Wednesday, November 25, 2026

ਪੰਜਾਬੀ

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੱਛਮੀ ਬੰਗਾਲ ਦੇ ਆਸਨਸੋਲ `ਚ ਗੁਰਮਤਿ ਸਮਾਗਮ

ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪੱਛਮੀ ਬੰਗਾਲ ਦੇ ਆਸਨਸੋਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਥਾਨਕ ਸਭਾ ਸੁਸਾਇਟੀਆਂ, ਗੁਰਦੁਆਰਾ ਕਮੇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਕਮਿਊਨਟੀ ਹਾਲ ਮੁਰਗਾਸੋਲ, ਆਸਨਸੋਲ ਵਿਖੇ ਕਰਵਾਏ ਗਏ ਇਸ ਸਮਾਗਮ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …

Read More »

ਸਵ: ਮਹਿਮਾ ਸਿੰਘ ਕੰਗ ਨੂੰ ਸਮਰਪਿਤ ਰਹੀ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਸਮਰਾਲਾ ਦੀ ਮਾਸਿਕ ਮੀਟਿੰਗ

ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਾਸਿਕ ਮੀਟਿੰਗ ਫਰੰਟ ਦੇ ਪ੍ਰਧਾਨ ਕਮਾਂਡੈਂਟ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਖਮਾਣੋਂ ਅਤੇ ਮਾਛੀਵਾੜਾ ਫਰੰਟ ਦੇ ਮੈਂਬਰਾਂ ਨੇ ਭਾਗ ਲਿਆ।ਇਸ ਵਾਰ ਦੀ ਮਾਸਿਕ ਮੀਟਿੰਗ ਫਰੰਟ ਦੇ ਸੰਸਥਾਪਕ ਸਵ: ਮਹਿਮਾ ਸਿੰਘ ਕੰਗ ਨੂੰ ਸਮਰਪਿਤ ਕੀਤੀ ਗਈ।               ਪਿਛਲੇ ਦਿਨੀਂ …

Read More »

ਸਮਰਾਲਾ ਇਲਾਕੇ ਦੇ ਐਸੋਸੀਏਟ ਸਕੂਲਾਂ ਦੀ 10ਵੀਂ ਜਮਾਤ ਦੇ ਨਤੀਜੇ `ਚ ਝੰਡੀ

97.53 ਪ੍ਰਤੀਸ਼ਤ ਅੰਕਾਂ ਨਾਲ ਲੜਕੀ ਨੇ ਮੈਰਿਟ ਵਿੱਚ ਪ੍ਰਾਪਤ ਕੀਤਾ 15ਵਾਂ ਸਥਾਨ ਸਮਰਾਲਾ, 11 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਵਿੱਚ ਐਸੋਸੀਏਟ ਸਕੂਲ ਜਿਨ੍ਹਾਂ ਨੂੰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਨਹੀਂ ਦਿੱਤੀ ਜਾਂਦੀ, ਸਗੋਂ ਇਹ ਐਸੋਸੀਏਟ ਸਕੂਲ ਬਹੁਤ ਹੀ ਨਿਗੂਣੀਆਂ ਫੀਸਾਂ ਲੈ ਕੇ ਬੱਚਿਆਂ ਨੂੰ ਮਿਆਰੀ ਵਿੱਦਿਆ ਦੇ ਰਹੇ ਹਨ।                 ਇਹ ਪ੍ਰਗਟਾਵਾ ਪ੍ਰਾਈਵੇਟ ਐਸੋੋਸੀਏਟ ਸਕੂਲਜ਼ …

Read More »

ਪਿੰਡ ਕਰਮਗੜ੍ਹ ਦੀ ਪੰਚਾਇਤ ਨੇ ਕਾਂਗਰਸ ਕਬੂਲੀ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਪਿੰਡ ਕਰਮਗੜ੍ਹ ਦੀ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸਮੁੱਚੀ ਪੰਚਾਇਤ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਈ ਜਿਸ ਵਿਚ ਪਿੰਡ ਦੇ ਸਰਪੰਚ ਬਲਬੀਰ ਸਿੰਘ …

Read More »

ਆਪ ਦੇ ਸੰਗਰੂਰ ਲੋਕ ਸਭਾ ਦੇ ਸਾਬਕਾ ਪ੍ਰਧਾਨ ਅਵਜਿੰਦਰ ਸੰਘਾ ਕਾਂਗਰਸ `ਚ ਸ਼ਾਮਲ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਅਤੇ ਇਸ ਦੀ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਭਗਵੰਤ ਮਾਨ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਆਪ ਉਮੀਦਵਾਰ ਦੇ ਨੇੜਲੇ ਸਾਥੀ ਤੇ ਸੰਗਰੂਰ ਲੋਕ ਸਭਾ ਤੋਂ ਸਾਬਕਾ ਪ੍ਰਧਾਨ ਤੇ ਸੋਸ਼ਲ ਮੀਡੀਆ ਇੰਚਾਰਜ ਅਵਜਿੰਦਰ ਸੰਘਾ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਿੰਡ ਰੇਤਗੜ੍ਹ ਵਿਖੇ ਇਕ ਸਮਾਗਮ ਦੌਰਾਨ …

Read More »

ਕਰਮਜੀਤ ਸਿੰਘ ਬਾਜੀਗਰ ਸੇਵਾ ਦਲ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁੱਕਤ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਸ਼੍ਰੋਮਣੀ ਅਕਾਲੀ ਦਲ ਦੇ ਬਾਜੀਗਰ ਸੇਵਾ ਦਲ ਵਲੋਂ ਕਰਮਜੀਤ ਸਿੰਘ ਸੰਗਰੂਰ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਸੇਵਾਵਾਂ ਦੇ ਮੱਦੇਨਜਰ ਬਾਜੀਗਰ ਸੇਵਾ ਦਲ ਪੰਜਾਬ ਦਾ ਸਕੱਤਰ ਜਰਨਲ ਨਿਯੁੱਕਤ ਕੀਤਾ ਗਿਆ ਹੈ।ਇਸ ਸਮੇਂ ਹੰਸ ਰਾਜ ਮਾਹੋਰਾਣਾ, ਜੱਥੇਦਾਰ ਕੁਲਦੀਪ ਸਿੰਘ, ਮਾਸਟਰ ਜਗਦੀਸ਼ ਸਿੰਗਲਾ, ਸ਼ੁਕਰ ਰਾਮ, ਜਗਦੀਸ਼ ਸਿੰਘ, ਸਵਰਨ ਸਿੰਘ ਅਤੇ ਮੇਵਾ ਸਿੰਘ ਨੇ ਕਰਮਜੀਤ …

Read More »

ਕੈਪਟਨ ਅਮਰਿੰਦਰ ਸਿੰਘ ਵਲੋਂ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਿਸ਼ਾਲ ਰੈਲੀ

ਅਕਾਲੀ ਭਾਜਪਾ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਕਰਜ਼ਾਈ ਹੋਇਆ ਪੰਜਾਬ – ਕੈਪਟਨ ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਸੰਗਰੂਰ ਤੋ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਸਥਾਨਕ ਨਵੀਂ ਅਨਾਜ ਮੰਡੀ ਇੱਕ ਚੋਣ ਰੈਲੀ ਕੀਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੰਜਾਬ …

Read More »

ਆਪ ਅਤੇ ਅਕਾਲੀ ਭਾਜਪਾ ਪਾਰਟੀਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ – ਬੀਬੀ ਭੱਠਲ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ ਕਿੰਨਾ ਆਧਾਰ ਹੈ, ਨਤੀਜਿਆਂ ਤੋਂ ਬਾਅਦ ਸਾਫ਼ ਹੋ ਜਾਵੇਗਾ।ਲੋਕਾਂ ਨੂੰ ਇਨਕਲਾਬ ਅਤੇ ਝੂਠੇ ਲਾਰਿਆਂ ਨਾਲ ਲੋਕ ਸਭਾ ਵਿੱਚ ਕੀਤੀ ਪਿਛਲੀ ਵਾਰੀ ਜਿੱਤ ਤੋਂ ਬਾਅਦ ਹੁਣ ਲੋਕ ਸਮਝ ਗਏ ਹਨ ਕਿ ਇਕੱਲੇ ਲਾਰਿਆਂ ਨਾਲ ਕਿਸੇ ਨੂੰ ਜ਼ਿਆਦਾ ਸਮਾਂ ਭਰਮਾਇਆ ਨਹੀਂ ਜਾ ਸਕਦਾ ਅਤੇ ਲੋਕ …

Read More »

ਗੋਲਡੀ ਅਤੇ ਸੰਧੂ ਵਲੋਂ ਤੋਲਾਵਾਲ `ਚ ਢੀਂਡਸਾ ਦੇ ਹੱਕ `ਚ ਚੋਣ ਪ੍ਰਚਾਰ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਤੋਲਾਵਾਲ ਵਿਖੇ ਅਕਾਲੀ ਦਲ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਸਾਨ ਸਿੰਘ ਤੋਲਾਵਾਲ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਕੋਰ ਕਮੇਟੀ ਦੇ ਮੈਂਬਰ ਤੇ ਅਕਾਲੀ ਦਲ ਦੇ ਸਪੋਕਸਪਰਸਨ ਵਿਨਰਜੀਤ ਸਿੰਘ ਗੋਲਡੀ ਅਤੇ ਪਰਮਿੰਦਰ ਸਿੰਘ ਢੀਂਡਸਾ ਦੇ ਸਹੁਰਾ ਕੰਵਰਜੀਤ ਸਿੰਘ ਸੰਧੂ ਨੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ …

Read More »

ਸਾਬਕਾ ਸੈਨਿਕਾਂ ਵਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਜਿਤਾਉਣ ਦਾ ਐਲਾਨ

ਲੌਂਗੋਵਾਲ, 11 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਸੈਨਿਕਾਂ ਦੀ ਸਥਾਨਕ ਅਗਰਵਾਲ ਧਰਮਸ਼ਾਲਾ ਵਿਖੇ ਇੱਕ ਭਰਵੀਂ ਮੀਟਿੰਗ ਸੈਨਿਕ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਨੌਖ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਵਿੰਗ ਦੇ ਸਰਪ੍ਰਸਤ ਬ੍ਰਿਗੇਡੀਅਰ ਜਗਤਾਰ ਸਿੰਘ ਅਤੇ ਸੂਬਾ ਪ੍ਰਧਾਨ ਇੰਜਨੀਅਰ ਗੁਰਜਿੰਦਰ ਸਿੰਘ ਸਿੱਧੂ ਨੇ ਵਿਸ਼ੇਸ ਤੌਰ ਤੇ ਸ਼ਮੂਲੀਅਤ ਕੀਤੀ।ਇੰਜ. ਸਿੱਧੂ ਨੇ ਮੀਟਿੰਗ ਨੂੰ ਸੰਬੋਧਨ …

Read More »