ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁੱਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਸਿੱਖ ਸੰਸਥਾ ਦੇ ਮੈਂਬਰਾਂ ਨੂੰ ਭਾਜਪਾ ਵਿੱਚ ਜਾ ਕੇ ਸਿਆਸਤ ਕਰਨ ਦਾ ਇੰਨਾ ਹੀ ਸ਼ੌਕ ਹੈ ਤਾਂ ਉਹ ਪਹਿਲਾਂ …
Read More »ਪੰਜਾਬੀ ਖ਼ਬਰਾਂ
23ਵਾਂ ਰਾਸ਼ਟਰੀ ਰੰਗਮੰਚ ਉਤਸਵ 2024- ਛੇਵੇਂ ਦਿਨ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਮੰਚਿਤ
ਅੰਮ੍ਰਿਤਸਰ, 28 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ’ਚ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਗੁਰਬਖ਼ਸ਼ ਸਿੰਘ ਨਾਨਕ ਸਿੰਘ ਫਾਊਂਡੇਸ਼ਨ ਪ੍ਰੀਤ ਨਗਰ ਦੇ ਸਹਿਯੋਗ ਨਾਲ ਜਾਰੀ 23ਵੇਂ ਨੈਸ਼ਨਲ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਮੰਚ-ਰੰਗਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਡਾ. ਸਵਰਾਜਬੀਰ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦੀ ਨਿਰਦੇਸ਼ਨਾ ਹੇਠ ਨਾਟਕ ‘ਅਦਾਕਾਰ-ਆਦਿ ਅੰਤ ਕੀ ਸਾਖੀ’ ਦਾ ਮੰਚਣ ਪ੍ਰੀਤ ਨਗਰ ਵਿਖੇ …
Read More »ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ 28 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਪ੍ਰਾਚੀਨ ਅਤੇ ਇਤਿਹਾਸਕ ਮਾਤਾ ਚਵਿੰਡਾ ਦੇਵੀ ਮੰਦਰ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੀ ਅਮਨ ਸ਼ਾਂਤੀ, ਭਾਈਚਾਰਕ ਸਾਂਝ ਦੀ ਮਜ਼ਬੂਤੀ, ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।ਮੰਦਰ ਦੇ ਪੁਜਾਰੀ ਵਲੋਂ ਉਨ੍ਹਾਂ ਨੂੰ …
Read More »ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਈਮਾਨ ਸਿੰਘ ਮਾਨ ਨੇ ਕੀਰਤਨ ਸਮਾਗਮ ‘ਚ ਭਰੀ ਹਾਜ਼ਰੀ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਉਮੀਦਵਾਰ ਈਮਾਨ ਸਿੰਘ ਮਾਨ ਨੇ ਬੀਤੀ ਰਾਤ ਸਥਾਨਕ ਸ਼ਹੀਦ ਊਧਮ ਸਿੰਘ ਨਗਰ ਵਿਖੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਏ ਗਏ ਸਲਾਨਾ ਕੀਰਤਨ ਦਰਬਾਰ ਵਿੱਚ ਹਾਜ਼ਰੀ ਭਰੀ ਅਤੇ ਸੰਗਤਾਂ ਦੇ ਨਾਲ ਬੈਠ ਕੇ ਕੀਰਤਨ ਸਰਵਣ ਕੀਤਾ।ਇਸ ਉਪਰੰਤ ਈਮਾਨ ਸਿੰਘ ਮਾਨ ਪਾਰਟੀ ਦੇ …
Read More »ਖਿਡਾਰੀਆ ਨੂੰ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਣਸ਼ਾਮ ਥੋਰੀ ਦੀ ਯੋਗ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਖ਼ਿਡਾਰਿਆਂ ਨੂੰ ਵੋਟਾਂ ਪਾਉਣ ਲਈ ਉਤਸ਼ਾਹਿਤ ਕਰਨ ਲਈ ਇੱਕ ਜਾਗਰੂਕਤਾ ਮੀਟਿੰਗ ਕੀਤੀ ਗਈ।ਓਲੰਪੀਅਨ ਸ਼ਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ ਦੇ ਹਾਕੀ ਮੈਦਾਨ ਵਿੱਚ ਆਯੋਜਿਤ ਇਸ ਮੀਟਿੰਗ …
Read More »ਨਗਨ ਬਾਬਾ ਸਾਹਿਬ ਦਾਸ ਜੀ ਦੇ ਤਪ ਅਸਥਾਨ ‘ਤੇ 11ਵਾਂ ਖੂਨਦਾਨ ਅਤੇ ਐਕਯੁਪ੍ਰੈਸ਼ਰ ਕੈਂਪ ਆਯੋਜਿਤ
ਸੰਗਰੂਰ, 28 ਅਪ੍ਰੈਲ (ਜਗਸੀਰ ਲੌਂਗੋਵਾਲ) – ਸਥਾਨਕ ਨਗਨ ਬਾਬਾ ਸ੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਬਾਬਾ ਸਾਹਿਬ ਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ 11ਵਾਂ ਵਿਸ਼ਾਨ ਖੂਨਦਾਨ ਕੈਂਪ ਅਤੇ ਐਕਯੁਪ੍ਰੈਸ਼ਰ ਕੈਂਪ ਪ੍ਰਬੰਧਕ ਕਮੇਟੀ ਅਤੇ ਸੇਵਾ ਦਲ ਵਲੋਂ ਸ੍ਰੀ ਹਰੀਸ਼ ਅਰੋੜਾ, ਸੰਜੀਵ ਟੋਨੀ, ਬਲਵਿੰਦਰਜੀਤ ਸਿੰਘ, ਗੁਰਵਿੰਦਰ ਸਿੰਘ ਖੰਗੂੜਾ ਅਤੇ ਬਲਜਿੰਦਰ ਸ਼ਰਮਾ ਅਤੇ ਬਲਵਿੰਦਰ ਸਿੰਘ ਮੁੰਦਰੀ ਦੀ ਦੇਖ-ਰੇਖ …
Read More »ਸੁਰੇਸ਼ ਸਿੰਗਲਾ ਪ੍ਰੈਸ ਕਲੱਬ ਭੀਖੀ ਦੇ ਪ੍ਰਧਾਨ ਬਣੇ
ਭੀਖੀ, 28 ਅਪ੍ਰੈਲ (ਕਮਲ ਜ਼ਿੰਦਲ) – ਭੀਖੀ ਪ੍ਰੈਸ ਕਲੱਬ ਦੀ ਚੋਣ ਮੀਟਿੰਗ ਸਥਾਨਕ ਹਨੂੰਮਾਨ ਮੰਦਰ ਵਿਖੇ ਵੇਦ ਤਾਇਲ ਦੀ ਪ੍ਰਧਾਨਗੀ ਹੇਠ ਹੋਈ।ਇਸ ਸਮੇਂ ਨਵੀਂ ਚੋਣ ਵਿੱਚ ਸੁਰੇਸ਼ ਸਿੰਗਲਾ ਨੂੰ ਸਰਬਸੰਮਤੀ ਨਾਲ ਪ੍ਰੈਸ ਕਲੱਬ ਦਾ ਪ੍ਰਧਾਨ ਚੁਣਿਆ ਗਿਆ।ਇਸ ਤੋਂ ਇਲਾਵਾ ਡੀ.ਪੀ ਜ਼ਿੰਦਲ ਅਤੇ ਵੇਦ ਤਾਇਲ ਸਰਪ੍ਰਸਤ, ਬਲਕਾਰ ਸਹੌਤਾ ਜਰਨਲ ਸਕੱਤਰ, ਬਲਦੇਵ ਸਿੰਘ ਸਿੱਧੂ ਸੀਨੀਅਰ ਮੀਤ ਪ੍ਰਧਾਨ, ਬਹਾਦਰ ਖਾਨ ਮੀਤ ਪ੍ਰਧਾਨ, ਧਰਮਵੀਰ …
Read More »`ਆਪ` ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਧਰਮ ਦੀ ਰਾਜਨੀਤੀ ਕਰ ਰਹੀ ਹੈ – ਔਜਲਾ
ਅੰਮ੍ਰਿਤਸਰ, 28 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਦੀ ਯੋਗ ਅਗਵਾਈ `ਚ ਲੋਕ ਸਭਾ ਚੋਣਾਂ ਦੇ ਸਬੰਧ `ਚ ਇੰਡੀਆ ਗੇਟ ਨੇੜੇ ਇੱਕ ਰਿਜੋਰਟ ‘ਚ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ `ਚ ਵਿਸ਼ਾਲ ਰੈਲੀ ਕੀਤੀ ਗਈ।ਇਸ ਦੌਰਾਨ ਔਜਲਾ ਨੇ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਪੰਜਾਬ ਵਿਚੋਂ ਨਸ਼ਾ ਖਤਮ ਨਹੀਂ ਕਰ …
Read More »ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ‘ਤੇੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 27 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ …
Read More »ਖ਼ਾਲਸਾ ਕਾਲਜ ਲਾਅ ਦੀ ਕਨਵੋਕੇਸ਼ਨ ਦੌਰਾਨ 370 ਵਿਦਿਆਰਥੀਆਂ ਨੂੰ ਵੰਡੀਆਂ ਡਿਗਰੀਆਂ
ਕਾਨੂੰਨੀ ਪੇਸ਼ੇ ’ਚ ਇਮਾਨਦਾਰੀ ਜਰੂਰੀ – ਜਸਟਿਸ ਪੁਰੀ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਦੌਰਾਨ 370 ਵਿਦਿਆਰਥੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਜੱਜ ਜਸਟਿਸ ਜਸਗੁਰਪ੍ਰੀਤ ਸਿੰਘ ਪੁਰੀ ਵੱਲੋਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਜਸਟਿਸ ਪੁਰੀ …
Read More »
Punjab Post Daily Online Newspaper & Print Media