ਸਕੂਲ ਮਨੈਜਮੈਂਟ `ਤੇ ਸਖਤ ਕਾਰਵਾਈ ਅਤੇ ਸਕੂਲ ਦੀ ਮਾਨਤਾ ਰੱਦ ਕਰਨ ਦੀ ਕੀਤੀ ਮੰਗ ਧੂਰੀ, 29 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਸ਼ਹਿਰ ਦੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਸਕੂਲ ਵਿੱਚ ਇੱਕ ਚਾਰ ਸਾਲ ਦੀ ਬੱਚੀ ਨਾਲ ਹੋਈ ਬਹੁਤ ਹੀ ਮੰਦਭਾਗੀ ਤੇ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਨੇ ਹਰ ਦੇਸ਼ ਵਾਸੀ ਨੂੰ ਅੰਦਰ ਤੱਕ ਝੰਜੋੜ ਕੇ ਰੱਖ ਦਿੱਤਾ …
Read More »ਪੰਜਾਬੀ
ਦੀਪ ਦੇਵਿੰਦਰ ਸਿੰਘ ਦੀ ਕਹਾਣੀ `ੜਿਕ ਸਚਿ ਰਹੀ` ਤੇ ਹੋਈ ਵਿਚਾਰ ਚਰਚਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੇਂਡੂ ਪਿਠ ਭੂਮੀ ਨੂੰ ਆਪਣੀਆਂ ਕਹਾਣੀਆਂ ਰਾਹੀਂ ਪੇਸ਼ ਕਰਨ ਵਾਲੇ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਨੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ `ਚ ਆਪਣੀ ਨਵੀਂ ਲਿਖੀ ਕਹਾਣੀ `ਓੜਿਕ ਸਚਿ ਰਹੀ` ਵਿਦਵਾਨ ਸਾਹਿਤਕਾਰਾਂ ਦੀ ਹਾਜਰੀ `ਚ ਪੜ੍ਹੀ, ਜਿਸ ਉਪਰ ਭਰਵੀਂ ਵਿਚਾਰ ਚਰਚਾ ਵੀ ਹੋਈ। ਜਨਵਾਦੀ ਲੇਖਕ ਸੰਘ ਦੇ ਸੱਦੇ `ਤੇ ਪੰਜਾਬੀ ਸਾਹਿਤ ਸੰਗਮ, ਲੇਖਕ …
Read More »ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪਿ੍ਰੰਸੀਪਲ ਤੇ ਅਧਿਆਪਕਾ ਦਾ ਸਨਮਾਨ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਲਈ ਇਹ ਬੜੇ ਹੀ ਮਾਣ ਦੀ ਗੱਲ ਹੈ ਕਿ ਸਕੂਲ ਦੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਤੇ ਅਧਿਆਪਕਾ ਡਾ. ਪ੍ਰਿਯੰਕਾ ਸ਼ਰਮਾ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਐਲ.ਪੀ.ਯੂ ਟਰਾਂਸਫਾਰਮਿੰਗ ਐਜੂਕੇਸ਼ਨ ਐਵਾਰਡ 2018-19 ਨਾਲ ਸਨਮਾਨਿਤ ਕੀਤਾ ਗਿਆ ਹੈ।ਇਸ ਸ਼ਾਨਦਾਰ ਸਮਾਰੋਹ ਦਾ ਆਯੋਜਨ ਐਲ.ਪੀ.ਯੂ ਕੈਂਪਸ, ਜਲੰਧਰ ਵਿੱਚ ਕੀਤਾ …
Read More »ਸਰਕਾਰੀ ਸਕੂਲ ਭੀਖੀ `ਚ ਲੱਗਾ ਸਮਾਜਿਕ ਸਿੱਖਿਆ ਮੇਲਾ
ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਭੀਖੀ ਵਿਖੇ ਪ੍ਰਿਸੀਪਲ ਡਾ. ਰੁਪੇਸ਼ ਦੀਵਾਨ ਦੀ ਯੋਗ ਅਗਵਾਈ ਹੇਠ ਸਮਾਜਿਕ ਸਿੱਖਿਆ ਮੇਲਾ ਲਾਇਆ ਗਿਆ।ਲੈਕ. ਗੁਰਦੀਪ ਸਿੰਘ ਧਨੋਆ ਨੇ ਕਿਹਾ ਸਿੱਖਿਆ ਵਿਭਾਗ ਦਾ ਇਹ ਉਲਰਾਲਾ ਬੜਾ ਹੀ ਸ਼ਲਾਘਾਯੋਗ ਹੈ।ਇਸ ਮੇਲੇ ਨਾਲ ਵਿਦਿਆਰਥੀਆਂ ਦੀ ਸਮਾਜਿਕ ਸਿੱਖਿਆ ਵਿਸ਼ੇ ਵਿੱਚ ਰੁਚੀ ਵਧੇਗੀ।ਮਕਸਦ ਹੀ ਸਮਾਜਿਕ …
Read More »ਭੀਖੀ ਵਿਖੇ ਓਮ ਸਾਂਤੀ ਭਵਨ ਦਾ ਉਦਘਾਟਨ
ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਲਾਲਸਾਵਾਂ ਤੇ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਹੋੜ ਨੇ ਅਜੋਕੇ ਮਨੁੱਖ ਨੂੰ ਬੇਚੈਨ ਕਰ ਰੱਖਿਆ ਹੈ, ਪਰ ਅਧਿਆਤਮਿਕ ਤੌਰ `ਤੇ ਪ੍ਰਪੱਕ ਹੋਣਾ ਮਨੁੱਖ ਲਈ ਜਰੂਰੀ ਹੈ।ਇਹ ਪ੍ਰਗਟਾਵਾ ਬ੍ਰਹਮ ਕੁਮਾਰ ਅਮੀਰ ਚੰਦ ਨੇ ਸਥਾਨਕ ਓਮ ਸਾਂਤੀ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ਸ਼ਰਧਾਲੂਆਂ ਨੂੰ ਸੰਬੋਧਨ ਕਰਦਿਆ ਕੀਤਾ।ਉਨ੍ਹਾਂ ਕਿਹਾ ਕਿ ਮਨੁੱਖ `ਚ …
Read More »ਪੰਜਾਬ ਸਰਕਾਰ ਵਲੋਂ ਸਿਖਿਆ ਦੇ ਖੇਤਰ ਨੂੰ ਉਚਾ ਚੁੱਕਣ ਲਈ ਯਤਨ ਜਾਰੀ – ਡਾ. ਮਨੋਜ ਬਾਲਾ
ਮਾਈ ਭਾਗੋ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਵਚਨਬਧ ਹੈ।ਇਹ ਪ੍ਰਗਟਾਵਾ ਜਿਲ੍ਹਾ ਕਾਂਗਰਸ ਪ੍ਰਧਾਨ ਡਾ: ਮਨੋਜ ਬਾਲਾ ਬਾਂਸਲ ਨੇ ਵੱਖ-ਵੱਖ ਪਿੰਡਾਂ ਭੈਣੀਬਾਘਾ, ਅਤਲਾ ਕਲਾਂ, ਜੋਗਾ, ਦਲੇਲ ਸਿੰਘ ਵਾਲਾ ਵਿੱਚ ਸਰਕਾਰੀ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਈ ਭਾਗੋ ਸਕੀਮ ਤਹਿਤ ਸਾਈਕਲ ਵੰਡਣ ਮੌਕੇ …
Read More »ਨਵਨੀਤ ਕੌਰ ਦੀ ਨਵੋਦਿਆ ਵਿਦਿਆਲਿਆ `ਚ ਹੋਈ ਚੋਣ
ਭੀਖੀ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਦੀ ਵਿਦਿਆਰਥਣ ਨਵਨੀਤ ਕੌਰ ਪੁੱਤਰੀ ਜਸਵੰਤ ਸਿੰਘ ਵਾਸੀ ਭੀਖੀ ਦੀ ਨਵੋਦਿਆ ਵਿਦਿਆਲਿਆ ਵਿੱਚ ਚੋਣ ਹੋਈ ਗਈ।ਇਸ ਖੁਸ਼ੀ `ਚ ਸਕੂਲ ਪ੍ਰਿੰਸੀਪਲ ਰਵੀ ਕੁਮਾਰ ਅਤੇ ਸਮੂਹ ਸਟਾਫ ਵਲੋਂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਮੂਹ ਸਟਾਫ ਮੈਂਬਰ ਮੋਜੂਦ ਸਨ।
Read More »ਅੱਜ 30 ਮਈ ਨੂੰ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣਗੇ ਨਰੇਂਦਰ ਮੋਦੀ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਐਨ.ਡੀ.ਏ ਦੇ ਨੇਤਾ ਚੁਣੇ ਗਏ ਸ੍ਰੀ ਨਰੇਂਦਰ ਮੋਦੀ 30 ਮਈ ਨੂੰ ਸ਼ਾਮ 7.00 ਵਜੇ ਰਾਸ਼ਟਰਪਤੀ ਭਵਨ ਵਿਖੇ ਦੂਜੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਤੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕਣਗੇ।ਪ੍ਰਧਾਨ ਮੰਤਰੀ ਮੋਦੀ ਦੇ ਨਾਲ ਉਨਾਂ ਦੇ ਸਾਥੀ ਮੰਤਰੀ ਨੂੰ ਸਹੁੰ ਚੁਕਾਈ ਜਾਵੇਗੀ।ਇਸ ਮੌਕੇ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ …
Read More »ਪੰਜਾਬ ਕਾਂਗਰਸ ਦੀ ਚੰਡੀਗੜ `ਚ ਵਿਸ਼ੇਸ਼ ਮੀਟਿੰਗ ਅੱਜ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਕੈਪਟਨ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ `ਚ ਪੰਜਾਬ ਕਾਂਗਰਸ ਦੀ ਮੀਟਿੰਗ ਸੱਦੀ ਹੈ।ਜਿਸ ਵਿੱਚ ਕੈਪਟਨ ਵਜਾਰਤ ਦੇ ਮੰਤਰੀ, ਕਾਂਗਰਸ ਵਿਧਾਇਕ ਅਤੇ ਸੰਸਦ ਮੈਂਬਰ ਸ਼ਮੂਲੀਅਤ ਕਰਨਗੇ ।
Read More »ਕੈਪਟਨ ਅਮਰਿੰਦਰ ਮੰਤਰੀ ਪ੍ਰਧਾਨ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ ਹੋਣਗੇ
ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦੇ ਸਹੁੰ ਚੁੱਕ ਸਮਾਗਮ `ਚ ਸ਼ਾਮਲ ਨਹੀਂ ਹੋਣਗੇ।ਸੂਚਨਾ ਅਨੁਸਾਰ ਇਸ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਭੇਜਿਆ ਗਿਆ ਹੈ।
Read More »
Punjab Post Daily Online Newspaper & Print Media