ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਪੋਸਟ ਗਰੈਜੁਏਟ ਕੰਪਿਊਟਰ ਸਾਇੰਸ ਅਤੇ ਇਨਫਾਰਮੇਸ਼ਨ ਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।ਜਿਸ ਵਿੱਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਸਾਂਝੇ ਤੌਰ ਤੇ ਪਾਰਟੀ ਦਾ ਆਯੋਜਨ ਕਰਦਿਆਂ ਇਸ ਨੂੰ ਯਾਦਗਾਰ ਬਣਾਉਣ ਲਈ ਆਪਣੀ ਕਲਾ ਦਾ ਪ੍ਰਦਰਸ਼ਨ ਵੀ ਕੀਤਾ।ਪਿ੍ਰੰਸੀਪਲ ਡਾ. ਸਵਿੰਦਰ ਸਿੰਘ ਛੀਨਾ ਨੇ ਵਿਦਾਇਗੀ ਲੈਣ …
Read More »ਪੰਜਾਬੀ
ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਧੂਰੀ-ਮਾਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ
ਕਿਸਾਨਾਂ ਨੇ ਕਾਂਗਰਸੀ ਉਮੀਦਵਾਰ ਦੇ ਵਿਰੋਧ ਦਾ ਕੀਤਾ ਐਲਾਨ ਧੂਰੀ, 2 ਮਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸ਼ੂਗਰ ਮਿੱਲ ਧੂਰੀ ਵੱਲ ਕਿਸਾਨਾਂ ਦੇ ਗੰਨੇ ਦੀ ਬਕਾਇਆ ਕਰੋੜਾਂ ਰੁਪਏ ਦੀ ਰਾਸ਼ੀ ਮਿੱਲ ਵੱਲੋਂ ਕਿਸਾਨਾਂ ਨੂੰ ਨਾ ਜਾਰੀ ਕਰਨ ਦੇ ਰੋਸ ਵਜੋਂ ਗੰਨਾ ਕਾਸ਼ਤਕਾਰਾਂ ਅਤੇ ਵੱਖ-ਵੱਖ ਜੱਥੇਬੰਦੀਆਂ ਵੱਲੋਂ ਪਿਛਲੇ ਲੰਮੇਂ ਸਮੇਂ ਤੋਂ ਸ਼ੂਗਰ ਮਿੱਲ ਅਤੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾ ਰਿਹਾ …
Read More »ਅਕਾਲੀ ਭਾਜਪਾ ਸਰਕਾਰ ਸਮੇਂ ਹਲਕਾ ਖੇਮਕਰਨ ਦਾ ਹੋਇਆ ਸਰਵਪੱਖੀ ਵਿਕਾਸ- ਸਰਪੰਚ ਪਰਮਜੀਤ ਡੱਲ
ਭਿੱਖੀਵਿੰਡ, 1 ਮਈ (ਪੰਜਾਬ ਪੋਸਟ – ਹਰਮੀਤ ਭੁੱਲਰ) – ਹਲਕਾ ਖੇਮਕਰਨ ਦੇ ਪਿੰਡ ਡੱਲ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪੰਚ ਪਰਮਜੀਤ ਸਿੰਘ ਨੇ ਕਿਹਾ ਹੈ ਕਿ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਸਮੇਂ ਹੀ ਹਲਕਾ ਖੇਮਕਰਨ ਦਾ ਸਰਵਪੱਖੀ ਵਿਕਾਸ ਹੋਇਆ ਹੈ। ਜਦੋਂ ਦੀ ਸੂਬੇ ਵਿੱਚ ਕਾਂਗਰਸ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਿਕਾਸ ਕਾਰਜ ਸਾਰੇ ਠੱਪ ਪਏ ਹਨ। ਚੋਣਾਂ ਦੌਰਾਨ …
Read More »ਸਮੇਂ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਬੇਰੁਜ਼ਗਾਰੀ ਵੱਲ ਧੱਕਿਆ- ਚੀਨੂੰ
ਭਿੱਖੀਵਿੰਡ, 2 ਮਈ (ਪੰਜਾਬ ਪੋਸਟ – ਹਰਮੀਤ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੇ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਦੇ ਹੱਕ ਵਿੱਚ ਰੱਖੀ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਜੇ ਕੁਮਾਰ ਚੀਨੂੰ ਨੇ ਸਮੇਂ ਦੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਦੇਸ਼ ਦੇ ਲੋਕਾਂ ਦੀ ਹਾਲਤ ਬਦਤਰ ਦਿਖਾਈ ਦੇ ਰਹੀ ਹੈ।ਅੱਜ ਪੜ੍ਹੇ ਲਿਖੇ ਨੌਜਵਾਨ ਹੱਥਾਂ ਵਿੱਚ ਡਿਗਰੀਆਂ ਲੈ …
Read More »ਸਵੀਮ ਮੁਹਿੰਮ ਤਹਿਤ ਪੁਲਿਸ ਲਾਈਨ ਵਿਖੇ ਕਵਿਜ਼ ਮੁਕਾਬਲੇ ਕਰਵਾਏ – ਮੀਨਾ ਦੇਵੀ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਲਾਈਨ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਮੈਡਮ ਮੀਨਾ ਦੇਵੀ ਵੱਲੋਂ ਪੁਲਿਸ ਮੁਲਾਜਮਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨ ਲਈ ਪੁਲਿਸ ਲਾਈਨ ਵਿਖੇ ਲਗਾਇਆ ਗਿਆ। ਜਿਸ ਵਿੱਚ ਪੁਲਿਸ …
Read More »ਕਣਕ ਦੇ ਨਾੜ ਨੂੰ ਅੱਗ ਨਾ ਲਗਾਓ ਵਾਤਾਵਰਨ ਤੇ ਧਰਤੀ ਦੀ ਸਿਹਤ ਬਚਾਓ – ਡਾ. ਵਿਨੇ ਕੁਮਾਰ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜ਼ਿਲਾ ਅੰਮ੍ਰਿਤਸਰ ਵਲੋਂ ਕਣਕ ਦੇ ਨਾੜ ਨੂੰ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਹਿੱਤ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਵਿਨੇ ਕੁਮਾਰ ਵਲੋਂ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।ਡਾਕਟਰ ਵਿਨੇ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਇਨ੍ਹਾਂ ਵੈਨਾਂ …
Read More »ਚੋਣ ਡਿਊਟੀ ਤੋਂ ਛੋਟ ਲਈ ਡਾਕਟਰੀ ਮੁਆਇਨਾ ਜ਼ਰੂਰੀ – ਵਧੀਕ ਡਿਪਟੀ ਕਮਿਸ਼ਨਰ
2 ਅਤੇ 3 ਮਈ ਨੂੰ ਸਿਵਲ ਸਰਜਨ ਦਫਤਰ ਹੋਵੇਗਾ ਡਾਕਟਰੀ ਮੁਆਇਨਾ ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭਾ ਚੋਣਾਂ ਕਰਵਾਉਣ ਲਈ ਵੱਖ-ਵੱਖ ਜਿੰਮੇਵਾਰੀਆਂ, ਜਿਸ ਵਿਚ ਪ੍ਰੀਜਾਈਡਿੰਗ ਅਧਿਕਾਰੀ, ਸਹਾਇਕ ਪ੍ਰੀਜਾਈਡਿੰਗ ਅਧਿਕਾਰੀ ਅਤੋ ਹੋਰ ਪੋਲਿੰਗ ਅਮਲਾ ਸ਼ਾਮਿਲ ਹੈ, ਲਈ ਅੰਮ੍ਰਿਤਸਰ ਜਿਲ੍ਹੇ ਵਿਚ ਕਰੀਬ 13 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ, ਜਿੰਨਾ ਦੀ ਪਹਿਲਾ …
Read More »ਬੀ.ਆਰ.ਟੀ.ਐਸ ਦੇ ਪਾਸ ਲਈ ਸ਼ਹਿਰ ਦੇ ਬੱਸ ਅੱਡਿਆਂ ਤੋਂ ਮਿਲ ਰਹੇ ਨੇ ਫਾਰਮ – ਚਾਵਲਾ
ਅੰਮ੍ਰਿਤਸਰ, 1 ਮਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਹਿਰ ਵਿਚ ਚੱਲਣ ਵਾਲੀਆਂ ਵਾਤਾਅਨਕੂਲ ਬੱਸਾਂ ਬੀ.ਆਰ.ਟੀ.ਐਸ, ਜਿਨਾਂ ਨੇ ਤਿੰਨ ਮਹੀਨੇ ਮੁਫ਼ਤ ਝੂਟੇ ਹਰੇਕ ਰਾਹਗੀਰ ਨੂੰ ਦਿੱਤੇ ਹਨ, ਦਾ ਕਿਰਾਇਆ ਲੱਗਣਾ ਸ਼ੁਰੂ ਹੋ ਚੁੱਕਾ ਹੈ, ਪਰ ਇਸ ਲਈ ਸਕੂਲ ਵਿਦਿਆਰਥੀਆਂ ਨੂੰ ਮੁਫਤ ਤੇ ਕਾਲਜ ਵਿਦਿਆਰਥੀਆਂ ਨੂੰ 66 ਫੀਸਦੀ ਰਿਆਇਤ ਤੇ ਸੀਨੀਅਰ ਸਿਟੀਜਨ ਨੂੰ 50 ਫੀਸਦੀ ਰਿਆਇਤ ਉਤੇ ਸਫਰ ਦੀ ਸਹੂਲਤ ਐਲਾਨ …
Read More »ਡੇਰਾ ਬਾਬਾ ਨਾਨਕ ਬ੍ਰਿਗੇਡ ਵਲੋਂ ਵੀਰ ਨਾਰੀ ਮਿਲਣ ਦਾ ਆਯੋਜਨ
ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਵੀਰ ਨਾਰੀਆਂ ਦੇਸ਼ ਵਿਚ ਮਿਲਟਰੀ ਭਾਈਚਾਰੇ ਦਾ ਇਕ ਵੱਡਾ ਹਿੱਸਾ ਬਣ ਰਹੀਆਂ ਹਨ। ਭਾਰਤੀ ਸੈਨਾ ਦੀਆਂ ਅਮੀਰ ਪਰੰਪਰਾਵਾਂ ਨੂੰ ਧਿਆਨ ਵਿਚ ਰੱਖਦਿਆਂ ‘ਡੇਰਾ ਬਾਬਾ ਨਾਨਕ’ ਬ੍ਰਿਗੇਡ ਵਲੋਂ ਇਕ ਵੀਰ ਨਾਰੀ ਮਿਲਣ ਦਾ ਆਯੋਜਨ ਕੀਤਾ ਗਿਆ।ਮੀਟਿੰਗ ਦਾ ਉਦੇਸ਼ ਗੁਰਦਾਸਪੁਰ ਜ਼ਿਲੇ ਦੇ ਵੀਰ ਨਾਰੀਆਂ ਤੱਕ ਪਹੁੰਚਣਾ ਅਤੇ ਉਹਨਾਂ ਨੂੰ ਮਹਿਸੂਸ ਕਰਵਾਉਣਾ ਸੀ ਕਿ ਉਨ੍ਹਾਂ ਦੇ …
Read More »ਜਿਲੇ ਵਿੱਚ ਹੁਣ ਤੱਕ 8323 ਦਿਵਿਆਂਗ ਮਤਦਤਾਵਾਂ ਦੀ ਹੋਈ ਸ਼ਨਾਖਤ – ਵਧੀਕ ਜਿਲ੍ਹਾ ਚੋਣ ਅਫਸਰ
ਅੰਮ੍ਰਿਤਸਰ, 1 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਦਿਵਿਆਂਗ ਮਤਦਤਾਵਾਂ ਨੂੰ ਵੋਟਾਂ ਵਾਲੇ ਦਿਨ ਬੂਥਾਂ ਤੇ ਸਹੂਲਤਾਂ ਉਪਲਬੱਧ ਕਰਵਾਉਣ ਦੇ ਮਨੋਰਥ ਨਾਲ ਜਿਲ੍ਹਾ ਕੁਆਰਡੀਨੇਟਰ ਦੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਸ਼ਿਕਾਇਤਾਂ ਮੈਡਮ ਅਲਕਾ ਕਾਲੀਆ, ਸਮਾਜ ਭਲਾਈ ਅਫਸਰ ਨਰਿੰਦਰ ਸਿੰਘ ਪਨੂੰ, ਦਵਿੰਦਰ ਸਿੰਘ, ਕਮਲਜੀਤ ਸਿੰਘ ਗਿੱਲ, ਧਰਮਿੰਦਰ ਸਿੰਘ, ਸ੍ਰੀਮਤੀ ਸਿਮੀ ਲੂਥਰਾ, ਸ ਮੋਹਿਤ ਕਪੂਰ, ਸੀ.ਡੀ.ਪੀ.ਓ ਜਸਪ੍ਰੀਤ …
Read More »
Punjab Post Daily Online Newspaper & Print Media