ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਇਕਾਈ ਵਲੋਂ ਸਥਾਨਕ ਵਿਰਸਾ ਵਿਹਾਰ ਅਤੇ ਫ਼ੋਕਲੋਰ ਰਿਸਰਚ ਅਕਾਦਮੀ ਦੇ ਸਹਿਯੋਗ ਨਾਲ ਲੇਖਿਕਾ ਜਸਵਿੰਦਰ ਕੌਰ ਜੱਸੀ ਦੀ ਬਾਲ ਕਾਵਿ ਪੁਸਤਕ ‘ਸੁਹਾਵੀਆਂ ਰੁੱਤਾਂ ਦਿਨ ਸੁਹੇਲੜੇ’ ਦਾ ਲੋਕ ਅਰਪਨ ਸਮਾਰੋਹ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ’ਚ 26 ਮਈ ਦਿਨ ਐਤਵਾਰ ਸ਼ਾਮ 4.00 ਵਜੇ ਹੋਵੇਗਾ।ਇਸ …
Read More »ਪੰਜਾਬੀ
ਕਮਾਂਡੈਂਟ (ਰਿਟਾ.) ਗੁਰਮੰਗਲ ਸਿੰਘ ਗਿੱਲ ਦਾ ਦੇਹਾਂਤ, ਅੰਤਿਮ ਸਸਕਾਰ ਹੋਇਆ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – 1947 ਦੀ ਫਿਰਕੂ ਤੇ ਗੈਰਕੁਦਰਤੀ ਵੰਡ ਮੌਕੇ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਫ਼ੋਕਲੋਰ ਰਿਸਰਚ ਅਕਾਦਮੀ ਵਲੋਂ ਸਾਂਝੀ ਯਾਦਗਾਰ ਉਸਾਰਨ ਵਾਸਤੇ 1996-97 ਦੇ ਸਾਲ ਦੇਸ਼ ਦੀ ਅਜ਼ਾਦੀ ਦੀ 50ਵੀਂ ਵਰੇ੍ਹਗੰਢ ਮੌਕੇ ਭਾਰਤ ਤੇ ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ਵਾਹਗਾ `ਤੇ ਜਗ੍ਹਾ ਲੈ ਕੇ ਦੇਣ ਵਾਲੇ ਕਮਾਂਡੈਂਟ (ਰਿਟਾ.) ਗੁਰਮੰਗਲ ਸਿੰਘ …
Read More »ਯੂਨੀਵਰਸਿਟੀ ਦੇਸ਼ ਦੀਆਂ ਚੋਟੀ ਦੀਆਂ ਬਹੁ-ਅਨੁਸ਼ਾਸਨੀ ਯੂਨੀਵਰਸਿਟੀਆਂ ਵਿਚੋਂ 14ਵੇਂ ਸਥਾਨ `ਤੇ
ਉਤਰੀ ਭਾਰਤ ਦੀਆਂ ਯੂਨੀਵਰਸਿਟੀਆ ਵਿਚੋਂ 7ਵੇਂ ਰੈਂਕ `ਤੇ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਦੇਸ਼ ਦੀਆਂ 15 ਉੱਚ ਕੋਟੀ ਦੀਆਂ ਯੂਨੀਵਰਸਿਟੀਆਂ ਵਿਚ ਸ਼ਾਮਲ ਹੋ ਗਈ ਹੈ।ਯੂਨੀਵਰਸਿਟੀ ਗ੍ਰਾਂਟ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਅਤੇ ਵਿਦਿਆਕ ਅਦਾਰਿਆ ਦੇ `ਦਾ ਵੀਕ-ਹੰਸਾ ਰਿਸਰਚ ਬੈਸਟ ਯੂਨੀਵਰਸਿਟੀ ਸਰਵੇ 2019` ਵੱਲੋਂ ਕਰਵਾਏ ਗਏ ਸਰਵੇ ਦੇ ਵਿਚ ਗੁਰੂ ਨਾਨਕ …
Read More »ਕਾਊਂਟਿੰਗ ਸੈਂਟਰ ਦੇ 200 ਮੀਟਰ ਘੇਰੇ `ਚ 5 ਜਾਂ 5 ਤੋਂ ਜਿਆਦਾ ਵਿਅਕਤੀਆਂ ਦੇ ਇਕੱਠੇ ਹੋਣ `ਤੇ ਪਾਬੰਦੀ
ਪਠਾਨਕੋਟ, 22 ਮਈ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ ਵਧੀਕ ਜਿਲ੍ਹਾ ਮੈਜਿਸਟਰੇਟ ਪਠਾਨਕੋਟ ਨੇ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਲੋਕ ਸਭਾ ਚੋਣਾਂ-2019 ਦੇ ਨਤੀਜੇ ਜਿਲ੍ਹਾ ਪਠਾਨਕੋਟ ਵਿੱਚ 23 ਮਈ 2019 ਨੂੰ ਘੋਸਿਤ ਕੀਤੇ ਜਾਣੇ ਹਨ।ਜਿਸ ਅਧੀਨ ਐਸ.ਐਮ.ਡੀ.ਆਰ.ਐਸ.ਡੀ ਕਾਲਜ ਪਠਾਨਕੋਟ ਵਿਖੇ ਕਾਊਂਟਿੰਗ ਸੈਂਟਰ ਬਣਾਇਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਣ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਪਾਉਂਟਾ ਸਾਹਿਬ ਵਿਖੇ ਹੋਏਗਾ ਵਿਸ਼ਾਲ ਗੁਰਮਤਿ ਸਮਾਗਮ
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਮੀਟਿੰਗ ਹਾਲ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦੀ ਇਕੱਤਰਤਾ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਇੱਕ ਵਿਸ਼ਾਲ ਗੁਰਮਤਿ …
Read More »550ਵੇਂ ਪ੍ਰਕਾਸ਼ ਪੁਰਬ `ਤੇ ਸ਼੍ਰੋਮਣੀ ਕਮੇਟੀ ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲਿਆਂ ਦੀ ਸ਼ੁਰੂਆਤ 25 ਤੋਂ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਨਾਮੀ ਢਾਡੀ ਤੇ ਕਵੀਸ਼ਰੀ ਮੁਕਾਬਲੇ ਕਰਵਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲੇ ਪਾਤਸ਼ਾਹ …
Read More »ਮਾਨੋਚਾਹਲ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਭਾਈ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤਰਨ ਤਾਰਨ ਜ਼ਿਲ੍ਹੇ ’ਚ ਪੈਂਦੇ ਪਿੰਡ ਮਾਨੋਚਾਹਲ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 10 ਪਾਵਨ ਸਰੂਪ ਅਗਨ ਭੇਟ ਹੋਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗਰਮੀ ਦੇ ਮੋਸਮ ਵਿਚ ਅਜਿਹੀਆਂ ਘਟਨਾਵਾਂ ਵਾਪਰਨ …
Read More »ਸੰਤ ਬਾਬਾ ਪਿਆਰਾ ਸਿੰਘ ਜੀ ਦੀ 49ਵੀਂ ਬਰਸੀ ਸ਼ਰਧਾ ਨਾਲ ਮਨਾਈ
ਸਮਰਾਲਾ, 22 ਮਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਸ਼ਤਾਬਗੜ੍ਹ ਵਿਖੇ ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 49ਵੀਂ ਬਰਸੀ ਭਾਈ ਲਾਭ ਸਿੰਘ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਈ।ਕੁਟੀਆ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਉਪਰੰਤ ਰਾਗੀ ਜਥਾ ਭਾਈ ਅੰਗਰੇਜ਼ ਸਿੰਘ ਮਾਛੀਵਾੜਾ, ਭਾਈ ਬਚਿੱਤਰ ਸਿੰਘ ਨੇ ਬਾਣੀ ਦਾ …
Read More »5 ਤੇ 15 ਸਾਲ ਤੋਂ ਬਾਅਦ ਬੱਚਿਆਂ ਦੇ ਅਧਾਰ ਕਾਰਡ ਅਪਡੇਟ ਨਾ ਕਰਨ `ਤੇ ਹੋ ਸਕਦੇ ਹਨ ਰੱਦ – ਭਾਵਨਾ ਗਰਗ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਡਾਇਰੈਕਟਰ ਜਨਰਲ ਯੂ.ਆਈ.ਡੀ.ਏ.ਆਈ ਭਾਵਨਾ ਗਰਗ ਨੇ ਅੰਮ੍ਰਿਤਸਰ ਵਿਖੇ ਅਧਾਰ ਕਾਰਡਾਂ ਦੀ ਪ੍ਰਗਤੀ ਦੀ ਸਮੀਖਿਆ ਕਰਦੇ ਸਪੱਸ਼ਟ ਕੀਤਾ ਕਿ ਬੱਚਿਆਂ ਦੇ ਅਧਾਰ ਕਾਰਡ 5 ਸਾਲ ਅਤੇ 15 ਸਾਲ ਦੀ ਉਮਰ ਬਾਅਦ ਅਪਡੇਟ ਕਰਨੇ ਜ਼ਰੂਰੀ ਹਨ ਅਤੇ ਅਜਿਹਾ ਨਾ ਕਰਨ ਉਤੇ ਅਧਾਰ ਕਾਰਡ ਰੱਦ ਹੋ ਸਕਦਾ ਹੈ।ਉਨਾਂ ਦੱਸਿਆ ਕਿ ਹਰੇਕ ਬੱਚੇ ਦਾ …
Read More »ਜਿਲ੍ਹਾ ਚੋਣ ਅਧਿਕਾਰੀ ਵੱਲੋਂ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਧਿਕਾਰੀ ਕਮ ਜਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿਲੋਂ ਨੇ ਇਕ ਹੁਕਮ ਰਾਹੀਂ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਨਰਲ ਚੋਣ ਲੋਕ ਸਭਾ 2019 ਅਨੁਸਾਰ ਅੰਮ੍ਰਿਤਸਰ ਲੋਕ ਸਭਾ ਹਲਕੇ ਪੋਲਿੰਗ ਸਟੇਸ਼ਨ ਨੰਬਰ 123 ਰਾਜਾਸਾਂਸੀ ਵਿਖੇ ਰੀ-ਪੋਲ 22 ਮਈ 2019 ਨੂੰ ਹੋ ਰਹੀ …
Read More »
Punjab Post Daily Online Newspaper & Print Media