Wednesday, November 25, 2026

ਪੰਜਾਬੀ

ਰਾਸ਼ਟਰੀ ਸਹਾਰਾ ਪਾਰਟੀ ਉਮੀਦਵਾਰ ਨਜ਼ੀਰਾ ਬੇਗਮ ਵਲੋਂ ਕੇਵਲ ਸਿੰਘ ਢਿਲੋਂ ਨੂੰ ਸਮਰਥਨ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾ ਰਹੀ ਸੰਗਰੂਰ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨਾਲ ਵੱਡੀ ਗਿਣਤੀ ਵਿੱਚ ਆਮ ਲੋਕ ਜੁੜ ਰਹੇ ਹਨ।ਇਸ ਸੀਟ ਤੋਂ ਰਾਸ਼ਟਰੀਆ ਸਹਾਰਾ ਪਾਰਟੀ ਦੀ ਉਮੀਦਵਾਰ ਨਜ਼ੀਰਾ ਬੇਗਮ ਨੇ ਲਹਿਰਾ ਵਿਖੇ ਇਕ ਚੋਣ ਰੈਲੀ ਦੌਰਾਨ ਕੇਵਲ ਸਿੰਘ …

Read More »

ਗੁਰਪ੍ਰੀਤ ਘੁੱਗੀ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਿਸ਼ਾਲ ਚੋਣ ਰੈਲੀਆਂ

ਕਿਹਾ ਭਗਵੰਤ ਮਾਨ ਨੇ ਕੁਰਸੀ ਦੇ ਲਾਲਚ ਵਿੱਚ ਪਾਰਟੀ ਨੂੰ ਡੋਬਿਆ ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸਾਬਕਾ ਕਨਵੀਨਰ ਅਤੇ ਮਸ਼ਹੂਰ ਕਲਾਕਾਰ ਗੁਰਪ੍ਰੀਤ ਘੁੱਗੀ ਨੇ ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਛਾਜਲੀ ਅਤੇ ਭਦੌੜ ਵਿਖੇ ਵਿਸ਼ਾਲ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ।ਉਹਨਾਂ ਨਾਲ ਸਾਬਕਾ ਵਿਧਾਇਕ  …

Read More »

ਕੈਦੀਆਂ ਤੇ ਹਵਾਲਾਤੀਆਂ ਦੇ ਪਰਿਵਾਰਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣ ਲਈ ਕਮੇਟੀ ਦਾ ਗਠਨ – ਨਿਤਿਕਾ ਵਰਮਾ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਅਤੇ ਉਹਨਾਂ ਦੀ ਭਲਾਈ ਲਈ ਇੱਕ ਮੁਹਿੰਮ ਚਲਾਈ ਜਾ ਰਹੀ ਹੈ।ਜਿਸ ਲਈ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ …

Read More »

ਉਤਰ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਵਲੋਂ ਅਕਾਲੀ-ਭਾਜਪਾ ਦੀ ਹਮਾਇਤ ਦਾ ਐਲਾਨ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ, ਜਦੋਂ ਉਤਰੀ ਭਾਰਤ ਬ੍ਰਾਹਮਣ ਪ੍ਰਤੀਨਿਧੀ ਸਭਾ ਨੇ ਪੰਜਾਬ ਵਿਚ ਅਕਾਲੀ-ਭਾਜਪਾ ਨੂੰ ਹਮਾਇਤ ਦੇਣ ਦਾ ਐਲਾਨ ਕਰ ਦਿੱਤਾ।ਸਭਾ ਦੇ ਸੂਬਾ ਪ੍ਰਧਾਨ ਮਹੰਤ ਸਵਰੂਪ ਬਿਹਾਰੀ ਸ਼ਰਨ ਵਲੋਂ ਇਹ ਐਲਾਨ ਢੀਂਡਸਾ ਦੀ …

Read More »

ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਕਰੇਗੀ ਪਰਮਿੰਦਰ ਸਿੰਘ ਢੀਂਡਸਾ ਦੀ ਹਮਾਇਤ

ਲੌਂਗੋਵਾਲ, 15 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਅਤੇ ਕੋਆਰਡੀਨੇਟਰ ਜਗਸੀਰ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਪਰਮਿੰਦਰ ਢੀਂਡਸਾ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕਤਿਾ ਹੈ।ਯੂਨੀਅਨ ਦੇ ਜ਼ਿਲਾ ਪ੍ਰਧਾਨ ਅਵਤਾਰ ਸਿੰਘ ਬਾਦਸ਼ਾਹਪੁਰ ਨੇ ਕਿਹਾ ਕਿ ਹੁਣ ਤੱਕ ਕਿਸਾਨ ਹਿੱਤਾਂ ਲਈ ਜੇਕਰ ਕਿਸੇ ਨੇ ਕੁੱਝ ਕੀਤਾ ਹੈ ਤਾਂ ਉਹ ਸਿਰਫ਼ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਨੇੜਲੇ ਬਾਥਰੂਮ ਕੰਪਲੈਕਸ ਦੇ ਨਵੀਨੀਕਰਨ ਦਾ ਕੰਮ ਸ਼ੁਰੂ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪੁੱਜਦੀ ਸੰਗਤ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਨਜ਼ਦੀਕ ਬਣੇ ਬਾਥਰੂਮ ਬਲਾਕ ਨੂੰ ਨਵਿਆਉਣ ਦੇ ਕੰਮ ਦੀ ਅੱਜ ਸ਼ੁਰੂਆਤ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਦੇ ਸਹਿਯੋਗ ਨਾਲ ਇਹ ਕਾਰਜ਼ ਕਰਵਾਇਆ ਜਾਵੇਗਾ।ਇਸ ਬਾਥਰੂਮ ਬਲਾਕ ਦੀ ਸੇਵਾ ਪਹਿਲਾਂ ਵੀ ਰਾਇਲ ਕਿੰਗ …

Read More »

ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਨ ’ਤੇ ਰੈਡਬਬਲ ਨਾਂ ਦੀ ਵੈਬਸਾਈਟ ਨੂੰ ਸ਼੍ਰੋਮਣੀ ਕਮੇਟੀ ਭੇਜੇਗੀ ਕਾਨੂੰਨੀ ਨੋਟਿਸ- ਲੌਂਗੋਵਾਲ

ਅੰਮ੍ਰਿਤਸਰ, 15 ਮਈ (ਪੰਜਾਬ ਪੋਸਟ –  ਗੁਰਪ੍ਰੀਤ ਸਿੰਘ) –     ਆਨਲਾਈਨ ਖ਼ਰੀਦਦਾਰੀ ਵਾਲੀ ‘ਰੈਡਬਬਲ’ ਨਾਂ ਦੀ ਇੱਕ ਵੈਬਸਾਈਟ ਵੱਲੋਂ ਔਰਤਾਂ ਦੇ ਰੈਡੀਮੇਡ ਕੱਪੜਿਆਂ ’ਤੇ ਪਾਵਨ ਗੁਰਬਾਣੀ ਵਿੱਚੋਂ ‘ਇੱਕ ਓਅੰਕਾਰ’ ਛਾਪਣ ’ਤੇ ਸ਼੍ਰੋਮਣੀ ਕਮੇਟੀ ਵਲੋਂ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ।ਇਕ ਅਖ਼ਬਾਰ ਵਿਚ ਇਸ ਸਬੰਧੀ ਖ਼ਬਰ ਛਪਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੈਬਸਾਈਟ ਦੀ ਹਰਕਤ ਨੂੰ ਸਿੱਖ …

Read More »

19 ਮਈ ਤੇ 23 ਮਈ ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਧਿਕਾਰੀ ਰਾਮਵੀਰ ਆਈ.ਏ.ਐਸ ਨੇ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135 (ਸੀ) ਦੇ ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਲੋਕ ਸਭਾ ਚੋਣਾਂ ਵਾਲੇ ਦਿਨ 19/05/2019 ਅਤੇ ਗਿਣਤੀ ਵਾਲੇ ਦਿਨ ਮਿਤੀ 23/05/2019 ਨੂੰ 48 ਘੰਟਿਆਂ ਦਾ ਡਰਾਈ ਡੇਅ ਐਲਾਨਿਆ ਹੈ।ਆਬਕਾਰੀ ਅਤੇ ਕਰ ਵਿਭਾਗ, ਪੁਲਿਸ ਪ੍ਰਸਾਸਨ ਇਹ ਯਕੀਨੀ ਬਨਾਉਣ ਕਿ ਕਿਸੇ ਵੀ …

Read More »

ਗਰਮੀਆਂ ਦੀਆਂ ਬਿਮਾਰੀਆਂ ਦੇ ਸਬੰਧੀ ਜਾਗਰੂਕ ਕਰਨ ਲਈ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ

ਪਠਾਨਕੋਟ, 15 ਮਈ (ਪੰਜਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ।ਸਿਵਲ ਸਰਜਨ ਡਾ. ਨੈਨਾ ਸਲਾਥੀਆ ਨੇ ਮੀਟਿੰਗ ਦੀ ਸ਼ੁਰੂਆਤ ਕਰਦੇ ਹੋਇਆ ਦੱਸਿਆ ਕਿ ਗਰਮੀਆਂ ਦਾ ਮੌਸਮ ਆਉਣ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਹੁੰਦੀਆਂ ਹਨ।ਜਿਹਨਾਂ ਦੇ ਲੱਛਣ, ਕਾਰਣ, ਇਲਾਜ ਅਤੇ ਪਰਹੇਜ ਸਬੰਧੀ …

Read More »

ਪੰਜਾਬ ਦੇ ਦੂਜੇ ਜਿਲਿਆਂ ਜਾਂ ਰਾਜਾਂ ਤੋਂ ਆਏ ਵਿਅਕਤੀ ਫੌਰੀ ਤੌਰ ‘ਤੇ ਪਠਾਨਕੋਟ ਦੀ ਹਦੂਦ ਛੱਡਣ- ਡੀ.ਸੀ

ਪਠਾਨਕੋਟ, 15 ਮਈ (ਪੰਜਾਬ ਪੋਸਟ ਬਿਊਰੋ) -ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਪ੍ਰਚਾਰ 17 ਮਈ 2019 ਨੂੰ ਸਾਮ 5:00 ਵਜੇ ਤੋਂ ਬੰਦ ਹੋ ਜਾਣਾ ਹੈ।ਇਸ ਲਈ ਵੱਖ-ਵੱਖ ਜ਼ਿਲਿਆਂ ਤੋਂ ਜਾਂ ਦੂਸਰੇ ਰਾਜਾਂ ਤੋਂ ਜੋ ਵਿਅਕਤੀ ਇਸ ਜ਼ਿਲ੍ਹੇ ਵਿੱਚ ਆਏ ਹੋਏ ਹਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਅਧਿਕਾਰ ਖੇਤਰ ਵਿੱਚ ਰੁਕੇ ਹੋਏ ਹਨ, ਉਨਾਂ ਦਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ …

Read More »