Wednesday, November 25, 2026

ਪੰਜਾਬੀ

ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਕਟੜਾ ਕਰਮ ਸਿੰਘ ਵਿਖੇ ਕਰਵਾਇਆ ਸਮਾਜਿਕ ਵਿਗਿਆਨ ਮੇਲਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਗੋਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਮਾਜਿਕ ਵਿਗਿਆਨ ਮੇਲੇ ਦਾ ਆਯੋਜਨ ਕੀਤਾ ਗਿਆ। ਡੀ.ਈ.ਓ ਸੈਕੰਡਰੀ ਸਲਵਿੰਦਰ ਸਿੰਘ ਸਮਰਾ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਦੇ ਸਕੂਲ ਪਹੁੰਚਣ `ਤੇ ਪਿ੍ਰੰਸੀਪਲ ਡਾ: ਅਰਮਪਾਲੀ ਕੌਰ ਨੇ ਉਨ੍ਹਾਂ ਦਾ ਸੁਆਗਤ ਕੀਤਾ।ਸਕੂਲ ਦੇ ਬੱਚਿਆਂ …

Read More »

ਡੇਅਰੀ ਉਦਮ ਸਿਖਲਾਈ ਲਈ ਕੋਸਲਿੰਗ 3 ਜੂਨ ਨੂੰ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ ਚਾਰ ਹਫਤੇ ਦਾ ਡੇਅਰੀ ਉਦਮ ਸਿਖਲਾਈ ਕੋਰਸ 10 ਜੂਨ ਤੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾਣਾ ਹੈ।ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ਸਿੰਘ ਗੁਰਾਇਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਹਵਾਨ ਵਿਅਕਤੀ/ ਔਰਤ ਜਿਸ ਦੀ ਉਮਰ 18 ਤੋਂ 45 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ …

Read More »

ਡੀ.ਏ.ਵੀ ਕਾਲਜ `ਚ ਅੰਤਰਰਾਸ਼ਟਰੀ ਬਾਇਓਡਾਇਵਰਸਿਟੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਕਾਲਜ ਵਿਖੇ ਜੁਆਲੋਜੀ ਵਿਭਾਗ ਦੁਆਰਾ ਅੰਤਰਰਾਸ਼ਟਰੀ ਬਾਇਓਡਾਇਵਰਸਿਟੀ ਦਿਵਸ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲਾਜੀ ਦੇ ਸਹਿਯੋਗ ਨਾਲ ਮਨਾਇਆ ਗਿਆ।ਇਸ ਦੌਰਾਨ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਸ ਦਾ ਵਿਸ਼ਾ `ਰੋਲ ਆਫ ਬਾਇਓਡਾਇਵਰਸਿਟੀ ਇਨ ਇੰਸ਼ੁਰਿੰਗ ਫਿਊਚਰ ਫੂਡ ਐਂਡ ਹੈਲਥ` ਸੀ।ਡਾ. ਨੀਰਜ ਗੁਪਤਾ ਆਰਗਨਾਇਜਿੰਗ ਸੈਕਟਰੀ ਦੀ ਨਿਗਰਾਨੀ `ਚ ਹੋਏ ਮੁਕਾਬਲੇ …

Read More »

ਸਟਰੌਂਗ ਬੇਸਿਕ ਇੰਸਟੀਟਿਊਟ ਪੁੱਜੀ ‘ਮੁੰਡਾ ਫਰੀਦਕੋਟੀਆ’ ਦੀ ਕਲਾਕਾਰ ਦੀਪਾਲੀ

ਬੱਚਿਆਂ ਨਾਲ ਕੀਤੀ ਖੂਬ ਮਸਤੀ ਤੇ ਫਿਲਮ ਸਬੰਧੀ ਸਾਂਝਾ ਕੀਤਾ ਤਜਰਬਾ ਅੰਮ੍ਰਿਤਸਰ, 28 ਮਈ (ਪੰਜਾਬ ਪੋਸਟ – ਅਮਨ) – ‘ਮੁੰਡਾ ਫਰੀਦਕੋਟੀਆ’ ਵਿਚ ਰੋਸ਼ਨ ਪ੍ਰਿੰਸ ਨਾਲ ਕੰਮ ਕਰਨ ਵਾਲੀ ਅਦਾਕਾਰ ਦੀਪਾਲੀ ਮੋਂਗਾ ਸਟਰੌਂਗ ਬੇਸਿਕ ਇੰਸਟੀਟਿਊਟ `ਚ ਪੁੱਜੀ।ਜਿਥੇ ਇੰਸਟੀਟਿਊਟ ਪ੍ਰਿੰਸੀਪਲ ਰਾਹਤ ਅਰੋੜਾ ਅਤੇ ਡਾਇਰੈਕਟਰ ਅਨੂੰ ਅਰੋੜਾ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।ਅਦਾਕਾਰ ਦੀਪਾਲੀ ਨਾਲ ਉਨ੍ਹਾਂ ਦੇ ਪਤੀ ਕਨਿਸ਼ਕ ਛਾਬੜਾ ਵੀ ਮੌਜੂਦ ਸਨ।ਆਪਣੇ …

Read More »

ਅਮਿੱਟ ਯਾਦਾਂ ਛੱਡਦਾ ਸਮਾਪਤ ਹੋਇਆ ਪਿੰਡ ਮਹਿਦੂਦਾਂ ਦਾ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ

ਸਾਬਕਾ ਵਿਧਾਇਕ ਖੀਰਨੀਆਂ ਨੇ ਕੀਤੀ ਇਨਾਮਾਂ ਦੀ ਵੰਡ ਮਹਿਦੂਦਾਂ/ਸਮਰਾਲਾ, 27 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਰਿੰਪੀ ਮੈਮੋਰੀਅਲ ਸਪੋਰਟਸ ਕਲੱਬ ਮਹਿਦੂਦਾਂ ਵਲੋਂ ਤਿੰਨ ਦਿਨਾਂ ਕ੍ਰਿਕਟ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਕਰਦਾ ਸਮਾਪਤ ਹੋ ਗਿਆ।            ਅਖੀਰਲੇ ਦਿਨ ਅਕਾਲੀ ਆਗੂ ਜਗਰੂਪ ਸਿੰਘ ਬਲਾਲਾ ਅਤੇ ਡਾ: ਅਮਰੀਕ ਸਿੰਘ ਨੇ ਟੂਰਨਾਮੈਂਟ ਦਾ ਉਦਘਾਟਨ ਰਿਬਨ ਕੱਟ ਕੇ …

Read More »

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ‘ਆਓ ਪੇਪੇ ਘਰ ਚੱਲੀਏ’ ਪੁਸਤਕ ਕੀਤੀ ਲੋਕ ਅਰਪਿਤ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਵੱਲੋਂ ਪੰਜਾਬੀ ਵਿਭਾਗ ਵਿਖੇ ਪ੍ਰੋ. ਗੁਰਸ਼ਿੰਦਰ ਕੌਰ ਦੀ ਅਨੁਵਾਦਿਤ ਪੁਸਤਕ ‘ਆਓ ਪੇਪੇ ਘਰ ਚੱਲੀਏ’ ਰਿਲੀਜ਼ ਕੀਤੀ ਗਈ।ਇਹ ਪੁਸਤਕ ਪ੍ਰਮੁੱਖ ਹਿੰਦੀ ਨਾਵਲਕਾਰਾ ਅਤੇ ਨਾਰੀਵਾਦੀ ਚਿੰਤਕ ਪ੍ਰਭਾ ਖੇਤਾਨ ਦੇ ਹਿੰਦੀ ਨਾਵਲ’ ‘ਆਓ ਪੇਪੇ ਘਰ ਚਲੇਂ’ ਦਾ ਪੰਜਾਬੀ ਅਨੁਵਾਦ ਹੈ।              …

Read More »

ਖ਼ਾਲਸਾ ਕਾਲਜ ਵਿਖੇ ਵੱਖ-ਵੱਖ ਖੇਡਾਂ ਸਬੰਧੀ ਟਰਾਇਲ 30 ਤੇ 31 ਨੂੰ – ਡਾ. ਮਹਿਲ ਸਿੰਘ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਇਸ ਸਮੇਂ ਚਲ ਰਹੇ ਦਾਖਲਿਆਂ ਦੇ ਮੱਦੇਨਜ਼ਰ ਲੜਕਿਆਂ ਲਈ ਵੱਖ-ਵੱਖ ਖੇਡਾਂ ਦੇ ਟਰਾਇਲ 30 ਅਤੇ 31 ਮਈ ਨੂੰ ਖੇਡ ਮੈਦਾਨ ਵਿਖੇ ਸਵੇਰੇ 8:00 ਵਜੇ ਕਰਵਾਏ ਜਾਣਗੇ।     ਉਨ੍ਹਾਂ ਦੱਸਿਆ ਕਿ ਉਕਤ 2 ਦਿਨਾਂ ਦੇ ਪਹਿਲੇ 30 …

Read More »

ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਵਿਖੇ ਲਗਾਇਆ ਸਮਾਜਿਕ ਸਿੱਖਿਆ ਮੇਲਾ

ਮਲੋਟ, 27 ਮਈ (ਪੰਜਾਬ ਪੋਸਟ – ਗਰਗ) – ਜਿਲਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਪ੍ਰਿੰਸੀਪਲ ਵਿਜੇ ਗਰਗ ਦੀ ਗਵਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਵਿਖੇ ਸਮਾਜਿਕ ਸਿਖਿਆ ਦੇ ਵਿਸ਼ੇ ਨਾਲ ਸਬੰਧਿਤ ਮੇਲਾ ਲਗਾਇਆ ਗਿਆ, ਜਿਸ ਵਿੱਚ ਸਕੂਲ ਦੀਆਂ ਲਗਭਗ 100 ਵਿਦਿਆਰਥਣਾਂ ਨੇ ਭਾਗ ਲਿਆ।ਸਕੂਲ ਨੂੰ ਚਾਰਟ ਤੇ ਮਾਡਲ ਮੇਕਿੰਗ ਰਾਹੀਂ …

Read More »

ਭਾਈ ਘਨੱਈਆ ਕਲੱਬ ਭਗਵਾਨਪੁਰਾ ਨੇ ਪਿੰਡ ਦੀ ਨੁਹਾਰ ਬਦਲਣ ਦਾ ਬੀੜਾ ਚੁੱਕਿਆ

ਸਮੁੱਚੀ ਪੰਚਾਇਤ ਤੇ ਨਗਰ ਨਿਵਾਸੀਆਂ ਨੇ ਪੂਰਨ ਸਹਿਯੋਗ ਦਾ ਕੀਤਾ ਵਾਅਦਾ     ਸਮਰਾਲਾ, 27 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਭਗਵਾਨਪੁਰਾ ਵਿਖੇ ਭਾਈ ਘਨੱਈਆ ਵੈਲਫੇਅਰ ਕਲੱਬ ਭਗਵਾਨਪੁਰਾ ਦੀ ਇੱਕ ਜਰੂਰੀ ਮੀਟਿੰਗ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੀ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਨਾਲ ਹੋਈ।ਜਿਸ ਵਿੱਚ ਪਿੰਡ ਵਿੱਚ ਵੱਖ-ਵੱਖ ਤਰਾਂ ਦੇ ਸੁਧਾਰ …

Read More »