Wednesday, November 25, 2026

ਪੰਜਾਬੀ

ਮੋਦੀ ਰਾਜ `ਚ ਅੱਛੇ ਦਿਨ ਦੀ ਜਗ੍ਹਾ ਦੇ ਬੁਰੇ ਦਿਨ ਆਏ – ਔਜਲਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕਿ 2014 ਦੀਆਂ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨਾਲ ਝੂਠ ਬੋਲ ਕੇ ਦੇਸ਼ ਦੀ ਸੱਤਾ ਤੇ ਕਬਜਾ ਕੀਤਾ ਸੀ ਕਿ ਦੇਸ਼ ਵਾਸੀਆਂ ਦੇ ਅੱਛੇ ਦਿਨ ਆਉਣਗੇ ਪਰ ਕੇਂਦਰ ਦੀਆਂ ਗਲਤ ਨੀਤੀਆਂ ਸਦਕਾ ਦੇਸ਼ ਵਾਸੀਆਂ …

Read More »

ਘੱਟ ਗਿਣਤੀਆਂ `ਚ ਮੋਦੀ ਸਰਕਾਰ ਸਮੇਂ ਹੋਏ ਹਮਲਿਆਂ ਕਾਰਨ ਸਹਿਮ – ਔਜਲਾ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਪਾਸਟਰ ਐਸੋਸੀਏਸ਼ਨ ਵਲੋਂ ਵਿਸ਼ਾਲ ਚੋਣ ਰੈਲੀ ਕਰਵਾਈ ਗਈ ਜਿਸ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਭਗਵੰਤਪਾਲ ਸਿੰਘ …

Read More »

ਕੈਬਨਿਟ ਮੰਤਰੀ ਓ.ਪੀ ਸੋਨੀ ਵਲੋਂ ਅੰਮ੍ਰਿਤਸਰ ਸੁਪਰ ਸਕੈਨ ਦਾ ਉਦਘਾਟਨ

ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਵਲੋਂ ਅਮਨਦੀਪ ਮੈਡੀਸਿਟੀ ਮਾਲ ਰੋਡ ਵਿਖੇ ਅਤਿ ਆਧੁਨਿਕ ਸਹੂਲਤਾਂ ਵਾਲੇ ਅੰਮ੍ਰਿਤਸਰ ਸੁਪਰ ਸਕੈਨ ਡਾਇਗਨੋਸਟਿਕ ਸੈਂਟਰ ਦੀ ਸ਼ੁੁਰੂਆਤ ਕੀਤੀ ਗਈ ਹੈ।ਜਿਸ ਦਾ ਉਦਘਾਟਨ ਸਿੱਖਿਆ ਮੰਤਰੀ ਓ.ਪੀ ਸੋਨੀ ਨੇ ਕੀਤਾ।ਸੋਨੀ ਨੇ ਅਮਨਦੀਪ ਗਰੁਪ ਅਤੇ ਅੰਮ੍ਰਿਤਸਰ ਸੁਪਰ ਸਕੈਨ ਦੀ ਸਮੂਹ ਮੈਨੇਜਮੈਂਟ ਅਤੇ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ …

Read More »

ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਸਕੂਲ `ਚ ਅੱਵਲ

ਅੰਮ੍ਰਿਤਸਰ, 14 (ਪੰਜਾਬ ਪੋਸਟ – ਅਮਨ) – ਪੰਜਾਬ ਸਕੂਲ਼ ਸਿਖਿਆ ਬੋਰਡ ਵਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ `ਚ ਆਤਮ ਪਬਲਿਕ ਸਕੂਲ ਦੀ ਵਿਦਿਆਰਥਣ ਰੀਆ ਸਚਦੇਵਾ ਨੇ ਮੈਡੀਕਲ ਸਟ੍ਰੀਮ ਵਿੱਚ 82 ਫੀਸਦੀ ਅੰਕ ਲੈ ਕੇ ਸਕੂਲ ਵਿਚ ਟਾਪ ਕੀਤਾ ਹੈ।ਪੂਨਮ ਸਚਦੇਵਾ ਨੇ ਦਸਿਆ ਹੈ ਕਿ ਉਨ੍ਹਾਂ ਦੀ ਬੇਟੀ ਰੀਆ ਨੂੰ ਪੇਂਟਿੰਗ ਦਾ ਬਹੁਤ ਸ਼ੋਂਕ ਹੈ ਤੇ ਉਹ ਸਕੂਲ ਵਿੱਚ ਹੋਣ ਵਾਲੇ …

Read More »

ਮਾਂ ਦਿਵਸ ਮੌਕੇ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਕਰਵਾਇਆ

ਮਾਂ ਬੱਚੇ ਦੀ ਖੁਸ਼ੀ ਲਈ ਹਰ ਕੁਰਬਾਨੀ ਦਿੰਦੀ – ਡਾ. ਸਵਰਾਜ਼ ਗਰੋਵਰ ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਾਂ ਦਿਵਸ ਮੌਕੇ ਬੈਲੂਨ ਐਨ ਰਿਬਨਜ਼ ਵਲੋਂ ‘ਮਾਵਾਂ ਠੰਡੀਆਂ ਛਾਵਾਂ’ ਪ੍ਰੋਗਰਾਮ ਸਰਵਿਸ ਕਲੱਬ (ਦਾ ਕਰਾਊਨ) ਵਿਖੇ ਪ੍ਰਬੰਧਕ ਹਰਪ੍ਰੀਤ ਸਿੰਘ ਅਤੇ ਦਿਬਜੋਤ ਕੌਰ ਦੀ ਅਗਵਾਈ ਵਿਚ ਕਰਵਾਇਆ ਗਿਆ।ਜਿਸ ਵਿੱਚ ਮਿਸਿਜ਼ ਇੰਡੀਆ ਪ੍ਰਾਈਡ ਆਫ ਨੇਸ਼ਨ ਡਾ. ਰਾਜਬੀਰ ਕੌਰ ਰੰਧਾਵਾ, ਐਕਸਾਈਜ ਐਂਡ …

Read More »

ਤੁਸੀਂ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹੋ ਜਾਂ ਸ਼ਹੀਦ ਪ੍ਰਧਾਨ ਮੰਤਰੀ ਦੇ ਪੁੱਤਰ ਨੂੰ – ਪ੍ਰਿਯੰਕਾ ਗਾਂਧੀ

ਸਾਬਕਾ ਫੌਜੀਆਂ ਦੀਆਂ ਸੇਵਾਵਾਂ ਦਾ ਸਿਆਸੀਕਰਨ ਕਰਨ ਲਈ ਮੋਦੀ ਦੀ ਤਿੱਖੀ ਆਲੋਚਨਾ ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਖੌਤੀ ਰਾਸ਼ਟਰਵਾਦ ’ਤੇ ਤਿੱਖਾ ਹਮਲਾ ਕਰਦੇ ਹੋਏ ਕੁਲ ਹਿੰਦ ਕਾਂਰਗਸ ਕਮੇਟੀ ਦੀ ਜਨਰਲ ਸਕੱਤਰ ਪਿ੍ਯੰਕਾ ਗਾਂਧੀ ਨੇ ਗੁਰਦਾਸਪੁਰੀਆਂ ਤੋਂ ਪੁੱਛਿਆ ਕਿ ਕੀ ਉਹ ਸ਼ਹੀਦਾਂ ’ਤੇ ਸਿਆਸਤ ਕਰਨ ਵਾਲੇ ਨੂੰ ਪ੍ਰਧਾਨ ਮੰਤਰੀ ਚਾਹੁੰਦੇ ਹਨ ਜਾਂ ਸ਼ਹੀਦ ਪ੍ਰਧਾਨ …

Read More »

ਪਗੜੀ ਸੰਭਾਲ

ਪਗੜੀ ਸੰਭਾਲ ਪੰਜਾਬੀਆ ਪਗੜੀ ਸੰਭਾਲ ਓਏ ਵਿਦੇਸ਼ਾਂ ਵਾਲਿਆਂ ਲੁੱਟ ਲਿਆ ਸਾਡਾ ਪੰਜਾਬ ਓਏ। ਲਾਲਚ ‘ਚ ਧੀਆਂ ਵਿਦੇਸ਼ਾਂ ਵੱਲ ਤੋਰੀਂ ਜਾਵੇਂ ਆਪੇ ਆਪਣੀ ਪੱਗ ਪੈਰਾਂ ਹੇਠ ਰੋਲ਼ੀ ਜਾਵੇਂ। ਕਿੱਥੇ ਗਈ ਤੇਰੀ ਅਣਖਾਂ ਦੀ ਸ਼ਾਨ ਓਏ? ਪਗੜੀ ਸੰਭਾਲ ਪੰਜਾਬੀਆ ਪਗੜੀ ਸੰਭਾਲ ਓਏ। ਡਾਲਰਾਂ ਦੀ ਚਮਕ ਤੈਨੂੰ ਕਰ ਦਿੱਤਾ ਅੰਨ੍ਹਾ ਓਏ, ਆਪ ਹੀ ਲਾਈ ਜਾਵੇਂ ਘਰ ਨੂੰ ਸੰਨ੍ਹਾਂ ਓਏ। ਕਿਉਂ ਕਰੀਂ ਜਾਵੇਂ ਵਿਰਸੇ …

Read More »

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੁਰਗਾਪੁਰ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸੂਬਿਆਂ ਵਿਚ ਆਰੰਭੀ ਗਈ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਪੱਛਮੀ ਬੰਗਾਲ ਦੇ ਦੁਰਗਾਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਧਰਮ ਪ੍ਰਚਾਰ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਸਿੱਖ ਮਿਸ਼ਨ ਕਲਕੱਤਾ ਤੇ ਸਥਾਨਕ ਸੰਗਤ ਦੇ ਉਦਮ ਨਾਲ …

Read More »

ਲੇਖਕ ਮੰਚ ਸਮਰਾਲਾ ਨੇ ਮਨਾਇਆ ਮੰਟੋ ਉਤਸਵ

ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੇਖਕ ਮੰਚ ਸਮਰਾਲਾ ਨੇ ਆਪਣੀ ਸਾਹਿਤਕ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਉਘੇ ਅਫ਼ਸਾਨਾ ਨਿਗਾਰ ਸਆਦਤ ਹਸਨ ਮੰਟੋ ਦੇ 107ਵਾਂ ਜਨਮ ਦਿਨ `ਤੇ ‘ਮੰਟੋ ਉਤਸਵ’ ਆਯੋਜਿਤ ਕੀਤਾ।ਮੰਚ ਦੇ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਸ਼ਾਹੀ ਅਤੇ ਜਨਰਲ ਸਕੱਤਰ ਰਾਜਵਿੰਦਰ ਸਮਰਾਲਾ ਨੇ ਸੱਦਾ ਪ੍ਰਵਾਨ ਕਰਕੇ ਪੁੱਜੇ ਮਹਿਮਾਨਾਂ, ਲੇਖਕਾਂ, ਪਾਠਕਾਂ ਤੇ ਸਰੋਤਿਆਂ ਨੂੰ ਹਾਰਦਿਕ `ਜੀ ਆਇਆ` ਆਖਿਆ।ਮੰਟੋ …

Read More »

ਬੱਚਿਆਂ ਨੇ ਮਾਂ ਨੂੰ ਤੋਹਫਾ ਦੇ ਕੇ ਮਾਂ ਦਿਵਸ ਮਨਾਇਆ

ਸਮਰਾਲਾ, 13 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਦੁਨੀਆਂ ਭਰ ਦੇ ਮੰਦਰਾਂ ਵਿੱਚ ਪ੍ਰਾਚੀਨ ਕਾਲ ਤੋਂ ਮਾਂ ਵੈਸ਼ਨੂੰ ਦੇਵੀ, ਮਾਂ ਦੁਰਗਾ, ਮਾਂ ਨੈਣਾ ਦੇਵੀ, ਮਾਂ ਮੰਸਾ ਦੇਵੀ ਤੇ ਮਾਂ ਚਿੰਤਪੁਰਨੀ ਆਦਿ ਦੀ ਪੂਜਾ ਕੀਤੀ ਜਾ ਰਹੀ ਹੈ।ਜਿਹੜੇ ਲੋਕ ਆਪਣੀਆਂ ਮਾਵਾਂ ਦੇ ਦਿੱਤੇ ਆਦਰਸ਼ਾਂ ਨੂੰ ਮੰਨ ਕੇ ਨੇਕੀ ਦੇ ਰਾਹ ਚੱਲ ਕੇ ਅੱਛੇ ਸਮਾਜ ਦੀ ਸਿਰਜਣਾ ਕਰਦੇ ਹਨ ਉਹਨਾਂ ਦਾ …

Read More »