ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ-2019 ਦੇ ਅਧੀਨ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਜਿਲ੍ਹਾ ਚੋਣ ਅਫਸ਼ਰ ਪਠਾਨਕੋਟ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਜਿਲ੍ਹਾ ਪਠਾਨਕੋਟ ਵਿੱਚ ਸਮੂਹ ਹੋਟਲ ਮਾਲਕਾਂ/ ਮੈਨੇਜਰਾਂ ਨਾਲ ਵਿਸ਼ੇਸ ਮੀਟਿੰਗ ਡੀ.ਸੀ ਦਫਤਰ ਵਿਖੇ ਕੀਤੀ।ਇਸ ਸਮੇਂ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ ਅਤੇ ਹੋਰ ਸਬੰਧਤ ਅਧਿਕਾਰੀ ਵੀ ਹਾਜ਼ਰ …
Read More »ਪੰਜਾਬੀ
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਦਾ ਦੌਰਾ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸਕੱਤਰ ਜਤਿੰਦਰ ਪਾਲ ਸਿੰਘ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ।ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਇਸ ਸਬੰਧ ਵਿਚ ਉਹਨਾਂ ਵਲੋਂ ਵਾਜ਼ਵ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ …
Read More »ਕਣਕ ਦਾ ਨਾੜ ਨਾਂ ਸਾੜਣ ਬਾਰੇ ਪਿੰਡ ਸਿੰਬਲੀ ਰਾਈਆਂ ਵਿੱਚ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਹਰਤਰਨਪਾਲ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਪਠਾਨਕੋਟ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਫਸਲਾਂ ਵਿੱਚ ਸੰਤੁਲਤ ਖਾਦਾਂ ਦੀ ਵਰਤੋਂ ਦੀ ਮਹੱਤਤਾ, ਕਣਕ ਦੇ ਨਾੜ ਨੂੰ ਨਾਂ ਸਾੜਣ ਅਤੇ ਖੇਤਾਂ ਦੀ ਮਿੱਟੀ ਪਰਖ ਕਰਨ ਸ਼ੰਬੰਧੀ ਜਾਣਕਾਰੀ ਦੇਣ ਲਈ …
Read More »ਸਿਹਤ ਵਿਭਾਗ ਵਲੋਂ ਆਰ.ਐਨ.ਟੀ.ਸੀ.ਪੀ ਪ੍ਰੋਗਰਾਮ ਅਧੀਨ ਕਰਮਚਾਰੀਆਂ ਨੂੰ ਮੋਬਾਇਲ ਟੈਬ ਦਿੱਤੇ
ਪਠਾਨਕੋਟ, 13 ਮਈ (ਪੰਜਾਬ ਪੋਸਟ ਬਿਊਰੋ) -ਆਰ.ਐਨ.ਟੀ.ਸੀ.ਪੀ ਪ੍ਰੋਗਰਾਮ ਅਧੀਨ ਸਿਵਲ ਸਰਜਨ ਡਾ. ਨੈਨਾ ਸਲਾਥੀਆ ਜੀ ਦੀ ਪ੍ਰਧਾਨਗੀ ਹੇਠ ਕਰਮਚਾਰੀਆਂ ਨੂੰ ਮੋਬਾਇਲ ਟੈਬ ਵੰਡੇ ਗਏ।ਇਹ ਮੋਬਾਇਲ ਟੈਬ ਸਿਹਤ ਵਿਭਾਗ ਵੱਲੋਂ ਆਰ.ਐਨ.ਟੀ.ਸੀ.ਪੀ ਪ੍ਰੋਗਰਾਮ ਅਧੀਨ ਦਿੱਤੇ ਗਏ।ਉਨ੍ਹਾਂ ਦੱਸਿਆ ਕਿ ਇਹਨਾਂ ਮੋਬਾਇਲ ਟੈਬ ਦੀ ਕਰਮਚਾਰੀਆਂ ਨੂੰ ਟ੍ਰੇਨਿਗ ਵੀ ਦਿੱਤੀ ਜਾਵੇਗੀ।ਇਹਨਾਂ ਮੋਬਾਇਲ ਟੈਬ ਵਿੱਚ ਟੀ.ਬੀ ਦੇ ਮਰੀਜਾਂ ਦੀ ਦਵਾਈ ਅਤੇ ਰਿਕਾਰਡ ਮੈਨਟੇਨ ਰੱਖਿਆ ਜਾਵੇਗਾ।ਕਰਮਚਾਰੀਆਂ ਨੂੰ …
Read More »ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵੱਲੋਂ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਰਾਮਗੜ੍ਹੀਆ ਭਾਈਚਾਰਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਇੱਕ ਸੈਮੀਨਾਰ ਤਰਨ ਤਾਰਨ ਰੋਡ ਸਥਿਤ ਨਿੱਜੀ ਸਕੂਲ ਵਿੱਚ ਕਰਵਾਇਆ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਮਨਜੀਤ ਸਿੰਘ ਮੰਜ਼ਿਲ ਨੇ ਕੀਤੀ, ਜਦਕਿ ਖੁਸ਼ਵਿੰਦਰ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। …
Read More »ਸਰਕਾਰੀ ਕੰਨਿਆ ਸਕੂਲ ਮੰਡੀ ਹਰਜੀ ਰਾਮ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
ਮਲੋਟ, 13 ਮਈ (ਪੰਜਾਬ ਪੋਸਟ – ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਮਲੋਟ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿਚੋਂ ਜਸ਼ਨਪ੍ਰੀਤ ਕੌਰ ਨੇ 89.30% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾਂ ਸਥਾਨ ਪ੍ਰਾਪਤ ਕੀਤਾ, ਆਰਟਸ ਗਰੁੱਪ ਵਿਚੋਂ ਮੋਨਿਕਾ ਨੇ ਵੀ 89.30% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ।ਸਕੂਲ ਦੀਆਂ 10 ਵਿਦਿਆਰਥਣਾਂ ਨੇ 80%, 45 ਵਿਦਿਆਰਥਣਾਂ …
Read More »ਲਾਇਨਜ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ `ਕੈਰੀਅਰ ਦੀ ਚੋਣ` ਵਿਸ਼ੇ `ਤੇ ਸੈਮੀਨਾਰ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਕੰਨਿਆਂ ਪਾਠਸ਼ਾਲਾ ਸਕੂਲ ਵਿਖੇ ਲਾਇਨਜ ਕਲੱਬ ਅੰਮ੍ਰਿਤਸਰ ਗੋਲਡਨ ਟੈਂਪਲ ਵਲੋਂ “ਕੈਰੀਅਰ ਦੀ ਚੋਣ` ਵਿਸ਼ੇ `ਤੇ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਪ੍ਰੋ: ਐਚ.ਐਸ ਵਾਲੀਆ ਸਾਬਕਾ ਵਾਇਸ ਪ੍ਰਿੰਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਅਤੇ ਤੇਜਿੰਦਰ ਸਿੰਘ ਸੋਢੀ ਸਾਬਕਾ ਪੀ.ਸੀ.ਐਸ ਅਫਸਰ ਪ੍ਰੋਗਰਾਮ ਦੇ ਮੁੱਖ ਵਕਤਾ ਸਨ। ਸੈਮੀਨਾਰ ਦੌਰਾਨ ਸਕੂਲ ਦੇ ਵਿਦਿਆਰਥੀਆਂ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦਾ 12ਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਪੇਂਡੂ ਖੇਤਰ ਦਾ ਉਹ ਅਦਾਰਾ ਹੈ ਜਿਸ ਨੇ ਥੋੜ੍ਹੇ ਸਮੇਂ ’ਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਕਾਲਜ ਦੇ ਇਸ ਅਕਾਦਮਿਕ ਸ਼ੈਸਨ ਵਿੱਚ ਸਕੂਲ ਵਿੰਗ ਦੇ ਸੀਨੀਅਰ ਸੈਕੰਡਰੀ ਵਿਭਾਗ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ਕਾਲਜ ਵਿੱਚੋਂ ਕਾਮਰਸ ਵਿਭਾਗ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਨੇ ਕਾਲਜ ’ਚੋਂ ਅੱਵਲ ਸਥਾਨ ਹਾਸਲ …
Read More »ਜੰਡਿਆਲਾ ਗੁਰੂ ਵਿਖੇ ਗ੍ਰੇਸ ਪਬਲਿਕ ਸਕੂਲ ਦਾ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ
ਜੰਡਿਆਲਾ ਗੁਰੂ, 13 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀ ਦੇ ਨਤੀਜੇ ਵਿੱਚ ਸਥਾਨਕ ਗ੍ਰੇਸ ਪਬਲਿਕ ਸਕੂਲ ਬਾਰ੍ਹਵੀ ਦਾ ਨਤੀਜਾ ਸ਼ਾਨਦਾਰ ਰਿਹਾ।ਸਾਇੰਸ ਗਰੁੱਪ ਵਿੱਚਂੋ ਕਿਰਨ ਨੇ 91% ਨਾਇਆਬ ਨੇ 88% ਸੁਖਮਨ ਨੇ 86% ਕਰਨ ਨੇ 85% ਮਨਰੀਸ ਨੇ 85% ਅੰਜਲੀ ਨੇ 84% ਮੁਸਕਾਨ ਨੇ 89% ਅੰਕ ਹਾਸਿਲ ਕੀਤੇ।ਕਾਮਰਸ ਗਰੁਪ ਵਿਚੋਂ ਪਲਵੀ …
Read More »ਯੂਨੀਵਰਸਿਟੀ ਵਿਖੇ ਵੱਖ-ਵੱਖ ਸਥਾਨਾਂ `ਤੇ ਆਊਟਡੋਰ ਜਿੰਮਾਂ ਦਾ ਉਦਘਾਟਨ
ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਖੇਤਰ ਵਿਚ ਆਪਣੀ ਵਿੱਲਖਣ ਪਹਿਚਾਣ ਰੱਖਣ ਵਾਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪੋ੍ਰ. (ਡਾ.) ਜਸਪਾਲ ਸਿੰਘ ਸੰਧੂ ਅਤੇ ਮਿਆਸ ਡਿਪਾਰਟਮੈਟ ਆਫ ਸਪੋਰਟਸ ਸਾਈਸ਼ਜ ਐਡ ਮੈਂਡੀਕਲ ਦੇ ਮੁਖੀ ਪ੍ਰੋ. ਸ਼ਵੇਤਾ ਸ਼ਿਨੋਏ ਦੁਆਰਾ ਯੂਨੀਵਰਸਿਟੀ ਵਿਚ ਵੱਖ ਵੱਖ ਸਥਾਨਾਂ ਤੇ ਆਊਟਡੋਰ ਜਿੰਮ ਦਾ ਉਦਘਾਟਨ ਕੀਤਾ ਗਿਆ।ਡੀਨ ਵਿਦਿਅਕ ਮਾਮਲੇ …
Read More »
Punjab Post Daily Online Newspaper & Print Media