Wednesday, November 25, 2026

ਪੰਜਾਬੀ

ਯੂਨੀਵਰਸਿਟੀ ਦੇ ਠੇਕਾ ਮੁਲਾਜ਼ਮਾਂ ਵਲੋਂ ਨਵੀਂ ਠੇਕਾ ਪ੍ਰਣਾਲੀ ਦਾ ਪਿੱਟ ਸਿਆਪਾ

1 ਮਈ ਤੋਂ ਕੰਮ ਕਾਜ਼ ਠੱਪ ਕਰਕੇ ਸ਼ਾਂਤਮਈ ਰੋਸ ਰੈਲੀਆਂ ਤੇ ਪ੍ਰਦਰਸ਼ਨ ਦਾ ਐਲਾਨ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਵਿੱਚ ਕੰਮ ਕਰਨ ਵਾਲੇ ਲਗਭਗ 500 ਠੇਕਾ ਮੁਲਾਜ਼ਮਾ ਵੱਲੋਂ ਨਵੀਂ ਠੇਕਾ ਪ੍ਰਣਾਲੀ ਨੂੰ ਅੰਗੂਠਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ।ਜਿਸ ਦਾ ਕਾਰਨ ਨਵੀਂ ਪ੍ਰਣਾਲੀ ਦੀਆਂ ਸ਼ਰਤਾਂ ਤੇ ਕਾਇਦਾ ਕਾਨੂੰਨ ਹਨ। …

Read More »

ਬਹੁਤ ਹੀ ਮਿਲਣਸਾਰ ਤੇ ਧਾਰਮਿਕ ਵਿਚਾਰਾਂ ਦੇ ਸਨ- ਮਾਤਾ ਵਿੱਦਿਆ ਦੇਵੀ

ਧੂਰੀ, 26 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਇਹ ਇੱਕ ਅਟਲ ਸੱਚਾਈ ਹੈ ਕਿ ਦੁਨੀਆਂ ਨਾਸ਼ਵਾਨ ਹੈ। ਜਿਹੜੇ ਵੀ ਪ੍ਰਾਣੀ ਨੇ ਇਸ ਧਰਤੀ `ਤੇ ਜਨਮ ਲਿਆ ਹੈ, ਉਸ ਨੇ ਇੱਕ ਨਾ ਇੱਕ ਦਿਨ ਜਾਣਾ ਹੀ ਹੁੰਦਾ ਹੈ, ਪ੍ਰੰਤੂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੇ ਧਰਤੀ `ਤੇ ਆਉਣ ਦੇ ਮਕਸਦ ਨੂੰ ਪੂਰਾ ਕਰਨ ਲਈ ਹੀ ਜਿੳੇਂਦੇ ਹਨ।ਭਾਵ ਕਿ …

Read More »

ਮਿਸਟਰ ਸੰਵਲਦੀਪ ਸਿੰਘ ਤੇ ਮਿਸ ਗਗਨਦੀਪ ਕੌਰ ਦੇ ਸਿਰ ਸੱਜਿਆ ਫੇਅਰਵੈਲ ਦਾ ਖਿਤਾਬ

ਵਿਦਿਆਰਥੀ  ਸਮਾਜ ਵਿਚ ਨਵੀਂ ਜਾਗ੍ਰਿਤੀ ਪੈਦਾ ਕਰਨ ਦੇ ਸਮਰੱਥ – ਡਾ. ਅਮਿਤ ਕੌਟਸ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਿੱਖਿਆ ਵਿਭਾਗ ਵਿਚ ਐਮ.ਐਡ ਅਤੇ ਐਮ.ਏ. ਦੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਸਫ਼ਲਤਾ ਨਾਲ ਪੂਰੀ ਕਰਨ ਤੇ ਵਿਧਾਈ ਦਿੰਦਿਆ ਵਿਭਾਗ ਦੇ ਮੁਖੀ ਪ੍ਰੋ. ਅਮਿਤ ਕੌਟਸ ਨੇ ਕਿਹਾ ਕਿ ਉਹਨਾਂ ਵੱਲੋਂ ਹੁਣ ਸਮਾਜ ਵਿਚ ਜਿੰਮੇਵਾਰੀ …

Read More »

ਪੀੜਤ ਕਿਸਾਨਾਂ ਦੀ ਮਦਦ ਲਈ ਅੱਗੇ ਆਏ ਐਮੀ ਵਿਰਕ

ਚੰਡੀਗੜ, 26 ਅਪ੍ਰੈਲ (ਪੰਜਾਬ ਪੋਸਟ – ਜਵੰਦਾ) – ਪਿਛਲੇ ਦਿਨੀਂ ਪੰਜਾਬ ਦੇ ਜਿਲਾ੍ਹ ਮੁਕਤਸਰ ਦੇ ਪਿੰਡ ਧਾਮਕੋਟ ਅਤੇ ਲੱਧੂਵਾਲ ਉਤਾੜ ਵਿਖੇ ਵਾਪਰੀਆਂ ਦੋ ਵੱਖ-ਵੱਖ ਘਟਨਾਵਾਂ ਦੌਰਾਨ ਦੋ ਕਿਸਾਨਾਂ ਦੀ ਖੜੀ 8 ਏਕੜ ਪੱਕੀ ਕਣਕ ਦੀ ਫ਼ਸਲ ਸੜ ਕੇ ਸੁਆਹ ਹੋ ਗਈ ਅਤੇ ਉਨਾਂ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਪੀੜਤ ਕਿਸਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਪੰਜਾਬ ਦੇ ਪ੍ਰਸਿੱਧ ਗਾਇਕ ਤੇ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਜਲਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਇਤਿਹਾਸ ਵਿਭਾਗ ਵੱਲੋਂ ਜਲ੍ਹਿਆਂਵਾਲਾ ਬਾਗ਼ ਦੇ ਸਾਕੇ ਦੇ 100 ਸਾਲਾਂ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ। ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਅਮਨਦੀਪ ਬੱਲ, ਮੁਖੀ ਇਤਿਹਾਸ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। …

Read More »

ਖ਼ਾਲਸਾ ਕਾਲਜ ਵਿਖੇ ‘ਰੌਣਕ-2019’ ਕਰਵਾਇਆ ਗਿਆ

ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਜਿਆਦਾਤਰ ਵਿਦਿਆਰਥੀ ਖ਼ਾਲਸਾ ਕਾਲਜ ਦੇ – ਡਾ. ਮਹਿਲ ਸਿੰਘ ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਪਣੇ ਸਵਾ ਸੌ ਸਾਲ ਤੋਂ ਵਧੇਰੇ ਸਮੇਂ ਦੌਰਾਨ ਖ਼ਾਲਸਾ ਕਾਲਜ ਨੇ ਵਿੱਦਿਆ ਅਤੇ ਸੱਭਿਆਚਾਰਕ ਖੇਤਰ ’ਚ ਇਤਿਹਾਸਕ ਤੇ ਨਾਮਵਰ ਉਪਲਬੱਧੀਆਂ ਹਾਸਲ ਕੀਤੀਆਂ ਹਨ। ਆਪਣੇ ਇਸੇ ਮਕਸਦ ਤਹਿਤ ਕਾਲਜ ਵਿਦਿਆਰਥੀਆਂ ਨੂੰ ਰਵਾਇਤੀ ਵਿੱਦਿਆ ਦੇ ਨਾਲ-ਨਾਲ ਅਜਿਹਾ …

Read More »

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੁਆਰਾ ਕਾਲਜ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿਚ  ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਹਾਜ਼ਰੀ ਲਵਾਈ।ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ …

Read More »

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ

ਅੰਮ੍ਰਿਤਸਰ, 26 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 ਵਿਚ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ …

Read More »

ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਦਫਤਰ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ। ਇਸ ਸਮੇਂ ਆਪਣੇ ਸੰਬੋਧਨ `ਚ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਨੇ ਕਿਹਾ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਪਿਛਲੇ ਸਾਲ ਦੋਰਾਨ ਮਲੇਰੀਆ ਦੇ ਕੇਸ ਕਾਫੀ ਘੱਟ ਰਹੇ ਹਨ, ਇਸ ਲਈ ਉਨਾਂ ਨੇ ਮਲੇਰੀਆ ਵਿੰਗ ਦੀ ਪ੍ਰਸ਼ਸਾ ਕੀਤੀ ਅਤੇ ਕਿਹਾ ਕਿ ਇਸ ਮੁਕਾਮ ਨੂੰ …

Read More »

ਸਪੈਸ਼ਲ ਮੁਹਿੰਮ ਤਹਿਤ ਬੱਚਿਆ ਨੂੰ ਸਿਖਾਏ ਟ੍ਰੈਫਿਕ ਨਿਯਮਾਂ ਦੇ ਗੁਰ

ਅੰਮ੍ਰਿਤਸਰ, 25 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) –  ਸ੍ਰੀ ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਵੱਲੋ ਟ੍ਰੈਫਿਕ ਵਿੱਚ ਹੋਰ ਸੁਧਾਰ ਕਰਨ ਲਈ ਚਲਾਈ ਗਈ ਸਪੈਸ਼ਲ ਮੁਹਿੰਮ ਤਹਿਤ ਅੱਜ ਦਾ ਸੈਮੀਨਾਰ ਮਾਧਵ ਵਿੱਦਿਆ ਨਿਕੇਤਨ ਸੀਨੀ. ਸੰਕੈ. ਸਕੂਲ ਰਣਜੀਤ ਐਵੀਨਿਊ ਵਿਖੇ ਆਯੋਜਨ ਕੀਤਾ ਗਿਆ।ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਤੋ ਇਲਾਵਾ ਸਮਾਜ ਵਿੱਚ …

Read More »