ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ 25 ਵਿਦਿਆਰਥੀ ਐਨ.ਸੀ.ਸੀ ਵਿੰਗ ਸੈਸ਼ਨ 2019-21 ਦੇ ਲਈ ਭਰਤੀ ਕੀਤੇ ਗਏ।ਇਹਨਾਂ ਵਿਦਿਆਰਥੀਆਂ ਦੀ ਚੋਣ ਕਮਾਂਡਿੰਗ ਅਫ਼ਸਰ ਵਿੰਗ ਕਮਾਂਡਰ ਲਲਿਤ ਭਾਰਦਵਾਜ ਦੀ ਦੇਖ-ਰੇਖ ਹੇਠ ਸਰੀਰਕ ਜਾਂਚ ਦੇ ਅਧਾਰ `ਤੇ ਹੋਈ।ਇਹ ਵਿਦਿਆਰਥੀ ਦੋ ਸਾਲ ਦੀ ਟ੍ਰੇਨਿੰਗ ਲੈਣਗੇ ਤੇ ਏਅਰ ਫੋਰਸ ਦੀ ਬਚਾਅ ਦੀ ਤਕਨੀਕ ਸਿੱਖਣਗੇ।ਇਹਨਾਂ ਵਿਦਿਆਰਥੀਆਂ ਨੂੰ …
Read More »ਪੰਜਾਬੀ
ਪ੍ਰੋਜੈਕਟ 3 ਡੀ ਨਾਲ ਕੂੜਾ ਕਰਕਟ ਦੀ ਸੰਭਾਲ ਨੂੰ ਮਿਲੀ ਨਵੀਂ ਦਿਸ਼ਾ – ਡਿਪਟੀ ਕਮਿਸ਼ਨਰ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਸ਼ਹਿਰ ਵਿਚ ਸ਼ੁਰੂ ਕੀਤੇ ਗਏ ਪ੍ਰੋਜੈਕਟ 3 ਡੀ ਨਾਲ ਨਾ ਸਿਰਫ ਕੂੜੇ ਕਰਕਟ ਦੀ ਸਾਂਭ ਸੰਭਾਲ ਨੂੰ ਨਵੀਂ ਦਿਸ਼ਾ ਮਿਲੀ ਹੈ ਬਲਕਿ ਇਸ ਨਾਲ ਜੁੜੇ ਲੋਕਾਂ ਨੂੰ ਰੁਜ਼ਗਾਰ ਵੀ ਪ੍ਰਾਪਤ ਹੋਇਆ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਅਤੇ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਦੇ ਦਿਮਾਗ ਦੀ ਉਪਜ ਇਸ ਪ੍ਰੋਜੈਕਟ ਦਾ ਉਦੇਸ਼ …
Read More »ਸਵੀਪ ਤਹਿਤ ਕੋਟੜਾ, ਕੁਸਲਾ ਤੇ ਝੁਨੀਰ ਵਿਖੇ ਲੋਕਾਂ ਨੂੰ ਵੋਟ ਦੇ ਅਧਿਕਾਰ ਤੋਂ ਜਾਣੂ ਕਰਵਾਇਆ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਪਨੀਤ ਰਿਆਤ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਟੀਮਾਂ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹਾ ਦੇ ਝੁਨੀਰ ਬਲਾਕ ਦੇ ਪਿੰਡ ਕੋਟੜਾ, ਕੁਸਲਾ ਅਤੇ ਝੁਨੀਰ ਵਿਖੇ ਵੋਟਰ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕਰ ਕੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਗਿਆ।ਨੋਡਲ ਅਫ਼ਸਰ ਸਵੀਪ ਕਮ ਜ਼ਿਲ੍ਹਾ ਵਿਕਾਸ …
Read More »ਡੀ.ਪੀ.ਆਰ.ਓ ਦਫਤਰ ਮਾਨਸਾ ਦੇ ਜੂਨੀਅਰ ਸਹਾਇਕ ਹੋੋਏ ਸੇਵਾਮੁਕਤ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਲੋਕ ਸੰਪਰਕ ਦਫ਼ਤਰ ਮਾਨਸਾ ਵਿਖੇ ਤਾਇਨਾਤ ਜੂਨੀਅਰ ਸਹਾਇਕ ਸੁਰਿੰਦਰ ਸਿੰਘ ਸੇਖੋਂ 58 ਸਾਲ ਦੀ ਉਮਰ ਪੂਰੀ ਕਰਨ ਉਪਰੰਤ 30 ਅਪ੍ਰੈਲ ਨੂੰ ਸੇਵਾਮੁਕਤ ਹੋ ਗਏ ਹਨ। ਉਨ੍ਹਾਂ ਦੀ ਸੇਵਾਮੁਕਤੀ ਮੌਕੇ ਜਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਸਮੂਹ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ ਵਲੋਂ ਸੁਰਿੰਦਰ …
Read More »ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਲਈ ਕੀਤਾ ਚੋਣ ਪ੍ਰਚਾਰ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਸਾਬਕਾ ਸੰਸਦੀ ਸਕੱਤਰ ਅਤੇ ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਭੀਖੀ ਵਿਖੇ ਰਾਜਾ ਵੜਿੰਗ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੀ।ਉਨ੍ਹਾਂ ਨੇ ਇਸ ਸਮੇਂ ਬੋਲਦਿਆਂ ਕਿਹਾ ਕਿ ਬਾਦਲਾਂ ਦੇ ਰਾਜ ਦੌਰਾਨ ਜਥੇਦਾਰਾਂ ਨੇ ਗੁਰਦੁਆਰਿਆਂ ਦੇ ਪੈਸੇ ਨਹੀਂ ਛੱਡੇ ਅਤੇ ਇਹ ਲੋਕਾਂ ਦਾ ਦਸਵਾਂ ਦਸਵੰਧ ਵੀ …
Read More »ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਮਾਨਸਾ ਜਿਲੇ ਦੇ ਵੱਖ-ਵੱਖ ਪਿੰਡਾਂ `ਚ ਚੋਣ ਪ੍ਰਚਾਰ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਲੋਕ ਸਭਾ ਚੋਣਾਂ ਦੇ ਚੱਲਦਿਆਂ ਬੀਬਾ ਹਰਸਿਮਰਤ ਬਾਦਲ ਨੇ ਭੀਖੀ ਦੇ ਨੇੜਲੇ ਪਿੰਡ ਮੱਤੀ, ਸਮਾਉਂ, ਗੁਰਥੜੀ, ਮੌਜੋ ਕਲਾਂ, ਮੌਜੋ ਖੁਰਦ ਵਿੱਚ ਚੋਣ ਪ੍ਰਚਾਰ ਕੀਤਾ।ਇਸ ਮੌਕੇ ਬੋਲਦਿਆਂ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਿਥੇ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਕੰਮਾਂ ਬਾਰੇ ਲੋਕਾਂ ਦੱਸਿਆ ਉਥੇ ਕੈਪਟਨ ਦੀ ਸਰਕਾਰ ਨੂੰ ਵੀ ਲੰਮੇ ਹੱਥੀਂ ਲਿਆ।ਬੀਬਾ …
Read More »ਜੱਚਾ ਬੱਚਾ ਦੀ ਸੇਵਾ ਵਾਸਤੇ ਦਲੀਏ ਲਈ ਕਣਕ ਭੇਟ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਇਥੋਂ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਮਾਜ ਸੇਵੀਆਂ ਵੱਲੋ ਭਾਈ ਘਨੱਈਆ ਫੈਲਫੇਅਰ ਸੁਸਾਇਟੀ ਮਾਨਸਾ ਰਾਹੀ ਸਰਕਾਰੀ ਜਨਾਨਾ ਹਸਪਤਾਲ ਮਾਨਸਾ ਵਿੱਚ ਦਲੀਏ ਦੀ ਸੇਵਾ ਲਈ ਕਰੀਬ 8 ਕੁਵਿਟਲ ਕਣਕ ਦਾਨ ਦਿੱਤੀ ਗਈ। ਇਸ ਮੌਕੇ ਮੇਜਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਰੋਗੀਆਂ ਅਤੇ ਜੱਚਾ-ਬੱਚਾ ਦੀ ਸੇਵਾ ਲਈ ਕਾਰਜ਼ ਕਰ ਰਹੀਆ …
Read More »ਬੱਚਿਆਂ ਨੂੰ ਰੁਜਗਾਰ ਲਈ ਹੁਨਰਮੰਦ ਬਣਾ ਰਿਹਾ ਹੈ ਮਧੇਵਾਲਾ ਕੰਪਲੈਕਸ ਭੀਖੀ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਮਧੇਵਾਲਾ ਕੰਪਲੈਕਸ ਭੀਖੀ ਲੰਬੇ ਸਮੇਂ ਤੋ ਇਲਾਕੇ ਦੇ ਬੱਚਿਆਂ ਨੂੰ ਹੁਨਰਮੰਦ ਬਣਾ ਕੇ ਰੁਜ਼ਗਾਰ ਦੇ ਯੋਗ ਬਣਾ ਰਹੀ ਹੈ। ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰ ਕੇ ਜਿਥੇ ਕਈ ਵਿਦਿਆਰਥੀ ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿੱਚ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਉਥੇ ਕਈ ਕੋਰਸ ਕਰਕੇ ਵਿਦੇਸ਼ਾਂ ਵਿਚ ਪਹੁੰਚ ਚੁੱਕੇ ਹਨ। ਅੱਜ ਆਯੋਜਿਤ ਸੈਮੀਨਾਰ …
Read More »ਮੋਦੀ ਸਰਕਾਰ ਨੇ ਵਪਾਰੀਆਂ ਤੇ ਕਿਸਾਨਾਂ ਦੀ ਹਾਲਤ ਵਿਗਾੜੀ- ਜਵਾਹਰਕੇ
ਭੀਖੀ, 3 ਮਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਬਠਿੰਡਾ ਤੋਂ ਬਰਗਾੜੀ ਮੋਰਚੇ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਲੋਕ ਸਭਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਭੀਖੀ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਸਰਕਾਰ ਅਤੇ ਕਾਂਗਰਸ ਪਾਰਟੀ ਨੇ ਦੇਸ਼ ਨੂੰ ਖੂਬ ਲੁੱਟਿਆ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਮੈਨੀਫੈਸਟੋ ਵਿੱਚ ਕੀਤੇ ਵਾਅਦਿਆਂ ਤੋਂ ਮੁੱਕਰ …
Read More »ਡਾ: ਵੇਰਕਾ ਦੀ ਅਗਵਾਈ `ਚ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ਾਲੀ ਚੋਣ ਰੈਲੀ
ਅੰਮ੍ਰਿਤਸਰ, 3 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੀ ਅਗਵਾਈ ਹੇਠ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਾਵਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਛੇਹਰਟਾ ਵਿਖੇ ਵਿਸ਼ਾਲ ਚੋਣ ਮੀਟਿੰਗ ਕਰਵਾਈ ਗਈ । ਮੀਟਿੰਗ ਦੌਰਾਨ ਔਜਲਾ ਨੇ ਕਿਹਾ ਕਿ ਸਿਰਫ ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਜਨਤਾ ਮੋਦੀ ਦੇ …
Read More »
Punjab Post Daily Online Newspaper & Print Media