Wednesday, November 25, 2026

ਪੰਜਾਬੀ

ਰਾਜਾ ਵੜਿੰਗ ਪ੍ਰਤੀਬੱਧਤਾ ਅਤੇ ਸੁਹਿਰਦਤਾ ਨਾਲ ਕਰੇਗਾ ਲੋਕ ਸੇਵਾ – ਕਮਲ ਢਿੱਲੋਂ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਰਾਜਾ ਵੜਿੰਗ ਵਲੋਂ ਛੋਟੀ ਉਮਰ ‘ਚ ਹੀ ਕਾਂਗਰਸ ਵਿੱਚ ਕੋਮੀ ਪੱਧਰ `ਤੇ ਉਪਲੱਬਧੀਆਂ ਮਿਹਨਤ, ਲਗਨ ਅਤੇ ਇਮਾਨਦਾਰੀ ਸਦਕਾ ਹੀ ਹਾਸ਼ਲ ਕੀਤੀਆ ਹਨਅਤੇ ਰਾਜਾ ਪੂਰਨ ਪ੍ਰਤੀਬੱਧਤਾ ਅਤੇ ਸੁਹਿਰਦਤਾ ਨਾਲ ਲੋਕ ਸੇਵਾ ਕਰ ਰਿਹਾ ਹੈ।ਉਨਾ ਨੂੰ ਯਕੀਨ ਹੈ ਕਿ ਲੋਕ ਸਭਾ ਹਲਕਾ ਬਠਿੰਡਾ ਦੇ ਵੋਟਰ ਉਸ ਨੂੰ ਆਪਣਾ ਪੂਰਨ ਸਮੱਰਥਨ ਦੇ ਕੇ ਜੇਤੂ …

Read More »

ਰੇਲ ਗੱਡੀ ਹੇਠ ਆਉਣ ਨਾਲ ਨੋਜਵਾਨ ਦੀ ਮੌਤ

ਭੀਖੀ, 9 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਰੇਲਵੇ ਸਟੇਸ਼ਨ `ਤੇ ਫਿਰੋਜ਼ਪੁਰ-ਮੁੰਬਈ ਜਨਤਾ ਐਕਸਪ੍ਰੈਸ ਪਲੇਟਫਾਰਮ `ਤੇ ਆਉਣ ਸਮੇਂ ਰੇਲਵੇ ਲਾਇਨ ਪਾਰ ਕਰਦਿਆਂ ਇਕ ਨੌਜਵਾਨ ਦੀ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ।ਇਸ ਬਾਰੇ ਸਥਾਨਕ ਚੌਕੀ ਇੰਚਾਰਜ ਸੁਮੇਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਪਛਾਣ ਮੰਤਵਪਾਲ ਸਿੰਘ (20) ਪੁੱਤਰ ਮਹਿੰਦਰ ਸਿੰਘ ਵਾਸੀ ਗਊਂਸਾਲਾ …

Read More »

ਖ਼ਾਲਸਾ ਕਾਲਜ ਪ੍ਰਿੰਸੀਪਲ ਵਲੋਂ ਡਾ. ਕਿਰਪਾਲ ਸਿੰਘ ਦੇ ਚਲਾਣੇ ’ਤੇ ਸ਼ੋਕ ਪ੍ਰਗਟ

1948 ਤੋਂ 1965 ਤੱਕ ਨਿਭਾਅ ਚੁੱਕੇ ਹਨ ਸੇਵਾ – ਡਾ. ਮਹਿਲ ਸਿੰਘ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ’ਚ ਸਿੱਖ ਇਤਿਹਾਸ ਖੋਜ਼ ਵਿਭਾਗ ਵਿਖੇ 1948 ਤੋਂ 1965 ਈ: ਤੱਕ ਪ੍ਰਸਿੱਧ ਇਤਿਹਾਸਕਾਰ ਡਾ. ਕਿਰਪਾਲ ਸਿੰਘ ਵਿਭਾਗ ਦੇ ਮੁੱਖੀ ਵਜੋਂ ਸੇਵਾ ਨਿਭਾਉਂਦੇ ਰਹੇ।ਬੀਤੀ 7 ਮਈ ਸਵੇਰੇ 5:00 ਵਜੇ ਡਾ. ਕਿਰਪਾਲ ਸਿੰਘ ਆਪਣਾ ਸੰਸਾਰ ਜੀਵਨ ਸੰਪੂਰਨ ਕਰ …

Read More »

ਖ਼ਾਲਸਾ ਕਾਲਜ ਵਿਖੇ ਪ੍ਰੋਸੈਸਿੰਗ ਟ੍ਰੇਨਿੰਗ ਪ੍ਰੋਗਰਾਮ ਦਾ ਹੋਇਆ ਆਗਾਜ਼

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ‘ਫੂਡ ਪ੍ਰੋਸੈਸਿੰਗ ਟ੍ਰੇਨਿੰਗ’ ਪ੍ਰੋਗਰਾਮ ਦਾ ਆਗਾਜ਼ ਕੀਤਾ ਗਿਆ। ਜਿਸ ’ਚ ਫਲਾਂ, ਸਬਜੀਆਂ ਅਤੇ ਦੁੱਧ ਤੋਂ ਤਿਆਰ ਪ੍ਰੋਸੈਸਸਡ ਖਾਧ ਵਸਤੂਆਂ ਸਬੰਧੀ, ਸਿਖਲਾਈ ਕੈਂਪ ਸ਼ੁਰੂ ਕੀਤਾ ਗਿਆ।ਜਿਸ ’ਚ ਵੱਖ-ਵੱਖ ਪਿੰਡਾਂ ਤੋਂ ਆਈਆਂ ਔਰਤਾਂ ਨੇ ਭਾਗ ਲਿਆ।     ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ …

Read More »

ਅੰਮ੍ਰਿਤਸਰ ਲੋਕ ਸਭਾ ਹਲਕੇ ’ਚ 6101 ਦਿਵਿਆਂਗ ਵੋਟਰ ਵਲੋਂ ਕੀਤੀ ਪਾਉਣਗੇ ਵੋਟਾਂ – ਜ਼ਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ 17ਵੀਂਆਂ ਲੋਕ ਸਭਾ ਚੋਣਾਂ ਦੇ ਆਖ਼ਰੀ ਅਤੇ ਸੱਤਵੇਂ ਗੇੜ ਦੌਰਾਨ 19 ਮਈ ਨੂੰ ਹੋਣ ਜਾ ਰਹੀਆਂ ਆਮ ਲੋਕ ਸਭਾ ਚੋਣਾਂ ਲਈ 02 ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ ਕੁੱਲ 6101 ਦਿਵਿਆਂਗ ਵੋਟਰਾਂ ਵਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇਗੀ।     ਢਿੱਲੋਂ …

Read More »

ਖੂਨਦਾਨ ਕਰਨ ਨਾਲ ਬਚਾਈਆਂ ਜਾ ਸਕਦੀਆਂ ਹਨ ਕੀਮਤੀ ਜਿੰਦਗੀਆਂ – ਡਿਪਟੀ ਕਮਿਸ਼ਨਰ

ਵਿਸ਼ਵ ਰੈਡ ਕਰਾਸ ਦਿਵਸ ਮਨਾਇਆ ਗਿਆ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜਿਲ੍ਹਾ ਰੈਡ ਕਰਾਸ ਸੁਸਾਇਟੀ ਸ਼ਿਵਦੁਲਾਰ ਸਿੰਘ ਢਿੱਲੋਂ ਵਲੋਂ ਵਿਸ਼ਵ ਰੈਡ ਕਰਾਸ ਦਿਵਸ ਰੈਡ ਕਰਾਸ ਭਵਨ ਵਿਖੇ ਮਨਾਇਆ ਗਿਆ।ਡਿਪਟੀ ਕਮਿਸ਼ਨਰ ਵਲੋਂ ਭਾਈ ਘਨ੍ਹੱਈਆ ਜੀ ਅਤੇ ਸਰ ਹੈਨਰੀ ਦੁਨੰਤ (ਵਿਸ਼ਵ ਰੈਡ ਕਰਾਸ ਦੇ ਸੰਸਥਾਪਕ) ਨੂੰ ਨਿੱਘੀ ਸ਼ਰਧਾਂਜਲੀ ਦਿੱਤੀ ਗਈ।      ਖੁਨਦਾਨ ਕੈਂਪ ਵਿੱਚ 52 ਵਿਅਕਤੀਆਂ …

Read More »

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਹਣਾ ਸਿੰਘ ਸਕੂਲ `ਚ ਕਵਿਜ਼ ਮੁਕਾਬਲੇ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮਾਹਣਾ ਸਿੰਘ ਰੋਡ ਵਿਖੇ ਕਵਿਜ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ 6ਵੀਂ ਕਲਾਸ ਤੋਂ 8 ਵੀਂ ਕਲਾਸ ਅਤੇ 9ਵੀਂ ਤੋਂ 12ਵੀਂ ਕਲਾਸ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ ਅਤੇ ਰਾਸ਼ਟਰੀ ਐਵਾਰਡੀ ਪ੍ਰਿੰਸੀਪਲ ਜਤਿੰਦਰ ਸਿੰਘ ਸਿੱਧੂ …

Read More »

ਹੋਲੀ ਹਾਰਟ ਪਰੈਜ਼ੀਡੈਂਸੀ ਸਕੂਲ `ਚੇ ਵੋਟਾਂ ਸਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਅੱਜ ਹੋਲੀ ਹਾਰਟ ਪਰੈਸ਼ੀਡੈਂਸੀ ਸਕੂਲ ਲੋਹਾਰਕਾ ਰੋਡ ਵਿਖੇ ਬੱਚਿਆਂ ਨੂੰ ਵੋਟਾਂ ਸਬੰਧੀ ਜਾਣਕਾਰੀ ਦੇਣ ਲਈ ਸਵੀਪ ਮੁਹਿੰਮ ਤਹਿਤ ਇਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਰੀਬ 400 ਬੱਚਿਆਂ ਅਤੇ ਅਧਿਆਪਕਾਂ ਨੇ ਹਿੱਸਾ ਲਿਆ।ਵਿਦਿਆਰਥੀਆਂ ਨੂੰ ਵੋਟਾਂ ਸਬੰਧੀ ਸਹੁੰ …

Read More »

ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਨੂੰ

ਭਿੱਖੀਵਿੰਡ, 8 ਮਈ (ਪੰਜਾਬ ਪੋਸਟ – ਹਰਮੀਤ ਭਿਖੀਵਿੰਡ) – ਇਥੋਂ ਥੋੜੀ ਦੂਰੀ ਤੇ ਪੈਂਦੇ ਪਿੰਡ ਦਿਲਾਵਰਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਧੰਨ ਧੰਨ ਬਾਬਾ ਬੀਰ ਸਿੰਘ ਸ਼ਹੀਦ ਜੀ ਦਾ ਸਲਾਨਾ ਜੋੜ ਮੇਲਾ 10 ਮਈ ਦਿਨ ਸ਼ੁਕਰਵਾਰ ਨੂੰ ਨਗਰ ਨਿਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਮੁੱਚੇ ਸਹਿਯੋਗ ਨਾਲ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਬਾਰੇ …

Read More »

10 ਮਈ ਨੂੰ ਸਿਨੇਮਾ ਘਰਾਂ ਦਾ ਸ਼ਿੰਗਾਰ ਬਣੇਗੀ ਪੰਜਾਬੀ ਫਿਲਮ `15 ਲੱਖ ਕਦੋਂ ਆਊਗਾ‘

ਅੰਮ੍ਰਿਤਸਰ, 7 ਮਈ(ਪੰਜਾਬ ਪੋਸਟ- ਸੁਖਬੀਰ ਸਿੰਘ) – 10 ਮਈ ਰਲੀਜ਼ ਹੋਣ ਜਾ ਰਹੀ ਮੋਸ਼ਨ ਪਿਕਚਰਜ਼ ਤੇ ਨਿਰਮਾਤਾ ਰੁਪਾਲੀ ਗੁਪਤਾ ਵਲੋਂ ਮਨਪ੍ਰੀਤ ਬਰਾੜ ਦੇ ਨਿਰਦੇਸ਼ਨ `ਚ ਬਣਾਈ ਗਈ ਪੰਜਾਬੀ ਫਿਲਮ ‘15 ਲੱਖ ਕਦੋਂ ਅਊਗਾ‘ `ਚ ਪੰਜਾਬੀ ਗਾਇਕ ਰਵਿੰਦਰ ਗਰੇਵਾਲ ਅਤੇ ਪੂਜਾ ਵਰਮਾ ਮੁੱਖ ਭੂਮਿਕਾਵਾਂ `ਚ ਨਜ਼ਰ ਆਉਣਗੇ।             ਅੱਜ ਪ੍ਰੈਸ ਕਾਨਫਰੰਸ ਦੌਰਾਨ ਰੁਪਾਲੀ ਗੁਪਤਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਫ਼ਿਲਮ ਜੱਸੀ …

Read More »