ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਹਲਕੇ ਅਧੀਨ ਆਉਂਦੇ ਨਾਗਰਾ, ਅਕਬਰਪੁਰ, ਬਿਜਲਪੁਰ, ਗਗੜਪੁਰ, ਈਲਵਾਲ, ਖੇੜੀ, ਉਪਲੀ ਅਤੇ ਚੱਠੇ ਸੇਖਵਾਂ ਆਦਿ ਪਿੰਡਾਂ ਵਿਚ ਵੱਖ-ਵੱਖ ਥਾਈਂੰ ਚੋਣ ਮੀਟਿੰਗਾਂ ਕਰਕੇ ਲੋਕ ਸਭਾ ਹਲਕੇ ਦੀ ਤਰੱਕੀ ਲਈ ਅਕਾਲੀ ਦਲ ਅਤੇ ਭਾਜਪਾ ਗਠਜੋੜ ਨੂੰ ਹਮਾਇਤ ਕਰਨ ਦੀ ਅਪੀਲ ਕੀਤੀ।ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ …
Read More »ਪੰਜਾਬੀ
ਪਿੰਡ ਸਤੌਜ ਤੋਂ ਆਪ ਵਰਕਰ ਕਾਂਗਰਸ ਚ ਸ਼ਾਮਲ
ਲੌਂਗੋਵਾਲ, 7 ਮਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਝਟਕਾ ਦਿੰਦਿਆਂ ਪਿੰਡ ਸਤੌਜ ਦੇ ਸੀਨੀਅਰ ਆਪ ਵਰਕਰ ਕੋਚੀ ਭੰਮ, ਹਰਵਿੰਦਰ ਰਿਸ਼ੀ, ਮੰਗੂ ਸਿੰਘ, ਅਨਿਲ ਗਰਗ,ਚਰਨਜੀਤ ਭੰਮ,ਸਿੰਦਰ ਗੋਇਲ, ਮੰਗੂ ਗੋਇਲ, ਸੰਜੀਵ ਗਰਗ, ਵੀਰਭਾਨ ਗਰਗ, ਸੁਨੀਲ ਗਰਗ ਸਮੇਤ ਅਨੇਕਾਂ ਵਰਕਰਾਂ ਨੇ ਸੰਗਰੂਰ ਲੋਕ ਸਭਾ ਤੋਂ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਸਪੁੱਤਰ ਕਰਨ ਢਿੱਲੋਂ ਦੀ ਅਗਵਾਈ …
Read More »13 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ – ਜ਼ਿਲ੍ਹਾ ਤੇ ਸੈਸ਼ਨਜ਼ ਜੱਜ
ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੌਮੀ ਲੋਕ ਅਦਾਲਤ 13 ਜੁਲਾਈ ਨੂੰ ਲਗਾਈ ਜਾਣੀ ਹੈ ਅਤੇ ਕੌਮੀ ਲੋਕ ਅਦਾਲਤ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਮਿਆਰੀ ਉਪਰਾਲੇ ਕੀਤੇ ਜਾਣ।ਇਹ ਹਦਾਇਤ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬੀ.ਐਸ ਸੰਧੂ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਇੱਕ …
Read More »ਸੀ.ਬੀ.ਐਸ.ਈ ਦਸਵੀਂ ਦੇ ਨਤੀਜੇ `ਚ ਪੀ.ਪੀ.ਐਸ ਚੀਮਾਂ ਦਾ ਨਤੀਜਾ 100% ਰਿਹਾ
ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਸੀ.ਬੀ.ਐਸ.ਈ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਪੈਰਾਮਾਊਂਟ ਪਬਲਿਕ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ।ਕੁੱਲ 70 ਬੱਚਿਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਜਿਸ ਵਿਚੋਂ ਸਾਰੇ 70 ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਅਤੇ ਸਕੂਲ ਦਾ ਨਤੀਜਾ 100% ਰਿਹਾ।ਇਨਾਂ ਵਿਚ ਹਿਮਾਨੀ ਸਿੰਗਲਾ ਦੇ 91.6% (ਹਿਸਾਬ 95%), ਹੁਸਨਪ੍ਰੀਤ ਕੋਰ ਨੇ 90.8% (ਸਾਇੰਸ 93%), …
Read More »ਪੀ.ਪੀ.ਐਸ ਚੀਮਾਂ ਦੇ ਬੱਚਿਆਂ ਨੇ ਲਾਇਆ ਚਿੱਲ-ਓ-ਥਰਿੱਲ ਦਾ ਇੱਕ ਰੋਜ਼ਾ ਟਰਿੱਪ
ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਲੋਂ ਬੱਚਿਆਂ ਲਈ ਇੱਕ ਰੋਜਾ ਟਰਿੱਪ ਦਾ ਪ੍ਰਬੰਧ ਕੀਤਾ ਗਿਆ।ਜਿਸ ਵਿੱਚ ਦੂਜੀ ਜਮਾਤ ਤੋਂ ਛੇਵੀਂ ਜਮਾਤ ਦੇ ਬੱਚਿਆਂ ਨੂੰ ਚਿੱਲ-ਓ-ਥਰਿੱਲ ਭੁੱਚੋ-ਮੰਡੀ (ਬਠਿੰਡਾ) ਵਿਖੇ ਲਿਜਾਇਆ ਗਿਆ।ਜਿਥੇ ਬੱਚਿਆਂ ਨੇ ਝੂਲੇ-ਝੁਟੇ, 5-ਡੀ ਪਿਕਚਰ ਵੇਖੀ, ਡਾਂਸ ਕੀਤਾ ਅਤੇ ਪਾਣੀ ਵਿੱਚ ਤੈਰਾਕੀ ਕੀਤੀ।ਇਸ ਤਰਾਂ ਬੱਚਿਆਂ ਨੇ ਆਪਣੀ-ਆਪਣੀ ਕਲਾਸ ਇੰਚਾਰਜ ਦੀ ਨਿਗਰਾਨੀ ਹੇਠ ਰਹਿ …
Read More »ਕਾਂਗਰਸ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਤ ਵੇਖ ਕੇ ਬੌਖਲਾਹਟ `ਚ – ਰਾਜਿੰਦਰ ਦੀਪਾ
ਲੌਂਗੋਵਾਲ, 7 ਮਈ (ਪੰਜਾਬ ਪੋਸਟ -ਜਗਸੀਰ ਲੌਂਗੋਵਾਲ) – ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ `ਚ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੇ ਪੰਜਾਬ ਵਿੱਚ ਚੰਗੀ ਚੜ੍ਹਤ ਹੈ, ਜਿਸ ਕਾਰਨ ਕੈਪਟਨ ਸਰਕਾਰ ਬੌਖਲਾਹਟ `ਚ ਹੈ। ਇਸੇ ਕਰਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਆਗੂਆਂ ਨੂੰ ਆਪੋ ਆਪਣੇ ਹਲਕਿਆਂ ਵਿਚ ਕਾਂਗਰਸ ਪਾਰਟੀ ਦੀ ਵੋਟ ਵਧਾਉਣ ਲਈ ਨਾਦਰਸ਼ਾਹੀ ਫ਼ਰਮਾਨ ਜਾਰੀ ਕਰ ਰਿਹਾ ਹੈ ਅਤੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਦੀ ਰੇਹਨ ਕੌਰ ਨੇ ਹਾਸਲ ਕੀਤੇ 97.8% ਅੰਕ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਪਬਲਿਕ ਸਕੂਲ ਜੀ.ਟੀ.ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ ਦੱਸਵੀਂ ਜਮਾਤ ਦੇ ਨਤੀਜਿਆਂ ਵਿੱਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਚੀਫ਼ ਖ਼ਾਲਸਾ ਦੀਵਾਨ ਤੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ।ਸਕੂਲ ਦੀ ਹੋਣਹਾਰ ਵਿਦਿਆਰਥਣ ਰੇਹਨ ਕੌਰ ਨੇ …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਬਣਾਏ ਜਾ ਰਹੇ ਜੋੋੜਾ ਘਰ ਦਾ ਲੈਂਟਰ ਪਾਇਆ
ਅੰਮ੍ਰਿਤਸਰ, 7 ਮਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਪੁੱਜਦੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਦੇ ਨਜ਼ਦੀਕ ਜੋੜਾ ਘਰ ਦੀ ਜ਼ਮੀਨਦੋਜ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ।ਇਸ ਜੋੜਾ ਘਰ ਦੀ ਕਾਰ-ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਹੈ।ਜੋੜਾ ਘਰ ਦੇ ਅੱਧੇ …
Read More »ਖ਼ਾਲਸਾ ਸਕੂਲ ਦੀ ਮਹਿਤਾਬ ਤੇ ਰਵਲੀਨ ਨੇ ਹਾਸਲ ਕੀਤੇ 97 ਪ੍ਰਤੀਸ਼ਤ ਅੰਕ
ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਫ਼ਲਤਾ ਪੂਰਵਕ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਸੀ.ਬੀ.ਐਸ.ਈ ਵੱਲੋਂ ਐਲਾਨੇ ਗਏ 10ਵੀਂ ਬੋਰਡ ਦੀ ਪ੍ਰੀਖਿਆ ਦੇ ਸ਼ਾਨਦਾਰ ਨਤੀਜੇ ਪੇਸ਼ ਕਰਦਿਆਂ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੇ ਵਿਦਿਆਰਥੀਆਂ ’ਚ ਮਹਿਤਾਬ ਕੌਰ ਅਤੇ ਰਵਲੀਨ ਕੌਰ ਨੇ 97%, …
Read More »ਕੈਪਟਨ ਦੀ ਰੈਲੀ `ਚ ਠਾਠਾਂ ਮਾਰਦੇ ਇਕੱਠ ਨੇ ਡਿੰਪਾ ਦੀ ਜਿੱਤ ਕੀਤੀ ਯਕੀਨੀ – ਰਾਜਕੁਮਾਰ ਮਲਹੋਤਰਾ
ਜੰਡਿਆਲਾ ਗੁਰੂ, 6 ਮਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਦੀ ਸਾਂਝੀ ਜੰਡਿਆਲਾ ਗੁਰੂ ਵਿੱਚ ਕੀਤੀ ਗਈ ਰੈਲੀ ਵਿਚ ਕਾਂਗਰਸੀ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਇਹ ਸਾਬਤ ਕਰ ਦਿੱਤਾ ਕਿ ਮਾਝੇ ਦੀਆਂ ਦੋਨਾਂ ਸੀਟਾਂ ਖਡੂਰ ਸਾਹਿਬ ਅਤੇ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਹਾਸਿਲ ਕਰਨਗੇ। ਉਕਤ ਸ਼ਬਦਾਂ ਦਾ …
Read More »
Punjab Post Daily Online Newspaper & Print Media