ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਡਾ: ਹਰਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਮਾਹਿਰ ਡਾਕਟਰਾਂ ਦਾ ਇੱਕ ਵਫ਼ਦ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਮਿਲਿਆ ਅਤੇ ਸੰਧੂ ਸਮੁੰਦਰੀ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ। ਸੰਧੂ ਸਮੁੰਦਰੀ ਨੇ ਵਫ਼ਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਦੇ ਗੁਰੂ ਨਾਨਕ ਮੈਡੀਕਲ ਕਾਲਜ ਦੀ ਆਪਣੀ ਵੱਖਰੀ …
Read More »ਪੰਜਾਬੀ
ਚੋਣ ਰਿਹਰਸਲ ਕੇਂਦਰਾਂ ‘ਤੇ ਕਰਮਚਾਰੀਆਂ ਨੂੰ ਕੀਤਾ ਗਿਆ ਜਾਗਰੂਕ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਪੋਲਿੰਗ ਸਟਾਫ਼ ਦੀ ਕਰਵਾਈ ਗਈ ਦੂਜੀ ਚੋਣ ਰਿਹਰਸਲ ਵਿੱਚ ਆਏ ਹੋਏ ਕਰਮਚਾਰੀਆਂ ਨੂੰ ਵੋਟ ਪ੍ਰਤੀ ਜਾਗਰੂਕ ਕੀਤਾ ਗਿਆ।ਵੋਟਰ ਜਾਗਰੂਕਤਾ ਮੁਹਿੰਮ ਦੇ ਮੁਖੀ ਅਤੇ …
Read More »ਕਿਸਾਨਾਂ ਨਾਲ ਧੱਕਾ ਕਰਨ ਵਾਲੀ ਭਾਜਪਾ ਸਰਕਾਰ ਨੂੰ ਸੱਤਾ ‘ਚੋਂ ਕੀਤਾ ਜਾਵੇ ਬਾਹਰ- ਔਜਲਾ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ।ਉਹਨਾਂ ਨੇ ਇਲਾਕੇ ਵਿੱਚ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਤਰਸੇਮ ਸਿੰਘ ਡੀ.ਸੀ ਦੀ ਅਗਵਾਈ ਵਿੱਚ ਚੋਣ ਰੈਲੀਆਂ ਵੀ ਕੀਤੀਆਂ।ਇਹਨਾਂ ਵਿੱਚ ਵੱਡੀ ਗਿਣਤੀ ਪਹੁੰਚੇ ਲੋਕਾਂ ਵਿੱਚ ਕਾਂਗਰਸ ਪ੍ਰਤੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਸੀ। ਦਿਲਰਾਜ ਸਰਕਾਰੀਆ ਅਤੇ ਤਰਸੇਮ ਸਿੰਘ ਡੀ.ਸੀ …
Read More »ਡੈਮੋਕਰੈਟਿਕ ਹਿਊਮਨ ਪਾਵਰ ਆਰਗਨਾਈਜੇਸ਼ਨ ਵਲੋਂ ਖੂਨਦਾਨ ਕੈਂਪ ਦਾ ਆਯੋਜਨ
ਸੰਗਰੂਰ, 19 ਮਈ (ਜਗਸੀਰ ਲੌਂਗੋਵਾਲ) – ਡੈਮੋਕਰੇਟਿਕ ਹਿਊਮਨ ਪਾਵਰ ਆਰਗੇਨਾਈਜੇਸ਼ਨ ਪੰਜਾਬ ਵਲੋਂ ਅੱਜ ਬਰਨਾਲਾ ਵਿਖੇ ਤਨੀਸ਼ਕ ਜਿਊਲਰਜ਼ ਬਰਨਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਵੱਖ ਵੱਖ ਪਿੰਡਾਂ ਸ਼ਹਿਰਾਂ ਤੋਂ ਆਏ ਨੌਜਵਾਨਾਂ ਨੇ ਖੂਨਦਾਨ ਕੀਤਾ।ਆਰਗੇਨਾਈਜੇਸ਼ਨ ਦੇ ਸੂਬਾ ਪ੍ਰਧਾਨ ਕੁਲਦੀਪ ਸ਼ਰਮਾ ਨੇ ਦੱਸਿਆ ਕੀ ਜਿਥੇ ਅਜਕਲ ਸਮਾਜ ਅੰਦਰ ਹੋ ਰਹੇ ਸੜਕ ਹਾਦਸਿਆਂ ਸਮੇਂ ਐਮਰਜੈਂਸੀ ਵੇਲੇ ਜਾਂ …
Read More »ਜੱਚਾ-ਬੱਚਾ ਸਿਹਤ ਸੇਵਾਵਾਂ ਸਬੰਧੀ ਆਮ ਆਦਮੀਂ ਕਲੀਨਿਕ ਡਾਕਟਰਾਂ ਨਾਲ ਅਹਿਮ ਮੀਟਿੰਗ
ਅੰਮ੍ਰਿਤਸਰ, 19 ਮਈ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਦਫਤਰ ਸਿਵਲ ਸਰਜਨ ਵਿਖੇ ਸਿਵਲ ਸਰਜਨ ਡਾ. ਸੁਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੱਚਾ-ਬੱਚਾ ਸਿਹਤ ਸੇਵਾਵਾਂ ਵਿਚ ਸੁਧਾਰ ਲਿਆਓਣ ਲਈ ਸਮੂਹ ਆਮ ਆਦਮੀਂ ਕਲਿਿਨਕ ਡਾਕਟਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਲਾ੍ਹ ਟੀਕਾਕਰਣ ਅਫਸਰ ਡਾ. ਭਾਰਤੀ ਧਵਨ ਅਤੇ ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਨੀਲਮ ਭਗਤ ਵਲੋਂ ਕਿਹਾ ਕਿ ਮਟਰਨਲ ਅਤੇ ਚਾਇਲਡ ਡੈਥ …
Read More »ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਭੀਖੀ, 19 ਮਈ (ਕਮਲ ਜ਼ਿੰਦਲ) – ਦ ਹੈਰੀਟੇਜ਼ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਈ ਵਲੋਂ ਐਲਾਨਿਆ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।9 ਬੱਚਿਆਂ ਨੇ 90 ਤੋਂ ਜਿਆਦਾ ਅੰਕ ਪ੍ਰਾਪਤ ਕੀਤੇ ਹਨ, ਜਿੰਨਾਂ ਵਿੱਚ ਅਮਨਦੀਪ ਕੌਰ (94.6), ਅਨਮੋਲ (94.4), ਨਿਤਿਨ (94.2%), ਸਮਰੀਨ ਕੌਰ (93.6%), ਕਰਨਵੀਰ ਸਿੰਘ (92.6%), ਸਾਕੇਤ (91%), ਖੁਸ਼ਮੀਤ ਕੌਰ (90.8%), ਹਰਮਨਪ੍ਰੀਤ ਕੌਰ (90.6%), ਹਰਸਿਮਰਨ ਸਿੰਘ (90.4%) ਸ਼ਾਮਲ ਹਨ।80 ਤੋਂ 90 ਤੱਕ …
Read More »ਸੀਨੀਅਰ ਸਿਟੀਜ਼ਨ ਲਈ ਕਰਵਾਇਆ ਗਿਆ ਵੋਟਰ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਸੀਨੀਅਰ ਸਿਟੀਜਨਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਇੱਕ ਸੈਮੀਨਾਰ ਸਥਾਨਕ ਸੈਂਟਰਲ …
Read More »ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ ਸਮਾਗਮ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ ਅੰਮ੍ਰਿਤਸਰ ਮਨਕੰਵਲ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਵੋਟਰ ਜਾਗਰੂਕਤਾ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ
ਟਰੱਸਟ ਵੱਲੋਂ ਪੀੜ੍ਹਤ ਪਰਿਵਾਰ ਨੂੰ 2000/- ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਵਾਂਗੇ – ਡਾ: ਓਬਰਾਏ ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਜਲੰਧਰ ਜਿਲ੍ਹੇ ਦੀ ਤਹਿਸੀਲ ਨਕੋਦਰ ਦੇ ਪਿੰਡ ਗਿੱਦੜਪਿੰਡੀ ਨਾਲ ਸਬੰਧਿਤ …
Read More »ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ
ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਵਿਧਾਨ ਸਭਾ ਹਲਕਾ ਇੰਚਾਰਜ ਡਾ: ਰਾਮ ਚਾਵਲਾ, ਮੰਡਲ ਪ੍ਰਧਾਨ ਸੁਧੀਰ ਅਰੋੜਾ ਬਜਰੰਗੀ ਦੀ ਅਗਵਾਈ ਹੇਠ ਵਾਰਡ ਨੰਬਰ 60 ਜਲ੍ਹਿਆਂਵਾਲਾ ਬਾਗ ਮੰਡਲ ਵਿਖੇ ਲੋਕਾਂ ਨਾਲ ਮੀਟਿੰਗ ਕੀਤੀ।ਇਸ ਦੌਰਾਨ ਸੰਧੂ ਸਮੁੰਦਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭਾਜਪਾ ਦਾ ਸਾਥ ਦੇਣ, …
Read More »
Punjab Post Daily Online Newspaper & Print Media