ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਮਾਂ ਨੂੰ ਸਮਰਪਿਤ ਦਿਹਾੜਾ ਮਨਾਇਆ ਗਿਆ।ਨਰਸਰੀ ਤੋਂ ਲੈ ਕੇ 8ਵੀਂ ਤੱਕ ਬੱਚਿਆਂ ਨੇ ਇਸ ਦਿਹਾੜੇ ਨੂੰ ਆਪਣੇ ਆਪਣੇ ਅੰਦਾਜ਼ ਨਾਲ ਮਨਾਇਆ।ਸਕੂਲ ਦੇ ਕਿੰਡਰਗਾਰਟਨ ਦੇ ਨੰਨ੍ਹੇ ਮੁੰਨੇ ਬੱਚਿਆਂ ਨੇ ਆਪਣੀਆਂ ਤੋਤਲੀਆਂ ਆਵਾਜ਼ਾਂ ਨਾਲ ਮਦਰਜ਼ ਡੇਅ ਲਈ ਕਵਿਤਾਵਾਂ ਗਾ ਕੇ ਆਪਣੀਆਂ ਮਾਵਾਂ ਲਈ ਪਿਆਰ ਦਾ ਪ੍ਰਗਟਾਵਾ ਕੀਤਾ।ਪਹਿਲੀ ਤੋਂ …
Read More »ਪੰਜਾਬੀ
ਪੀ.ਪੀ.ਐਸ ਚੀਮਾਂ `ਚ ਮਾਂ ਦਿਵਸ ਮਨਾਇਆ ਗਿਆ
ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਾਵਾਂ ਠੰਡੀਆਂ ਛਾਵਾਂ, ਛਾਵਾਂ ਕੌਣ ਕਰੇ। ਇਸ ਤੱਥ ਨੂੰ ਮੁੱਖ ਰੱਖਦੇ ਹੋਏ ਅਤੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਾਂ ਦਿਵਸ ਮਨਾਇਆ ਗਿਆ।ਸਕੂਲ ਦੇ ਸਾਰੇ ਬੱਚਿਆਂ ਨੇ ਆਪਣੀ-ਆਪਣੀ ਮਾਂ ਦੀ ਤਸਵੀਰ ਪੇਸਟ ਕਰ ਕੇ ਕਾਰਡ ਦੀ ਸਜਾਵਟ ਕੀਤੀ ਅਤੇ ਉਨ੍ਹਾਂ ਨੇ ਕਾਰਡ ਉਤੇ ਆਪਣੇ ਵਿਚਾਰਾਂ ਨੂੰ …
Read More »ਰੋਜ਼ਿਆਂ ਦੌਰਾਨ ਲਗਾਤਾਰ ਬਿਜਲੀ ਮੁਹੱਈਆ ਕਰਾਉਣ ਦੀ ਸਰਕਾਰ ਨੂੰ ਕੀਤੀ ਅਪੀਲ
ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਮੁਸਲਿਮ ਭਾਈਚਾਰੇ ਨੂੰ ਰੋਜ਼ਿਆਂ ਮੌਕੇ ਮੁਬਾਰਕਬਾਦ ਦਿੱਤੀ ਹੈ।ਉਹਨਾਂ ਨੇ ਸਰਕਾਰ ਨੂੰ ਰੋਜ਼ਿਆਂ ਦੌਰਾਨ 24 ਘੰਟੇ ਬਿਜਲੀ ਪ੍ਰਦਾਨ ਕਰਵਾਉਣ ਦੀ ਅਪੀਲ ਕੀਤੀ ਹੈ।ਉਹਨਾਂ ਕਿਹਾ ਕਿ ਰੋਜ਼ਿਆਂ ਦੌਰਾਨ ਸਾਡੇ ਕਿਸੇ ਵੀ ਮੁਸਲਿਮ ਵੀਰ ਭੈਣ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ …
Read More »ਗੁਰਸੇਵਕ ਸਿੰਘ ਕਮਾਲਪੁਰ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਦੇ ਜਿਲ੍ਹਾ ਪ੍ਰਧਾਨ ਬਣੇ
ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਗਵਾਨ ਵਾਲਮੀਕ ਦਲਿਤ ਚੇਤਨਾ ਮੰਚ ਜਿਲ੍ਹਾ ਸੰਗਰੂਰ ਦੇ ਦਫਤਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਵਿੱਕੀ ਪਰੋਚਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ।ਜਿਸ ਵਿੱਚ ਪਿੰਡ ਕਮਾਲਪੁਰ ਦੇ ਗੁਰਸੇਵਕ ਸਿੰਘ ਨੂੰ ਜਿਲ੍ਹਾ ਪ੍ਰਧਾਨ ਨਿਯੁਕਤ ਕਰਕੇ ਜਿੰਮੇਵਾਰੀ ਸੌਂਪੀ।ਇਸ ਸਮੇਂ ਗੁਰਸੇਵਕ ਨੇ ਕਿਹਾ ਕਿ ਉਹ ਦਿੱਤੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਦਰਸ਼ਨ …
Read More »ਬਾਬਾ ਮੇਹਰ ਦਾਸ ਪਾਓ ਵਾਲਿਆਂ ਦੇ ਭੰਡਾਰੇ ਸਬੰਧੀ ਮੀਟਿੰਗ
ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਬਾਬਾ ਮੇਹਰ ਦਾਸ ਜੀ ਪਾਓ ਵਾਲਿਆਂ ਦਾ ਛਿਮਾਹੀ ਭੰਡਾਰੇ ਸਬੰਧੀ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਹੋਈ।ਜਿਸ ਵਿੱਚ ਭੰਡਾਰੇ ਨੂੰ ਚਲਾਉਣ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ।ਜਿਕਰਯੋਗ ਹੈ ਕਿ ਇਲਾਕੇ ਦੀਆਂ ਸਮੂਹ ਸੰਗਤਾਂ ਵਲੋਂ ਹਰ 14 ਮਈ ਨੂੰ ਭੰਡਾਰਾ ਬੜੀ ਧੂਮਧਾਮ ਨਾਲ ਕਰਵਾਇਆ ਜਾਂਦਾ ਹੈ।ਪ੍ਰਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਬਾਬਾ ਮੇਹਰ …
Read More »ਟੈਗੋਰ ਵਿਦਿਆਲਿਆ ਲੌਂਗੋਵਾਲ ਦਾ ਦਸਵੀਂ ਦਾ ਨਤੀਜਾ 100 ਫੀਸਦ ਰਿਹਾ
ਲੌਂਗੋਵਾਲ, 12 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ।ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ 93% ਅੰਕ ਪ੍ਰਾਪਤ ਕਰਕੇ ਪਹਿਲਾ, ਸੰਦੀਪ ਕੌਰ ਨੇ 91% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਅਰਸ਼ਪ੍ਰੀਤ ਕੌਰ ਨੇ 90% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ।ਇਸ ਤੋਂ ਇਲਾਵਾ ਦਸਵੀਂ ਦੇ 15 ਤੋਂ ਵੱਧ ਵਿਦਿਆਰਥੀਆਂ ਨੇ …
Read More »ਦੂਜੀ ਆਲ ਇੰਡੀਆ ਓਪਨ ਨੈਸ਼ਨਲ ਬਹੁ ਖੇਡ ਚੈਂਪੀਅਨਸ਼ਿਪ 2019 ਸ਼ੁਰੂ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੂਥ ਐਂਡ ਸਪੋਰਟਸ ਡਿਵੈਲਪਮੈਂਟ ਐਸੋਸੀਏਸ਼ਨ ਦੇ ਪ੍ਰਬੰਧਾਂ ਹੇਠ 10 ਤੋਂ 19 ਸਾਲ ਵਰਗ ਦੇ ਖਿਡਾਰੀਆਂ (ਲੜਕੇ-ਲੜਕੀਆਂ) ਦੀ 3 ਰੋਜ਼ਾ ਰਾਸ਼ਟਰ ਪੱਧਰੀ ਦੂਜੀ ਆਲ ਇੰਡੀਆ ਓਪਨ ਨੈਸ਼ਨਲ ਚੈਂਪੀਅਨਸ਼ਿਪ ਸਥਾਨਕ ਅਲਗਜੈਂਡਰਾ ਪਬਲਿਕ ਸਕੂਲ ਵਿਖੇ ਸ਼ੁਰੂ ਹੋ ਗਈ।ਜਿਸ ਵਿੱਚ ਦੇਸ਼ ਭਰ ਤੋਂ ਖੋ-ਖੋ, ਬਾਸਕਿਟ ਬਾਲ, ਵਾਲੀਬਾਲ, ਸਕੈਟਿੰਗ, ਸ਼ਤਰੰਜ਼, ਕਬੱਡੀ, ਯੋਗਾ, ਕ੍ਰਿਕੇਟ, ਹੈਂਡਬਾਲ ਤੇ ਹਾਕੀ …
Read More »ਵਿਸ਼ਵ ਪਬਲਿਕ ਸਕੂਲ ਦਾ ਨਤੀਜਾ 100 ਪ੍ਰਤੀਸ਼ਤ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੰਧੂ) – ਵਿਸ਼ਵ ਪਬਲਿਕ ਸਕੂਲ ਬਟਾਲਾ ਰੋਡ ਵੇਰਕਾ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਪਹਿਲੇ ਸਥਾਨ `ਤੇ ਰਹਿਣ ਵਾਲੀ ਜਗਮੀਤ ਕੌਰ ਨੇ 95 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ ਹਨ। ਇੰਝ ਹੀ ਦੂਜੇ ਸਥਾਨ `ਤੇ ਆਉਣ ਵਾਲੀ ਵਿਦਿਆਰਥਣ ਮੁਸਕਾਨ ਸੈਣੀ ਨੇ 93 ਪ੍ਰਤੀਸ਼ਤ ਅਤੇ ਤੀਸਰੇ ਸਥਾਨ `ਤੇ ਰਹਿਣ ਵਾਲੀ ਮੁਸਕਾਨ ਪ੍ਰੀਤ ਕੌਰ ਨੇ …
Read More »ਪਿੰਡ ਝੰਜੋਟੀ ਵਿਖੇ ਗੁਰਜੀਤ ਔਜਲਾ ਦੇ ਹੱਕ ‘ਚ ਵਿਸ਼ਾਲ ਚੋਣ ਰੈਲੀ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਵਿੱਚ ਮਿਸ਼ਨ 13 ਤਹਿਤ ਪੰਜਾਬ ਵਾਸੀਆਂ ਵਲੋਂ ਮਿਲ ਰਹੇ ਭਰਵੇਂ ਸਹਿਯੋਗ ਸਦਕਾ ਕਾਂਗਰਸ ਪਾਰਟੀ ਪੰਜਾਬ ਵਿਚੋਂ ਹੂਝਾ ਫੇਰ ਜਿੱਤ ਪ੍ਰਾਪਤ ਕਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ …
Read More »ਦਲਿਤ ਭਾਈਚਾਰੇ ਨੂੰ ਉਨ੍ਹਾਂ ਦੇ ਹੱਕ ਕਾਂਗਰਸ ਪਾਰਟੀ ਨੇ ਦਿੱਤੇ – ਔਜਲਾ
ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਸਥਾਨਕ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ (ਐਸ.ਸੀ) ਵਿੰਗ ਦੇ ਚੇਅਰਮੈਨ ਇੰਦਰਜੀਤ ਸਿੰਘ ਦੀ ਅਗਵਾਈ ਹੇਠ ਵਿਸ਼ਾਲ ਚੋਣ ਰੈਲੀ ਕਰਵਾਈ ਗਈ। ਜਿਸ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਗੁਰਜੀਤ ਸਿੰਘ ਔਜਲਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ …
Read More »
Punjab Post Daily Online Newspaper & Print Media