Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਨੇ ਉਘੇ ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਸ਼ੋਕ ਸਭਾ ਮਗਰੋਂ ਅੱਧੇ ਦਿਨ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਰਹੇ ਬੰਦ ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋਫੈਸਰ ਕਿਰਪਾਲ ਸਿੰਘ ਚੰਡੀਗੜ੍ਹ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …

Read More »

ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਖੰਨਾ ਪੁਲਿਸ ਜ਼ਿਲ੍ਹਾ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਪੈਨਸ਼ਨਰਜ਼ ਦੇ ਦਫ਼ਤਰ ਵਿੱਚ ਇੰਸਪੈਕਟਰ ਸਰਦਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ  ਪ੍ਰਧਾਨ ਨੇ ਸਾਰੇ ਮੈਂਬਰਾਂ ਨੂੰ `ਜੀ ਆਇਆ` ਆਖਿਆ।ਉਪਰੰਤ ਸੁਰਜੀਤ ਸਿੰਘ ਰਿਟਾ. ਐਸ.ਐਸ.ਪੀ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ …

Read More »

ਪੈਨਸ਼ਨਰਾਂ ਵਲੋਂ 10 ਮਈ ਦੇ ਧਰਨੇ ਦੀਆਂ ਤਿਆਰੀਆਂ ਮੁਕੰਮਲ

ਸਮਰਾਲਾ, 8 ਮਈ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ 24 ਅਪ੍ਰੈਲ ਦੀ ਮੀਟਿੰਗ ਜੋ ਲੁਧਿਆਣਾ ਵਿਖੇ ਹੋਈ ਸੀ ਦੇ ਫੈਸਲੇ ਅਨੁਸਾਰ 10 ਮਈ ਨੂੰ ਪੰਜਾਬ ਭਰ ਵਿੱਚ ਮਾਨਯੋਗ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਮਾਰ ਕੇ ਰੋਸ ਪੱਤਰ ਦੇਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ ਇਹ ਜਾਣਕਾਰੀ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਦਿੱਤੀ ਅਤੇ …

Read More »

ਪੰਜਾਬ ਨਾਟਸ਼ਾਲਾ ਵਿਖੇ ਪੇਸ਼ ਕੀਤਾ ਹਾਸਰਸ ਨਾਟਕ `ਮਿਰਚ ਮਸਾਲਾ`

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ – ਦੀਪ ਦਵਿੰਦਰ) – ਸ਼੍ਰੋਮਣੀ ਨਾਟਕਕਾਰ ਤੇ ਪੰਜਾਬ ਨਾਟਸ਼ਾਲਾ ਦੇ ਮੁੱਖੀ ਅਤੇ ਜਤਿੰਦਰ ਬਰਾੜ ਲਿਖਤ ਹਾਸਰਸ ਪੰਜਾਬੀ ਨਾਟਕ ਮਿਰਚ-ਮਸਾਲਾ ਨਾਟਸ਼ਾਲਾ ਵਿਖੈ ਮੰਚਿਤ ਕੀਤਾ ਗਿਆ।ਨਾਟਕ ਦੀ ਕਹਾਣੀ ਉਨ੍ਹਾਂ ਤਿੰਨ ਭਰਾਵਾਂ ਦੀ ਹੈ ਜੋ ਕੁੰਵਾਰੇ ਹਨ ਅਤੇ ਸਮਾਜ ਵਿੱਚ ਇਹਨਾਂ ਦੀ ਹਾਲਤ ਕੀ ਹੈ ਇਸ ਨੂੰ ਹੀ ਨਾਟਕ `ਚ ਬਾਖੂਬੀ ਦਿਖਾਇਆ ਗਿਆ ਹੈ।ਤਿਹ ਤਿੰਨੇ ਭਰਾ ਬੇਸ਼ੱਕ ਸ਼ਰੀਫ …

Read More »

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਭਾਸ਼ਣ ਆਯੋਜਿਤ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਿਤ ਕੀਤਾ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ਹੇਠ ਆਯੋਜਿਤ ਇਸ ਵਿਸ਼ੇਸ਼ ਭਾਸ਼ਣ ਮੌਕੇ ਸ੍ਰੀਮਤੀ ਹਰਲੀਨ ਕੌਰ ਚੱਢਾ (ਸਿਖਲਾਈ ਕੋਚ, ਲੰਡਨ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ …

Read More »

ਬੀਬੀ ਖਾਲੜਾ ਦੀ ਹੱਕ ’ਚ ਭਾਰੀ ਇਕੱਤਰਤਾ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੇ ਗੱਠਜੋੜ ਦੇ ਸਾਂਝੇ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਅੱਜ ਜੋਤੀਸਰ ਕਲੋਨੀ ਜੰਡਿਆਲਾ ਗੁਰੂ ਵਿਖੇ ਬਹੁਜਨ ਸਮਾਜ ਪਾਰਟੀ ਦੇ ਇੰਚਾਰਜ ਸੂਬੇਦਾਰ ਸੁਰਜੀਤ ਸਿੰਘ ਦੀ ਅਗਵਾਈ ਹੇਠ ਇਕ ਵੱਡੀ ਇਕੱਤਰਤਾ ਹੋਈ।ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬੇਦਾਰ ਸੁਰਜੀਤ ਸਿੰਘ ਨੇ ਕਿਹਾ …

Read More »

ਸੀ.ਬੀ.ਐਸ.ਈ ਦੀ ਦੱਸਵੀਂ ਕਲਾਸ ਦੇ ਨਤੀਜਿਆਂ ‘ਚ ਸੇਂਟ ਸੋਲਜ਼ਰ ਸਕੂਲ ਮੋਹਰੀ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਸੀ.ਬੀ.ਐਸ.ਈ ਦੱਸਵੀਂ ਦਾ ਨਤੀਜਾ 100% ਰਿਹਾ।ਸਕੂਲ ਦੀ ਜਸਮਿਨ ਕੌਰ 94.5% ਅੰਕ ਲੈ ਕੇ ਪਹਿਲੇ ਸਥਾਨ `ਤੇ ਰਹੀ, ਅਕਾਸ਼ਦੀਪ ਸਿੰਘ, ਅਮ੍ਰਿੰਤਪਾਲ ਸਿੰਘ ਅਤੇ ਰੋਬਿਨਬੀਰ ਕੌਰ ਸਾਂਝੇ ਤੌਰ ਤੇ 93% ਅੰਕ ਲੈ ਕੇ ਦੂਸਰੇ ਸਥਾਨ ਤੇ ਰਹੇ, ਏਕਮਬੀਰ ਕੌਰ 92.1% ਅੰਕ ਲੈ ਕੇ ਤੀਜੇ ਸਥਾਨ ਪ੍ਰਾਪਤ ਕੀਤਾ।ਸਕੂਲ ਦੇ …

Read More »

ਗਰੇਸ ਪਬਲਿਕ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100% ਰਿਹਾ

ਜੰਡਿਆਲਾ ਗੁਰੂ, 8 ਮਈ (ਪੰਜਾਬ ਪੋਸਟ -ਹਰਿੰਦਰਪਾਲ ਸਿੰਘ) – ਸਥਾਨਕ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀ ਵਾਰ ਸੀ.ਬੀ.ਐਸ.ਈ ਬੋਰਡ ਅਧੀਨ ਦਸਵੀਂ ਜਮਾਤ ਦੀ ਪ੍ਰੀਖਿਆ ਦਿੱਤੀ, ਜਿਸ  ਦਾ ਨਤੀਜ਼ਾ 100% ਰਿਹਾ।ਇਸ ਪ੍ਰੀਖਿਆ ਵਿੱਚ ਕੁੱਲ 14 ਵਿਦਿਆਰਥੀ ਸ਼ਾਮਿਲ ਹੋਏ ਜੋ ਕਿ ਚੰਗੇ ਨੰਬਰ ਨਾਲ ਪਾਸ ਹੋਏ।ਸਕੂਲ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਸਮਾਜਿਕ ਸਿੱਖਿਆ ਵਿੱਚੋਂ 95% ਅਤੇ ਆਈ.ਟੀ ਵਿੱਚੋਂ 93% ਅੰਕ ਲੈ …

Read More »

ਚੋਣ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜ਼ੇਸ਼ਨ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਪੋਲਿੰਗ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾ ਅਤੇ ਵੀ.ਵੀ.ਪੀ.ਏ.ਟੀ ਦੀ ਦੂਜੀ ਰੈਂਡੇਮਾਈਜ਼ੇਸ਼ਨ ਅੱਜ ਜ਼ਿਲ੍ਹਾ ਪ੍ਰੀਸ਼ਦ ਹਾਲ ਵਿਖੇ ਚੋਣ ਅਬਜ਼ਰਵਰ ਸਮੀਰ ਵਰਮਾ ਦੀ ਹਾਜ਼ਰੀ ਵਿੱਚ ਜ਼ਿਲੇ੍ਹ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੀ ਮੌਜੂਦਗੀ ਵਿਚ ਕੀਤੀ ਗਈ।      ਇਹ ਜਾਣਕਾਰੀ …

Read More »

ਧਾਰਮਿਕ ਸਥਾਨਾਂ ਨੂੰ ਚੋਣ ਪ੍ਰਚਾਰ ਵਜੋਂ ਵਰਤੇ ਜਾਣ ਦੀ ਸਖਤ ਮਨਾਹੀ- ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ, 8 ਮਈ (ਪੰਜਾਬ ਪੋਸਟ -ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਜ਼ਿਲ੍ਹੇ ਵਿੱਚ ਚੋਣ ਪ੍ਰਚਾਰ ਕਰ ਰਹੀਆਂ ਸਮੱਚੀਆਂ ਰਾਜਨੀਤਕ ਪਾਰਟੀਆਂ, ਉਨ੍ਹਾਂ ਦੇ ਉਮੀਦਵਾਰਾਂ ਅਤੇ ਸਿਆਸੀ ਆਗੂਆਂ ਨੂੰ ਹਦਾਇਤ ਕੀਤੀ ਹੈ, ਕਿ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਦੇ ਹੋਏ ਕਿਸੇ ਵੀ ਉਮੀਦਵਾਰ ਵਿਰੁੱਧ ਵਿਅਕਤੀਗਤ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਜਾਵੇ।     ਭਾਰਤੀ ਚੋਣ ਕਮਿਸ਼ਨ …

Read More »