ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ. ਰੋਡ ਵਿਖੇ ਵਿਸ਼ਵ ਪੁਸਤਕ ਦਿਵਸ ਸੀਨੀਅਰ ਵਿੰਗ ਵਲੋਂ ਮਨਾਇਆ ਗਿਆ।ਇਹ ਪੁਸਤਕ ਦਿਵਸ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਸਮਰਪਿਤ ਸੀ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਵੱਖ-ਵੱਖ …
Read More »ਨਾਟਸ਼ਾਲਾ `ਚ ਖੇਡਿਆ ਮਜ਼ਾਹੀਆ ਨਾਟਕ `ਟੋਟਲ ਸਿਆਪਾ`
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਪੰਜਾਬ ਨਾਟਸ਼ਾਲਾ ਵਿਖੇ `ਯੰਗ ਮਲੰਗ` ਥਿਏਟਰ ਗਰੁੱਪ ਵਲੋਂ ਵਿਅੰਗਮਈ ਅੰਦਾਜ਼ `ਚ ਪੰਜਾਬੀ ਮਜ਼ਾਹੀਆ ਨਾਟਕ `ਟੋਟਲ ਸਿਆਪਾ` ਖੇਡਿਆ ਗਿਆ।ਨਾਟਕ ਦੀ ਕਹਾਣੀ ਕਲਾ ਜਗਤ ਨਾਲ ਜੁੜੇ ਤਿੰਨ ਵਿਅਕਤੀਆਂ ਗਾਇਕ, ਕਲਾਕਾਰ ਅਤੇ ਲੇਖਕ ਬਾਰੇ ਹੈ।ਤਿੰਨੇ ਇੱਕੋ ਕੁੜੀ ਨਾਲ ਪ੍ਰੇਮ ਕਰਦੇ ਹਨ ਅਤੇ ਉਸ ਨੂੰ ਹਾਸਲ ਕਰਨ ਦੀ ਚਾਹਤ ਰੱਖਦੇ ਹਨ।ਕੁੜੀ ਨੂੰ ਹਾਸਲ ਕਰਨ …
Read More »ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਕਿਲਾ ਗੋਬਿੰਦਗੜ੍ਹ `ਚ ਲੱਗਾ ਕੈਂਪ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ- ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਤਹਿਤ ਸ਼੍ਰੀਮਤੀ ਅਨਮਜੋਤ ਕੋਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 17 ਅੰਮਿ੍ਤਸਰ ਕੇਂਦਰੀ ਦੀ ਅਗਵਾਈ ਹੇਠ ਵਿਧਾਨ ਸਭਾ ਚੋਣ ਹਲਕਾ 17-ਅੰਮ੍ਰਿਤਸਰ ਕੇਂਦਰੀ ਵਿਚ ਸਵੀਪ ਗਤੀਵਿਧੀਆਂ ਤਹਿਤ ਬਰਜਿੰਦਰ ਮੋਹਨ, ਕਾਰਜਕਾਰੀ ਇੰਜੀਨੀਅਰ, ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਅਤੇ ਦਿਨੇਸ਼ ਸੂਰੀ ਨਿਗਰਾਨ ਦਫ਼ਤਰ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ …
Read More »ਅੰਮ੍ਰਿਤਸਰ ਹਲਕੇ ਲਈ ਤਿੰਨ ਖਰਚਾ ਅਬਜ਼ਰਵਰਾਂ ਨੇ ਸਾਂਭੀ ਕਮਾਨ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮਿ੍ਰਤਸਰ ਦੀ ਚੋਣ ਲਈ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚੇ ਉਤੇ ਨਿਗ੍ਹਾ ਰੱਖਣ ਲਈ ਚੋਣ ਕਮਿਸ਼ਨ ਵੱਲੋਂ ਤਿੰਨ ਖਰਚਾ ਅਬਜ਼ਰਵਰ ਭੇਜੇ ਗਏ ਹਨ, ਜੋ ਕਿ ਸਾਰੇ ਉਮੀਦਵਾਰਾਂ ਵੱਲੋਂ ਕੀਤੇ ਜਾਂਦੇ ਚੋਣ ਖਰਚੇ ਨੂੰ ਆਪਣੇ ਰਜਿਸਟਰਾਂ ਵਿਚ ਸਬੂਤਾਂ ਸਮੇਤ ਨੋਟ ਕਰਨਗੇ, ਤਾਂ ਜੋ ਕੋਈ ਵੀ ਉਮੀਦਵਾਰ ਕਮਿਸ਼ਨ ਵੱਲੋਂ ਤੈਅ …
Read More »ਕੇਂਦਰੀ ਸਭਾ ਵਲੋਂ ਕਾ. ਭੀਮ ਸਿੰਘ ਦੀ ਮੌਤ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਧੂਰੀ, 23 ਅਪ੍ਰੈਲ਼ (ਪੰਜਾਬ ਪੋਸਟ – ਪ੍ਰਵੀਨ ਗਰਗ) – ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਜਨਰਲ ਸਕੱਤਰ ਪਵਨ ਹਰਚੰਦਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਜ਼ਿਲਾ੍ਹ ਸੰਗਰੂਰ ਦੇ ਪ੍ਰਧਾਨ ਕਾਮਰੇਡ ਭੀਮ ਸਿੰਘ ਦਿੜ੍ਹਬਾ ਦੀ ਸੜਕ ਹਾਦਸੇ ਵਿੱਚ ਹੋਈ ਅਚਾਨਕ ਅਤੇ ਦੁੱਖਦਾਇਕ ਮੌਤ `ਤੇ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਹਨਾਂ ਦੀ ਮੌਤ ਨੂੰ …
Read More »ਡੀ.ਏ.ਵੀ ਪਬਲਿਕ ਸਕੂਲ ਨੇ `ਵਿਸ਼ਵ ਪੁਸਤਕ ਦਿਵਸ` ਮਨਾਇਆ
ਅੰਮ੍ਰਿਤਸਰ, 23 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿੱਚ `ਵਿਸ਼ਵ ਪੁਸਤਕ ਦਿਵਸ` ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਮਨਾਇਆ ਗਿਆ।ਇਸ ਦਿਵਸ ਤੇ ਸਵੇਰ ਦੀ ਅਸੈਂਬਲੀ ਵਿੱਚ ਵਿਦਿਆਰਥੀਆਂ ਨੇ ਇਸ ਦੀ ਮਹੱਤਤਾ ਤੇ ਰੌਸ਼ਨੀ ਪਾਈ।ਯੂਨੈਸਕੋ ਵਲੋਂ ਵੀ ਪੁਸਤਕਾਂ ਪੜ੍ਹਨ ਤੇ ਛਪਾਈ ਦੇ ਪੱਧਰ ਨੂੰ ਵਧਾਉਣ ਦੀਆਂ ਕੋਸ਼ਿਸ਼਼ਾਂ ਲਗਾਤਾਰ ਜਾਰੀ ਰੱਖੀਆਂ ਹਨ।ਅਸੈਂਬਲੀ ਵਿੱਚ ਵਿਦਿਆਰਥੀਆਂ ਵੱਲੋਂ ਮਹਾਨ ਲੇਖਕਾਂ …
Read More »ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਸਮਾਰੋਹ ਮਨਾਇਆ ਗਿਆ।ਇਸ ਸਮਾਰੋਹ ਦੌਰਾਨ ਸਕੂਲ ਲੜਕੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦੋਰਾਨ ਨਾਟਕ, ਗਿੱਧਾ-ਭੰਗੜਾ, ਕਵਾਲੀਆਂ, ਡਰਾਮੇ ਆਦਿ ਪੇਸ਼ ਕੀਤੇ ਗਏ।ਸਮਾਰੋਹ ਵਿਚ ਮਲੰਦਿ ਪਾਂਡੇ ਪਟੇਲ ਗਰੁੱਪ ਇੰਚਾਰਜ ਮੁੱਖ ਮਹਿਮਾਨ ਵਜੋਂ ਪਹੁੰਚੇ।ਇਨ੍ਹਾਂ ਤੋਂ ਇਲਾਵਾ ਮਿਸਟਰ ਸਿੱਧੂ, ਵਿਨੋਦ ਕੁਮਾਰ ਸਿੰਗਲਾ ਪ੍ਰਧਾਨ, ਜਿੰਮੀ ਸਿੰਗਲਾ, …
Read More »ਚੋਣ ਡਿਊਟੀ ਤੇ ਟਰੇਨਿੰਗ ਤੋਂ ਗੈਰਹਾਜ਼ਰ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ – ਡੀ.ਸੀ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਗਾਮੀ ਲੋਕ ਸਭਾ ਚੋਣਾਂ-2019 ਦੇ ਪ੍ਰਬੰਧਾਂ ਦਾ ਜਾਇਜ਼਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਮੀਟਿੰਗ ਕੀਤੀ।ਉਨ੍ਹਾਂ ਕਿਹਾ ਕਿ ਚੋਣ ਪ੍ਰਬੰਧਾਂ ਅਤੇ ਚੋਣਾਂ ਦੇ ਮੁਕੰਮਲ ਕਰਨ ਲਈ ਲਗਾਏ ਗਏ ਚੋਣ ਅਮਲੇ ਦੀ ਗੈਰਹਾਜ਼ਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਚੋਣ ਡਿਊਟੀ ਅਤੇ ਟਰੇਨਿੰਗ ਤੋਂ …
Read More »ਡੇਂਗੂ ਤੋਂ ਬਚਾਅ ਦੇ ਪੁਖਤਾ ਪ੍ਰਬੰਧ ਕੀਤੇ ਜਾਣ – ਡਿਪਟੀ ਕਮਿਸ਼ਨਰ
ਭੀਖੀ/ ਮਾਨਸਾ 23 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿ਼ਲ੍ਹੇ ਵਿਚ ਡੇਂਗੂ ਮੱਛਰ ਦੀ ਰੋਕਥਾਮ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਅੱਜ ਸਿਹਤ ਵਿਭਾਗ ਅਤੇ ਕਾਰਜਸਾਧਕ ਅਫਸਰਾਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਅਤੇੇ ਸ਼ਹਿਰੀ ਇਲਾਕਿਆਂ ਵਿਚ ਡੇਂਗੂ ਦੇ ਲਾਰਵੇ ਦੀ ਚੈਕਿੰਗ ਲਈ ਟੀਮਾਂ …
Read More »
Punjab Post Daily Online Newspaper & Print Media