ਲੌਂਗੋਵਾਲ, 24 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਸੰਗਰੂਰ ਲੋਕ ਸਭਾ ਖੇਤਰ ਤੋਂ ਭਗਵੰਤ ਮਾਨ ਦੀ ਵੱਡੀ ਜਿੱਤ ਨੂੰ ਲੋਕਾਂ ਦੀ ਜਿੱਤ ਦੱਸਦੇ ਹੋਏ ਕਿਹਾ ਕਿ ਲੋਕਾਂ ਨੇ ਪਾਰਟੀ ਅਤੇ ਭਗਵੰਤ ਮਾਨ ਦੀ ਕਾਰਜਸ਼ੈਲੀ ` ਮੋਹਰ ਲਾਈ ਹੈ।ਲੋਕਾਂ ਨੇ ਦੇਖਿਆ ਹੈ ‘ਆਪ‘ ਪਾਰਟੀ ਹੀ …
Read More »ਪੰਜਾਬੀ
ਮਰਿਆਦਾਵਾਂ ਨੂੰ ਵਿਸਾਰਨਾ ਸਮਾਜ ਲਈ ਘਾਤਕ – ਡਾ. ਜਸਪਾਲ ਸਿੰਘ ਸੰਧੂ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਅਧਿਆਪਕ ਵਰਗ ਤੇ ਇਹ ਅਹਿਮ ਜਿੰਮੇਵਾਰੀ ਹੈ ਕਿ ਉਸ ਨੇ ਜਿੱਥੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਨਾਉਣਾ ਹੈ ਉੱਥੇ ਉਹਨਾਂ ਦੇ ਵਿਚ ਸਮਾਜਿਕ ਕਦਰਾਂ ਕੀਮਤਾਂ ਵੀ ਭਰਨੀਆ ਹਨ ਤਾਂ ਜੋ ਉਹ ਸਮਾਜ ਵਿਚ …
Read More »ਗਾਰਡਨਿੰਗ ਦੇ ਅਦਭੁੱਤ ਸੰਸਾਰ ਬਾਰੇ `ਸੀਡ ਬਾਲ` `ਤੇ `ਹੈਂਡਜ਼ ਵਨ` ਵਰਕਸ਼ਾਪ
ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨੌਜਵਾਨ ਪੀੜ੍ਹੀ ਨੂੰ ਗਾਰਡਨਿੰਗ ਦੇ ਅਦਭੁੱਤ ਸੰਸਾਰ ਦੇ ਬਾਰੇ ਰੋਚਕ, ਰਚਨਾਤਮਕ “ਸੀਡ ਬਾਲ“ ਦੇ `ਤੇ ਇੱਕ `ਹੈਂਡਜ਼ ਵਨ` ਵਰਕਸ਼ਾਪ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿੱਚ ਆਯੋਜਿਤ ਕੀਤੀ ਗਈ।ਸ਼੍ਰੀਮਤੀ ਗੀਤਾਂਜਲੀ ਮੇਹਰਾ, ਇੰਟਰੀਅਰ ਡਿਜ਼ਾਇਨਰ ਜੋ ਕਿ ਵਾਤਾਵਰਣਵਾਦੀ ਹਨ ਨੇ ਲੰਬਕਾਰੀ ਬਾਗਬਾਨੀ ਸੀਡ ਬਾਲ ਅਤੇ ਪੰਜਵਟੀ ਵਿੱਚ ਪਾਇਨਰੀ ਕੀਤੀ ਅਤੇ ਦੋ ਲਿਮਕਾ ਬੁੱਕ …
Read More »ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ `ਤੇ ਭੀਖੀ `ਚ ਜਸ਼ਨ ਦਾ ਮਾਹੌਲ
ਭੀਖੀ, 24 ਮਈ (ਪੰਜਾਬ ਪੋਸਟ – ਕਮਲ ਕਾਂਤ) – ਬਠਿੰਡਾ ਤੋਂ ਅਕਾਲੀ ਭਾਜਪਾ ਗਠਜੋੜ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦਾ ਜਸ਼ਨ ਹਲਕੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਦੇਖਣ ਨੂੰ ਮਿਲਿਆ।ਇਸ ਖੁਸ਼ੀ ਨੂੰ ਸਾਂਝਾ ਕਰਦਿਆਂ ਕਸਬਾ ਭੀਖੀ ਵਿਖੇ ਬੀਬਾ ਹਰਸਿਮਰਤ ਕੌਰ ਬਾਦਲ ਦੇ ਮੁੱਖ ਚੋਣ ਦਫ਼ਤਰ ਵਿਖੇ ਅਕਾਲੀ ਭਾਜਪਾ ਦੇ ਵਰਕਰਾਂ ਵਲੋਂ ਬੀਬਾ ਦੀ ਜਿੱਤ ਦੀ ਖੁਸ਼ੀ ਵਿੱਚ ਲੱਡੂ …
Read More »550ਵੇਂ ਪ੍ਰਕਾਸ਼ ਪੁਰਬ ਮੌਕੇ ਹਸਪਤਾਲ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਦੇਣ ਦੇ ਯੋਗ ਬਣਾਇਆ ਜਾਵੇਗਾ – ਅੋਜਲਾ
ਐਮ.ਪੀ ਲੈਂਡ ਫੰਡ ਦੀ ਪਹਿਲੀ ਕਿਸ਼ਤ `ਚੋਂ 2.50 ਕਰੋੜ ਹਸਪਤਾਲ ਦੇ ਵਿਕਾਸ ਲਈ ਦੇਣ ਦਾ ਕੀਤਾ ਐਲਾਨ ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਬੀਤੇ ਦਿਨ ਦੂਸਰੀ ਵਾਰ ਸੰਸਦ ਮੈਂਬਰ ਚੁਣੇ ਗਏ ਨੌਜੁਆਨ ਕਾਂਗਰਸੀ ਗੁਰਜੀਤ ਸਿੰਘ ਔਜਲਾ ਨੇ ਮੈਂਬਰ ਪਾਰਲੀਮੈਂਟ ਦੇ ਦੂਜੇ ਦੌਰ ਦੇ ਪਹਿਲੇ ਦਿਨ ਦੀ ਸ਼ੁਰੂਆਤ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਦੇ …
Read More »ਕਾਂਗਰਸ ਵਰਕਿੰਗ ਕਮੇਟੀ ਦੀ ਦਿੱਲੀ `ਚ ਮੀਟਿੰਗ ਅੱਜ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ ਦੀ ਅੱਜ ਦਿੱਲੀ ਵਿੱਚ ਮੀਟਿੰਗ ਹੋ ਰਹੀ ਹੈ।ਜਿਸ ਵਿੱਚ ਵੱਡੀ ਹਾਰ ਬਾਰੇ ਚਰਚਾ ਹੋਵੇਗੀ।ਇਹ ਵੀ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਰਾਹੁਲ ਗਾਂਧੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਅਹੁੱਦੇ ਤੋਂ ਅਸਤੀਫਾ ਵੀ ਦੇ ਸਕਦੇ ਹਨ।
Read More »ਮੋਦੀ ਤੇ ਸ਼ਾਹ ਨੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਬੇਮਿਸਲਾ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਮੁਰਲੀ ਮਨੋਹਰ ਜੋਸ਼ੀ ਨਾਲ ਮੁਲਾਕਾਤ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।
Read More »ਮੋਦੀ ਨੇ ਚਰਨ ਸਪਰਸ਼ ਕਰ ਕੇ ਲਾਲ ਕਿਸ਼ਨ ਅਡਵਾਨੀ ਤੋਂ ਲ਼ਿਆ ਆਸ਼ੀਰਵਾਦ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਭਾਜਪਾ ਦੀ ਹੁੰਝਾਫੇਰ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਪਾਰਟੀ ਦੇ ਸੀਨੀਅਰ ਆਗੂ ਲਾਲ ਕਿਸ਼ਨ ਅਡਵਾਨੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਇਸ ਸਮੇਂ ਚਰਨ ਸਪਰਸ਼ ਕਰ ਕੇ ਉਨਾਂ ਦਾ ਆਸ਼ੀਰਵਾਦ ਲਿਆ।
Read More »ਰਾਸ਼ਟਰਪਤੀ ਵਲੋਂ ਮੋਦੀ ਸਰਕਾਰ ਦਾ ਅਸਤੀਫਾ ਪ੍ਰਵਾਨ
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਮੋਦੀ ਸਰਕਾਰ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ।ਉਨਾਂ ਨੇ ਨਰੇੰਦਰ ਮੋਦੀ ਨੂੰ ਨਵੀਂ ਸਰਕਾਰ ਦੇ ਗਠਨ ਤੱਕ ਕੰਮ ਕਰਦੇ ਰਹਿਣ ਲਈ ਕਿਹਾ ਹੈ।
Read More »ਕੇਂਦਰੀ ਕੈਬਨਿਟ ਵਲੋਂ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਿਸ਼
ਨਵੀਂ ਦਿੱਲੀ, 24 ਮਈ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿੱਚ ਕੇਂਦਰੀ ਕੈਬਨਿਟ ਮੀਟਿੰਗ `ਚ 16ਵੀਂ ਲੋਕ ਸਭਾ ਭੰਗ ਕਰਨ ਦੇ ਫੈਸਲੇ ਉਪਰੰਤ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣੀ ਸਰਕਾਰ ਦਾ ਅਸਤੀਫਾ ਸੌਂਪਿਆ। ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ, ਨਿਤਨ ਗਡਕਰੀ, ਮੇਨਕਾ ਗਾਂਧੀ, ਨਿਰਮਲਾ ਸੀਤਾਰਮਨ ਆਦਿ ਵੀ ਮੌਜੂਦ ਰਹੇ।
Read More »
Punjab Post Daily Online Newspaper & Print Media