Wednesday, November 25, 2026

ਪੰਜਾਬੀ

ਕੇਂਦਰੀ ਸਿੱਖ ਅਜਾਇਬਘਰ ’ਚ ਦੋ ਪ੍ਰਮੁੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਿਤ

  ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਸਿੱਖ ਕੌਮ ਦੀਆਂ ਦੋ ਪ੍ਰਮੁੱਖ ਸ਼ਖ਼ਸੀਅਤਾਂ ਸੰਤ ਗਿਆਨੀ ਵਰਿਆਮ ਸਿੰਘ ਧੂਰਕੋਟ ਅਤੇ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਜੋਗਾ ਸਿੰਘ ਜੋਗੀ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।ਇਨ੍ਹਾਂ ਦੋਹਾਂ ਸ਼ਖ਼ਸੀਅਤਾਂ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਇਆ ਹੈ। …

Read More »

ਸਰਕਾਰੀ ਕੰਨਿਆ ਸੀਨੀ. ਸੈਕੰ. ਸਮਾਰਟ ਸਕੂਲ ਮਾਲ ਰੋਡ ਨੇ ਘਰ-ਘਰ ਜਾ ਕੇ ਕੀਤਾ ਦਾਖਲਾ

ਅੰਮ੍ਰਿਤਸਰ, 22 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਜ਼ਿਲ੍ਹਾ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ, ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਅਤੇ ਸਕੂਲ ਸਟਾਫ਼ ਨੇ ਐਤਵਾਰ ਨੂੰ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਗਰੀਨ ਪਲਾਜਾ, ਬਿਸ਼ਪ ਹਾਊਸ ਅਤੇ ਜੈਸੀਨ ਰੋਡ ਖੇਤਰ ਵਿਚ ਸ.ਕੰ.ਸ.ਸ ਸਮਾਰਟ ਸਕੂਲ ਮਾਲ ਰੋਡ ਵਿੱਚ ਉਪਲੱਬਧ ਸਹੂਲਤਾਂ ਬਾਰੇ ਘਰ-ਘਰ ਜਾ ਕੇ ਜਾਣਕਾਰੀ ਦਿੱਤੀ।ਉਹਨਾਂ ਨੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਧੀਨ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਪੜ੍ਹੀ-ਲਿਖੀ ਬੇਟੀ ਘਰ ’ਚ ਖੁਸ਼ਹਾਲੀ ਤੇ ਸਮਾਜ ਦੇ ਕਲਿਆਣ ’ਚ ਆਪਣੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।ਉਨ੍ਹਾਂ ਲੜਕੀਆਂ ਨੂੰ ਉਤਸ਼ਾਹਿਤ …

Read More »

ਖਾਲਸਾ ਕਾਲਜ ਵਿਖੇ ‘ਡਾਟਾ ਸਾਇੰਸ ਥਿਊਰੀ ਐਂਡ ਪ੍ਰੈਕਟਿਸ’ ਵਰਕਸ਼ਾਪ ਕਰਵਾਈ ਗਈ

  ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਵਿਭਾਗ ਵੱਲੋਂ 7 ਦਿਨਾਂ ਨੈਸ਼ਨਲ ਵਰਕਸ਼ਾਪ ‘ਡਾਟਾ ਸਾਇੰਸ ਥਿਊਰੀ ਐਂਡ ਪ੍ਰੈਕਟਿਸ’ ਵਿਸ਼ੇ ’ਤੇ ਕਰਵਾਈ ਗਈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਇਸ ਵਰਕਸ਼ਾਪ ’ਚ ਸ਼ਾਮਿਲ ਮੈਂਬਰਾਂ ਨੇ  ਆਰਟੀਫਿਸ਼ਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦੀ ਵਰਤੋਂ ਅਤੇ ਬਿਗ ਡਾਟਾ ਬਾਰੇ ਗਿਆਨ …

Read More »

ਜਿਲ੍ਹਾ ਚੋਣ ਅਫ਼ਸਰ ਵੱਲੋਂ ਪਹਿਲੀ ਰਿਹਰਸਲ ਦੌਰਾਨ ਗੈਰਹਾਜ਼ਰ ਰਹਿਣ ਵਾਲੇ 291 ਜਣਿਆਂ ਨੂੰ ਨੋਟਿਸ ਜਾਰੀ

ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) –    ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲੇ ਚੋਣ ਅਮਲੇ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ ਹਨ। ਬੀਤੀ 21 ਅਪ੍ਰੈਲ ਨੂੰ ਲੋਕ ਸਭਾ ਹਲਕਾ ਸੰਗਰੂਰ ਦੇ ਅਧੀਨ ਆਉਂਦੇ ਹਲਕਾ ਸੈਗਮੈਂਟ ਵਿੱਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਨਾਲ ਸਬੰਧਤ ਪ੍ਰੀਜਾਈਡਿੰਗ …

Read More »

ਕੇਵਲ ਸਿਘ ਢਿੱਲੋਂ ਵਲੋਂ ਸੰਦੌੜ ਵਿਖੇ ਚੋਣ ਦਫਤਰ ਦਾ ਉਦਘਾਟਨ

ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) – ਸੰਗੁਰੂਰ ਤੋਂ ਲੋਕ ਸਭਾ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੱਘ ਢਿੱਲੋਂ ਨੇ ਸੰਦੌੜ ਵਿਖੇ ਆਪਣੇ ਚੋਣ ਦਫਤਰ ਦਾ ਉਦਘਾਟਨ ਕੀਤਾ।ਇਸ ਸਮੇਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੀ ਮੌਜੂਦ ਸਨ।ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ `ਚ …

Read More »

ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਵਲੋਂ ਮਲੇਰਕੋਟਲਾ ਵਿਖੇ ਕੇਵਲ ਢਿੱਲੋਂ ਦੇ ਹੱਕ `ਚ ਵਿਸ਼ਾਲ ਜਲਸਾ

ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਸੰਗਰੂਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾਂ ਦੀ ਅਗਵਾਈ ਹੇਠ ਮਲੇਰਕੋਟਲਾ ਵਿੱਚ ਵਿਸ਼ਾਲ ਜਲਸਾ ਕੀਤਾ ਗਿਆ, ਜੋ ਕਿ ਰੈਲੀ ਦਾ ਰੂਪ ਧਾਰਨ ਕਰ ਗਿਆ। ਇਸ ਜਲਸੇ ਨੂੰ ਸੰਬੋਧਨ ਕਰਦਿਆਂ ਕੇਵਲ ਸਿੰਘ …

Read More »

ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਜਨਰਲ ਸਕੱਤਰ ਰਾਜੀਵ ਗੁਪਤਾ ਨੇ ਫੜਿਆ ਕਾਂਗਰਸ ਦਾ ਹੱਥ

ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਬਰਨਾਲਾ ਦੇ ਜਿਲ੍ਹਾ ਜਨਰਲ ਸਕੱਤਰ ਅਤੇ ਪੰਜਾਬ ਅਗਰਵਾਲ ਸਭਾ ਦੇ ਜਨਰਲ ਸੈਕਟਰੀ ਐਡਵੋਕੇਟ ਰਾਜੀਵ ਗੁਪਤਾ (ਲੂਬੀ) ਆਪਣੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ।ਕੇਵਲ ਸਿੰਘ …

Read More »

ਲੋਕ ਸਭਾ ਹਲਕਾ ਸੰਗਰੂਰ `ਚ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ

ਸੰਗਰੂਰ, 22 ਅਪ੍ਰੈਲ (ਪੰਜਾਬ ਪੋਸਟ –  ਜਗਸੀਰ ਲੌਂਗੋਵਾਲ) – ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅੱਜ ਚੋਣ ਅਮਲੇ ਦੀ ਪਹਿਲੀ ਰਿਹਰਸਲ ਹੋਈ।ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮੁੱਚੇ ਚੋਣ ਅਮਲ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ …

Read More »

500 ਗਰਾਮ ਅਫੀਮ ਸਮੇਤ ਦੋ ਕਾਬੂ

ਧੂਰੀ, 22 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਐਸ.ਟੀ.ਐਫ ਸੰਗਰੂਰ ਅਤੇ ਥਾਣਾ ਸਦਰ ਧੂਰੀ ਵੱਲੋਂ ਸਾਂਝੇ ਅਪਰੇਸ਼ਨ ਦੌਰਾਨ 500 ਗਰਾਮ ਅਫੀਮ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਐਸ.ਟੀ.ਐਫ ਟੀਮ ਸੰਗਰੂਰ ਦੇ ਇੰਸਪੈਕਟਰ ਰਵਿੰਦਰ ਭੱਲਾ ਵੱਲੋਂ ਮਿਲੀ ਜਾਣਕਾਰੀ ਅਨੁਸਾਰ 21 ਅਪ੍ਰੈਲ ਨੂੰ ਐਸ.ਟੀ.ਐਫ ਸੰਗਰੂਰ ਦੀ ਟੀਮ ਨੇ ਗੁਪਤ ਸੂਚਨਾ ਦੇ ਅਧਾਰ `ਤੇ ਥਾਣਾ ਸਦਰ ਧੂਰੀ …

Read More »