ਮਜੀਠਾ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂਆਂ ਦੀ ਸਹੁੰ ਖਾ ਕੇ ਮੁਕਰਨ ਵਾਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕਾਂ ਦਾ ਕੀ ਸਵਾਰੇਗਾ? ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਬਿਕਰਮ ਸਿੰਘ ਮਜੀਠੀਆ ਨੇ ਅੰਮ੍ਰਿਤਸਰ ਲੋਕ ਸਭਾ ਲਈ ਅਕਾਲੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੇ ਹੱਕ ਵਿਚ ਕੀਤੀ ਗਈ ਰੈਲੀ …
Read More »ਪੰਜਾਬੀ
ਵੋਟਿੰਗ ਮਸ਼ੀਨਾਂ ਲੈ ਕੇ ਜਾਣ ਵਾਲੀ ਹਰੇਕ ਗੱਡੀ ਹੋਵੇਗੀ ਜੀ.ਪੀ.ਐਸ ਸਿਸਟਮ ਨਾਲ ਲੈਸ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਅੰਮਿ੍ਰਤਸਰ ਵਲੋਂ ਲੋਕ ਸਭਾ ਦੀਆਂ ਆਮ ਚੋਣ 2019 ਦੀ ਤਿਆਰੀਆਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਨਾਲ ਗੁਰੂ ਨਾਨਕ ਭਵਨ ਵਿਖੇ ਕੀਤੀ ਗਈ। ਜਿਸ ਵਿਚ ਪੁਲਿਸ ਕਮਿਸ਼ਨਰ ਐਸ.ਸ੍ਰੀਵਾਸਤਵਾ, ਐਸ.ਐਸ.ਪੀ ਦਿਹਾਤੀ ਵਿਕਰਮਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ …
Read More »ਵੋਟਰ ਕਾਰਡ ਤੋਂ ਵਾਂਝੇ ਮਤਦਾਤਾ 11 ਹੋਰ ਦਸਤਾਵੇਜ਼ਾਂ ’ਚੋਂ ਕਿਸੇ ਇਕ ਰਾਹੀਂ ਕਰ ਸਕਣਗੇ ਮਤਦਾਨ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿਲੋਂ ਅਨੁਸਾਰ ਵੋਟਰ ਸ਼ਨਾਖਤੀ ਕਾਰਡ ਤੋਂ ਵਾਂਝੇ ਮਤਦਾਤਾ ਚੋਣ ਕਮਿਸ਼ਨ ਵਲੋਂ ਪ੍ਰਵਾਨਿਤ 11 ਹੋਰ ਦਸਤਾਵੇਜ਼ਾਂ ਰਾਹੀਂ 19 ਮਈ ਨੂੰ ਪੋਲਿੰਗ ਬੂਥ ’ਤੇ ਮਤਦਾਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਨ੍ਹਾਂ ਨੂੰ ਮਤਦਾਨ ਕੇਂਦਰਾਂ ’ਤੇ ਕੋਈ ਮੁਸ਼ਕਿਲ …
Read More »ਵੋਟਾਂ ਤੋਂ 48 ਘੰਟੇ ਪਹਿਲਾਂ ਪ੍ਰਿੰਟ, ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਆਦਿ ਰਾਹੀਂ ਚੋਣ ਪ੍ਰਚਾਰ ’ਤੇ ਰੋਕ
ਚੋਣ ਸਰਵੇਖਣ ਤੇ ਐਗਜ਼ਿਟ ਪੋਲ ਵੀ ਪਾਬੰਦੀ ਦੇ ਘੇਰੇ `ਚ ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੱਲ ਰਿਹਾ ਚੋਣ ਪ੍ਰਚਾਰ 17 ਮਈ ਸ਼ਾਮ 5.00 ਵਜੇ ਤੋਂ ਬੰਦ ਹੋ ਜਾਵੇਗਾ ਅਤੇ ਇਸ ਦੇ ਨਾਲ ਹੀ ਪ੍ਰਿੰਟ ਤੇ ਇਲੈਕਟ੍ਰਾਨਿਕ ਮੀਡੀਆ, ਸਿਨੇਮਾ ਹਾਲ ਅਤੇ ਹੋਰ ਪ੍ਰਚਾਰ ਸਾਧਨਾਂ ’ਤੇ ਚੋਣ ਪ੍ਰਚਾਰ ਦੀ ਰੋਕ ਦੇ …
Read More »ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਸਦਮਾ- ਮਾਤਾ ਦਾ ਦਿਹਾਂਤ
ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼੍ਰੋਮਣੀ ਅਕਾਲੀ ਦਲ ਦੇ ਜਿਲਾ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦ ਉਨਾਂ ਦੇ ਮਾਤਾ ਸਰਦਾਰਨੀ ਮੁਖਤਿਆਰ ਕੌਰ ਅੱਜ ਅੰਮ੍ਰਿਤ ਵੇਲੇ ਪਰਲੋਕ ਸਿਧਾਰ ਗਏ ਹਨ।ਉਹ ਵੇਅਰ ਹਾਊਸ ਦੇ ਸੇਵਾ ਮੁਕਤ ਮੈਨੇਜਰ ਗੁਰਮੀਤ ਸਿੰਘ ਸਿੱਧੂ ਅਤੇ ਪੰਜਾਬ ਮੰਡੀ ਬੋਰਡ ਦੇ ਮਾਨਸਾ ਦਿਆ ਸਿੰਘ ਸਿੱਧੂ ਦੇ ਵੀ ਪੂਜਨੀਕ …
Read More »ਦਿੱਲੀ `ਚ ਆਪ ਸਰਕਾਰ ਨੇ ਕਿਸਾਨਾਂ ਨੂੰ ਫਸਲਾਂ ਦੇ ਸਹੀ ਮੁੱਲ ਦੇ ਕੇ ਦਿੱਤੀ ਵੱਡੀ ਰਾਹਤ -ਕੇਜਰੀਵਾਲ
ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਿੰਡ ਗੁੜਥੁੜੀ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਨਿਰਾ ਝੂਠ ਬੋਲ ਕੇ ਸੱਤਾ ਹਾਸਲ ਕੀਤੀ ਤੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ …
Read More »ਕੇਜਰੀਵਾਲ ਨੇ ਪ੍ਰੋ. ਬਲਜਿੰਦਰ ਕੌਰ ਦੇ ਹੱਕ `ਚ ਕੀਤਾ ਰੋਡ ਸ਼ੋਅ
ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੈਪਟਨ ਅਤੇ ਬਾਦਲ ਪਰਿਵਾਰ ‘ਤੇ ਰਲ ਕੇ ਚੋਣਾਂ ਲੜਨ ਦਾ ਗੰਭੀਰ ਦੋਸ਼ ਲਗਾਇਆ ਹੈ।ਬਠਿੰਡਾ ਤੋਂ ‘ਆਪ’ ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਦੇ ਹੱਕ ‘ਚ ਰੋਡ ਸ਼ੋਅ ਦੌਰਾਨ ਬੁਢਲਾਡਾ ‘ਚ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ …
Read More »ਪੱਤਰਕਾਰ ਮਨਜੀਤ ਸਿੰਘ ਨਹੀ ਰਹੇ – ਅੰਤਿਮ ਅਰਦਾਸ 19 ਮਈ ਨੂੰ
ਅੰਮ੍ਰਿਤਸਰ, 16 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੱਤਰਕਾਰਤਾ ਦੇ ਖੇਤਰ ਵਿੱਚ ਤਕਰੀਬਨ 40 ਸਾਲ ਤੋ ਵੱਧ ਸੇਵਾ ਨਿਭਾਉਣ ਵਾਲੇ ਮਨਜੀਤ ਸਿੰਘ ਦਾ ਬੀਤੀ ਰਾਤ ਦਿਹਾਂਤ ਹੋ ਗਿਆ।ਜਿੰਨਾਂ ਦਾ ਅੰਤਿਮ ਸਸਕਾਰ ਅੱਜ ਗੁਰਦੁਆਰਾ ਸ਼ਹੀਦ ਗੰਜ ਨੇੜਲੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ।ਮਨਜੀਤ ਸਿੰਘ ਦੀ ਚਿੱਖਾ ਨੂੰ ਅਗਨੀ ਉਹਨਾਂ ਦੇ ਸਪੁੱਤਰ ਸਿਮਰਨ ਸਿੰਘ ਨੇ ਦਿਖਾਈ।ਇਸ ਸਮੇਂ ਪੱਤਰਕਾਰ ਭਾਈਚਾਰੇ ਤੋਂ ਇਲਾਵਾ ਵੱਖ-ਵੱਖ …
Read More »ਡੋਰ ਟੂ ਡੋਰ ਜਾ ਕੇ ਬੀਬਾ ਹਰਸਿਮਰਤ ਕੌਰ ਬਾਦਲ ਲਈ ਮੰਗੀਆਂ ਵੋਟਾਂ
ਭੀਖੀ, 16 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਇੰਚਾਰਜ ਸ਼ੋ੍ਰਮਣੀ ਅਕਾਲੀ ਦਲ ਬਾਦਲ ਜਗਦੀਪ ਸਿੰਘ ਨਕੱਈ ਨੇ ਡੋਰ ਟੂ ਡੋਰ ਜਾ ਕੇ ਦੁਕਾਨਦਾਰ ਵੀਰਾਂ ਤੋਂ ਵੋਟਾਂ ਮੰਗੀਆਂ।ਉਨਾ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਵਾਪਰੀ ਵੀਰਾਂ ਦੇ ਹੱਕ ਵਿੱਚ ਖੜਾ ਹੈ। ਇਸ ਮੌਕੇ ਭਗਵਾਨ ਦਾਸ ਗੁਪਤਾ, ਕੋਸਲਰ ਸੁਖਦੀਪ ਸਿੰਘ ਚਹਿਲ, ਰਾਮਪਾਲ, ਕਰਮਜੀਤ ਸਿੰਘ ਪੀ ਏ, ਵਿਜੈ ਗਰਗ, ਭੀਮ ਸੈਨ …
Read More »ਜੌਹਲ ਨੰਗਲ ਸਰਕਾਰੀ ਸਕੂਲ ਵਿਖੇ ਮਾਸ ਕਾਊਸਲਿੰਗ ਪ੍ਰੋਗਰਾਮ ਕਰਵਾਇਆ
ਬਟਾਲਾ, 16 ਮਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਰਕਾਰੀ ਹਾਈ ਸਕੂਲ ਜੌਹਲ ਨੰਗਲ ਵਿਖੇ ਵਿਦਿਆਰਥੀਆਂ ਵਿਚ ਚੇਤਨਾ ਪੈਦਾ ਕਰਨ ਵਾਸਤੇ ਮਾਸਕਾਊਸਲਿੰਗ ਪ੍ਰੋਗਰਾਮ ਆਯੋਜਤ ਕੀਤਾ ਗਿਆ।ਗਾਈਡੈਂਸ ਤੇ ਕਾਉਸਲਿੰਗ ਇੰਚਾਰਜ ਪਰਮਿੰਦਰ ਸਿੰਘ ਸੈਣੀ ਤੇ ਸਮੁੱਚੀ ਟੀਮ ਨੇ ਵਿਦਿਆਰਥੀਆਂ ਨੂੰ ਦਸਵੀਂ ਤੇ ਬਾਰਵੀਂ ਤੋ ਬਾਅਦ ਵੱਖ-ਵੱਖ ਕਿੱਤਿਆਂ ਬਾਰੇ ਦੱਸਿਆ।ਜਿਲਾ ਸਿਖਿਆ ਦਫਤਰ ਤੋਂ ਆਏ ਡਾ. ਵਰੂਣ ਜੋਸ਼ੀ ਅਤੇ ਗੌਰਵ ਕੁਮਾਰ ਨੇ ਵਿਦਿਆਰਥੀਆਂ ਨੂੰ …
Read More »
Punjab Post Daily Online Newspaper & Print Media