Saturday, March 21, 2026

ਪੰਜਾਬੀ

ਸੰਗਰੂਰ ਲੋਕ ਸਭਾ ਚੋਣ ਲਈ 23 ਉਮੀਦਵਾਰ ਮੈਦਾਨ ਵਿੱਚ – ਜਤਿੰਦਰ ਜ਼ੋਰਵਾਲ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ) – ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਅੰਤਿਮ ਦਿਨ ਤਿੰਨ ਉਮੀਦਵਾਰਾਂ ਵਲੋਂ ਆਪਣੇ ਕਾਗਜ਼ ਵਾਪਸ ਲਏ ਗਏ ਹਨ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਹੁਣ ਲੋਕ ਸਭਾ ਚੋਣਾਂ ਲਈ 23 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਅਤੇ ਜਦਕਿ ਵੋਟਰਾਂ ਨੂੰ ‘ਨੋਟਾ’ ਬਟਨ ਦੀ ਸੁਵਿਧਾ ਵੀ ਮਿਲੇਗੀ।ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਨੂੰ ਚੋਣ ਚਿੰਨ੍ਹ ਜਾਰੀ …

Read More »

ਲੋਕ ਸਭਾ ਉਮੀਦਵਾਰ ਆਪਣੇ ਮੈਨੀਫੈਸਟੋ ਵਿੱਚ ਪ੍ਰਦੂਸ਼ਣ ਦੇ ਮੁੱਦੇ ‘ਤੇ ਗੰਭੀਰਤਾ ਨਾਲ ਕੰਮ ਦਾ ਵਾਅਦਾ ਕਰਨ

ਅੰਮ੍ਰਿਤਸਰ, 18 ਮਈ (ਜਗਦੀਪ ਸਿੰਘ) – ਅੱਜ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ:) ਅੰਮ੍ਰਿਤਸਰ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਪੰਜਾਬ ਦੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗਰੀਨ ਮੈਨੀਫੈਸਟੋ ਪੰਜਾਬ 2024 ਲੋਕ ਸਭਾ ਚੋਣਾਂ ਦੇ ਉਮੀਦਵਾਰ ਲਈ ਪੰਜਾਬ ਦੇ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਲਈ ਦਿਨ ਰਾਤ ਕੰਮ ਕਰ ਰਹੀਆਂ ਕਮੇਟੀਆਂ ਅਤੇ ਜੰਥੇਬੰਦੀਆਂ ਨਰੋਆ ਪੰਜਾਬ ਮੰਚ, ਅਕਾਲ ਪੁਰਖ ਕੀ ਫੌਜ, ਬੁੱਢਾ …

Read More »

ਅਕਾਲ ਅਕੈਡਮੀ ਚੀਮਾ ਅੰਗਰੇਜ਼ੀ ਮਾਧਿਅਮ ਦੀ 10ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਸੰਗਰੂਰ, 18 ਮਈ (ਜਗਸੀਰ ਲੌਂਗੋਵਾਲ)- ਸੀ.ਬੀ.ਐਸ.ਈ ਵਲੋਂ ਦਸਵੀਂ ਕਲਾਸ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿੱਚ ਅਕਾਲ ਅਕੈਡਮੀ ਚੀਮਾ ਇੰਗਲਿਸ਼ ਮਾਧਿਅਮ ਦਾ ਦਸਵੀਂ ਜਮਾਤ ਦਾ ਨਤੀਜਾ 100% ਫੀਸਦੀ ਰਿਹਾ। ਵਿਦਿਆਰਥੀਆਂ ਨੇ ਵਧੀਆ ਅੰਕ ਹਾਸਲ ਕਰਦੇ ਹੋਏ ਸਕੂਲ ਦਾ ਨਾਂਅ ਰੋਸ਼ਨ ਕੀਤਾ।ਸਕੂਲ ਪ੍ਰਿੰਸੀਪਲ ਨੀਨਾ ਸ਼ਰਮਾ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਅਕੈਡਮੀ ਦੇ ਸ਼ਾਨਦਾਰ ਨਤੀਜੇ ਵਿਚੋਂ …

Read More »

ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੱਢੀ ਰੈਲੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਸੁਮੀਤ ਸਿੰਘ ਵਲੋ ਦਫਤਰ ਸਿਵਲ ਸਰਜਨ ਵਿਖੇ ਤੋਂ ਨੈਸ਼ਨਲ ਡੇੰਗੂ ਦਿਵਸ ਮੌਕੇ ਇੱਕ ਜਾਗੂਕਤਾ ਰੈਲੀ ਕੱਢੀ ਗਈ।ਇਸ ਸਾਲ ਦਾ ਥੀਮ “ਆਓ ਸਾਰੇ ਰਲ-ਮਿਲ ਕੇ ਡੇਂਗੂ ਨੂੰ ਕੰਟਰੋਲ ਕਰੀਏ” ਤੇ ਆਧਾਰਿਤ ਇਸ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ।ਇਸ ਰੈਲੀ ਦੇ ਨਾਲ ਆਈ.ਈ.ਸੀ ਮਟੀਰੀਅਲ …

Read More »

ਸੀ.ਪੀ.ਆਈ ਐਮ.ਐਲ (ਲਿਬਰੇਸ਼ਨ) ਵਲੋਂ ਗੁਰਜੀਤ ਔਜਲਾ ਦੇ ਹੱਕ ‘ਚ ਚੋਣ ਰੈਲੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੀ ਕੇਂਦਰੀ ਕਮੇਟੀ ਦੇ ਫੈਸਲੇ ਤਹਿਤ ਲਿਬਰੇਸ਼ਨ ਦੀ ਸੂਬਾ ਕਮੇਟੀ ਵਲੋਂ ਪੰਜਾਬ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਹਮਾਇਤ ਦੇਣ ਦੇ ਫੈਸਲੇ ਤਹਿਤ ਅੱਜ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਜਨਾਲਾ ਵਿਖੇ ਇੱਕ ਬਹੁਤ ਵੱਡੀ ਰੈਲੀ ਕੀਤੀ ਗਈ।ਇਸ ਸਮੇਂ ਗੁਰਮੀਤ ਸਿੰਘ ਬਖਤਪੁਰਾ ਅਤੇ …

Read More »

ਰਾਜਾਸਾਂਸੀ ਵਿਖੇ ਸਰਕਾਰੀਆ ਦੀ ਅਗਵਾਈ ‘ਚ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਕਾੰਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਅੰਮ੍ਰਿਤਸਰ ਵਿੱਚ ਵਿਸ਼ਵ ਪੱਧਰੀ ਵਿਦਿਅਕ ਅਦਾਰੇ ਸਥਾਪਿਤ ਕੀਤੇ ਜਾਣਗੇ।ਇਹ ਬਿਆਨ ਗੁਰਜੀਤ ਸਿੰਘ ਔਜਲਾ ਨੇ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਅਗਵਾਈ ਵਿੱਚ ਹਲਕੇ ਰਾਜਾਸਾਂਸੀ ਵਿਚ ਹੋਈ ਚੋਣ ਰੈਲੀਆਂ ‘ਚ ਬੋਲਦਿਆਂ ਕੀਤਾ। ਰੈਲੀ ‘ਚ ਵੱਡੀ ਗਿਣਤੀ ਪਹੁੰਚੇ ਲੋਕਾਂ ਵਿੱਚ ਕਾਂਗਰਸ ਪ੍ਰਤੀ ਭਾਰੀ …

Read More »

ਭਾਜਪਾ ਦੇ ਹੱਥ ਵਿੱਚ ਦੇਸ਼ ਦਾ ਭਵਿੱਖ ਸੁਰੱਖਿਅਤ – ਪਿੰਟੂ, ਜੌਲੀ

ਨਰਿੰਦਰ ਜੌਲੀ ਸੋਨੂੰ ਨੂੰ ਨੌਰਥ ਬਾਈਪਾਸ ਮੰਡਲ ਦਾ ਸਕੱਤਰ ਬਣਾਇਆ ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਹਲਕਾ ਉਤਰੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਅਤੇ ਸਾਬਕਾ ਡਿਪਟੀ ਮੇਅਰ ਅਵਿਨਾਸ਼ ਜੌਲੀ ਨੇ ਕਿਹਾ ਹੈ ਕਿ ਭਾਜਪਾ ਦੇ ਹੱਥ ਵਿੱਚ ਦੇਸ਼ ਦਾ ਭਵਿੱਖ ਸੁਰੱਖਿਅਤ ਹੈ।ਇਸ ਲਈ ਪ੍ਰਧਾਨ ਨਰਿੰਦਰ ਮੋਦੀ ਵਲੋਂ ਅੰਮ੍ਰਿਤਸਰ ਦੇ ਲਈ ਭੇਜੇ ਗਏ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੇ ਹੱਕ …

Read More »

ਅੰਮ੍ਰਿਤਸਰ ਦੇ 16 ਲੱਖ ਤੋਂ ਵਧੇਰੇ ਵੋਟਰ ਚੁਣਨਗੇ ਲੋਕ ਸਭਾ ਮੈਂਬਰ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਦੇ ਲੋਕ 1 ਜੂਨ 2024 ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ।ਦੱਸਣਯੋਗ ਹੈ ਕਿ 02 ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿੱਚ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਅਤੇ …

Read More »

ਜਿਲ੍ਹਾ ਚੋਣ ਅਧਿਕਾਰੀ ਨੇ ਲੋਕ ਸਭਾ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੰਡੇ – 30 ਉਮੀਦਵਾਰ ਚੋਣ ਮੈਦਾਨ ‘ਚ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ 02 ਹਲਕੇ ਲਈ ਚੋਣ ਲੜ ਰਹੇ ਉਮੀਦਵਾਰਾਂ ਨੂੰ ਅੱਜ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਚੋਣ ਨਿਸ਼ਾਨਾਂ ਦੀ ਵੰਡ ਕਰਦਿਆਂ ਦੱਸਿਆ ਕਿ ਅੱਜ ਨਾਮਦਗੀਆਂ ਵਾਪਸ ਲੈਣ ਦੇ ਆਖਰੀ ਦਿਨ 2 ਉਮੀਦਵਾਰਾਂ ਵਲੋਂ ਆਪਣੇ ਨਾਮ ਵਾਪਸ ਲਏ ਗਏ ਹਨ।ਹੁਣ ਚੋਣ ਮੈਦਾਨ ਵਿੱਚ 30 ਉਮੀਦਵਾਰ ਰਹਿ ਗਏ ਹਨ, ਜਿੰਨਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ …

Read More »

ਦਸਵੀਂ/ਬਾਰਵੀਂ ਪਾਸ ਲੜਕੇ ਤੇ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਕੋਰਸ ਸ਼ੁਰੂ

ਅੰਮ੍ਰਿਤਸਰ, 17 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੁ ਨਾਨਕ ਦੇਵ ਯੂਨੀਵਰਸਿਟੀ ਦੇ ਲਾਇਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜ਼ਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਦੇ ਕੈਂਪਸ ਅੰਮ੍ਰਿਤਸਰ ਵਿਖੇ ਦਸਵੀਂ/ਬਾਰਵੀਂ ਪਾਸ ਲੜਕੇ ਅਤੇ ਲੜਕੀਆਂ (ਬਿਨਾਂ ਉਮਰ ਹੱਦ) ਨੂੰ ਆਤਮ-ਨਿਰਭਰ ਬਣਾਉਣ ਲਈ 6 ਮਹੀਨੇ/ ਇੱਕ ਸਾਲ ਦੇ ਸਰਟੀਫਿਕੇਟ/ਡਿਪਲੋਮਾਂ ਦੇ ਕੋਰਸ ਸੁਰੂ ਕੀਤੇ ਜਾ ਰਹੇ। ਵਿਭਾਗ ਦੇ ਡਾਇਰੈਕਟਰ ਨੇ ਦੱਸਿਆ ਕਿ 6 ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ …

Read More »