ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਗੁਰਦੁਆਰਾ ਅਕਾਲਸਰ ਕੁਟੀਆ ਬਾਲੀਆਂ ਵਿਖੇ ਸੰਤ ਬਲਜੀਤ ਸਿੰਘ ਸੁੱਧ ਪ੍ਰਦੇਸੀ ਅਤੇ ਸੰਤ ਸੁਖਦੇਵ ਸਿੰਘ ਅਲਹੌਰਾਂ ਵਾਲਿਆਂ ਦੀ ਯਾਦ ਨੂੰ ਸਮਰਪਿਤ ਤਿੰਨ ਰੋਜਾ ਧਾਰਮਿਕ ਸਮਾਗਮ ਸੰਤ ਦਰਸਨ ਸਿੰਘ ਬਾਲੀਆਂ ਵਾਲਿਆਂ ਦੀ ਅਗਵਾਈ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਕਰਵਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ …
Read More »ਪੰਜਾਬੀ
ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੇ ਆਗੂ 27 ਨੂੰ ਕਰਨਗੇ ਮੁਖ ਮੰਤਰੀ ਨਾਲ ਮੀਟਿੰਗ- ਸ਼ੇਰ ਸਿੰਘ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਪੂਰੇ ਪੰਜਾਬ ਅੰਦਰ ਵੱਖ-ਵੱਖ ਵਿਭਾਗਾਂ `ਚ ਸਰਕਾਰ ਵਲੋਂ ਭਰਤੀ ਕੀਤੇ ਗਏ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ, ਪਨਬਸ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ, ਵੈਲਫ਼ੇਅਰ ਬੋਰਡ, ਐਸ.ਐਸ.ਏ ਰਮਸਾ, ਮਨਰੇਗਾ, ਐਨ.ਐਚ.ਐਮ, ਥਰਮਲ, ਐਬੂਲੈਂਸ 108, ਮਾਡਲ ਸਕੂਲ ਆਦਿ ਆਊਟਸੋਰਸਿਸ ਅਤੇ ਠੇਕਾ ਅਧਾਰਿਤ ਮੁਲਾਜ਼ਮਾਂ ਦੀ ਨੁਮਾਇੰਦਗੀ ਕਰਦੀ ਆ ਰਹੀ ਹੈ।ਆਖਰਕਾਰ ਲੰਮੇ …
Read More »ਭਾਜਪਾ ਆਗੂਆਂ ਨੇ ਅਕਾਲੀ ਉਮੀਦਵਾਰ ਪਰਮਿੰਦਰ ਢੀਂਡਸਾ ਦੀ ਹਾਰ `ਤੇ ਪ੍ਰਗਟਾਇਆ ਗਹਿਰਾ ਦੁੱਖ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਨੂੰ ਲੈ ਕੇ ਜਿਥੇ ਪੂਰੇ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵਲੋਂ ਖੁਸ਼ੀ ਮਨਾਈ ਜਾ ਰਹੀ ਹੈ, ਉਥੇ ਹੀ ਕਸਬਾ ਲੌਂਗੋਵਾਲ ਦੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਅਕਾਲੀ ਉਮੀਦਵਾਰ ਪਰਮਿੰਦਰ ਸਿੰਘ ਢੀਡਸਾ ਦੀ ਹਾਰ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਭਾਵੇਂ ਅੱਜ ਪੂਰੇ ਦੇਸ਼ ਅੰਦਰ …
Read More »ਆਪਣੇ ਲੋਕਾਂ ਤੇ ਇਲਾਕੇ ਦੇ ਵਿਕਾਸ ਲਈ ਹਮੇਸ਼ਾਂ ਤਤਪਰ ਰਹਾਂਗਾ – ਕੇਵਲ ਢਿੱਲੋਂ
ਲੌਂਗੋਵਾਲ, 23 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਵਿੱਚ ਸੰਗਰੂਰ ਹਲਕੇ ਦੇ ਲੋਕਾਂ ਵਲੋਂ ਦਿੱਤੇ ਅਥਾਹ ਪਿਆਰ ਲਈ ਉਹ ਸਦਾ ਰਿਣੀ ਰਹਿਣਗੇ।ਇਹ ਵਿਚਾਰ ਪ੍ਰਗਟ ਕਰਦਿਆਂ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਉਹ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ, ਵਰਕਰਾਂ ਅਤੇ ਆਪਣੇ ਸਮਰਥਕਾਂ ਦਾ ਤਹਿ ਦਿਲੋਂ ਸ਼ੁਕਰਗੁਜਾਰ ਹਨ, ਜਿਹਨਾਂ …
Read More »ਲੋਕ ਸਭਾ ਚੋਣਾਂ ’ਚ ਭਾਜਪਾ ਦੀ ਜਿੱਤ ’ਤੇ ਛੀਨਾ ਵਲੋਂ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੂੰ ਵਧਾਈ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਭਾਜਪਾ ਪਾਰਟੀ ਦੀ ਹੋਈ ਲੋਕ ਸਭਾ ਚੋਣਾਂ ’ਚ ਵੱਡੀ ਜਿੱਤ ’ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਨੂੰ ਸਮਰਪਿਤ ਇਹ ਜਿੱਤ ਲੋਕ ਸੱਤਾ …
Read More »ਬੀਬਾ ਹਰਸਿਮਰਤ ਬਾਦਲ ਦੀ ਜਿੱਤ ਦਾ ਜਸ਼ਨ ਮਨਾਇਆ
ਭੀਖੀ, 23 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਨਤੀਜਿਆਂ `ਚ ਐਨ.ਡੀ.ਏ ਦੀ ਜਿੱਤ ਦੀਆਂ ਖਬਰਾਂ ਅਉਂਦਿਆਂ ਹੀ ਅਕਾਲੀ-ਭਾਜਪਾ ਵਰਕਰਾਂ `ਚ ਖੁਸ਼ੀ ਦੀ ਲਹਿਰ ਦੌੜ ਗਈ।ਬਠਿੰਡਾ ਤੋਂ ਬੀਬਾ ਹਰਸਿਮਰਤ ਕੌਰ ਬਾਦਲ ਦੀ ਜਿੱਤ ਦੀ ਖੁਸ਼ੀ ਮਨਾਉਂਦਿਆਂ ਪਾਰਟੀ ਦੇ ਭੀਖੀ ਸਥਿਤ ਚੋਣ ਦਫਤਰ ਵਿਖੇ ਪਟਾਕੇ ਚਲਾ ਕੇ ਅਤੇ ਲੱਡੂ ਵੰਡ ਕੇ ਜਜਸ਼ ਮਨਾਇਆ ਗਿਆ।ਇਸ ਮੌਕੇ ਅਕਾਲੀ ਦਲ …
Read More »ਵਿਦੇਸ਼ੀ ਆਗੂਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸ਼ਾਨਦਾਰ ਜਿੱਤ `ਤੇ ਦਿੱਤੀ ਵਧਾਈ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਹਾਸਲ ਕਰਨ `ਤੇ ਵੱਖ-ਵੱਖ ਮੁਲਕਾਂ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਧਾਈ ਦਿੱਤੀ ਹੈ।ਵਧਾਈ ਦੇਣ ਵਾਲੇ ਆਗੁਆਂ ਵਿੱਚ ਜਪਾਨ ਦੇ ਪ੍ਰਧਾਨ ਮੰਤਰੀ, ਭੂਟਾਨ ਦੇ ਰਾਜਾ, ਅਫਗਾਨਿਸਤਾਨ ਦੇ ਰਾਸ਼ਟਰਪਤੀ, ਨੇਪਾਲ ਦੇ ਪ੍ਰਧਾਨ ਮੰਤਰੀ ਅਤੇ ਚੀਨ ਦੇ ਰਾਸ਼ਟਰਪਤੀ ਆਦਿ ਸ਼ਮਾਲ ਹਨ।
Read More »ਬਠਿੰਡਾ ਤੋਂ ਹਰਸਿਮਰਤ ਤੇ ਫਿਰੋਜਪੁਰ ਤੋਂ ਸੁਖਬੀਰ ਬਾਦਲ ਅੱਗੇ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਬਠਿੰਡਾ ਤੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਫਿਰੋਜਪੁਰ ਤੋਂ ਸੁਖਬੀਰ ਸਿੰਘ ਬਾਦਲ ਆਪਣੇ ਵਿਰੋਧੀਆ ਤੋਂ ਅੱਗੇ ਚੱਲ ਰਹੇ ਹਨ।
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਪੰਜਾਬੀਆਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ 8 ਸੀਟਾਂ `ਤੇ ਲੀਡ ਮਿਲਣ `ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀਆਂ, ਕਾਂਗਰਸੀ ਵਰਕਰਾਂ ਅਤੇ ਸ਼ੁਭਚਿੰਤਕਾਂ ਦਾ ਧੰਨਵਾਦ ਕੀਤਾ ਹੈ। ਦੱਸਯਯੋਗ ਹੈ ਕਿ ਕਾਂਗਰਸ ਨੂੰ ਜਿੰਨਾਂ 8 ਲੋਕ ਸਭਾ ਸੀਟਾਂ `ਤੇ ਲੀਡ ਮਿਲੀ ਹੈ ਉਨਾਂ ਵਿੱਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ …
Read More »ਮੋਦੀ ਦੀ ਅਗਵਾਈ `ਚ ਮੁੜ ਬਣੇਗੀ ਐਨ.ਡੀ.ਏ ਦੀ ਸਰਕਾਰ
ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ 2019 ਦੀ ਚੱਲ ਰਹੀ ਗਿਣਤੀ `ਚ ਸਪੱਸ਼ਟ ਬਹੁੱਮਤ ਮਿਲਣ `ਤੇ ਕੇਂਦਰ ਵਿੱਚ ਮੋਦੀ ਦੀ ਅਗਵਾਈ `ਚ ਮੁੜ ਐਨ.ਡੀ.ਏ ਦੀ ਸਰਕਾਰ ਬਣੇਗੀ।
Read More »
Punjab Post Daily Online Newspaper & Print Media