ਜੰਡਿਆਲਾ ਗੁਰੂ, 18 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਵਿਚ ਕਾਂਗਰਸ 13 ਦੀਆਂ 13 ਸੀਟਾਂ `ਤੇ ਸ਼ਾਨਦਾਰ ਜਿੱਤ ਹਾਸਲ ਕਰੇਗੀ ਅਤੇ ਕੇਂਦਰ ਵਿਚ ਕਾਂਗਰਸ ਦੀ ਸਰਕਾਰ ਬਣੇਗੀ।ਪੱਤਰਕਾਰਾਂ ਨਾਲ ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਰਿਕਾਰਡ ਤੋੜ ਜਿੱਤ ਹਾਸਲ ਕਰਨਗੇ।ਉਨ੍ਹਾਂ ਕਿਹਾ …
Read More »ਪੰਜਾਬੀ
ਬ੍ਰਿਟਿਸ਼ ਆਰਡਰ ਆਫ਼ ਕਵੀਨ ਨਾਲ ਸਨਮਾਨਿਤ ਪ੍ਰੋ: ਵਿਰਕ ਵਲੋਂ ਮਾਤਰੀ ਸੰਸਥਾ ਖ਼ਾਲਸਾ ਕਾਲਜ ਦਾ ਦੌਰ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬ੍ਰਿਟਿਸ਼ ਸਰਕਾਰ ਵੱਲੋਂ ਆਰਡਰ ਆਫ਼ ਕਵੀਨ ਐਵਾਰਡ ਨਾਲ ਸਨਮਾਨਿਤ ਅਤੇ ਉਘੇ ਖੇਤੀਬਾੜੀ ਵਿਗਿਆਨੀ ਪ੍ਰੋ: (ਡਾ). ਦਲਜੀਤ ਸਿੰਘ ਵਿਰਕ ਨੇ ਅੱਜ ਆਪਣੀ ਮਾਤਰੀ ਸੰਸਥਾ ਇਤਿਹਾਸਕ ਖ਼ਾਲਸਾ ਕਾਲਜ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ 70 ਦੇ ਦਹਾਕੇ ’ਚ ਉਨ੍ਹਾਂ ਨੇ ਇੱਥੋਂ ਬੀ. ਐਸ. ਐਗਰੀਕਲਚਰ ਕਰਨ ਉਪਰੰਤ ਇੱਥੇ ਲੈਕਚਰਾਰ ਵਜੋਂ ਸੇਵਾ ਨਿਭਾਈ, ਜਿਸ …
Read More »ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 18 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਤੀਜ਼ੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ।ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਬਦ ਕੀਰਤਨ ਦੁਆਰਾ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।ਉਪਰੰਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ …
Read More »ਪਿੰਡ ਸਾਹੋਕੇ ਵਿਖੇ ਰਿਜ਼ਰਵ ਜ਼ਮੀਨ ਦੀ ਬੋਲੀ ਸਮੇਂ ਮਾਹੌਲ ਹੋਇਆ ਤਣਾਅਪੂਰਨ
ਲੌਂਗੋਵਾਲ 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਾਹੋਕੇ ਵਿਖੇ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਮਾਹੌਲ ਉਦੋਂ ਤਣਾਅਪੂਰਨ ਹੋ ਗਿਆ ਜਦੋਂ ਜਨਰਲ ਜ਼ਮੀਨ ਦੀ ਬੋਲੀ ਦੇ ਨਾਲ-ਨਾਲ ਰਿਜ਼ਰਵ ਕੋਟੇ ਦੀ ਜ਼ਮੀਨ ਦੀ ਬੋਲੀ ਦੀ ਸਕਿਉਰਿਟੀ ਦਲਿਤ ਮਜ਼ਦੂਰ ਭਾਈਚਾਰੇ ਦੇ ਏਕੇ ਚੋਂ ਬਾਹਰ ਹੋ ਕੇ ਇੱਕ ਮਜ਼ਦੂਰ ਨੇ ਭਰ ਦਿੱਤੀ।ਪਰ ਉਸ ਨੇ ਸਮੂਹ ਦਲਿਤ ਮਜ਼ਦੂਰ ਭਾਈਚਾਰੇ ਦੀ ਇਕਜੁੱਟਤਾ …
Read More »ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਂਟ
ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਮੰਡੇਰ ਕਲਾਂ ਦੇ ਸਾਬਕਾ ਸਰਪੰਚ ਹਰਵਿੰਦਰ ਸਿੰਘ ਮੱਖਣ ਦੇ ਦਾਦੀ ਜਥੇਦਾਰਨੀ ਪ੍ਰੀਤਮ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੇ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਅੱਜ ਮੰਡੇਰ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਭੋਗ ਪਾਏ ਗਏ ਉਪਰੰਤ ਬਾਬਾ ਕੁਲਵੰਤ ਸਿੰਘ ਕਾਂਤੀ ਦੇ ਜੱਥੇ …
Read More »ਸਕੂਲੀ ਬੱਚਿਆਂ ਨੂੰ ਵੋਟਾਂ ਦੀ ਪ੍ਰਕਿਰਿਆ ਸਮਝਾਈ
ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਦੀ ਇੰਟਰਨੈਸ਼ਨਲ ਆਕਸਫੋਰਡ ਸਕੂਲ ਦੁਆਰਾ ਸੂਬੇ ਵਿੱਚ ਹੋਣ ਵਾਲੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਕੂਲ ਦੀ ਪ੍ਰਿੰਸੀਪਲ ਜੋਤੀ ਸ਼ਰਮਾ ਦੁਆਰਾ ਸਕੂਲ ਦੇ ਬੱਚਿਆਂ ਨੂੰ ਬੀਤੇ ਕੱਲ ਚੋਣਾਂ ਦੇ ਬਾਰੇ ਵਿੱਚ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਚੋਣਾਂ ਵਿੱਚ ਖੜੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੇ ਵਲੋਂ ਚੋਣ ਨਿਸ਼ਾਨ ਜਾਰੀ ਕੀਤੇ ਜਾਂਦੇ …
Read More »ਨੇਕ ਦਿਲ ਤੇ ਦ੍ਰਿੜ੍ਹ ਨਿਸ਼ਚੇ ਵਾਲੇ ਵਿਅਕਤੀ ਸਨ ਵੈਦ ਭਾਵਾ ਰਾਮ ਸ਼ਰਮਾ
ਲੌਂਗੋਵਾਲ, 18 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਹਿਤਾਂ ਲਈ ਚੱਲੇ ਵੱਖ-ਵੱਖ ਸੰਘਰਸ਼ਾਂ ਵਿੱਚ ਸਾਲਾਂ ਬੱਧੀ ਜੇਲ੍ਹਾਂ ਕੱਟਣ ਵਾਲੇ ਆਜ਼ਾਦੀ ਘੁਲਾਟੀਏ ਕਾਮਰੇਡ ਪੰਡਤ ਵਿੱਦਿਆ ਦੇਵ ਲੌਂਗੋਵਾਲ ਦੇ ਸਪੁੱਤਰ ਵੈਦ ਭਾਵਾ ਰਾਮ ਸ਼ਰਮਾ ‘ਤੇ ਵੀ ਜਵਾਨੀ ਪਹਿਰੇ ਵਿੱਚ ਕਮਿਊਨਿਸਟ ਲਹਿਰ ਦਾ ਰੰਗ ਚੜ੍ਹਿਆ, ਕਿਉਂਕਿ ਪਰਿਵਾਰ ਵਿੱਚ ਪਿਤਾ ਪੰਡਤ ਵਿੱਦਿਆ ਦੇਵ ਤੋਂ ਇਲਾਵਾ ਉਨ੍ਹਾਂ ਦੇ ਵੱਡੇ ਭਰਾ ਆਭਾ ਰਾਮ ਸ਼ਾਸਤਰੀ …
Read More »ਮੰਡ ਤੇ ਦਾਦੂਵਾਲ ਕਾਂਗਰਸ ਦੀ ਫੰਡਿੰਗ ਨਾਲ ਪੰਜਾਬ ’ਚ ਸਹਿਮ ਤੇ ਭੈਅ ਦਾ ਮਾਹੌਲ ਬਣਾ ਰਹੇ ਹਨ – ਸੈਦਾ ਰੋਹੇਲਾ
ਅਮ੍ਰਿਤਸਰ, 18 ਮਈ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਵਲੋਂ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਰੂਬਰੂ ਕੀਤੇ ਗਏ ਕਾਂਗਰਸ ਦੇ ਸਰਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਪਿੰਡ ਸੈਦੇ ਕੇ ਰੋਹੇਲਾ ਤੋਂ ਉਨਾਂ ਦੇ ਨਜਦੀਕੀ ਅਤੇ ਬਚਪਨ ਦੇ ਸਾਥੀ ਭਾਈ ਗੁਰਨਾਮ ਸਿੰਘ ਅਤੇ ਸਰਪੰਚ ਸਵਰਨ ਸਿੰਘ ਨੇ ਬਰਗਾੜੀ ਮੋਰਚੇ ਦਾ ਪਰਦਾਫਾਸ਼ …
Read More »ਮਿਡ-ਡੇ-ਮੀਲ ਵਲੋਂ ਖਾਣੇ ਚੋਣ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਕੀਤੀ ਜਾਵੇਗੀ ਖਾਣੇ ਦੀ ਵਸੂਲੀ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ-2019 ਜੋ ਕਿ 19 ਮਈ 2019 ਦੇ ਦਿਨ ਕਰਵਾਈਆਂ ਜਾ ਰਹੀਆਂ ਹਨ ਦੇ ਲਈ ਅੱਜ ਪੋਲਿੰਗ ਪਾਰਟੀਆਂ ਨੂੰ ਵੱਖ-ਵੱਖ ਪੋਲਿੰਗ ਸਟੇਸਨਾਂ ਦੇ ਲਈ ਰਵਾਨਾ ਕੀਤਾ ਗਿਆ।ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਇਹ ਜਾਣਕਾਰੀ ਦਿੱਤੀ। ਜਿਕਰਯੋਗ ਹੈ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 …
Read More »ਡਾਇਰੀਏ ਤੋਂ ਬਚਾਅ ਸਬੰਧੀ ਵਰਕਸ਼ਾਪ ਲਗਾਈ
ਪਠਾਨਕੋਟ, 18 ਮਈ (ਪੰਜਾਬ ਪੋਸਟ ਬਿਊਰੋ) – ਮਾਨਯੋਗ ਸਿਵਲ ਸਰਜਨ ਪਠਾਨਕੋਟ ਡਾ. ਨੈਨਾ ਸਲਾਥੀਆ ਦੀ ਪ੍ਰਧਾਨਗੀ ਹੇਠ ਡਾਇਰੀਏ ਤੋਂ ਬਚਾਅ ਸਬੰਧੀ ਵਰਕਸ਼ਾਪ ਸਿਵਲ ਹਸਪਤਾਲ ਵਿੱਚ ਕਰਵਾਈ ਗਈ।ਇਸ ਵਿੱਚ ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਦੱਸਿਆ ਕਿ 0 ਤੋਂ 05 ਸਾਲ ਦੇ ਬੱਚਿਆਂ ਦੀਆਂ ਜਿਆਦਾਤਰ ਮੌਤਾਂ ਡਾਇਰੀਆਂ ਕਾਰਨ ਹੁੰਦੀਆਂ ਹਨ।ਉਹਨਾਂ ਦੱਸਿਆ ਕਿ 28-05-2019 ਤੋਂ 09-06-2019 ਤੱਕ ਜਿਲ੍ਹੇ ਵਿੱਚ ਤੀਬਰ ਦਸਤ ਰੋਕੂ …
Read More »
Punjab Post Daily Online Newspaper & Print Media