Wednesday, November 25, 2026

ਪੰਜਾਬੀ

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਦੇ ਪਿਤਾ ਨਮਿਤ ਅੰਤਮ ਅਰਦਾਸ ਸਮਾਗਮ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਤਿੰਦਰ ਸਿੰਘ ਦੇ ਪਿਤਾ ਹਰਜੀਤ ਸਿੰਘ ਨਮਿਤ ਅੰਤਿਮ ਅਰਦਾਸ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ ਭਗਤਾਂ ਵਾਲਾ ਗੇਟ ਵਿਖੇ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਦੇ ਗ੍ਰਹਿ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਅੰਤਿਮ ਅਰਦਾਸ ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਮਨਾਇਆ

ਅੰਮ੍ਰਿਤਸਰ, 28 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ.ਰੋਡ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।ਪ੍ਰਾਇਮਰੀ ਜਮਾਤ ਦੀ ਵਿਦਿਆਰਥਣ ਅਨਮੋਲ ਕੌਰ ਨੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ …

Read More »

ਪਠਾਨਕੋਟ ਪੁਲਿਸ ਵੱਲੋਂ ਅੰਤਰਰਾਜੀ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ

ਪਠਾਨਕੋਟ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਪਠਾਨਕੋਟ ਵਿਵੇਕਸੀਲ ਸੋਨੀ ਆਈ.ਪੀ.ਐਸ ਵਲੋਂ ਜਿਲ੍ਹਾ ਪਠਾਨਕੋਟ ਵਿੱਚ ਪਿਛਲੇ  ਸਮੇਂ ਵਿੱਚ ਡਕੈਤੀ ਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਮਾਮਲੇ ਵਿੱਚ ਲੋੜੀਦੇ ਵਿਅਕਤੀਆਂ ਨੂੰ ਜੰਮੂ ਕਸ਼ਮੀਰ ਪੁਲਿਸ ਨਾਲ ਸਾਂਝੇ ਆਪਰੇਸ਼ਨ ਚਲਾ ਕੇ ਗ੍ਰਿਫਤਾਰ ਕਰਨ `ਚ ਸਫਲਤਾ ਹਾਸਲ ਕੀਤੀ ਹੈ।ਇਨ੍ਹਾਂ ਵਿੱਚੋਂ ਇੱਕ ਦੋਸ਼ੀ ਬਲਬੀਰ ਸਿੰਘ ਉਰਫ ਪੰਮਾ ਪੁੱਤਰ ਯੁਗਰਾਜ ਸਿੰਘ ਪਿੰਡ ਕੁੰਡੇ …

Read More »

ਉਪ ਰਾਸ਼ਟਰਪਤੀ ਨੇ ਇੰਡੀਅਨ ਸਿਨੇਮਾ ਦੇ ਨੈਸ਼ਨਲ ਮਿਊਜ਼ੀਅਮ ਦਾ ਦੌਰਾ ਕੀਤਾ

ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਮੁੰਬਈ ਵਿੱਚ ਇੰਡੀਅਨ ਸਿਨੇਮਾ ਦੇ ਨੈਸ਼ਨਲ ਮਿਊਜ਼ੀਅਮ ਦਾ ਦੌਰਾ ਕੀਤਾ। ਉਨਾਂ ਕਿਹਾ ਕਿ ਮਿਊਜ਼ੀਅਮ ਵਿੱਚ ਪ੍ਰਦਰਸ਼ਨੀ ਨਾਲ ਸੈਲਾਨੀਆਂ ਨੂੰ ਆਪਣੀ ਪਸੰਦ ਦੀਆਂ ਫਿਲਮਾਂ, ਕਲਾਕਾਰਾਂ ਅਤੇ ਸੰਗੀਤ ਦੀਆਂ ਯਾਦਾਂ ਤਾਜ਼ਾ ਹੋ ਜਾਣਗੀਆਂ ।     ਨਾਇਡੂ ਨੇ ਕਿਹਾ ਕਿ ਲਗਭਗ ਸਾਰੇ ਭਾਰਤੀਆਂ ਦੀ ਪਸੰਦ ਹੋਣ ਅਤੇ ਜਿਆਦਾ ਦੇਖੇ …

Read More »

ਧੋਖੇਬਾਜ਼ ਕਾਂਗਰਸ ਨੂੰ ਸਬਕ ਸਿਖਾਉਣ ਲਈ ਮਾਹੌਲ ਤਿਆਰ ਹੋ ਚੁਕਿਆ ਹੈ – ਮਜੀਠੀਆ

ਅੰਮ੍ਰਿਤਸਰ 27 ਅਪ੍ਰੈਲ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੂੰ ਵੋਟ ਪਾਉਣਾ ਉਸ ਵਲੋਂ ਸ੍ਰੀ ਦਰਬਾਰ ਸਾਹਿਬ ’ਤੇ ਤੋਪਾਂ ਟੈਕਾਂ ਨਾਲ ਹਮਲਾ ਕਰਨ ਅਤੇ ਦਿੱਲੀ ਦੇ ਸਿੱਖ ਕਤਲੇਆਮ ਨੂੰ ਜ਼ਾਇਜ ਠਹਿਰਾਉਣ ਤੁਲ ਹੈ, ਇਸ ਲਈ ਪੰਜਾਬੀ ਕਾਂਗਰਸ ਨੂੰ ਵੋਟ ਨਹੀਂ ਦੇਣਗੇ।              ਮਜੀਠੀਆ ਜੰਡਿਆਲਾ ਗੁਰੂ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਵਜੀਫਾ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) –  ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਲਈ ਬੜੇ ਹੀ ਮਾਣ ਦੀ ਗੱਲ ਹੈ ਕਿ ਇਸ ਸਕੂਲ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਨੇ ਕਿਸ਼ੋਰ ਵਿਗਿਆਨਕ ਪ੍ਰੋਤਸਾਹਨ ਪ੍ਰੀਖਿਆ ਪਾਸ ਕਰ ਲਈ ਹੈ ਇਹ ਇੱਕ ਅਜਿਹਾ ਵਿਭਾਗ ਹੈ ਜੋ ਸਾਇੰਸ ਤੇ ਤਕਨਾਲੋਜੀ ਦੇ ਨਾਲ ਜੁੜਿਆ ਹੈ ਤੇ ਗੌਰਮਿੰਟ ਆਫ਼ ਇੰਡੀਆ ਦੀ ਸਰਪ੍ਰਸਤੀ ਹੇਠ ਚੱਲ ਰਿਹਾ …

Read More »

ਵਿਰਸਾ ਵਿਹਾਰ ਵੱਲੋਂ `ਵਿਸ਼ਵ ਨ੍ਰਿਤ ਦਿਵਸ` ਸਮਾਗਮ 28-29 ਅਪ੍ਰੈਲ ਨੂੰ

ਅੰਮ੍ਰਿਤਸਰ, 27 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਵਿਰਸਾ ਵਿਹਾਰ ਵੱਲੋਂ ਸਭਿਆਚਾਰਕ ਸਮਾਗਮਾਂ ਦੀ ਲੜੀ ਨੂੰ ਅੱਗੇ ਤੋਰਦਿਆਂ 28-29 ਅਪ੍ਰੈਲ 2019 ਨੂੰ ਸ਼ਾਮ 5 ਵਜੇ `ਵਿਸ਼ਵ ਨ੍ਰਿਤ ਦਿਵਸ` ਸਮਾਗਮ ਵਿਰਸਾ ਵਿਹਾਰ ਦੇ ਸ੍ਰ: ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਭਾਵਪੂਰਵਕ ਨ੍ਰਿਤ ਸਮਾਗਮ ਵਿਚ ਅੰਮ੍ਰਿਤਸਰ ਦੇ ਨਾਮਵਰ ਸਕੂਲਾਂ/ਕਾਲਜ਼ਾਂ ਦੇ ਤਕਰੀਬਨ 180 ਵਿਦਿਆਰਥੀ ਅਤੇ ਵਿਦਿਆਰਥਣਾਂ ਹਿੱਸਾ ਲੈਣਗੇ।ਵਿਰਸਾ …

Read More »

ਕਣਕ ਦੀ ਤੁਲਾਈ ਦਿਨ ਸਮੇਂ ਕੀਤੀ ਜਾਵੇ – ਭੁਪਿੰਦਰ ਲੌਂਗੋਵਾਲ

ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਵਿਚ ਕਿਸਾਨਾਂ ਦੇ ਇੱਕ ਵਫਦ ਅਨਾਜ ਮੰਡੀ ਲੌਂਗੋਵਾਲ ਵਿਖੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਣਕ ਦੀ ਤੁਲਾਈ ਰਾਤ ਦੀ ਬਜ਼ਾਏ ਦਿਨ ਸਮੇਂ ਕੀਤੀ ਜਾਵੇ …

Read More »

ਕਣਕ ਦੀ ਤੁਲਾਈ ਦਿਨ ਸਮੇਂ ਕੀਤੀ ਜਾਵੇ – ਭੁਪਿੰਦਰ ਲੌਂਗੋਵਾਲ

ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਿਸਾਨ ਮੋਰਚਾ ਸੰਗਰੂਰ ਦੀ ਅਗਵਾਈ ਵਿਚ ਕਿਸਾਨਾਂ ਦੇ ਇੱਕ ਵਫਦ ਅਨਾਜ ਮੰਡੀ ਲੌਂਗੋਵਾਲ ਵਿਖੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮੋਰਚੇ ਦੇ ਜ਼ਿਲ੍ਹਾ ਕਨਵੀਨਰ ਭੁਪਿੰਦਰ ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਕਣਕ ਦੀ ਤੁਲਾਈ ਰਾਤ ਦੀ ਬਜ਼ਾਏ ਦਿਨ ਸਮੇਂ ਕੀਤੀ ਜਾਵੇ …

Read More »

ਭਾਰੀ ਮਾਤਰਾ `ਚ ਸ਼ਰਾਬ ਸਮੇਤ ਇੱਕ ਕਾਬੂ

ਲੌਂਗੋਵਾਲ, 27 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਪੁਲਿਸ ਨੇ  ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਮਯਾਬੀ ਹਾਸਲ ਕੀਤੀ ਹੈ।ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਾਮ ਸਿੰਘ ਨੂੰ ਇਤਲਾਹ ਮਿਲਣ ਤੇ ਲੋਹਾਖੇੜਾ ਰੋਡ ਸੂਏ ਦੇ ਪੁੱਲ ਨੇੜੇ ਨਾਕਾਬੰਦੀ ਕਰਕੇ ਤੇਜਿੰਦਰ ਸਿੰਘ ਉਰਫ਼ ਹਨੀ ਪੁੱਤਰ ਮਿੱਠੂ ਸਿੰਘ ਵਾਸੀ ਢਿੱਲਵਾਂ ਪਿੰਡੀ ਨੂੰ ਸਕਾਰਪੀਓ ਕਾਰ …

Read More »