Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਛੇਵੇਂ ਪਾਤਸ਼ਾਹ ਜੀ ਦਾ ਗੁਰਗੱਦੀ ਦਿਵਸ ਮਨਾਇਆ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲੀ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਤੇ ਭਾਈ ਕੁਲਦੀਪ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਸਰਵਣ …

Read More »

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਕੱਢਣ ਨਾਲ ਸ਼੍ਰੋਮਣੀ ਕਮੇਟੀ ਦਾ ਕੋਈ ਸਬੰਧ ਨਹੀਂ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਰਾਜਪੁਰਾ ਪਟਿਆਲਾ ਨੇੜਲੇ ਪਿੰਡ ਨਰੜੂ ਦੀ ਲੋਕਲ ਗੁਰਦੁਆਰਾ ਕਮੇਟੀ ਅਤੇ ਗ੍ਰੰਥੀ ਸਿੰਘ ਦਾ ਜੋ ਮਸਲਾ ਸਾਹਮਣੇ ਆਇਆ ਹੈ, ਉਸ ਝਗੜੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੋਈ ਸਬੰਧ ਨਹੀਂ ਹੈ। ਇਹ ਮਸਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੱਲੋਂ ਗ੍ਰੰਥੀ ਸਿੰਘ …

Read More »

550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਗੋਆ ਦੀ ਰਾਜਪਾਲ ਨੂੰ ਲੌਂਗੋਵਾਲ ਨੇ ਦਿੱਤਾ ਸੱਦਾ

ਅੰਮ੍ਰਿਤਸਰ, 27 ਮਈ  (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੋਆ ਦੀ ਰਾਜਪਾਲ ਮ੍ਰਿਦੁਲਾ ਸਿਨਹਾ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿਚ ਹੋਣ ਵਾਲੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸੱਦਾ ਦਿੱਤਾ ਹੈ।ਲੌਂਗੋਵਾਲ ਜੋ ਇਕ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਗੋਆ ਪੁੱਜੇ ਹੋਏ ਹਨ, ਨੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਵਲੋਂ ਨਵੇਂ ਕੋਰਸਾਂ ਨੂੰ ਪ੍ਰਵਾਨਗੀ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਸਿੰਡੀਕੇਟ ਦੀ ਮੀਟਿੰਗ ਅੱਜ ਇਥੇ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿੱਚ ਹੋਈ।ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਦਕਿ ਰਜਿਸਟਰਾਰ ਪ੍ਰੋ. ਕੇ.ਐਸ ਕਾਹਲੋਂ ਨੇ ਏਜੰਡਾ ਪੇਸ਼ ਕੀਤਾ।ਡੀਨ ਅਕਾਦਮਿਕ ਮਾਮਲੇ ਪ੍ਰੋ. ਸਰਬਜੋਤ ਸਿੰਘ ਬਹਿਲ ਅਤੇ ਸਿੰਡੀਕੇਟ ਦੇ ਮੈਂਬਰ ਇਸ ਮੌਕੇ ਮੌਜੂਦ ਸਨ।ਇਸ ਮੀਟਿੰਗ ਵਿਚ …

Read More »

ਛੇਵੇਂ ਪਾਤਸ਼ਾਹ ਦਾ ਗੁਰਿਆਈ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਆਈ ਪੁਰਬ ਪੂਰੀ ਸ਼ਰਧਾ ਭਾਵਨਾ ਨਾਲ ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਮਨਾਇਆ ਗਿਆ।            ਭਾਈ ਗੁਰਲਾਲ ਸਿੰਘ ਮੁੱਖ ਗ੍ਰੰਥੀ ਨੇ ਕਥਾ ਰਾਹੀਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਵਖਿਆਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਭਾਈ ਲਖਵਿੰਦਰ ਸਿੰਘ …

Read More »

ਸ਼ਹਿਰ `ਚ ਜਾਨਵਰਾਂ ਦੀ ਭਰਮਾਰ, ਨਿਗਮ ਅਧਿਕਾਰੀ ਬੇਖਬਰ- ਚਾਵਲਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ ਬਿਊਰੋ) – ਸ਼ਹਿਰ `ਚ ਅਵਾਰਾ ਜਾਨਵਰਾਂ ਦੇ ਗੁੱਸੇ ਤੋ ਲੋਕ ਡਾਢੇ ਤੰਗ ਤੇ ਪ੍ਰੇਸ਼ਾਨ ਹਨ, ਜਦਕਿ ਮੇਅਰ ਅਤੇ ਨਗਰ ਨਿਗਮ ਅਧਿਕਾਰੀ ਆਪਣੀ ਜਿੰਮੇਵਾਰੀ ਤੋਂ ਬੇਖਬਰ ਦਿਖਾਈ ਦੇ ਰਹੇ ਹਨ।ਸਾਬਕਾ ਸਿਹਤ ਮੰਤਰੀ ਪੰਜਾਬ ਤੇ ਭਾਜਪਾ ਨੇਤਾ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਸ਼ਹਿਰ ਵਿੱਚ ਸਫਾਈ ਦਾ ਪ੍ਰਬੰਧ ਠੀਕ ਨਹੀਂ ਅਤੇ …

Read More »

ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਕੀਤਾ ਸ਼ੁਕਰਾਨਾ

ਭੀਖੀ, 27 ਮਈ (ਪੰਜਾਬ ਪੋਸਟ- ਕਮਲ ਕਾਂਤ) – ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ `ਤੇ ਇਲਾਕੇ ਦੇ ਪਿੰਡ ਫੁਲੂਵਾਲਾ ਡੋਡ, ਕੁਲਾਣਾ, ਦੋਦੜਾ ਆਦਿ ਪਿੰਡਾਂ `ਚ ਵਰਕਰਾਂ ਵਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ।ਜਦ ਕਿ ਦਰੀਆਪੁਰ ਕਲਾਂ ਅਤੇ ਕਲੀਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸ਼ੁੁਕਰਾਨਾ ਸਮਾਗਮ ਕਰਵਾਇਆ ਗਿਆ।             ਪਿੰਡ ਫੁਲੂਵਾਲਾ ਡੋਡ …

Read More »

ਹੋਲੀ ਹਾਰਟ ਹਾਈ ਸਕੂਲ ਮਾਨਸਾ `ਚ ਕਰਵਾਏ ਕੁਇਜ਼ ਮੁਕਾਬਲੇ

ਭੀਖੀ, 27 ਮਈ (ਪੰਜਾਬ ਪੋਸਟ- ਕਮਲ ਕਾਂਤ) – ਹੋਲੀ ਹਾਰਟ ਹਾਈ ਸਕੂਲ ਖੂਹ ਵਾਲੀ ਗਲੀ ਮਾਨਸਾ `ਚ ਪ੍ਰਿੰਸੀਪਲ ਜੈਪਾਲ ਗਰਗ ਦੀ ਅਗਵਾਈ ਵਿੱਚ ਕੁਇਜ਼, ਕਵਿਤਾ ਅਤੇ ਪਹਾੜਿਆਂ ਦੇ ਮੁਕਾਬਲੇ ਮੈਡਮ ਸੰਤੋਸ਼ ਗੋਇਲ, ਡਿੰਪਲ ਸਿੰਗਲਾ, ਨੀਤੂ, ਜਸਪ੍ਰੀਤ ਕੋਰ, ਅਕਸ਼ਿਤਾ, ਸਬੀਤਾ ਅਤੇ ਅਰੁਨਾ ਮੈਡਮ ਦੀ ਦੇਖ ਰੇਖ `ਚ ਕਰਵਾਏ ਗਏ।ਸ਼ਾਕਸੀ, ਖੁਸ਼ਪ੍ਰੀਤ, ਰਜਨੀ ਅਤੇ ਖੁਸ਼ਪ੍ਰੀਤ ਦੀ ਕੁਇਜ਼ ਟੀਮ ਪਹਿਲੇ ਨੰਬਰ `ਤੇ ਆਈ।ਕਵਿਤਾ ਮੁਕਾਬਲੇ …

Read More »

ਹਰ ਦਿਨ ਤੇਲ ਕੀਮਤਾਂ ਵਿੱਚ ਵਾਧਾ ਦੇਸ਼ ਵਾਸੀਆਂ ਦੀ ਜੇਬ `ਤੇ ਦਿਨ ਦਿਹਾੜੇ ਡਾਕਾ – ਔਜਲਾ

ਅੰਮ੍ਰਿਤਸਰ, 27 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਸੰਸਦ ਮੈਂਬਰ ਬਣੇ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਵਿੱਚ ਬਨਣ ਜਾ ਰਹੀ ਮੋਦੀ ਸਰਕਾਰ ਨੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਦੇਸ਼ ਵਾਸੀਆਂ ਦੀ ਜੇਬ `ਤੇ ਦਿਨ ਦਿਹਾੜੇ ਡਾਕਾ ਮਾਰਿਆ ਹੈ।               ਔਜਲਾ ਨੇ ਕਿਹਾ ਕਿ …

Read More »