂ ਰੋਜ਼ੇ ਦੀ ਇਫਤਾਰ ਪਾਰਟੀ ਆਲ ਮੁਸਲਿਮ ਵੈਲਫੇਅਰ ਸੁਸਾਇਟੀ ਇੰਡੀਆ ਦੇ ਰਾਸ਼ਟਰੀ ਵਾਈਸ ਚੇਅਰਮੈਨ ਅਤੇ ਨੈਸ਼ਨਲ ਐਂਟੀ ਹਿਊਮਨ ਰਾਈਟ ਕੌਂਸਿਲ ਆਫ ਇੰਡੀਆ ਦੇ ਪ੍ਰਧਾਨ ਖੁਰਸ਼ੀਦ ਅਹਿਮਦ ਦੀ ਅਗਵਾਈ ਵਿੱਚ ਕੀਤੀ ਗਈ।ਏ.ਸੀ.ਪੀ ਸਪੈਸ਼ਲ ਡੀ. ਜਤਿੰਦਰ, ਨਿਊਰੋ ਸਰਜਨ ਡਾ. ਰਾਘਵ ਵਾਧਵਾ, ਮੁਸਲਿਮ ਵੇਲਫੇਅਰ ਸੁਸਾਇਟੀ ਦੇ ਚੇਅਰਮੈਨ ਮਾਨਿਕ …

Read More »

ਸੰਭਾਵੀ ਹੜ੍ਹਾਂ ਦੀ ਰੋਕਥਾਮ ਤੇ ਪ੍ਰਭਾਵਿਤ ਹੋਣ ਵਾਲਿਆਂ ਲਈ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ ਅੰਦਰ ਸੰਭਾਵੀ ਹੜ੍ਹਾਂ ਦੀ ਰੋਕਥਾਮ ਅਤੇ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਣ ਵਾਲੇ ਲੋਕਾਂ ਨੂੰ ਸੁਰੱਖਿਅਤ ਥਾਵਾਂ `ਤੇ ਪਹੁੰਚਾਉਣ ਲਈ ਕੀਤੇ ਜਾਣ ਵਾਲੇ ਅਗੇਤੇ ਪ੍ਰਬੰਧਾਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵਧੀਕ ਡਿਪਟੀ ਕਮਿਸ਼ਨਰ (ਜ) ਦੇ ਦਫਤਰ ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਪ੍ਰਧਾਨਗੀ ਹੇਠ ਹੋਈ। …

Read More »

ਰੋਜ਼ਗਾਰ ਬਿਉਰੋ ਦਫਤਰ ਵਿਖੇ ਲੜਕੀਆਂ ਲਈ ਇਕ ਵਿਸ਼ੇਸ਼ ਰੋਜ਼ਗਾਰ ਮੇਲਾ 31 ਮਈ ਨੂੰ

ਪਠਾਨਕੋਟ, 30 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਹਰ ਇਕ ਜਿਲ੍ਹੇ ਵਿੱਚ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੀ ਸਥਾਪਨਾ ਕੀਤੀ ਗਈ ਹੈ।ਪਠਾਨਕੋਟ ਵਿਖੇ ਜਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਡੀ.ਏ.ਸੀ ਕੰਪਲੈਕਸ ਮਲਿਕਪੁਰ ਚੌਕ ਵਿਖੇ ਕਮਰਾ ਨੰ: 352 ਵਿਚ ਸਥਾਪਿਤ ਕੀਤਾ ਗਿਆ ਹੈ ਜਿਸ ਦੇ ਚੇਅਰਮੈਨ ਮਾਨਯੋਗ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ …

Read More »

ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਹਰਦੀਪ ਸਿੰਘ ਪੁਰੀ ਕੇਂਦਰੀ ਮੰਤਰੀ ਬਣੇ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਹਾਰੇ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਹਰਦੀਫ ਸਿੰਘ ਪੁੱਰੀ ਨੂੰ ਮੁੜ ਰਾਜ ਮੰਤਰੀ (ਸੁਤੰਤਰ ਵਿਭਾਗ) ਬਣਾਇਆ ਗਿਆ ਹੈ। ਉਨਾਂ ਨੇ ਅੱਜ ਰਤਸ਼ਟਰਪਤੀ ਭਵਨ `ਚ ਸਹੁੰ ਚੁੱਕੀ।     ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਅਰੁਣ ਜੇਤਲੀ ਨੂੰ ਵੀ 2014 `ਚ ਅੰਮ੍ਰਿਤਸਰ ਦੀ ਲੋਕ ਸਭਾ ਚੋਣ ਹਾਰਣ …

Read More »