Wednesday, November 25, 2026

ਪੰਜਾਬੀ

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਇਆ

ਨਵੀਂ ਦਿੱਲੀ, 29 ਮਈ (ਪੰਜਾਬ ਪੋਸਟ ਬਿਊਰੋ) – ਦੂਜੀ ਵਾਰ ਪ੍ਰਧਾਨ ਮੰਤਰੀ ਦਾ ਅਹੁੱਦਾ ਸੰਭਾਲਣ ਤੋਂ ਪਹਿਲਾਂ ਨਰੇਂਦਰ ਮੋਦੀ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੇ ਘਰ ਉਨਾਂ ਨੁੰ ਮਿਲਣ ਪੁੱਜੇ। ਤਸਵੀਰ ਵਿੱਚ ਵੱਡੀ ਜਿੱਤ ਹਾਸਲ ਕਰਨ `ਤੇ ਨਰੇਂਦਰ ਮੋਦੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪ੍ਰਣਬ ਮੁਖਰਜੀ।

Read More »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਉਟਾਲਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਨਵੇਂ ਬਣੇ ਸਮਾਰਟ ਕਲਾਸ ਰੂਮ ਨੂੰ ਬੱਚਿਆਂ ਨੂੰ ਕੀਤਾ ਅਰਪਣ ਸਮਰਾਲਾ, 29 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਉਟਾਲਾਂ ਵਿਖੇ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਅਤੇ ਪਿੰਡ ਦੇ ਦਾਨੀ ਸੱਜਣਾ ਦੇ ਉਦਮ ਨਾਲ ਬਣਾਇਆ ਨਵਾਂ ਸਮਾਰਟ ਕਲਾਸ ਰੂਮ ਬੱਚਿਆਂ ਨੂੰ ਅਰਪਣ ਕੀਤਾ ਗਿਆ।ਇਸ ਸਬੰਧੀ ਸਕੂਲ ਇੰਚਾਰਜ ਮੈਡਮ ਸੱਤਿਆ ਕੌਰ ਅਤੇ ਅਧਿਆਪਕ ਜੈਦੀਪ …

Read More »

ਖਾਲਸਾ ਕਾਲਜ ਗਰਲਜ਼ ਸਕੂਲ ਵਿਖੇ ਫ਼ਰੈਸ਼ਰ ਪਾਰਟੀ ਆਯੋਜਿਤ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸੁਚੱਜੀ ਅਗਵਾਈ ਹੇਠ ਚਲ ਰਹੇ ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ ਵਿਖੇ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਦਾ ਸਕੂਲ ਵਲੋਂ ਸਵਾਗਤ ਕਰਨ ਲਈ ਫ਼ਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ।ਜਿਸ ’ਚ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਪਾਰਟੀ ’ਚ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ।    …

Read More »

ਖੁਦ ਦੀ ਲੋਕਪ੍ਰਿਅਤਾ ਤੇ ਨਿੱਜੀ ਅਸਰ ਰਸੂਖ ਕਾਰਨ ਹੋਈ ਡਿੰਪਾ ਦੀ ਜਿੱਤ – ਆਪ ਆਗੂ ਹਰਭਜਨ ਸਿੰਘ

ਜੰਡਿਆਲਾ ਗੁਰੁ, 28 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਜੰਡਿਆਲਾ ਗੁਰੂ ਤੋਂ ਇੰਚਾਰਜ ਅਤੇ ਪੰਜਾਬ ਦੇ ਮੁੱਖ ਸਕੱਤਰ ਹਰਭਜਨ ਸਿੰਘ ਸਾਬਕਾ ਈ.ਟੀ.ਓ ਨੇ ਆਪ ਨੇਤਾ ਭਗਵੰਤ ਮਾਨ ਨੂੰ ਸੰਗਰੂਰ ਤੋਂ ਲੋਕ ਸਭਾ ਚੋਣਾਂ ਜਿੱਤਣ `ਤੇ ਵਧਾਈ ਦਿੱਤੀ ਹੈ।ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਹਾਰ ਸਬੰਧੀ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ …

Read More »

ਏ.ਸੀ.ਐਮ ਦੀਆਂ ਸਾਰੀਆਂ ਇਕਾਈਆਂ ਫੌਰੀ ਤੌਰ `ਤੇ ਕੀਤੀਆਂ ਭੰਗ

ਭਿੱਖੀਵਿੰਡ, 29 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਏ.ਸੀ.ਐਮ ਦੇ ਕੌਮੀ ਪ੍ਰਧਾਨ ਮਹੰਤ ਰਮੇਸ਼ ਨੰਦ ਸਰਸਵਤੀ ਤੇ ਸੁਬਾ ਪ੍ਰਧਾਨ ਅਜੈ ਕੁਮਾਰ ਚੀਨੂੰ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਵਿੱਚ ਪੰਜਾਬ, ਮਾਝਾ ਜੋਨ ਤੇ ਜਿਲਾ ਪੱਧਰੀ ਸਾਰੀਆਂ ਇਕਾਈਆਂ ਨੂੰ ਫੋਰੀ ਤੌਰ `ਤੇ ਭੰਗ ਕਰਨ ਦਾ ਨਿਰਣਾ ਲਿਆ ਗਿਆ ਹੈ।ਉਕਤ ਆਗੂਆਂ ਨੇ  ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਮੋਰਚੇ ਵਲੋ …

Read More »

ਦੇਸ਼ ਦੇ ਹਿੱਤ `ਚ ਕੰਮ ਕਰੇਗੀ ਮੋਦੀ ਸਰਕਾਰ – ਮਨਬੀਰ ਸਿੰਘ ਵਾਂ

ਭਿੱਖੀਵਿੰਡ, 29 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਲਗਾਤਾਰ ਦੂਜੀ ਵਾਰ ਵੱਡੀ ਜਿੱਤ ਨਾਲ ਸੱਤਾ ਵਿੱਚ ਆਉਣ ਵਾਲੀ ਮੋਦੀ ਸਰਕਾਰ ਦੇਸ਼ ਦੇ ਹਿੱਤ `ਚ ਕੰਮ ਕਰੇਗੀ ਅਤੇ ਲੋਕਾਂ ਦੀਆਂ ਆਸਾਂ ਤੇ ਉਮੀਦਾਂ `ਤੇ ਪੂਰੀ ਉਤਰੇਗੀ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਬੀਰ ਸਿੰਘ ਪਿੰਡ ਵਾਂ ਤਾਰਾ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ …

Read More »

ਭਾਜਪਾ ਸਰਕਾਰ ਦੀ ਜਿੱਤ `ਤੇ ਅਕਾਲੀ ਦਲ ਦਾ ਵੀ ਮਾਣ ਵਧਿਆ – ਸਿਮਰ ਕੰਬੋਕੇ

 ਭਿੱਖੀਵਿੰਡ, 29 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਸਾਂਝੀ ਸਰਕਾਰ ਦੇ ਚੋਣ ਨਤੀਜੇ ਮੋਦੀ ਸਰਕਾਰ ਦੇ ਪੱਖ ਵਿੱਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਪਾਰਟੀ ਦਾ ਸਿਰ ਵੀ ਉਚਾ ਹੋਇਆ ਹੈ।ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਿਦਆਂ ਸਿਮਰ ਕੰਬੋਕੇ ਨੇ ਵਿਰਸਾ ਸਿੰਘ ਵਲਟੋਹਾ ਸਾਬਕਾ ਵਿਧਾਇਕ ਤੇ ਐਸ.ਓ.ਵਾਈ ਆਗੂ ਗੌਰਵਦੀਪ ਸਿੰਘ ਵਲਟੋਹਾ ਦੀ ਲੀਡਰਸ਼ਿਪ `ਚ ਦਿਨ …

Read More »

9ਵਾਂ ਸ਼ਾਨਦਾਰ ਕ੍ਰਿਕੇਟ ਟੂਰਨਾਮੈਂਟ 30 ਮਈ ਤੋਂ

ਧੂਰੀ, 29 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਬਾਬਾ ਨਿਆਸਾ ਪੀਰ ਸਪੋਰਟਸ ਕਲੱਬ ਰਜਿੰਦਰਾਪੁਰੀ (ਰੰਚਣਾ) ਵੱਲੋਂ 9ਵਾਂ ਸ਼ਾਨਦਾਰ ਕ੍ਰਿਕੇਟ ਟੂਰਨਾਮੈਂਟ 30 ਮਈ ਤੋਂ 3 ਜੂਨ ਤੱਕ ਆਯੋਜਿਤ ਜਾ ਰਿਹਾ ਹੈ। ਕਲੱਬ ਦੇ ਪ੍ਰਧਾਨ ਜਗਜੀਤ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਟੂਰਨਾਮੈਂਟ ਸਵ. ਸ਼ਮਸੇਰ ਸਿੰਘ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪਹਿਲੇ ਨੰਬਰ `ਤੇ ਆਉਣ …

Read More »

ਰੋਟਰੈਕਟ ਕਲੱਬ ਮਾਨਸਾ ਸਿਟੀ ਰਾਇਲ ਵਲੋਂ ਫਰੀ ਚੈਕਅਪ ਕੈਂਪ ਲਗਾਇਆ ਗਿਆ

ਭੀਖੀ/ ਮਾਨਸਾ, 29 ਮਈ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੈਕਟ ਕਲੱਬ ਮਾਨਸਾ ਸਿਟੀ ਰਾਇਲ ਵਲੋਂ ਸਥਾਨਕ ਲਾਇਨਜ਼ ਭਵਨ ਵਿਖੇ ਫੇਫੜਿਆਂ ਅਤੇ ਸਾਹ ਦੀਆਂ ਬਿਮਾਰੀਆ ਦਾ ਫਰੀ ਚੈਕਅੱਪ ਕੈਂਪ ਦਾ ਉਦਘਾਟਨ ਮਨੀਸ਼ ਬੱਬੀ ਦਾਨੇਵਾਲੀਆ ਅਤੇ ਅਰੁਣ ਕੁਮਾਰ ਬਿੱਟੂ ਭੰਮਾ ਨੇ ਕੀਤਾ।ਕਲੱਬ ਵਲੋਂ ਕੀਤੇ ਇਸ ਉੇਪਰਾਲੇ ਦੀ ਬੱਬੀ ਦਾਨੇਵਾਲੀਆ ਅਤੇ ਅਰੁਣ ਕੁਮਾਰ ਨੇ ਬਹੁਤ ਸ਼ਲਾਘਾ ਕੀਤੀ।ਮਾਨਸਾ ਮੈਡੀਸਿਟੀ ਦੇ ਮਸ਼ਹੂਰ ਡਾਕਟਰ ਮੋਹਿਤ …

Read More »

ਸਰਕਾਰੀ ਸਕੂਲ ਤੱਖਰਾਂ ਵਿਖੇ ਸਮਾਜਿਕ ਵਿਗਿਆਨ ਮੇਲਾ ਲਗਾਇਆ

 ਮਾਛੀਵਾੜਾ ਸਾਹਿਬ, 29 ਮਈ (ਪੰਜਾਬ ਪੋਸਟ – ਬਲਬੀਰ ਸਿੰਘ ਬੱਬੀ) – ਪੰਜਾਬ ਸਰਕਾਰ ਵਲੋਂ ਬੱਚਿਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਸਿੱਖਿਆ ਦੇ ਖੇਤਰ ਵਿੱਚ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਅਧੀਨ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਜਾਣਕਾਰੀ `ਚ ਵਾਧਾ ਕਰਨ ਲਈ ਸਿੱਖਿਆ ਮੇਲੇ ਲਗਾਏ ਜਾ ਰਹੇ ਹਨ। ਇਥੋਂ ਨਜਦੀਕੀ ਪਿੰਡ ਤੱਖਰਾਂ ਦੇ ਸ਼ਹੀਦ ਦੇਵਿੰਦਰ ਸਿੰਘ …

Read More »