Wednesday, November 25, 2026

ਪੰਜਾਬੀ

ਡਾਇਟ ਕਾਲਜ ਵੇਰਕਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਥਾਨਕ ਡਾਇਟ ਕਾਲਜ ਵੇਰਕਾ ਵਿਖੇ 93.4 ਐਫ:ਐਮ ਰੇਡੀਓ ਦੀ ਸਹਾਇਤਾ ਨਾਲ  ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਸਵੀਪ ਦੇ ਬਰਾਂਡ  ਅੰਬੈਸਡਰ ਆਰ.ਜੇ ਰਾਹੁਲ ਨੇ ਭਾਗ ਲਿਆ।ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦਿੰਦਿਆਂ ਸ੍ਰੀਮਤੀ …

Read More »

ਡਾਇਟ ਕਾਲਜ ਵੇਰਕਾ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਜ਼ਿਲਾ ਅੰਮਿ੍ਰਤਸਰ ਅੰਦਰ ਚਲਾਈ ਜਾ ਰਹੀ ਸਵੀਪ ਮੁਹਿੰਮ ਤਹਿਤ ਸਥਾਨਕ ਡਾਇਟ ਕਾਲਜ ਵੇਰਕਾ ਵਿਖੇ 93.4 ਐਫ:ਐਮ ਰੇਡੀਓ ਦੀ ਸਹਾਇਤਾ ਨਾਲ  ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ ਜਿਸ ਵਿੱਚ ਅੰਮ੍ਰਿਤਸਰ ਸਵੀਪ ਦੇ ਬਰਾਂਡ  ਅੰਬੈਸਡਰ ਆਰ.ਜੇ ਰਾਹੁਲ ਨੇ ਭਾਗ ਲਿਆ।ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦਿੰਦਿਆਂ ਸ੍ਰੀਮਤੀ …

Read More »

ਵੋਟ ਬਦਲੇ ਨਗ਼ਦੀ ਜਾਂ ਤੋਹਫ਼ੇ ਲੈਣਾ-ਦੇਣਾ ਕਾਨੂੰਨੀ ਅਪਰਾਧ- ਜਿਲਾ ਚੋਣ ਅਫਸਰ

ਟੋਲ ਫ੍ਰੀ ਨੰਬਰ 1950 ਤੇ ਕੀਤੀ ਜਾ ਸਕਦੀ ਹੈ ਵੋਟਾਂ ਸਬੰਧੀ ਸ਼ਿਕਾਇਤ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਦੰਡ ਸੰਹਿਤਾ ਦੀ ਧਾਰਾ 171-ਬੀ ਤਹਿਤ ਚੋਣਾਂ ਦੌਰਾਨ ਕਿਸੇ ਨੂੰ ਵੀ ਨਗ਼ਦੀ ਜਾਂ ਤੋਹਫ਼ੇ ਦੇ ਰੂਪ ਵਿਚ ਰਿਸ਼ਵਤ ਦੇਣਾ ਜਾਂ ਲੈਣਾ ਅਤੇ ਬਦਲੇ ਵਿਚ ਆਪਣੀ ਵੋਟ ਉਸ ਨੂੰ ਦੇਣਾ ਕਾਨੂੰਨੀ ਅਪਰਾਧ ਹੈ ਅਤੇ ਇਸ ਲਈ 1 ਸਾਲ ਤੱਕ …

Read More »

ਅਨਾਜ ਮੰਡੀਆਂ ’ਚ ਬਾਰਦਾਨੇ ਤੇ ਲਿਫਟਿੰਗ ਦੀ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ – ਡੀ.ਸੀ

ਜ਼ਿਲ੍ਹੇ ਦੀਆਂ ਮੰਡੀਆਂ ’ਚ 539301 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਬੀਤੀ ਸ਼ਾਮ ਤੱਕ 539301 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 535482 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਅਤੇ 201727  ਮੀਟ੍ਰਿਕ ਟਨ …

Read More »

ਜੱਲ੍ਹਿਆਂਵਾਲ਼ਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਧੂਰੀ, 6 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਹਿਤ ਸਭਾ ਧੂਰੀ ਵੱਲੋਂ ਜੱਲ੍ਹਿਆਂਵਾਲ਼ੇ ਬਾਗ ਦੇ ਸ਼ਹੀਦਾਂ ਨੂੰ ਸਮਰਪਿੱਤ ਕਵੀ ਦਰਬਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਰਾਜਪੂਤ, ਸੁਰਿੰਦਰ ਸ਼ਰਮਾ ਨਾਗਰਾ ਅਤੇ ਗੁਲਜ਼ਾਰ ਸਿੰਘ ਸ਼ੌਂਕੀ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ।ਇਸ ਮੌਕੇ ਸੁਰਿੰਦਰ ਨਾਗਰਾ ਨੇ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਲੱਖਾਂ ਲਾਸਾਨੀ ਕੁਰਬਾਨੀਆਂ …

Read More »

ਜਿਲ੍ਹਾ ਚੋਣ ਅਫ਼ਸਰ ਨੇ ਸਵੀਪ ਗਤੀਵਿਧੀ ਤਹਿਤ ਸਾਈਕਲ, ਬਾਈਕ ਤੇ ਜੀਪ ਰੈਲੀ ਨੂੰ ਦਿਖਾਈ ਝੰਡੀ

ਭੀਖੀ/ਮਾਨਸਾ, 6 ਮਈ (ਪੰਜਾਬ ਪੋਸਟ- ਕਮਲ ਕਾਂਤ) – ਲੋਕ ਸਭਾ ਚੋਣਾ-2019 ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲ਼ੀਅਤ ਯਕੀਨੀ ਬਣਾਉਣ ਦੇ ਮੰਤਵ ਨਾਲ ਸਵੀਪ ਗਤੀਵਿਧੀ ਅਧੀਨ ਬਾਈਕ ਤੇ ਜੀਪ ਰੈਲੀ ਕੱਢੀ ਗਈ।ਇਸ ਰੈਲੀ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਤੋਂ ਝੰਡੀ ਦੇ ਕੇ ਰਵਾਨਾ ਕੀਤਾ। ਇਸ ਰੈਲੀ ਵਿੱਚ ਵੱਡੀ ਗਿਣਤੀ `ਚ ਲੋਕਾਂ …

Read More »

ਲੋਕਾਂ ਨੂੰ ਬਿਨ੍ਹਾਂ ਕਿਸੇ ਡਰ ਤੋਂ ਵੋਟਾਂ ਪਾਉਣ ਦਾ ਸੁਨੇਹਾ ਦੇਣ ਲਈ ਕੱਢਿਆ ਫਲੈਗ ਮਾਰਚ

ਭੀਖੀ/ਮਾਨਸਾ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾ ਦੇ ਮੱਦੇਨਜ਼ਰ ਆਦਰਸ਼ ਚੋਣ ਜ਼ਾਬਤੇ ਦੀਆਂ ਹਦਾਇਤਾਂ ਨੂੰ ਜ਼ਿਲ੍ਹੇ ਅੰਦਰ ਪੂਰੀ ਤਰ੍ਹਾਂ ਲਾਗੂ ਕਰਨ ਅਤੇ ਆਮ ਜਨਤਾ ਦੇ ਮਨ ਵਿਚ ਪੁਲਿਸ ਪ੍ਰਤੀ ਵਿਸ਼ਵਾਸ ਪੈਦਾ ਕਰਨ ਲਈ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਦੀਆਂ ਹਦਾਇਤਾਂ ਅਤੇ ਐਸ.ਪੀ. ਸ਼੍ਰੀ ਕੁਲਦੀਪ ਸਿੰਘ ਸੋਹੀ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸ਼ਨ ਦੀਆਂ ਟੁਕੜੀਆਂ ਵੱਲੋਂ ਮਾਨਸਾ ਵਿਖੇ …

Read More »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਂਗਰਸ ਵਿਧਾਇਕ ਦੇ ਬੂਹੇ ਅੱਗੇ ਕੀਤਾ ਰੋਸ ਪ੍ਰਦਰਸ਼ਨ

ਭੀਖੀ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਮਾਨਸਾ ਵਲੋਂ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਮੰਜੂ ਬਾਲਾ ਦੇ ਘਰ ਅੱਗੇ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਰੋਸ ਪ੍ਰਦਰਸ਼ਨ ਕੀਤਾ ਗਿਾ। ਇਸ ਸਮੇਂ ਵੱਡੀ ਗਿਣਤੀ `ਚ ਆਂਗਣਵਾੜੀ ਵਰਕਰਾਂ …

Read More »

ਬਿਕਰਮਜੀਤ ਸਿੰਘ ਮਜੀਠੀਆ ਦਾ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ

ਭੀਖੀ, 6 ਮਈ (ਪੰਜਾਬ ਪੋਸਟ – ਕਮਲ ਕਾਂਤ) – ਬਿਕਰਮਜੀਤ ਸਿੰਘ ਮਜੀਠੀਆ ਲੋਕ ਸਭਾ ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਵੱਖ-ਵੱਖ ਪਿੰਡਾਂ ਵਿੱਚ ਪਹੁੰਚੇ।ਪਿੰਡ ਅਕਲੀਆ ਵਿਖੇ ਚੋਣ ਪੰਡਾਲ ਤੋਂ ਥੋੜ੍ਹੀ ਦੂਰੀ `ਤੇ ਸਥਿਤੀ ਉਸ ਸਮੇਂ ਤਨਾਅਪੂਰਨ ਹੋ ਗਈ ਜਦੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਆਗੂ ਲਵਪ੍ਰੀਤ ਸਿੰਘ ਆਪਣੇ …

Read More »

ਜਿਲ੍ਹਾ ਕਾਂਗਰਸ ਕਮੇਟੀ ਵਲੋਂ ਉਪਕਾਰ ਸਿੰਘ ਸੰਧੂ ਦਾ ਸਨਮਾਨ

ਅੰਮ੍ਰਿਤਸਰ, 5 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ)  – ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਕੈਬਿਨੇਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪ੍ਰੇਰਨਾ ਸਦਕਾ ਕਾਂਗਰਸ ਵਿਚ ਸ਼ਾਮਿਲ ਹੋਏ ਸ਼ੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਪੇਡਾ ਦੇ ਸਾਬਕਾ ਚੈਅਰਮੇਨ ਉਪਕਾਰ ਸਿੰਘ ਸੰਧੂ ਦਾ ਜਿਲ੍ਹਾ ਕਾਂਗਰਸ ਵਲੋਂ ਸਨਮਾਨ ਕੀਤਾ ਗਿਆ।ਅੰਮ੍ਰਿਤਸਰ ਜਿਲਾ ਪ੍ਰਧਾਨ ਸ਼੍ਰੀਮਤੀ ਜਤਿੰਦਰ ਸੋਨੀਆ ਦੀ ਅਗਵਾਈ ਵਿਚ ਕਾਂਗਰਸ ਭਵਨ ਹਾਲ ਬਾਜਾਰ ਵਿਖੇ …

Read More »