Wednesday, November 25, 2026

ਪੰਜਾਬੀ

ਭਗਵੰਤ ਮਾਨ ਲੋਕ ਸਭਾ ਚੋਣਾਂ `ਚ ਮੁੜ 2014 ਵਾਲਾ ਇਤਿਹਾਸ ਦੁਹਰਾਉਣਗੇ – ਘੁੱਲੀ

ਧੂਰੀ, 12 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਲੋਕ ਸਭਾ ਹਲਕਾ ਸੰਗਰੂਰ ਤੋਂ ਰਿਕਾਰਡ ਤੋੜ ਵੋਟਾਂ `ਤੇ ਜਿੱਤ ਪ੍ਰਾਪਤ ਕਰਕੇ 2014 ਦੀਆਂ ਪਿਛਲੀਆਂ ਚੋਣਾਂ ਵਾਲਾ ਇਤਿਹਾਸ ਮੁੜ ਦੁਹਰਾਉਣਗੇ।ਧੂਰੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ …

Read More »

ਡਾਇਰੈਕਟਰ ਡਾ. ਜੇ.ਪੀ ਸ਼਼ੂਰ ਨੇ ਕਾਰਗੁਜ਼ਾਰੀ ਸੁਧਾਰਾਂ ਦੇ ਸਿਧਾਂਤਾਂ ਦਾ ਕੀਤਾ ਹੱਲ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ ਵਿਦਿਆਰਥੀਆਂ ਦੀ ਕਾਰਜ ਕੁਸ਼ਲਤਾ ਦੇ ਵਾਧੇ `ਤੇ ਚਰਚਾ ਕੀਤੀ ਗਈ ਡਾ. ਜੇ.ਪੀ ਸ਼਼ੂਰ ਡਾਇਰੈਕਟਰ ਪੀ.ਐਸ ਤੇ ਏਡਿਡ ਸਕੂਲਜ਼, ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ ਮੁੱਖ ਮਹਿਮਾਨ ਤੇ ਮੁੱਖ ਬੁਲਾਰੇ ਸਨ। ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਤੇ ਸਕੂਲ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ …

Read More »

ਅੰਮ੍ਰਿਤਸਰ ਤੋਂ ਪੀ.ਡੀ.ਏ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੇ ਹੱਕ `ਚ ਪਿੰਡ ਵਰਪਾਲ `ਚ ਵਿਸ਼ਾਲ ਰੈਲੀ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਪੀ.ਡੀ.ਏ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੇ ਹੱਕ ਵਿੱਚ ਪਿੰਡ ਵਰਪਾਲ ਦੇ ਵਾਸੀਆਂ ਵੱਲੋਂ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਸੀ.ਪੀ.ਆਈ ਦੇ ਕੌਮੀ ਸਕੱਤਰ ਕਾਮਰੇਡ ਅਮਰਜੀਤ ਕੌਰ ਵਿਸ਼ੇਸ਼ ਤੌਰ `ਤੇ ਪੁੱਜੇ।ਕਾਮਰੇਡ ਅਮਰਜੀਤ ਕੌਰ ਨੇ ਭਾਜਪਾ ਦੀ ਕੇਂਦਰ ਦੀ ਸਰਕਾਰ ਨੂੰ ਫਾਸ਼ੀਵਾਦੀ ਦੱਸਦਿਆਂ ਕਿਹਾ ਕਿ ਦੇਸ਼ ਨੂੰ ਬਚਾਉਣ ਲਈ …

Read More »

12ਵੀਂ ਕਲਾਸ ਦੇ ਐਲਾਨੇ ਨਤੀਜਿਆਂ ‘ਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ `ਤੇ

ਭੀਖੀ/ਮਾਨਸਾ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਕਲਾਸ ਦੇ ਨਤੀਜਿਆਂ ਵਿਚੋਂ ਜ਼ਿਲ੍ਹਾ ਮਾਨਸਾ ਦੂਜੇ ਸਥਾਨ `ਤੇ ਰਿਹਾ ਹੈ। ਬਾਰ੍ਹਵੀਂ ਦੀ ਪ੍ਰੀਖਿਆ ਵਿੱਚ ਜ਼ਿਲ੍ਹੇ ਦੇ ਕੁੱਲ 7125 ਵਿਦਿਆਰਥੀ ਹਾਜ਼ਰ ਹੋਏ ਸਨ, ਜਿੰਨ੍ਹਾਂ ਵਿਚੋਂ 6574 ਵਿਦਿਆਰਥੀਆਂ ਨੇ ਪ੍ਰੀਖਿਆ ਪਾਸ ਕੀਤੀ ਹੈ।     ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਮਾਨਸਾ ਦੇ ਵਿਦਿਆਰਥੀਆਂ ਦੀ …

Read More »

ਬਾਦਲ ਪਰਿਵਾਰ ਨੇ ਪੰਜਾਬ ਦਾ ਬੇੜਾ ਗਰਕ ਕੀਤਾ – ਰਾਜਾ ਵੜਿੰਗ

ਭੀਖੀ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਰਾਤ ਦੇ ਸਮੇਂ ਕਸਬਾ ਭੀਖੀ ਦੀ ਪੁੱਡਾ ਕਲੋਨੀ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ।ਜਿਥੇ ਆਪਣੇ ਆਪਣੇ ਆਪ ਨੂੰ ਨਿਮਾਣਾ ਕਿਸਾਨ ਦੱਸਦਿਆਂ ਉਨਾਂ ਵੋਟਾਂ ਦੀ ਮੰਗ ਕੀਤੀ, ਉਥੇ ਬਾਦਲਾਂ ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ `ਤੇ ਸਵਾਲ ਖੜੇ ਕੀਤੇ।ਵੜਿੰਗ ਨੇ …

Read More »

ਖੇਤ ਵਿਚ ਕਰੰਟ ਲੱਗਣ ਨਾਲ ਇਕ ਦੀ ਮੌਤ

ਭੀਖੀ, 12 ਮਈ (ਪੰਜਾਬ ਪੋਸਟ – ਕਮਲ ਕਾਂਤ) – ਕਸਬਾ ਭੀਖੀ ਵਿਖੇ ਇਕ ਕਿਸਾਨ ਦੀ ਖੇਤ `ਚੋਂ ਸਬਮਰਸੀਬਲ ਮੋਟਰ ਕੱਢਦੇ ਸਮੇਂ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਮਿਲੀ ਹੈ।ਥਾਣਾ ਭੀਖੀ ਦੇ ਸਹਾਇਕ ਥਾਣੇਦਾਰ ਦੀਪ ਸਿੰਘ ਨੇ ਦੱਸਿਆ ਕਿ ਜਗਸੀਰ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਭੀਖੀ ਜੋ ਕਿ ਡਰੇਨ ਮਹਿਕਮੇ `ਚ ਬੇਲਦਾਰ ਵਜੋਂ ਨੌਕਰੀ ਕਰਦਾ ਸੀ, ਦੇ ਪਰਿਵਾਰਕ ਮੈਂਬਰ ਖੇਤ …

Read More »

ਪਕੌੜੇ ਤੇ ਭਗੌੜਿਆਂ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਕੇਂਦਰ ‘ਚ ਕਾਂਗਰਸ ਸਰਕਾਰ ਜਰੂਰੀ- ਔਜਲਾ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਪ੍ਰਚਾਰ ਕਰਦਿਆਂ ਹਲਕਾ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ  ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ। ਰੈਲੀ ਵਿੱਚ ਵਿਸੇਸ਼ ਤੌਰ `ਤੇ ਪੁੱਜੇ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਦੀ ਮੋਦੀ ਸਰਕਾਰ `ਤੇ ਸਿਆਸੀ …

Read More »

ਭਾਜਪਾ ਨੇ ਸਨੀ ਦਿਓਲ ਨੂੰ ਬਣਾਇਆ ਬਲੀ ਦਾ ਬੱਕਰਾ – ਤ੍ਰਿਪਤ ਬਾਜਵਾ

ਭੋਆ ਹਲਕੇ ਦੇ ਲੋਕ ਸੁਨੀਲ ਜਾਖੜ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ – ਵਿਧਾਇਕ ਜੋਗਿੰਦਰਪਾਲ ਭੋਆ (ਪਠਾਨਕੋਟ), 11 ਮਈ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਹ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਤਾਂ ਕਿ ਮੁਲਕ ਨੂੰ …

Read More »

ਹਰਿਆਣਾ ਦੇ ਸਾਰੇ 10 ਸੰਸਦੀ ਹਲਕਿਆਂ `ਚ 6ਵੇਂ ਪੜਾਅ ਦੌਰਾਨ ਮਤਦਾਨ ਅੱਜ 12 ਮਈ ਨੂੰ

ਚੰਡੀਗੜ੍ਹ, 11 ਮਈ (ਪੰਜਾਬ ਪੋਸਟ ਬਿਊਰੋ) – ਹਰਿਆਣਾ ਰਾਜ ਵਿੱਚ ਅੰਬਾਲਾ (ਐਸ.ਸੀ), ਹਿਸਾਰ, ਕਰਨਾਲ, ਸੋਨੀਪਤ, ਫਰੀਦਾਬਾਦ, ਸਿਰਸਾ (ਐਸ.ਸੀ), ਗੁੜਗਾਓਂ, ਕੁਰੂਕੁਸ਼ੇਤਰ, ਰੋਹਤਕ ਅਤੇ ਭਿਵਾਨੀ-ਮਹੇਂਦਰਗੜ੍ਹ ਨਾਮੀ 10 ਸੰਸਦੀ ਹਲਕਿਆਂ ਵਿੱਚ ਆਮ ਚੋਣਾਂ 2019 ਦੇ 6ਵੇਂ ਪੜਾਅ `ਚ ਇਕੋ ਪੜਾਅ ਤਹਿਤ ਮਤਦਾਨ ਹੋਵੇਗਾ।ਅੱਜ ਐਤਵਾਰ 12 ਮਈ 2019 ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਮਤਦਾਨ ਹੋਵੇਗਾ। ਕੁੱਲ 10 ਸੰਸਦੀ ਹਲਕਿਆਂ ਵਿਚੋਂ …

Read More »

ਕੈਨੇਡਾ ਤੋਂ ਚੱਲੀ ਮੋਟਰਸਾਈਕਲ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੀ

ਅਟਾਰੀ ਸਰਹੱਦ `ਤੇ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਤੇ ਸੂਚਨਾ ਕੇਂਦਰ `ਚ ਸਨਮਾਨ ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡਾ ਦੇ 6 ਸਿੱਖ ਨੌਜੁਆਨਾਂ ਵੱਲੋਂ ਸਰੀ (ਕੈਨੇਡਾ) ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸ਼ੁਰੂ ਕੀਤੀ ਗਈ ਮੋਟਰਸਾਈਕਲ ਯਾਤਰਾ ਅੱਜ ਵਾਹਗਾ ਅਟਾਰੀ ਸਰਹੱਦ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »