Wednesday, November 25, 2026

ਪੰਜਾਬੀ

ਪੰਜਾਬ ਤੋਂ ਭਾਜਪਾ ਸੰਸਦ ਮੈਂਬਰ ਸੋਮ ਪ੍ਰਕਾਸ਼ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਹੁਸ਼ਿਆਰਪੁਰ ਤੋਂ ਪਹਿਲੀ ਵਾਰ ਲੋਕ ਸਭਾ ਚੋਣ ਜਿੱਤੇ ਭਾਜਪਾ ਦੇ ਸੀਨੀਅਰ ਆਗੂ ਸੋਮ ਪ੍ਰਕਾਸ਼ ਨੂੰ ਮੋਦੀ ਕੈਬਨਿਟ `ਚ ਰਾਜ ਮੰਤਰੀ ਬਣਾਇਆ ਗਿਆ ਹੈ।ਉਨਾਂ ਨੇ ਅੱਜ ਰਾਸ਼ਟਰਪਤੀ ਭਵਨ ਵਿੱਚ ਅਹੁੱਦੇ ਤੇ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ।

Read More »

ਹਰਸਿਮਰਤ ਬਾਦਲ ਨੇ ਕੈਬਨਿਟ ਮੰਤਰੀ ਵਜੋਂ ਹਲਫ ਲਿਆ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੋਟੇ ਵਿਚੋਂ ਹਰਸਿਮਰਤ ਬਾਦਲ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਦੇ ਹੋਏ।ਇਸ ਸਮੇਂ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਮੌਜੂਦ ਰਹੇ।

Read More »

ਦੂਜੀ ਵਾਰ ਪ੍ਰਧਾਨ ਮੰਤਰੀ ਬਣੇ ਨਰੇਂਦਰ ਮੋਦੀ – ਰਾਸ਼ਟਰਪਤੀ ਕੋਵਿੰਦ ਨੇ ਚੁੱਕਾਈ ਸਹੁੰ

ਨਵੀਂ ਦਿੱਲੀ, 30 ਮਈ (ਪੰਜਾਬ ਪੋਸਟ ਬਿਊਰੋ) – ਭਾਜਪਾ ਦੀਆਂ 303 ਸੀਟਾਂ ਸਮੇਤ ਐਨ.ਡੀ.ਏ ਵਲੋਂ 350 ਸੀਟਾਂ ਹਾਸਲ ਕਰਨ ਉਪਰੰਤ ਅੱਜ ਦੂਜੀ ਵਾਰ ਨਰੇਂਦਰ ਮੋਦੀ ਦੀ ਅਗਵਾਈ `ਚ ਕੇਂਦਰ `ਚ ਸਰਕਾਰ ਬਣਾਈ ਗਈ।ਰਾਸ਼ਟਰਪਤੀ ਭਵਨ ਦੇ ਵਿਹੜੇ ਵਿੱਚ ਹੋਏ ਸ਼ਾਨਦਾਰ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਨਰੇਂਦਰ ਮੋਦੀ ਨੂੰ ਪ੍ਰਧਾਨ ਮੰਤਰੀ ਵਜੋਂ ਅਹੁੱਦੇ ਤੇ ਸਰਕਾਰੀ ਭੇਦ ਗੁਪਤ ਰੱਖਣ ਦੀ ਸਹੁੰ …

Read More »

ਜਨਮ ਦਿਨ ਮੁਬਾਰਕ – ਲਾਵਨਿਆ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਅਮਨ) – ਲਾਵਨਿਆ ਸ਼ਰਮਾ ਦੇ ਮਾਤਾ ਪਿਤਾ ਵਲੋਂ ਹੋਣਹਾਰ ਬੇਟੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਇਤਿਹਾਸਕ ਦਰਸ਼ਨੀ ਡਿਓੜੀ ਤਰਨ ਤਾਰਨ ਦੀ ਪਹਿਲਾਂ ਦੀ ਤਰ੍ਹਾਂ ਹੋਵੇਗੀ ਪੁਨਰ ਸੁਰਜੀਤੀ ਵਿਰਾਸਤੀ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਇਤਿਹਾਸਕ ਦਰਸ਼ਨੀ ਡਿਉੜੀ ਜਿਸ ਦੇ ਕੁੱਝ ਹਿੱਸੇ ਨੂੰ ਰਾਤ ਦੇ ਹਨੇਰੇ ਵਿਚ ਢਾਹ ਦਿੱਤਾ ਗਿਆ ਸੀ, ਨੂੰ ਦੁਬਾਰਾ ਪਹਿਲਾਂ ਦੀ ਤਰ੍ਹਾਂ ਵਿਰਾਸਤੀ ਮਾਹਿਰਾਂ ਦੀ ਰਾਇ ਅਨੁਸਾਰ ਪੁਨਰ ਸੁਰਜੀਤ ਕੀਤਾ ਜਾਵੇਗਾ।ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ `ਚ ਚੱਲਿਆ ਰਚਨਾਵਾਂ ਦਾ ਦੌਰ

ਸਮਰਾਲਾ, 29 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰ: ਸਕੂਲ (ਲੜਕੇ) ਵਿਖੇ ਸਭਾ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਭ ਤੋਂ ਪਹਿਲਾਂ ਪ੍ਰਧਾਨ ਨਰਿੰਦਰ ਸ਼ਰਮਾ ਦੀ ਬੇਟੀ ਤਜ਼ਵੀਜ ਸ਼ਰਮਾ ਦੇ ਜਨਮ ਦਿਨ ਦੀ ਸਭਾ ਦੇ ਸਮੂਹ ਮੈਂਬਰਾਂ ਵੱਲੋਂ ਮੁਬਾਰਕਬਾਦ ਦਿੱਤੀ ਗਈ।ਇਸ ਉਪਰੰਤ ਰਚਨਾਵਾਂ ਦੇ …

Read More »

ਏ.ਡੀ.ਸੀ ਮੈਡਮ ਡਾ: ਰਿਚਾ ਸ਼ਰਮਾ ਵਲੋਂ ਅਧਿਆਪਕਾਂ ਦਾ ਸਨਮਾਨ

ਮਲੋਟ, 29 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਇੱਕ ਸਾਦੇ ਸਮਾਗਮ `ਚ ਉਹਨਾਂ ਟੀਚਰਾਂ  ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਦਾ 2018-19 ਸੈਸ਼ਨ ਵਿੱਚ 100% ਨਤੀਜਾ ਆਇਆ ਸੀ।ਸਮਾਗਮ ਦੇ ਮੁੱਖ ਮਹਿਮਾਨ ਮੈਡਮ ਡਾ: ਰਿਚਾ ਆਈ.ਏ.ਐਸ ਐਡੀਸ਼ਨਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸਨ, ਜਦਕਿ ਉਨ੍ਹਾਂ ਦੇ ਨਾਲ ਮੈਡਮ ਹੀਰਾਵੰਤੀ ਨਾਇਬ ਤਹਿਸੀਲਦਾਰ ਲੰਬੀ …

Read More »

ਮਾਲ ਰੋਡ ਸਕੂਲ ਦੀਆਂ ਲੋੜਵੰਦ ਤੇ ਹੁਸ਼ਿਆਰ ਵਿਦਿਆਰਥਣਾਂ ਨੂੰ ਵੰਡੀਆਂ ਵਰਦੀਆਂ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਰਕਾਰੀ ਕੰਨਿਆ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਧੰਨ ਧੰਨ ਬਾਬਾ ਦੀਪ ਸਿੰਘ ਲੋਕ ਭਲਾਈ ਸੰਸਥਾ, ਅੰਮ੍ਰਿਤਸਰ ਵਲੋਂ ਵਰਦੀ ਵੰਡ ਸਮਾਰੋਹ ਕਰਵਾਇਆ ਗਿਆ।ਸਕੂਲ ਦੀ ਲੈਕਚਰਾਰ ਮਿਸ ਆਦਰਸ਼ ਸ਼ਰਮਾ ਦੀ ਕੋਸ਼ਿਸਾਂ ਸਦਕਾ ਇਸ ਸਮਾਗਮ ਵਿੱਚ 50 ਲੋੜਵੰਦ ਅਤੇ ਹੋਸ਼ਿਆਰ ਵਿਦਿਆਰਥਣਾਂ ਨੂੰ ਵਰਦੀਆਂ ਵੰਡੀਆਂ ਗਈਆਂ ਜਿਸ ਵਿਚੋਂ ਅੇਨ.ਐਮ.ਐਮ.ਐਸ ਅਤੇ ਪੀ.ਐਸ.ਟੀ.ਐਸ.ਈ ਦਾ ਵਜੀਫਾ ਪ੍ਰਾਪਤ …

Read More »